ਜ਼ਿਲ੍ਹਾ ਨਿਆਂਪਾਲਿਕਾ ਦੀ ਨੈਸ਼ਨਲ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 31st, 10:30 am

ਪ੍ਰੋਗਰਾਮ ਵਿੱਚ ਉਪਸਥਿਤ ਚੀਫ ਜਸਟਿਸ ਔਫ ਇੰਡੀਆ ਡੀ ਵਾਈ ਚੰਦ੍ਰਚੂੜ ਜੀ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਜਸਟਿਸ ਬੀ ਆਰ ਗਵਈ ਜੀ, ਦੇਸ਼ ਦੇ ਕਾਨੂੰਨ ਮੰਤਰੀ ਅਰਜੁਨਰਾਮ ਮੇਘਵਾਲ ਜੀ, ਅਟਾਰਨੀ ਜਨਰਲ ਆਰ ਵੇਂਕਟ ਰਮਾਨੀ ਜੀ, ਸੁਪਰੀਮ ਕੋਰਟ ਬਾਰ ਕੌਂਸਲ ਦੇ ਪ੍ਰਧਾਨ ਸ਼੍ਰੀਮਾਨ ਕਪਿਲ ਸਿੱਬਲ ਜੀ, ਬਾਰ ਕੌਂਸਲ ਔਫ ਇੰਡੀਆ ਦੇ ਪ੍ਰਧਾਨ ਭਾਈ ਮਨਨ ਕੁਮਾਰ ਮਿਸ਼ਰਾ ਜੀ, ਸੁਪਰੀਮ ਕੋਰਟ ਦੇ ਸਾਰੇ judges, ਹਾਈਕੋਰਟਸ ਦੇ Chief Justices, district judges, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ

August 31st, 10:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਔਫ ਇੰਡੀਆ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦੇ ਮੌਕੇ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ। ਸੁਪਰੀਮ ਕੋਰਟ ਔਫ ਇੰਡੀਆ ਦੁਆਰਾ ਆਯੋਜਿਤ ਦੋ ਦਿਨਾਂ ਸੰਮੇਲਨ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਨਾਲ ਸਬੰਧਿਤ ਵਿਸ਼ਿਆਂ ਜਿਵੇਂ ਇਨਫ੍ਰਾਸਟ੍ਰਕਚਰ ਅਤੇ ਮਾਨਵ ਸੰਸਾਧਨ, ਸਾਰਿਆਂ ਦੇ ਲਈ ਸਮਾਵੇਸ਼ੀ ਕੋਰਟਰੂਮਸ ਨਿਆਂਇਕ ਸੁਰੱਖਿਆ, ਕੇਸ ਮੈਨੇਜਮੈਂਟ ਅਤੇ ਜੂਡੀਸ਼ੀਅਲ ਟ੍ਰੇਨਿੰਗ ‘ਤੇ ਵਿਚਾਰ-ਵਟਾਂਦਰੇ ਅਤੇ ਚਰਚਾ ਕਰਨ ਲਈ ਪੰਜ ਵਰਕਿੰਗ ਸੈਸ਼ਨਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 25th, 05:00 pm

ਪ੍ਰੋਗਰਾਮ ਵਿੱਚ ਮੌਜੂਦ ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਕ੍ਰਿਸ਼ਣਰਾਓ ਬਾਗੜੇ ਜੀ, ਰਾਜਸਥਾਨ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਦੇਸ਼ ਦੇ ਕਾਨੂੰਨ ਮੰਤਰੀ ਸ਼੍ਰੀ ਅਰਜੁਨਰਾਮ ਮੇਘਵਾਲ ਜੀ, ਰਾਜਸਥਾਨ ਹਾਈਕੋਰਟ ਦੇ ਚੀਫ਼ ਜਸਟਿਸ ਸ਼੍ਰੀ ਮਨੀਂਦ੍ਰ ਮੋਹਨ ਸ਼੍ਰੀਵਾਸਤਵ ਜੀ, ਹੋਰ ਸਾਰੇ honourable judges, ਨਿਆਂ ਜਗਤ ਦੇ ਸਾਰੇ ਮਹਾਨੁਭਾਵ, ਮੌਜੂਦ ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ

August 25th, 04:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅੱਜ ਰਾਜਸਥਾਨ ਹਾਈ ਕੋਰਟ ਮਿਊਜ਼ੀਅਮ ਦਾ ਵੀ ਉਦਘਾਟਨ ਕੀਤਾ।

