
ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 02nd, 03:45 pm
ਆਂਧਰ ਪ੍ਰਦੇਸ਼ ਦੇ ਰਾਜਪਾਲ ਸਈਦ ਅਬਦੁੱਲ ਨਜ਼ੀਰ ਜੀ, ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀ ਚੰਦ੍ਰਬਾਬੂ ਨਾਇਡੂ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਮੰਤਰੀਗਣ, ਡਿਪਟੀ ਸੀਐੱਮ ਊਰਜਾਵਾਨ ਪਵਨ ਕਲਿਆਣ ਜੀ, ਰਾਜ ਸਰਕਾਰ ਦੇ ਮੰਤਰੀਗਣ, ਸਾਰੇ ਸਾਂਸਦ ਅਤੇ ਵਿਧਾਇਕ ਗਣ, ਅਤੇ ਆਂਧਰ ਪ੍ਰਦੇਸ਼ ਦੇ ਮੇਰੇ ਪਿਆਰੇ ਭਾਈਓ-ਭੈਣੋਂ!
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ 58,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
May 02nd, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ 58,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮਰਾਵਤੀ ਦੀ ਪਵਿੱਤਰ ਧਰਤੀ 'ਤੇ ਖੜ੍ਹੇ ਹੋ ਕੇ, ਉਹ ਸਿਰਫ਼ ਇੱਕ ਸ਼ਹਿਰ ਨਹੀਂ ਸਗੋਂ ਇੱਕ ਸੁਪਨਾ ਸਾਕਾਰ ਹੁੰਦਾ ਦੇਖ ਰਹੇ ਹਨ - ਇੱਕ ਨਵੀਂ ਅਮਰਾਵਤੀ, ਇੱਕ ਨਵਾਂ ਆਂਧਰ। ਅਮਰਾਵਤੀ ਇੱਕ ਅਜਿਹੀ ਧਰਤੀ ਹੈ ਜਿੱਥੇ ਪਰੰਪਰਾ ਅਤੇ ਪ੍ਰਗਤੀ ਨਾਲ-ਨਾਲ ਚਲਦੇ ਹਨ, ਆਪਣੀ ਬੌਧਿਕ ਵਿਰਾਸਤ ਦੀ ਸ਼ਾਂਤੀ ਅਤੇ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਦੀ ਊਰਜਾ ਦੋਵਾਂ ਨੂੰ ਅਪਣਾਉਂਦੇ ਹਨ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ, ਪ੍ਰੋਜੈਕਟਾਂ ਲਈ ਨੀਂਹ ਪੱਥਰ ਰੱਖੇ ਅਤੇ ਉਦਘਾਟਨ ਕੀਤੇ ਗਏ ਹਨ, ਅਤੇ ਇਹ ਪ੍ਰੋਜੈਕਟ ਸਿਰਫ਼ ਠੋਸ ਢਾਂਚੇ ਬਾਰੇ ਨਹੀਂ ਹਨ, ਸਗੋਂ ਆਂਧਰ ਪ੍ਰਦੇਸ਼ ਦੀਆਂ ਇੱਛਾਵਾਂ ਅਤੇ ਵਿਕਾਸ ਲਈ ਭਾਰਤ ਦੇ ਦ੍ਰਿਸ਼ਟੀਕੋਣ ਦੀ ਮਜ਼ਬੂਤ ਨੀਂਹ ਹਨ। ਪ੍ਰਧਾਨ ਮੰਤਰੀ ਮੋਦੀ ਨੇ ਆਂਧਰ ਪ੍ਰਦੇਸ਼ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ, ਭਗਵਾਨ ਵੀਰਭੱਦਰ, ਭਗਵਾਨ ਅਮਰਲਿੰਗੇਸ਼ਵਰ ਅਤੇ ਤਿਰੂਪਤੀ ਬਾਲਾਜੀ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਨੂੰ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਦ ਵਰਲਡ ਦਿਸ ਵੀਕ ਔਨ ਇੰਡੀਆ
April 22nd, 12:27 pm
ਕੂਟਨੀਤਕ ਫੋਨ ਕਾਲਾਂ ਤੋਂ ਲੈ ਕੇ ਸ਼ਾਨਦਾਰ ਵਿਗਿਆਨਕ ਖੋਜਾਂ ਤੱਕ, ਇਸ ਹਫ਼ਤੇ ਆਲਮੀ ਮੰਚ 'ਤੇ ਭਾਰਤ ਦੀ ਮੌਜੂਦਗੀ ਸਹਿਯੋਗ, ਇਨੋਵੇਸ਼ਨ ਅਤੇ ਸੱਭਿਆਚਾਰਕ ਮਾਣ ਨਾਲ ਚਿੰਨ੍ਹਿਤ ਸੀ।ਤਮਿਲ ਨਾਡੂ ਦੇ ਰਾਮੇਸ਼ਵਰਮ ਵਿੱਚ ਵਿਭਿੰਨ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
April 06th, 02:00 pm
