ਪ੍ਰਧਾਨ ਮੰਤਰੀ 26 ਜੁਲਾਈ ਨੂੰ ਪ੍ਰਗਤੀ ਮੈਦਾਨ ਵਿੱਚ ਅੰਤਰਰਾਸ਼ਟਰੀ ਪ੍ਰਦਰਸ਼ਨੀ ਸਹਿ-ਸੰਮੇਲਨ ਕੇਂਦਰ (ਆਈਈਸੀਸੀ) ਕੰਪਲੈਕਸ ਰਾਸ਼ਟਰ ਨੂੰ ਸਮਰਪਿਤ ਕਰਨਗੇ
July 24th, 07:45 pm
ਦੇਸ਼ ਵਿੱਚ ਬੈਠਕਾਂ, ਸੰਮੇਲਨਾਂ ਅਤੇ ਪ੍ਰਦਰਸ਼ਨੀਆਂ ਦੀ ਮੇਜ਼ਬਾਨੀ ਦੇ ਲਈ ਵਿਸ਼ਵ ਪੱਧਰੀ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੇ ਪ੍ਰਗਤੀ ਮੈਦਾਨ ਵਿੱਚ ਅੰਤਰਰਾਸ਼ਟਰੀ ਪ੍ਰਦਰਸ਼ਨੀ-ਸਹਿ-ਸੰਮੇਲਨ ਕੇਂਦਰ (ਆਈਈਸੀਸੀ) ਦੀ ਪਰਿਕਲਪਨਾ ਨੂੰ ਜਨਮ ਦਿੱਤਾ ਹੈ। ਪ੍ਰਗਤੀ ਮੈਦਾਨ ਵਿੱਚ ਪੁਰਾਣੀਆਂ ਅਤੇ ਅਪ੍ਰਚਲਿਤ ਸੁਵਿਧਾਵਾਂ ਨੂੰ ਨਵਾਂ ਰੂਪ ਦੇਣ ਵਾਲੇ ਇਸ ਪ੍ਰੋਜੈਕਟ ਨੂੰ ਲਗਭਗ 2700 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਰਾਸ਼ਟਰੀ ਪ੍ਰੋਜੈਕਟ ਦੇ ਰੂਪ ਵਿੱਚ ਵਿਕਸਿਤ ਕੀਤਾ ਗਿਆ ਸੀ। ਲਗਭਗ 123 ਏਕੜ ਕੰਪਲੈਕਸ ਏਰੀਆ ਦੇ ਨਾਲ, ਆਈਈਸੀਸੀ ਕੰਪਲੈਕਸ ਨੂੰ ਭਾਰਤ ਦੀ ਸਭ ਤੋਂ ਬੜੀ ਐੱਮਆਈਸੀਈ (ਬੈਠਕਾਂ, ਪ੍ਰੋਤਸਾਹਨ, ਸੰਮੇਲਨ ਅਤੇ ਪ੍ਰਦਰਸ਼ਨੀਆਂ) ਮੰਜ਼ਿਲ ਦੇ ਰੂਪ ਵਿੱਚ ਵਿਕਸਿਤ ਕੀਤਾ ਗਿਆ ਹੈ। ਆਯੋਜਨਾਂ ਲਈ ਉਪਲਬਧ ਕਵਰ ਕੀਤੇ ਗਏ ਸਥਾਨ ਦੇ ਸੰਦਰਭ ਵਿੱਚ, ਆਈਈਸੀਸੀ ਕੰਪਲੈਕਸ ਦੁਨੀਆ ਦੇ ਸਿਖਰਲੇ (ਟੌਪ) ਪ੍ਰਦਰਸ਼ਨੀ ਅਤੇ ਸੰਮੇਲਨ ਕੰਪਲੈਕਸਾਂ ਵਿੱਚ ਆਪਣਾ ਸਥਾਨ ਰੱਖਦਾ ਹੈ।ਪ੍ਰਧਾਨ ਮੰਤਰੀ ਨੇ ਪ੍ਰਿਥਵੀ ਦਿਵਸ ਦੇ ਅਵਸਰ ‘ਤੇ ਸਾਡੀ ਧਰਤੀ ਨੂੰ ਬਿਹਤਰ ਬਣਾਉਣ ਦੇ ਲਈ ਕੰਮ ਕਰਨ ਵਾਲਿਆਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ
April 22nd, 09:53 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਿਥਵੀ ਦਿਵਸ ਦੇ ਅਵਸਰ ‘ਤੇ ਸਾਡੀ ਧਰਤੀ ਨੂੰ ਬਿਹਤਰ ਬਣਾਉਣ ਦੇ ਲਈ ਕੰਮ ਕਰਨ ਵਾਲਿਆਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ ਹੈ।ਭਾਰਤ ਦੇ ਜੀ20 ਅਗਵਾਈ ਦੇ ਲਈ ਲੋਗੋ, ਥੀਮ ਅਤੇ ਵੈੱਬਸਾਈਟ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 08th, 07:31 pm
ਮੇਰੇ ਪਿਆਰੇ ਦੇਸ਼ਵਾਸੀਓ ਅਤੇ ਵਿਸ਼ਵ ਸਮੁਦਾਇ ਦੇ ਸਾਰੇ ਪਰਿਵਾਰ ਜਨ, ਕੁਝ ਦਿਨਾਂ ਬਾਅਦ, ਇੱਕ ਦਸੰਬਰ ਤੋਂ ਭਾਰਤ, ਜੀ-20 ਦੀ ਪ੍ਰਧਾਨਗੀ ਕਰੇਗਾ। ਭਾਰਤ ਦੇ ਲਈ ਇਹ ਇੱਕ ਇਤਿਹਾਸਿਕ ਅਵਸਰ ਹੈ। ਅੱਜ ਇਸੇ ਸੰਦਰਭ ਵਿੱਚ ਇਸ ਸਮਿਟ ਦੀ Website, Theme ਅਤੇ Logo ਨੂੰ ਲਾਂਚ ਕੀਤਾ ਗਿਆ ਹੈ। ਮੈਂ ਸਾਰੇ ਦੇਸ਼ਵਾਸੀਆਂ ਨੂੰ ਇਸ ਅਵਸਰ ‘ਤੇ ਬਹੁਤ-ਬਹੁਤ ਵਧਾਈ ਦਿੰਦਾਂ ਹਾਂ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਭਾਰਤ ਦੇ ਜੀ20 ਪ੍ਰੈਜ਼ੀਡੈਂਸੀ ਦੇ ਲੋਗੋ, ਥੀਮ ਅਤੇ ਵੈੱਬਸਾਈਟ ਤੋਂ ਪਰਦਾ ਹਟਾਇਆ