Today world needs govts that are inclusive, move ahead taking everyone along: PM Modi

February 14th, 02:30 pm

At the invitation of His Highness Sheikh Mohamed bin Rashid Al Maktoum, Vice President, Prime Minister, Defence Minister, and the Ruler of Dubai, Prime Minister Narendra Modi participated in the World Governments Summit in Dubai as Guest of Honour, on 14 February 2024. In his address, the Prime Minister shared his thoughts on the changing nature of governance. He highlighted India’s transformative reforms based on the mantra of Minimum Government, Maximum Governance”.

ਪ੍ਰਧਾਨ ਮੰਤਰੀ ਦੀ ਵਿਸ਼ਵ ਸਰਕਾਰ ਸਮਿਟ (World Governments Summit) 2024 ਵਿੱਚ ਸ਼ਮੂਲੀਅਤ

February 14th, 02:09 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 14 ਫਰਵਰੀ 2024 ਨੂੰ ਦੁਬਈ ਵਿੱਚ ਵਿਸ਼ਵ ਸਰਕਾਰ ਸਮਿਟ (World Governments Summit) ਵਿੱਚ ਸਨਮਾਨਿਤ ਮਹਿਮਾਨ(Guest of Honour) ਦੇ ਰੂਪ ਵਿੱਚ ਹਿੱਸਾ ਲਿਆ। ਉਹ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਅਤੇ ਦੁਬਈ ਦੇ ਸ਼ਾਸਕ ਮਹਾਮਹਿਮ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (His Highness Sheikh Mohamed bin Rashid Al Maktoum) ਦੇ ਸੱਦੇ ‘ਤੇ ਸਮਿਟ ਵਿੱਚ ਗਏ ਹਨ। ਪ੍ਰਧਾਨ ਮੰਤਰੀ ਨੇ ਸੰਮੇਲਨ ਵਿੱਚ-“ਭਵਿੱਖ ਦੀਆਂ ਸਰਕਾਰਾਂ ਨੂੰ ਆਕਾਰ ਦੇਣਾ”( Shaping the Future Governments”) ਵਿਸ਼ੇ ‘ਤੇ ਵਿਸ਼ੇਸ਼ ਮੁੱਖ ਭਾਸ਼ਣ (special keynote address) ਦਿੱਤਾ। ਪ੍ਰਧਾਨ ਮੰਤਰੀ ਨੇ ਸਾਲ 2018 ਵਿੱਚ ਵਿਸ਼ਵ ਸਰਕਾਰ ਸਮਿਟ ਵਿੱਚ ਸਨਮਾਨਿਤ ਮਹਿਮਾਨ ਦੇ ਰੂਪ ਵਿੱਚ ਹਿੱਸਾ ਲਿਆ ਸੀ। ਇਸ ਵਾਰ ਸਮਿਟ ਵਿੱਚ 20 ਆਲਮੀ ਨੇਤਾਵਾਂ ਦੀ ਭਾਗੀਦਾਰੀ ਰਹੀ ਅਤੇ ਇਨ੍ਹਾਂ ਵਿੱਚ 10 ਰਾਸ਼ਟਰਪਤੀ ਅਤੇ 10 ਪ੍ਰਧਾਨ ਮੰਤਰੀ ਸ਼ਾਮਲ ਹਨ। ਆਲਮੀ ਇਕੱਠ ਵਿੱਚ 120 ਤੋਂ ਅਧਿਕ ਦੇਸ਼ਾਂ ਦੀਆਂ ਸਰਕਾਰਾਂ ਦੇ ਡੈਲੀਗੇਟਸ ਸ਼ਾਮਲ ਹੋਏ।

ਕੌਮਨਵੈਲਥ ਲੀਗਲ ਐਜੂਕੇਸ਼ਨ ਐਸੋਸੀਏਸ਼ਨ (ਸੀਐੱਲਈਏ-CLEA)-ਕੌਮਨਵੈਲਥ ਅਟਾਰਨੀਜ਼ ਅਤੇ ਸਾਲਿਸਿਟਰਸ ਜਨਰਲ ਕਾਨਫਰੰਸ (ਸੀਏਐੱਸਜੀਸੀ- CASGC) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