ਤਮਿਲ ਨਾਡੂ ਦੇ ਰਾਜਪਾਲ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਡਾਕਟਰ ਐੱਲ ਮੁਰੂਗਨ ਜੀ, ਤਮਿਲ ਨਾਡੂ ਸਰਕਾਰ ਦੇ ਮੰਤਰੀ ਗਣ, ਸਾਂਸਦ, ਹੋਰ ਮਹਾਨੁਭਾਵ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਰਾਮੇਸ਼ਵਰਮ ਵਿੱਚ 8,300 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
April 06th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਨੇ ਰਾਮੇਸ਼ਵਰਮ ਵਿੱਚ 8,300 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਰੇਲ ਅਤੇ ਸੜਕ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਤੋਂ ਪਹਿਲੇ, ਉਨ੍ਹਾਂ ਨੇ ਭਾਰਤ ਦੇ ਪਹਿਲੇ ਵਰਟੀਕਲ ਲਿਫਟ ਸੀ ਬਰਿਜ (vertical lift sea bridge)- ਨਵੇਂ ਪੰਬਨ ਰੇਲ ਬਰਿਜ (Pamban Rail Bridge) ਦਾ ਉਦਘਾਟਨ ਕੀਤਾ ਅਤੇ ਸੜਕ ਪੁਲ਼ ਤੋਂ ਇੱਕ ਟ੍ਰੇਨ ਅਤੇ ਇੱਕ ਜਹਾਜ਼ ਨੂੰ ਹਰੀ ਝੰਡੀ ਦਿਖਾਈ ਅਤੇ ਪੁਲ਼ ਦਾ ਸੰਚਾਲਨ ਦੇਖਿਆ। ਉਨ੍ਹਾਂ ਨੇ ਰਾਮੇਸ਼ਵਰਮ ਵਿੱਚ ਰਾਮਨਾਥਸੁਆਮੀ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ (darshan and pooja) ਭੀ ਕੀਤੀ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਸ਼੍ਰੀ ਰਾਮ ਨੌਮੀ ਦਾ ਪਾਵਨ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਹੀ ਅਯੁੱਧਿਆ ਵਿੱਚ ਸ਼ਾਨਦਾਰ ਰਾਮ ਮੰਦਿਰ (magnificent Ram Mandir in Ayodhya) ਵਿੱਚ ਸੂਰਜ ਦੀਆਂ ਦਿੱਬ ਕਿਰਨਾਂ ਨੇ ਰਾਮਲਲਾ ਨੂੰ ਸ਼ਾਨਦਾਰ ਤਿਲਕ (grand tilak) ਨਾਲ ਸੁਸ਼ੋਭਿਤ ਕੀਤਾ। ਉਨ੍ਹਾਂ ਨੇ ਕਿਹਾ, “ਭਗਵਾਨ ਸ਼੍ਰੀ ਰਾਮ ਦਾ ਜੀਵਨ ਅਤੇ ਉਨ੍ਹਾਂ ਦੇ ਸ਼ਾਸਨਕਾਲ ਤੋਂ ਮਿਲੀ ਸੁਸ਼ਾਸਨ ਨੂੰ ਪ੍ਰੇਰਣਾ ਦੇ ਲਈ ਮਹੱਤਵਪੂਰਨ ਅਧਾਰ ਦਾ ਕੰਮ ਕਰਦੀ ਹੈ।” ਉਨ੍ਹਾਂ ਨੇ ਕਿਹਾ ਕਿ ਤਮਿਲ ਨਾਡੂ ਦੇ ਸੰਗਮ ਯੁਗ ਦੇ ਸਾਹਿਤ (Tamil Nadu's Sangam-era literature) ਵਿੱਚ ਭੀ ਭਗਵਾਨ ਸ਼੍ਰੀ ਰਾਮ (Lord Shri Ram) ਦਾ ਉਲੇਖ ਹੈ, ਉਨ੍ਹਾਂ ਨੇ ਰਾਮੇਸ਼ਵਰਮ ਦੀ ਪਵਿੱਤਰ ਧਰਤੀ ਤੋਂ ਸ਼੍ਰੀ ਰਾਮ ਨੌਮੀ ਦੇ ਅਵਸਰ ‘ਤੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ 3 ਮਾਰਚ ਨੂੰ ਗਿਰ ਵਿੱਚ ਰਾਸ਼ਟਰੀ ਜੰਗਲੀ ਜੀਵ ਬੋਰਡ ਦੀ 7ਵੀਂ ਬੈਠਕ ਦੀ ਪ੍ਰਧਾਨਗੀ ਕੀਤੀ
March 03rd, 04:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਿਰ ਰਾਸ਼ਟਰੀ ਪਾਰਕ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਰਾਸ਼ਟਰੀ ਜੰਗਲੀ ਜੀਵ ਬੋਰਡ ਦੀ 7ਵੀਂ ਬੈਠਕ ਦੀ ਪ੍ਰਧਾਨਗੀ ਕੀਤੀ।The people of Delhi have suffered greatly because of AAP-da: PM Modi during Mera Booth Sabse Mazboot programme
