'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਭਾਵਨਾ ਸਾਡੇ ਰਾਸ਼ਟਰ ਨੂੰ ਮਜ਼ਬੂਤ ਕਰਦੀ ਹੈ: 'ਮਨ ਕੀ ਬਾਤ' ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
March 26th, 11:00 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਵਿੱਚ ਅਸੀਂ ਅਜਿਹੇ ਹਜ਼ਾਰਾਂ ਲੋਕਾਂ ਦੀ ਚਰਚਾ ਕੀਤੀ ਹੈ ਜੋ ਦੂਸਰਿਆਂ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੰਦੇ ਹਨ। ਕਈ ਲੋਕ ਅਜਿਹੇ ਹੁੰਦੇ ਹਨ ਜੋ ਬੇਟੀਆਂ ਦੀ ਸਿੱਖਿਆ ਦੇ ਲਈ ਆਪਣੀ ਪੂਰੀ ਪੈਨਸ਼ਨ ਲਗਾ ਦਿੰਦੇ ਹਨ। ਕੋਈ ਆਪਣੇ ਪੂਰੇ ਜੀਵਨ ਦੀ ਕਮਾਈ ਵਾਤਾਵਰਣ ਅਤੇ ਜੀਵ ਸੇਵਾ ਦੇ ਲਈ ਸਮਰਪਿਤ ਕਰ ਦਿੰਦਾ ਹੈ। ਸਾਡੇ ਦੇਸ਼ ਵਿੱਚ ਪ੍ਰਮਾਰਥ ਨੂੰ ਏਨਾ ਉੱਪਰ ਰੱਖਿਆ ਗਿਆ ਹੈ ਕਿ ਦੂਸਰਿਆਂ ਦੇ ਸੁਖ ਦੇ ਲਈ ਲੋਕ ਆਪਣਾ ਸਭ ਕੁਝ ਦਾਨ ਕਰਨ ਵਿੱਚ ਵੀ ਸੰਕੋਚ ਨਹੀਂ ਕਰਦੇ। ਇਸ ਲਈ ਤਾਂ ਸਾਨੂੰ ਬਚਪਨ ਤੋਂ ਸ਼ਿਵੀ ਅਤੇ ਦਧੀਚੀ ਵਰਗੇ ਦੇਹਦਾਨੀਆਂ ਦੀਆਂ ਗਾਥਾਵਾਂ ਸੁਣਾਈਆਂ ਜਾਂਦੀਆਂ ਹਨ।Ethanol has become one of the major priorities of 21st century India: PM
June 05th, 11:05 am
Prime Minister Shri Narendra Modi addressed the World Environment Day event, jointly organized by the Ministry of Petroleum & Natural Gas and the Ministry of Environment, Forest and Climate Change today through a video conference. During the event the PM interacted with a farmer from Pune who shared his experience of organic farming and use of biofuel in agriculture.PM addresses the World Environment Day event
June 05th, 11:04 am
PM Narendra Modi addressed the World Environment Day event. The Prime Minister said that India has taken another leap by releasing a detailed roadmap for the development of the ethanol sector on the occasion of World Environment Day. He said that ethanol has become one of the major priorities of 21st century India.