February 03rd, 11:00 am

ਪ੍ਰਸਿੱਧ ਕਾਨੂੰਨੀ ਬੁੱਧੀਜੀਵੀ, ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਤੋਂ ਆਏ ਮਹਿਮਾਨ ਅਤੇ ਸਤਿਕਾਰਤ ਸਰੋਤਿਓ। ਤੁਹਾਨੂੰ ਸਾਰਿਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ।

ਪ੍ਰਧਾਨ ਮੰਤਰੀ ਨੇ ਸੀਐੱਲਈਏ(CLEA)-ਕੌਮਨਵੈਲਥ ਅਟਾਰਨੀਜ਼ ਅਤੇ ਸਾਲਿਸਿਟਰਸ ਜਨਰਲ ਕਾਨਫਰੰਸ 2024 ਦਾ ਉਦਘਾਟਨ ਕੀਤਾ

February 03rd, 10:34 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਕੌਮਨਵੈਲਥ ਲੀਗਲ ਐਜੂਕੇਸ਼ਨ ਐਸੋਸੀਏਸ਼ਨ (ਸੀਐੱਲਈਏ-CLEA)-ਕੌਮਨਵੈਲਥ ਅਟਾਰਨੀਜ਼ ਅਤੇ ਸਾਲਿਸਿਟਰਸ ਜਨਰਲ ਕਾਨਫਰੰਸ (ਸੀਏਐੱਸਜੀਸੀ- CASGC) 2024 ਦਾ ਉਦਘਾਟਨ ਕੀਤਾ। ਇਸ ਸੰਮੇਲਨ ਦਾ ਵਿਸ਼ਾ “ਨਿਆਂ ਦਿਵਾਉਣ ਵਿੱਚ ਸੀਮਾ ਪਾਰ ਚੁਣੌਤੀਆਂ” (“Cross-Border Challenges in Justice Delivery”) ਹੈ। ਇਸ ਸੰਮੇਲਨ ਵਿੱਚ ਹੋਰ ਮੁੱਦਿਆਂ ਦੇ ਇਲਾਵਾ ਕਾਨੂੰਨ ਅਤੇ ਨਿਆਂ ਨਾਲ ਸੰਬੰਧਿਤ ਮਹੱਤਵਪੂਰਨ ਵਿਸ਼ੇ ਜਿਵੇਂ ਨਿਆਂਇਕ ਪਰਿਵਤਰਨ(judicial transition) ਅਤੇ ਵਕਾਲਤ ਦੇ ਨੈਤਿਕ ਆਯਾਮਾਂ, ਕਾਰਜਕਾਰੀ ਜਵਾਬਦੇਹੀ; ਅਤੇ ਮੌਜੂਦਾ ਕਾਨੂੰਨੀ ਸਿੱਖਿਆ ਵਿੱਚ ਬਦਲਾਅ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਅਸਾਮ ਹਾਈ ਕੋਰਟ ਦੀ ਪਲੈਟੀਨਮ ਜੁਬਲੀ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

April 14th, 03:00 pm

ਮੈਨੂੰ ਖੁਸ਼ੀ ਹੈ ਕਿ ਅੱਜ ਗੁਵਾਹਾਟੀ ਹਾਈਕੋਰਟ ਦੇ platinum jubilee celebration ਵਿੱਚ ਸ਼ਾਮਲ ਹੋਣ ਦਾ ਅਤੇ ਤੁਹਾਡੇ ਵਿੱਚ ਆ ਕਰ ਕੇ ਦੇ ਇਸ ਯਾਦਗਾਰ ਲੰਮ‍ਹੇ ਦਾ ਹਿੱਸਾ ਬਣਿਆ। ਗੁਵਾਹਾਟੀ ਹਾਈਕੋਰਟ ਦੀ 75 ਵਰ੍ਹੇ ਦੀ ਇਹ ਯਾਤਰਾ ਇੱਕ ਅਜਿਹੇ ਸਮੇਂ ਵਿੱਚ ਪੂਰੀ ਹੋਈ ਹੈ, ਜਦੋਂ ਦੇਸ਼ ਨੇ ਵੀ ਆਪਣੀ ਆਜ਼ਾਦੀ ਦੇ 75 ਵਰ੍ਹੇ ਪੂਰੇ ਕੀਤੇ ਹਨ। ਇਹ ਸਾਡੇ ਲਈ ਹੁਣ ਤੱਕ ਦੇ ਅਨੁਭਵਾਂ ਨੂੰ ਸਹਿਜਨੇ ਦਾ ਵੀ ਸਮਾਂ ਹੈ, ਅਤੇ ਨਵੇਂ ਲਕਸ਼ਾਂ ਦੋ ਲਈ ਜਵਾਬਦਾਰੀ ਅਤੇ ਜ਼ਰੂਰੀ ਬਦਲਾਵਾਂ ਦਾ ਵੀ ਇੱਕ ਮਹੱਤਵਪੂਰਣ ਪੜਾਅ ਹੈ।