January 22nd, 01:14 pm
Prime Minister Narendra Modi, under the Mera Booth Sabse Mazboot initiative, engaged with BJP karyakartas across Delhi through the NaMo App, energizing them for the upcoming elections. He emphasized the importance of strengthening booth-level organization to ensure BJP’s continued success and urged workers to connect deeply with every voter.PM Modi Interacts with BJP Karyakartas Across Delhi under Mera Booth Sabse Mazboot via NaMo App
January 22nd, 01:00 pm
Prime Minister Narendra Modi, under the Mera Booth Sabse Mazboot initiative, engaged with BJP karyakartas across Delhi through the NaMo App, energizing them for the upcoming elections. He emphasized the importance of strengthening booth-level organization to ensure BJP’s continued success and urged workers to connect deeply with every voter.Serving the people of Andhra Pradesh is our commitment: PM Modi in Visakhapatnam
January 08th, 05:45 pm
PM Modi laid foundation stone, inaugurated development works worth over Rs. 2 lakh crore in Visakhapatnam, Andhra Pradesh. The Prime Minister emphasized that the development of Andhra Pradesh was the NDA Government's vision and serving the people of Andhra Pradesh was the Government's commitment.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
January 08th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਭਗਵਾਨ ਸਿੰਘਾਚਲਮ ਵਰਾਹਾ ਲਕਸ਼ਮੀ ਨਰਸਿਮ੍ਹਾ ਸਵਾਮੀ ਨੂੰ ਨਮਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ 60 ਸਾਲਾਂ ਦੇ ਅੰਤਰਾਲ ਤੋਂ ਬਾਅਦ, ਲੋਕਾਂ ਦੇ ਆਸ਼ੀਰਵਾਦ ਨਾਲ, ਦੇਸ਼ ਵਿੱਚ ਲਗਾਤਾਰ ਤੀਜੀ ਵਾਰ ਇੱਕ ਕੇਂਦਰ ਸਰਕਾਰ ਚੁਣੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰਤ ਤੌਰ 'ਤੇ, ਇਹ ਸਰਕਾਰ ਦੇ ਗਠਨ ਤੋਂ ਬਾਅਦ ਆਂਧਰ ਪ੍ਰਦੇਸ਼ ਵਿੱਚ ਉਨ੍ਹਾਂ ਦਾ ਪਹਿਲਾ ਪ੍ਰੋਗਰਾਮ ਹੈ। ਸ਼੍ਰੀ ਮੋਦੀ ਨੇ ਸਮਾਗਮ ਤੋਂ ਪਹਿਲਾਂ ਰੋਡ ਸ਼ੋਅ ਦੌਰਾਨ ਉਨ੍ਹਾਂ ਦੇ ਸ਼ਾਨਦਾਰ ਸਵਾਗਤ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਭਾਸ਼ਣ ਦੌਰਾਨ ਸ਼੍ਰੀ ਚੰਦਰਬਾਬੂ ਨਾਇਡੂ ਦੇ ਹਰ ਸ਼ਬਦ ਅਤੇ ਭਾਵਨਾ ਦਾ ਸਤਿਕਾਰ ਕਰਦੇ ਹਨ। ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਅਤੇ ਭਾਰਤ ਦੇ ਲੋਕਾਂ ਦੇ ਸਮਰਥਨ ਨਾਲ ਸ਼੍ਰੀ ਨਾਇਡੂ ਵਲੋਂ ਦੱਸੇ ਗਏ ਸਾਰੇ ਟੀਚਿਆਂ ਨੂੰ ਪ੍ਰਾਪਤ ਕਰਨ ਦਾ ਵਿਸ਼ਵਾਸ ਪ੍ਰਗਟ ਕੀਤਾ।ਪ੍ਰਧਾਨ ਮੰਤਰੀ 5 ਜਨਵਰੀ ਨੂੰ ਦਿੱਲੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ ਪ੍ਰੋਜੈਕਟਾਂ ਦਾ ਮੁੱਖ ਉਦੇਸ਼: ਖੇਤਰੀ ਸੰਪਰਕ ਵਧਾਉਣਾ ਅਤੇ ਯਾਤਰਾ ਨੂੰ ਸੁਲਭ ਬਣਾਉਣਾ ਹੈ
January 04th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਜਨਵਰੀ ਨੂੰ ਦੁਪਹਿਰ ਕਰੀਬ 12 ਵਜੇ ਕੇ 15 ਮਿੰਟ ‘ਤੇ ਦਿੱਲੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਸਵੇਰੇ ਕਰੀਬ 11 ਵਜ ਕੇ 15 ਮਿੰਟ ‘ਤੇ ਸਾਹਿਬਾਬਾਦ ਆਰਆਰਟੀਐੱਸ ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਆਰਆਰਟੀਐੱਸ ਸਟੇਸ਼ਨ ਤੱਕ ਨਮੋ ਭਾਰਤ ਟ੍ਰੇਨ ਵਿੱਚ ਯਾਤਰਾ ਵੀ ਕਰਨਗੇ।ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 12:16 pm
ਕੇਂਦਰ ਸਰਕਾਰ ਵਿੱਚ ਮੇਰੇ ਸਾਥੀ ਮੰਤਰੀ ਅਸ਼ਵਿਨੀ ਵੈਸ਼ਣਵ ਜੀ, ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ ਜੀ, ਤਮਿਲ ਨਾਡੂ ਦੇ ਗਵਰਨਰ ਆਰਐੱਨ ਰਵੀ, ਕਰਨਾਟਕ ਦੇ ਗਵਰਨਰ ਥਾਵਰ ਚੰਦ ਗਹਿਲੋਤ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਰਾਜਾਂ ਦੇ ਡਿਪਟੀ ਸੀਐੱਮ, ਮੰਤਰੀਗਣ, ਸਾਂਸਦਗਣ,....ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਨਾਲ ਜੁੜੋ ਹੋਰ ਜਨਪ੍ਰਤੀਨਿਧੀਗਣ....ਦੇਵੀਓ ਅਤੇ ਸੱਜਣੋ,ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ
August 31st, 11:55 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 'ਮੇਕ ਇਨ ਇੰਡੀਆ' ਅਤੇ ਆਤਮਨਿਰਭਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਸਾਕਾਰ ਕਰਦੇ ਹੋਏ, ਅਤਿ-ਆਧੁਨਿਕ ਵੰਦੇ ਭਾਰਤ ਐਕਸਪ੍ਰੈਸ ਤਿੰਨ ਰੂਟਾਂ: ਮੇਰਠ-ਲਖਨਊ, ਮਦੁਰਾਈ-ਬੈਂਗਲੁਰੂ, ਅਤੇ ਚੇਨਈ-ਨਾਗਰਕੋਇਲ 'ਤੇ ਕਨੈਕਟੀਵਿਟੀ ਨੂੰ ਬਿਹਤਰ ਬਣਾਏਗੀ। ਇਹ ਟਰੇਨਾਂ ਉੱਤਰ ਪ੍ਰਦੇਸ਼, ਤਮਿਲਨਾਡੂ ਅਤੇ ਕਰਨਾਟਕ ਵਿੱਚ ਕਨੈਕਟੀਵਿਟੀ ਨੂੰ ਵਧਾਉਣਗੀਆਂ।ਭਾਰਤ ਦੀ ਸੁਪਰੀਮ ਕੋਰਟ ਦੇ ਡਾਇਮੰਡ ਜੁਬਲੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 28th, 01:00 pm
