ਕਾਰਯਕਰ ਸੁਵਰਣ ਮਹੋਤਸਵ (Karyakar Suvarna Mahotsav) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 07th, 05:52 pm
ਕਾਰਯਕਰ ਸੁਵਰਣ ਮਹੋਤਸਵ ਦੇ ਇਸ ਅਵਸਰ ’ਤੇ ਮੈਂ ਭਗਵਾਨ ਸਵਾਮੀ ਨਾਰਾਇਣ ਦੇ ਚਰਣਾਂ ਵਿੱਚ ਪ੍ਰਣਾਮ ਕਰਦਾ ਹਾਂ। ਅੱਜ ਪ੍ਰਮੁੱਖ ਸਵਾਮੀ ਮਹਾਰਾਜ ਦੀ 103ਵੀਂ ਜਨਮ ਜਯੰਤੀ ਦਾ ਮਹੋਤਸਵ ਵੀ ਹੈ। ਮੈਂ ਗੁਰੂਹਰਿ ਪ੍ਰਗਟ ਬ੍ਰਹਮ ਸਰੂਪ ਪ੍ਰਮੁੱਖ ਸਵਾਮੀ ਮਹਾਰਾਜ ਨੂੰ ਵੀ ਨਮਨ ਕਰਦਾ ਹਾਂ। ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ... ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਮਿਹਨਤ ਅਤੇ ਸਮਰਪਣ ਨਾਲ ਪ੍ਰਫੁੱਲਿਤ (ਫਲਿਤ) ਹੋ ਰਹੇ ਹਨ। ਇਹ ਇੰਨਾ ਵੱਡਾ ਪ੍ਰੋਗਰਾਮ, ਇੱਕ ਲੱਖ ਕਾਰਜਕਰਤਾ, ਨੌਜਵਾਨਾਂ ਅਤੇ ਬੱਚਿਆਂ ਦੁਆਰਾ ਬੀਜ, ਰੁੱਖ ਅਤੇ ਫਲ ਦੇ ਭਾਵ ਨੂੰ ਅਭਿਵਿਅਕਤ ਕਰਦੇ ਹੋਏ ਸੱਭਿਆਚਾਰਕ ਪ੍ਰੋਗਰਾਮ... ਮੈਂ ਤੁਹਾਡੇ ਦਰਮਿਆਨ ਭਾਵੇਂ ਹੀ ਸਾਖਿਆਤ ਉਪਸਥਿਤ ਨਹੀਂ ਹੋ ਸਕਿਆ ਹਾਂ, ਲੇਕਿਨ ਮੈਂ ਇਸ ਆਯੋਜਨ ਦੀ ਊਰਜਾ ਨੂੰ ਹਿਰਦੈ ਤੋਂ ਮਹਿਸੂਸ ਕਰ ਰਿਹਾ ਹਾਂ। ਇਸ ਸ਼ਾਨਦਾਰ ਦਿਵਯ (ਦਿੱਬ) ਸਮਾਰੋਹ ਦੇ ਲਈ ਮੈਂ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦਾ, ਸਾਰੇ ਸੰਤ ਜਨਾਂ ਦਾ ਅਭਿਨੰਦਨ ਕਰਦਾ ਹਾਂ, ਉਨ੍ਹਾਂ ਨੂੰ ਨਮਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਕਾਰਯਕਰ ਸੁਵਰਣ ਮਹੋਤਸਵ ਨੂੰ ਸੰਬੋਧਨ ਕੀਤਾ
December 07th, 05:40 pm
ਉਨ੍ਹਾਂ ਨੇ ਕਿਹਾ ਕਿ ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਕੜੀ ਮਿਹਨਤ ਅਤੇ ਸਮਰਪਣ ਨਾਲ ਫਲ-ਫੁੱਲ ਰਹੇ ਹਨ। ਸ਼੍ਰੀ ਮੋਦੀ ਲਗਭਗ ਇੱਕ ਲੱਖ ਵਰਕਰਾਂ ਦੇ ਨਾਲ-ਨਾਲ ਨੌਜਵਾਨਾਂ ਅਤੇ ਬੱਚਿਆਂ ਦੁਆਰਾ ਪੇਸ਼ ਸੱਭਿਆਚਾਰਕ ਪ੍ਰੋਗਰਾਮਾਂ ਸਹਿਤ ਇੰਨੇ ਵਿਸ਼ਾਲ ਆਯੋਜਨ ਨੂੰ ਦੇਖ ਕੇ ਖੁਸ਼ ਹੋਏ। ਉਨ੍ਹਾਂ ਨੇ ਕਿਹਾ ਕਿ ਕਿਉਂਕਿ ਇਹ ਪ੍ਰੋਗਰਾਮ ਸਥਲ ‘ਤੇ ਸ਼ਰੀਰਕ ਰੂਪ ਨਾਲ ਉਪਸਥਿਤ ਨਹੀਂ ਹੈ, ਲੇਕਿਨ ਉਹ ਇਸ ਪ੍ਰੋਗਰਾਮ ਦੀ ਊਰਜਾ ਨੂੰ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਨੇ ਇਸ ਭਵਯ ਦਿਵਸ ਸਮਾਰੋਹ ਦੇ ਲਈ ਪਰਮ ਪੂਜਯ ਹਰਿ ਮਹੰਤ ਸਵਾਮੀ ਮਹਾਰਾਜ ਅਤੇ ਸਾਰੇ ਸੰਤਾਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ki Naam initiative) ਵਿੱਚ ਸਹਿਯੋਗ ਦੇਣ ਦੇ ਲਈ ਗੁਆਨਾ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ
November 25th, 10:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ki Naam initiative) ਵਿੱਚ ਸਹਿਯੋਗ ਦੇਣ ਦੇ ਲਈ ਗੁਆਨਾ ਦੇ ਰਾਸ਼ਟਪਤੀ, ਡਾ. ਇਰਫਾਨ ਅਲੀ ਦਾ ਅੱਜ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਮਨ ਕੀ ਬਾਤ ਦੀ ਕੱਲ੍ਹ ਦੀ ਕੜੀ ਵਿੱਚ ਗੁਆਨਾ ਵਿੱਚ ਭਾਰਤੀ ਸਮੁਦਾਇ ਦੇ ਪ੍ਰਤੀ ਆਪਣੀ ਸ਼ਲਾਘਾ ਦੁਹਰਾਈ।ਪ੍ਰਧਾਨ ਮੰਤਰੀ ਦਾ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ
November 22nd, 03:02 am
ਅੱਜ ਆਪ (ਤੁਸੀਂ) ਸਭ ਦੇ ਦਰਮਿਆਨ ਆ ਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਸਭ ਤੋਂ ਪਹਿਲੇ, ਮੈਂ ਰਾਸ਼ਟਰਪਤੀ ਇਰਫਾਨ ਅਲੀ ਦਾ ਸਾਡੇ ਨਾਲ ਸ਼ਾਮਲ ਹੋਣ ਦੇ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਮੇਰੇ ਆਗਮਨ ਦੇ ਬਾਅਦ ਤੋਂ ਮੈਨੂੰ ਜੋ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਤੋਂ ਮੈਂ ਬਹੁਤ ਅਭਿਭੂਤ ਹਾਂ । ਮੈਂ ਰਾਸ਼ਟਰਪਤੀ ਅਲੀ ਦਾ ਮੈਨੂੰ ਆਪਣੇ ਘਰ ਸੱਦਣ ਦੇ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦੇ ਪਰਿਵਾਰ ਦਾ ਉਨ੍ਹਾਂ ਦੇ ਸੁਹਾਰਦ ਅਤੇ ਸੁਹਿਰਦਤਾ ਦੇ ਲਈ ਧੰਨਵਾਦ ਕਰਦਾ ਹਾਂ। ਪ੍ਰਾਹੁਣਾਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਮੈਂ ਪਿਛਲੇ ਦੋ ਦਿਨਾਂ ਵਿੱਚ ਇਸ ਨੂੰ ਮਹਿਸੂਸ ਕਰ ਸਕਦਾ ਹਾਂ। ਰਾਸ਼ਟਰਪਤੀ ਅਲੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ , ਅਸੀਂ ਏਕ ਪੇੜ ਭੀ ਲਗਾਇਆ। ਇਹ ਸਾਡੀ ਪਹਿਲ, “ਏਕ ਪੇੜ ਮਾਂ ਕੇ ਨਾਮ”( Ek Ped Maa Ke Naam) ਦਾ ਹਿੱਸਾ ਹੈ ਅਰਥਾਤ, “ਮਾਂ ਦੇ ਲਈ ਏਕ ਪੇੜ” (a tree for mother”) । ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਮੈਂ ਹਮੇਸ਼ਾ ਯਾਦ ਰੱਖਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
November 22nd, 03:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ, ਪ੍ਰਧਾਨ ਮੰਤਰੀ ਮਾਰਕ ਫਿਲਿਪਸ, ਉਪ ਰਾਸ਼ਟਰਪਤੀ ਭਰਤ ਜਗਦੇਵ, ਸਾਬਕਾ ਰਾਸ਼ਟਰਪਤੀ ਡੋਨਾਲਡ ਰਾਮੋਤਾਰ (The President of Guyana, Dr. Irfaan Ali, Prime Minister Mark Philips, Vice President Bharat Jagdeo, Former President Donald Ramotar) ਸਹਿਤ ਹੋਰ ਪਤਵੰਤੇ ਵਿਅਕਤੀ ਉਪਸਥਿਤ ਸਨ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹੋਏ ਆਪਣੇ ਆਗਮਨ ‘ਤੇ ਵਿਸ਼ੇਸ਼ ਉਤਸਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਦਿਆਲਤਾ ਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰਾਹੁਣਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਦੀ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ke Naam initiative) ਦੇ ਤਹਿਤ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ ਇੱਕ ਪੇੜ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗੁਆਨਾ ਦੇ ਰਾਸ਼ਟਰਪਤੀ, ਡਾ. ਇਰਫਾਨ ਅਲੀ ਨੇ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ (‘Ek Ped Maa Ke Naam’ movement) ਵਿੱਚ ਹਿੱਸਾ ਲਿਆ
November 20th, 11:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗੁਆਨਾ ਦੇ ਰਾਸ਼ਟਰਪਤੀ, ਡਾ. ਇਰਫਾਨ ਅਲੀ ਨੇ ਗੁਆਨਾ ਦੇ ਜਾਰਜਟਾਊਨ ਵਿਖੇ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ (‘Ek Ped Maa Ke Naam’ movement) ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਇਸ ਨੂੰ ਸਥਿਰਤਾ ਦੇ ਲਈ ਸਾਂਝੀ ਪ੍ਰਤੀਬੱਧਤਾ ਦੱਸਿਆ।ਪ੍ਰਧਾਨ ਮੰਤਰੀ ਨੇ ਆਭਾਰ ਵਿਅਕਤ ਕੀਤਾ ਅਤੇ ਅਧਿਕ ਤੋਂ ਅਧਿਕ ਲੋਕਾਂ ਨੂੰ ਆਪਣੀ ਮਾਂ ਦੇ ਸਨਮਾਨ ਵਿੱਚ ਇੱਕ ਪੇੜ ਲਗਾਉਣ ਅਤੇ ਇੱਕ ਟਿਕਾਊ ਧਰਤੀ ਦੇ ਪ੍ਰਤੀ ਯੋਗਦਾਨ ਦੇਣ ਦੀ ਤਾਕੀਦ ਕੀਤੀ
November 16th, 09:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਧਿਕ ਤੋਂ ਅਧਿਕ ਲੋਕਾਂ ਨੂੰ ਆਪਣੀ ਮਾਂ ਦੇ ਸਨਮਾਨ ਵਿੱਚ ਇੱਕ ਪੇੜ ਲਗਾਉਣ ਅਤੇ ਇੱਕ ਟਿਕਾਊ ਧਰਤੀ ਦੇ ਪ੍ਰਤੀ ਯੋਗਦਾਨ ਦੇਣ ਦੀ ਤਾਕੀਦ ਕੀਤੀ। ਸ਼੍ਰੀ ਮੋਦੀ ਨੇ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ (Ek Ped Maa ka Naam Abhiyan) ਨੂੰ ਗਤੀ ਦੇਣ ਵਾਲੇ ਸਾਰੇ ਲੋਕਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ।Any country can move forward only by being proud of its heritage and preserving it: PM Modi
November 11th, 11:30 am
PM Modi participated in the 200th anniversary celebration of Shree Swaminarayan Mandir in Vadtal, Gujarat. Noting that the 200th year celebrations in Vadtal dham was not mere history, Shri Modi remarked that it was an event of a huge importance for many disciples including him who had grown up with utmost faith in Vadtal Dham. He added that this occasion was a testimony to the eternal flow of Indian culture.PM Modi participates in 200th year celebrations of Shree Swaminarayan Mandir in Vadtal, Gujarat