November 08th, 04:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਲਈ ਲੋਗੋ, ਥੀਮ ਅਤੇ ਵੈੱਬਸਾਈਟ ਤੋਂ ਪਰਦਾ ਹਟਾਇਆ।Lifestyle of the planet, for the planet and by the planet: PM Modi at launch of Mission LiFE
October 20th, 11:01 am
At the launch of Mission LiFE in Kevadia, PM Modi said, Mission LiFE emboldens the spirit of the P3 model i.e. Pro Planet People. Mission LiFE, unites the people of the earth as pro planet people, uniting them all in their thoughts. It functions on the basic principles of Lifestyle of the planet, for the planet and by the planet.PM launches Mission LiFE at Statue of Unity in Ekta Nagar, Kevadia, Gujarat
October 20th, 11:00 am
At the launch of Mission LiFE in Kevadia, PM Modi said, Mission LiFE emboldens the spirit of the P3 model i.e. Pro Planet People. Mission LiFE, unites the people of the earth as pro planet people, uniting them all in their thoughts. It functions on the basic principles of Lifestyle of the planet, for the planet and by the planet.ਪ੍ਰਧਾਨ ਮੰਤਰੀ ਦਾ ਰੋਟਰੀ ਇੰਟਰਨੈਸ਼ਨਲ ਵਰਲਡ ਕਨਵੈਨਸ਼ਨ ਵਿੱਚ ਭਾਸ਼ਣ
June 05th, 09:46 pm
ਮੈਨੂੰ ਰੋਟਰੀ ਇੰਟਰਨੈਸ਼ਨਲ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਖੁਸ਼ੀ ਹੋ ਰਹੀ ਹੈ। ਇਸ ਪੈਮਾਨੇ ਦਾ ਹਰ ਰੋਟਰੀ ਇਕੱਠ ਇੱਕ ਮਿੰਨੀ-ਗਲੋਬਲ ਅਸੈਂਬਲੀ ਵਾਂਗ ਹੈ। ਜਿੱਥੇ ਵਿਭਿੰਨਤਾ ਅਤੇ ਜੀਵੰਤਤਾ ਹੈ। ਤੁਸੀਂ ਸਾਰੇ ਰੋਟੇਰੀਅਨ ਆਪਣੇ-ਆਪਣੇ ਖੇਤਰ ਵਿੱਚ ਸਫਲ ਹੋ। ਫਿਰ ਵੀ, ਤੁਸੀਂ ਆਪਣੇ ਆਪ ਨੂੰ ਸਿਰਫ਼ ਕੰਮ ਤੱਕ ਹੀ ਸੀਮਤ ਨਹੀਂ ਕੀਤਾ। ਆਪਣੇ ਗ੍ਰਹਿ ਨੂੰ ਬਿਹਤਰ ਬਣਾਉਣ ਦੀ ਤੁਹਾਡੀ ਇੱਛਾ ਤੁਹਾਨੂੰ ਇਸ ਪਲੇਟਫਾਰਮ 'ਤੇ ਲੈ ਕੇ ਆਈ ਹੈ। ਇਹ ਸਫਲਤਾ ਅਤੇ ਸੇਵਾ ਦਾ ਸੱਚਾ ਮਿਸ਼ਰਣ ਹੈ।ਪ੍ਰਧਾਨ ਮੰਤਰੀ ਨੇ ਰੋਟਰੀ ਇੰਟਰਨੈਸ਼ਨਲ ਵਰਲਡ ਕਨਵੈਨਸ਼ਨ ਨੂੰ ਸੰਬੋਧਨ ਕੀਤਾ
June 05th, 09:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਰੋਟਰੀ ਇੰਟਰਨੈਸ਼ਨਲ ਵਰਲਡ ਕਨਵੈਨਸ਼ਨ ਨੂੰ ਸੰਬੋਧਨ ਕੀਤਾ। ਰੋਟੇਰੀਅਨਾਂ ਨੂੰ 'ਸਫਲਤਾ ਅਤੇ ਸੇਵਾ ਦਾ ਸੱਚਾ ਮਿਸ਼ਰਣ' ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਪੈਮਾਨੇ ਦਾ ਹਰ ਰੋਟਰੀ ਇਕੱਠ ਇੱਕ ਮਿੰਨੀ-ਗਲੋਬਲ ਅਸੈਂਬਲੀ ਵਾਂਗ ਹੈ। ਜਿੱਥੇ ਵਿਭਿੰਨਤਾ ਅਤੇ ਜੀਵੰਤਤਾ ਹੈ।ਲਾਈਫ ਮੂਵਮੈਂਟ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ–ਪਾਠ