ਭਾਰਤ ਦੇ ਚੀਫ਼ ਜਸਟਿਸ ਡੀ. ਵਾਈ ਚੰਦਰਚੂੜ ਜੀ, ਸੁਪਰੀਮ ਕੋਰਟ ਦੇ ਨਿਆਂ-ਮੂਰਤੀਗਣ, ਵਿਭਿੰਨ ਹਾਈ ਕੋਰਟਸ ਦੇ ਮੁੱਖ ਜਸਟਿਸ, ਵਿਦੇਸ਼ਾਂ ਤੋਂ ਆਏ ਹੋਏ ਸਾਡੇ ਮਹਿਮਾਨ ਜੱਜਿਸ(Judges), ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਵੈਂਕਟ ਰਮਾਨੀ ਜੀ, ਬਾਰ ਕੌਂਸਲ ਦੇ ਚੇਅਰਮੈਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਆਦਿਸ਼ ਅਗਰਵਾਲਾ ਜੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਦੇ ਡਾਇਮੰਡ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ
January 28th, 12:19 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 28 ਫਰਵਰੀ ਨੂੰ ਦਿੱਲੀ ਦੇ ਸੁਪਰੀਮ ਕੋਰਟ ਆਡੀਟੋਰੀਅਮ ਵਿੱਚ ਸੁਪਰੀਮ ਕੋਰਟ ਦੇ ਡਾਇਮੰਡ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਨਾਗਰਿਕ-ਕੇਂਦ੍ਰਿਤ ਸੂਚਨਾ ਅਤੇ ਟੈਕਨੋਲੋਜੀ ਪਹਿਲਾਂ (citizen-centric information and technology initiatives) ਭੀ ਲਾਂਚ ਕੀਤੀਆਂ, ਜਿਨ੍ਹਾਂ ਵਿੱਚ ਡਿਜੀਟਲ ਸੁਪਰੀਮ ਕੋਰਟ ਰਿਪੋਰਟਸ (ਡਿਜੀ ਐੱਸਸੀਆਰ- Digi SCR), ਡਿਜੀਟਲ ਕੋਰਟਸ 2.0 (Digital Courts 2.0) ਅਤੇ ਸੁਪਰੀਮ ਕੋਰਟ ਦੀ ਇੱਕ ਨਵੀਂ ਵੈੱਬਸਾਈਟ ਸ਼ਾਮਲ ਹਨ।‘Modi Ki Guarantee’ vehicle is now reaching all parts of the country: PM Modi
December 16th, 08:08 pm
PM Modi interacted and addressed the beneficiaries of the Viksit Bharat Sankalp Yatra via video conferencing. Addressing the gathering, the Prime Minister expressed gratitude for getting the opportunity to flag off the Viksit Bharat Sankalp Yatra in the five states of Rajasthan, Madhya Pradesh, Chhattisgarh, Telangana and Mizoram, and remarked that the ‘Modi Ki Guarantee’ vehicle is now reaching all parts of the countryਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨੂੰ ਸੰਬੋਧਨ ਕੀਤਾ
December 16th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਦੇ ਨਾਲ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਉਸ ਦੀ ਸ਼ੁਰੂਆਤ ਕੀਤੀ।