ਪ੍ਰਧਾਨ ਮੰਤਰੀ ਨੇ ਅਸਾਮ ਦੇ ਗੁਹਾਟੀ ਵਿੱਚ ਸਰੁਸਜਈ ਸਟੇਡੀਅਮ ਵਿੱਚ 10,900 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ, ਉਦਘਾਟਨ ਅਤੇ ਲੋਕਾਰਪਣ ਕੀਤਾ

April 14th, 02:45 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਵਾਹਟੀ ਸਥਿਤ ਸ਼੍ਰੀਮੰਤ ਸ਼ੰਕਰਦੇਵ ਕਲਾ ਖੇਤਰ ਵਿੱਚ ਗੁਵਾਹਟੀ ਹਾਈ ਕੋਰਟ ਦੇ ਪਲੈਟੀਨਮ ਜੁਬਲੀ ਸਮਾਰੋਹ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਨੇ ਅਸਾਮ ਪੁਲਿਸ ਦੁਆਰਾ ਡਿਜ਼ਾਇਨ ਕੀਤੇ ਗਏ ਇੱਕ ਮੋਬਾਈਲ ਐਪਲੀਕੇਸ਼ਨ ‘ਅਸਾਮ ਕੋਪ’ ਦੀ ਸ਼ੁਰੂਆਤ ਕੀਤੀ। ਇਹ ਐਪ ਅਪਰਾਧ ਅਤੇ ਅਪਰਾਧਿਕ ਨੈੱਟਵਰਕ ਟ੍ਰੈਕਿੰਗ ਸਿਸਟਮ (ਕ੍ਰਾਈਮ ਐਂਡ ਕ੍ਰਿਮੀਨਲ ਨੈੱਟਵਰਕ ਟ੍ਰੈਕਿੰਗ ਸਿਸਟਮ) (ਸੀਸੀਟੀਐੱਨਐੱਸ) ਅਤੇ ਵਾਹਨ ਨੈਸ਼ਨਲ ਰਜਿਸਟਰ ਦੇ ਡੈਟਾਬੇਸ ਦੀ ਮਦਦ ਨਾਲ ਮੁਲਜ਼ਮਾਂ ਅਤੇ ਵਾਹਨਾਂ ਨੂੰ ਖੋਜਣ ਦੀ ਸੁਵਿਧਾ ਪ੍ਰਦਾਨ ਕਰੇਗਾ।

ਸੰਵਿਧਾਨ ਦਿਵਸ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

November 26th, 09:40 am

ਭਾਰਤ ਦੇ ਮੁੱਖ ਜੱਜ (ਚੀਫ਼ ਜਸਟਿਸ) ਜਸਟਿਸ ਡੀ.ਵਾਈ.ਚੰਦਰਚੂੜ, ਕੇਂਦਰੀ ਕਾਨੂੰਨ ਮੰਤਰੀ ਸ਼੍ਰੀ ਕਿਰਣ ਜੀ, ਜਸਟਿਸ ਸ਼੍ਰੀ ਸੰਜੈ ਕਿਸ਼ਨ ਕੌਲ ਜੀ, ਜਸਟਿਸ ਸ਼੍ਰੀ ਐੱਸ.ਅਬਦੁਲ ਨਜ਼ੀਰ ਜੀ, ਕਾਨੂੰਨ ਰਾਜ ਮੰਤਰੀ ਸ਼੍ਰੀ ਐੱਸ.ਪੀ. ਸਿੰਘ ਬਘੇਲ ਜੀ, ਅਟਾਰਨੀ ਜਨਰਲ ਆਰ ਵੈਂਕਟਰਮਣੀ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰੈਜੀਡੈਂਟ ਸ਼੍ਰੀ ਵਿਕਾਸ ਸਿੰਘ ਜੀ, ਸਾਰੇ ਉਪਸਥਿਤ ਜੱਜ ਸਾਹਿਬਾਨ, ਸਨਮਾਨਿਤ ਅਤਿਥੀਗਣ, ਦੇਵੀਓ ਅਤੇ ਸੱਜਣੋਂ, ਨਮਸਕਾਰ!