June 05th, 07:42 pm
ਮਹਾਮਹਿਮ ਇੰਗਰ ਐਂਡਰਸਨ, UNEP ਗਲੋਬਲ ਹੈੱਡ, ਮਹਾਮਹਿਮ ਅਚਿਮ ਸਟੀਨਰ, UNDP ਗਲੋਬਲ ਹੈੱਡ, ਮੇਰੇ ਮਿੱਤਰ ਸ਼੍ਰੀਮਾਨ ਡੇਵਿਡ ਮਾਲਪਾਸ, ਵਿਸ਼ਵ ਬੈਂਕ ਦੇ ਪ੍ਰਧਾਨ, ਲਾਰਡ ਨਿਕੋਲਸ ਸਟਰਨ, ਸ਼੍ਰੀ ਕੈਸ ਸਨਸਟੀਨ, ਮੇਰੇ ਮਿੱਤਰ ਸ਼੍ਰੀਮਾਨ ਬਿਲ ਗੇਟਸ, ਸ਼੍ਰੀ ਅਨਿਲ ਦਾਸਗੁਪਤਾ, ਭਾਰਤ ਦੇ ਵਾਤਾਵਰਣ ਮੰਤਰੀ, ਸ਼੍ਰੀ ਭੂਪੇਂਦਰ ਯਾਦਵ,PM launches global initiative ‘Lifestyle for the Environment- LiFE Movement’
June 05th, 07:41 pm
Prime Minister Narendra Modi launched a global initiative ‘Lifestyle for the Environment - LiFE Movement’. He said that the vision of LiFE was to live a lifestyle in tune with our planet and which does not harm it.ਜੈਨ ਇੰਟਰਨੈਸ਼ਨਲ ਟ੍ਰੇਡ ਆਰਗੇਨਾਈਜ਼ੇਸ਼ਨ ਦੇ ‘ਜੀਤੋ ਕਨੈਕਟ 2022’ ('JITO Connect 2022') ਦੇ ਉਦਘਾਟਨੀ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 06th, 02:08 pm
JITO ਕਨੈਕਟ ਦੀ ਇਹ ਸਮਿਟ ਆਜ਼ਾਦੀ ਦੇ 75ਵੇਂ ਵਰ੍ਹੇ ਵਿੱਚ, ਅੰਮ੍ਰਿਤ ਮਹੋਤਸਵ ਵਿੱਚ ਹੋ ਰਹੀ ਹੈ। ਇੱਥੋਂ ਦੇਸ਼ ਆਜ਼ਾਦੀ ਕੇ ਅੰਮ੍ਰਿਤ ਕਾਲ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਹੁਣ ਦੇਸ਼ ਦੇ ਸਾਹਮਣੇ ਅਗਲੇ 25 ਸਾਲਾਂ ਵਿੱਚ ਸਵਰਣਿਮ ਭਾਰਤ ਦੇ ਨਿਰਮਾਣ ਦਾ ਸੰਕਲਪ ਹੈ। ਇਸ ਲਈ ਇਸ ਵਾਰ ਤੁਸੀਂ ਜੋ ਥੀਮ ਰੱਖੀ ਹੈ, ਇਹ ਥੀਮ ਵੀ ਆਪਣੇ ਆਪ ਵਿੱਚ ਬਹੁਤ ਉਪਯੁਕਤ ਹੈ। Together, Towards, Tomorrow! ਅਤੇ ਮੈਂ ਕਹਿ ਸਕਦਾ ਹਾਂ ਕਿ ਇਹੀ ਤਾਂ ਉਹ ਗੱਲ ਹੈ ਜੋ ਸਬਕਾ ਪ੍ਰਯਾਸ ਦਾ ਭਾਵ, ਜੋ ਆਜ਼ਾਦੀ ਕੇ ਅੰਮ੍ਰਿਤ ਕਾਲ ਵਿੱਚ ਤੇਜ਼ ਗਤੀ ਨਾਲ ਵਿਕਾਸ ਦਾ ਮੰਤਰ ਹੈ। ਆਉਣ ਵਾਲੇ 3 ਦਿਨਾਂ ਵਿੱਚ ਆਪ ਸਬਕਾ ਪ੍ਰਯਾਸ ਇਸ ਭਾਵਨਾ ਨੂੰ ਵਿਕਾਸ ਚਹੁੰ ਦਿਸ਼ਾ ਵਿੱਚ ਹੋਵੇ, ਵਿਕਾਸ ਸਰਬਵਿਆਪੀ ਹੋਵੇ, ਸਮਾਜ ਦਾ ਆਖਿਰੀ ਵਿਅਕਤੀ ਵੀ ਛੁਟ ਨਾ ਜਾਵੇ, ਇਸ ਭਾਵਨਾ ਨੂੰ ਮਜ਼ਬੂਤੀ ਦੇਣ ਵਾਲਾ ਤੁਹਾਡਾ ਇਹ ਸਮਿਟ ਬਣਿਆ ਰਹੇ, ਇਹੀ ਮੇਰੀਆਂ ਤੁਹਾਨੂੰ ਸ਼ੁਭਕਾਮਨਾਵਾਂ ਹਨ। ਇਸ ਸਮਿਟ ਵਿੱਚ ਵਰਤਮਾਨ ਅਤੇ ਭਵਿੱਖ ਦੀਆਂ ਜੋ ਸਾਡੀਆਂ ਪ੍ਰਾਥਮਿਕਤਾਵਾਂ ਹਨ, ਚੁਣੌਤੀਆਂ ਹਨ, ਉਨ੍ਹਾਂ ਨਾਲ ਨਿਪਟਣ ਦੇ ਲਈ ਸਮਾਧਾਨ ਢੂੰਡਣ ਵਾਲੇ ਹਨ। ਆਪ ਸਭ ਨੂੰ ਬਹੁਤ-ਬਹੁਤ ਵਧਾਈ ਹੈ, ਬਹੁਤ-ਬਹੁਤ ਸ਼ੁਭਕਾਮਨਾਵਾਂ ਹਨ!ਪ੍ਰਧਾਨ ਮੰਤਰੀ ਨੇ ‘ਜੀਤੋ (JITO) ਕਨੈਕਟ 2022’ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ
May 06th, 10:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਜੈਨ ਇੰਟਰਨੈਸ਼ਨਲ ਟਰੇਡ ਓਰਗੇਨਾਈਜ਼ੇਸ਼ਨ ਦੇ ‘ਜੀਤੋ (JITO) ਕਨੈਕਟ 2022’ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ।ਗਲਾਸਗੋ ਵਿੱਚ ਸੀਓਪੀ- 26 ਸਮਿਟ ਵਿਖੇ ‘ਐਕਸਲੇਰੇਟਿੰਗ ਕਲੀਨ ਟੈਕਨੋਲੋਜੀ ਇਨੋਵੇਸ਼ਨ ਐਂਡ ਡਿਪਲੌਇਮੈਂਟ’ ਵਿਸ਼ੇ ’ਤੇ ਆਯੋਜਿਤ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
November 02nd, 07:45 pm
ਅੱਜ ‘One Sun, One World, One Grid’ ਦੇ launch ’ਤੇ ਆਪ ਸਭ ਦਾ ਸੁਆਗਤ ਹੈ। One Sun, One World, One Grid’ ਦੀ ਮੇਰੀ ਕਈ ਸਾਲਾਂ ਪੁਰਾਣੀ ਪਰਿਕਲਪਨਾ ਨੂੰ ਅੱਜ International Solar Alliance ਅਤੇ UK ਦੇ ਗ੍ਰੀਨ ਗ੍ਰਿੱਡ ਇਨੀਸ਼ਿਏਟਿਵ ਦੀ ਪਹਿਲ ਨੂੰ, ਇੱਕ ਠੋਸ ਰੂਪ ਮਿਲਿਆ ਹੈ। Excellencies, industrial revolution ਨੂੰ ਫੌਸਿਲ ਫਿਊਲਸ ਨੇ ਊਰਜਾ ਦਿੱਤੀ ਸੀ। ਫੌਸਿਲ ਫਿਊਲਸ ਦੇ ਉਪਯੋਗ ਨਾਲ ਕਈ ਦੇਸ਼ ਤਾਂ ਸਮ੍ਰਿੱਧ ਹੋਏ, ਪਰੰਤੂ ਸਾਡੀ ਧਰਤੀ, ਸਾਡਾ ਵਾਤਾਵਰਣ ਗ਼ਰੀਬ ਹੋ ਗਏ। ਫੌਸਿਲ ਫਿਊਲਸ ਦੀ ਹੋੜ ਨੇ ਜਿਓ-ਪੋਲੀਟਿਕਲ ਤਣਾਅ ਵੀ ਖੜ੍ਹੇ ਕੀਤੇ। ਲੇਕਿਨ ਅੱਜ technology ਨੇ ਸਾਨੂੰ ਇੱਕ ਬਿਹਤਰੀਨ ਵਿਕਲਪ ਦਿੱਤਾ ਹੈ।Prime Minister participates in the first Outreach Session of G7 Summit
June 12th, 11:01 pm
Prime Minister Shri Narendra Modi participated in the first Outreach Session of the G7 Summit today.PM Modi takes part in 15th G20 Leaders' Summit virtually
November 21st, 10:51 pm
PM Narendra Modi virtually participated in the 15th G20 Summit convened by Saudi Arabia. During the summit, PM termed the COVID-19 pandemic as an important turning point in history of humanity and the biggest challenge the world is facing since the World War II. He called for decisive action by G20, not limited to economic recovery, jobs and trade, but to focus on preserving Mother Earth noting that all of us are trustees of humanity’s future.PM reiterates the pledge to preserve the planet’s rich biodiversity
June 05th, 12:20 pm
On the occasion of World Environment Day, the Prime Minister, Shri Narendra Modi in a tweet said, “On #World Environment Day, we reiterate our pledge to preserve our planet’s rich biopersity.India takes pride in using remote sensing and other technologies for land restoration: PM Modi
September 09th, 10:35 am
Addressing the Conference, PM Modi said, “We in India,take pride in using remote sensing and space technology for multiple applications, including land restoration. We are working with a motto of per drop more crop. At the same time, we are also focusing on Zero budget natural farming.PM Modi addresses 14th Conference of Parties to UNCCD in Greater Noida, U.P
September 09th, 10:30 am
Addressing the Conference, PM Modi said, “We in India,take pride in using remote sensing and space technology for multiple applications, including land restoration. We are working with a motto of per drop more crop. At the same time, we are also focusing on Zero budget natural farming. Going forward, India would be happy to propose initiatives for greater South-South cooperation in addressing issues of climate change, biopersity and land degradation.”Join PM Modi on a journey of conserving and protecting the environment!
August 12th, 09:35 pm
Join PM Modi on a journey of conserving and protecting the environment. Share your ideas with the PM on ways to conserve environment, nature and the Planet.PM Modi’s keynote address at the Shangri-La Dialogue in Singapore
June 01st, 07:00 pm
At the Shangri-La Dialogue in Singapore, Prime Minister Modi said that an Asia of cooperation would shape this century. PM Modi stated, “Competition is normal. But, contests must not turn into conflicts; differences must not be allowed to become disputes.”