ਪ੍ਰਧਾਨ ਮੰਤਰੀ ਨੇ ਭਾਰਤ ਦੀ ਸੁਪਰੀਮ ਕੋਰਟ ਵਿੱਚ ਸੰਵਿਧਾਨ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ

November 26th, 09:32 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੀ ਸੁਪਰੀਮ ਕੋਰਟ ਵਿੱਚ ਸੰਵਿਧਾਨ ਦਿਵਸ ਸਮਾਰੋਹ ਵਿੱਚ ਹਿੱਸਾ ਲਿਆ ਅਤੇ ਸਭਾ ਨੂੰ ਸੰਬੋਧਨ ਕੀਤਾ। 1949 ਵਿੱਚ ਸੰਵਿਧਾਨ ਸਭਾ ਦੁਆਰਾ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ 2015 ਤੋਂ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਦੌਰਾਨ ਈ-ਕੋਰਟ ਪ੍ਰੋਜੈਕਟ ਦੇ ਤਹਿਤ ਵਿਭਿੰਨ ਨਵੀਆਂ ਪਹਿਲਾਂ ਵੀ ਲਾਂਚ ਕੀਤੀਆਂ ਜਿਨ੍ਹਾਂ ਵਿੱਚ ਵਰਚੁਅਲ ਜਸਟਿਸ ਕਲਾਕ (Virtual Justice Clock), ਜਸਟਿਸ (JustIS) ਮੋਬਾਈਲ ਐਪ 2.0, ਡਿਜੀਟਲ ਕੋਰਟ ਅਤੇ ਐੱਸ3ਡਬਲਿਊਏਏਐੱਸ (S3WaaS) ਵੈੱਬਸਾਈਟਸ ਸ਼ਾਮਲ ਹਨ।

ਦਿੱਲੀ ਵਿੱਚ ਪਹਿਲੀ ਸਰਬ ਭਾਰਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀਆਂ ਦੀ ਬੈਠਕ ਦੇ ਉਦਘਾਟਨੀ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

July 30th, 10:01 am

ਪ੍ਰੋਗਰਾਮ ਵਿੱਚ ਉਪਸਥਿਤ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸ਼੍ਰੀ N.V. ਰਮੰਨਾ ਜੀ, ਜਸਟਿਸ ਸ਼੍ਰੀ U.U. ਲਲਿਤ ਜੀ, ਜਸਟਿਸ ਸ਼੍ਰੀ D.Y. ਚੰਦਰਚੂੜ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਹਿਯੋਗੀ ਅਤੇ ਦੇਸ਼ ਦੇ ਕਾਨੂੰਨ ਮੰਤਰੀ ਸ਼੍ਰੀ ਕਿਰੇਨ ਜੀ, ਸੁਪਰੀਮ ਕੋਰਟ ਦੇ Hon’ble Judges, ਸਾਡੇ ਸਾਥੀ ਰਾਜ ਮੰਤਰੀ ਸ਼੍ਰੀਮਾਨ S.P. ਬਘੇਲ ਜੀ, ਹਾਈ ਕੋਰਟ ਦੇ Hon’ble Judges, ਡਿਸਟ੍ਰਿਕ ਲੀਗਲ ਸਰਵਿਸਿਜ਼ ਅਥਾਰਿਟੀਜ਼ ਦੇ ਚੇਅਰਮੈਨ ਅਤੇ ਸੈਕਟ੍ਰੀਜ਼, ਸਾਰੇ ਸਨਮਾਨਯੋਗ ਅਤਿਥਿਗਣ, ਦੇਵੀਓ ਅਤੇ ਸੱਜਣੋ!

PM addresses inaugural session of First All India District Legal Services Authorities Meet

July 30th, 10:00 am

PM Modi addressed the inaugural session of the First All India District Legal Services Authorities Meet. The Prime Minister said, This is the time of Azadi Ka Amrit Kaal. This is the time for the resolutions that will take the country to new heights in the next 25 years. Like Ease of Doing Business and Ease of Living, Ease of Justice is equally important in this Amrit Yatra of the country.