November 11th, 11:15 am
PM Modi participated in the 200th anniversary celebration of Shree Swaminarayan Mandir in Vadtal, Gujarat. Noting that the 200th year celebrations in Vadtal dham was not mere history, Shri Modi remarked that it was an event of a huge importance for many disciples including him who had grown up with utmost faith in Vadtal Dham. He added that this occasion was a testimony to the eternal flow of Indian culture.ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।ਵਿਯਨਤਿਆਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਭਾਸ਼ਣ
October 10th, 02:35 pm
ਅੱਜ, ਆਸੀਆਨ ਪਰਿਵਾਰ ਦੇ ਨਾਲ ਇਸ ਮੀਟਿੰਗ ਵਿੱਚ ਗਿਆਰਵੀਂ ਵਾਰ ਹਿੱਸਾ ਲੈਂਦੇ ਹੋਏ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।ਵਿਯਨਤਿਆਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਭਾਸ਼ਣ
October 10th, 02:30 pm
ਅੱਜ, ਆਸੀਆਨ ਪਰਿਵਾਰ ਦੇ ਨਾਲ ਇਸ ਮੀਟਿੰਗ ਵਿੱਚ ਗਿਆਰਵੀਂ ਵਾਰ ਹਿੱਸਾ ਲੈਂਦੇ ਹੋਏ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।ਸਵੱਛ ਭਾਰਤ ਮਿਸ਼ਨ ਦੀ ਸ਼ੁਰੂਆਤ ਦੇ 10 ਵਰ੍ਹੇ ਪੂਰੇ ਹੋਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ 2 ਅਕਤੂਬਰ ਨੂੰ ਸਵੱਛ ਭਾਰਤ ਦਿਵਸ 2024 ਵਿੱਚ ਹਿੱਸਾ ਲੈਣਗੇ
September 30th, 08:59 pm
ਸਵੱਛਤਾ ਲਈ ਸਭ ਤੋਂ ਮਹੱਤਵਪੂਰਨ ਜਨ ਅੰਦੋਲਨਾਂ ਵਿੱਚੋਂ ਇੱਕ-ਸਵੱਛ ਭਾਰਤ ਮਿਸ਼ਨ- ਦੀ ਸ਼ੁਰੂਆਤ ਦੇ 10 ਵਰ੍ਹੇ ਪੂਰੇ ਹੋਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 2 ਅਕਤੂਬਰ ਨੂੰ 155ਵੀਂ ਗਾਂਧੀ ਜਯੰਤੀ ਦੇ ਅਵਸਰ ‘ਤੇ ਸਵੇਰੇ ਲਗਭਗ 10 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਸਵੱਛ ਭਾਰਤ ਦਿਵਸ 2024 ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਪ੍ਰਿੰਸੀਪਲ ਸੈਕਟਰੀ ਡਾ. ਪੀ.ਕੇ. ਮਿਸ਼ਰਾ ਦੀ ਅਗਵਾਈ ਵਿੱਚ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ ਵਿੱਚ ਹਿੱਸਾ ਲਿਆ
September 17th, 02:17 pm
ਪ੍ਰਧਾਨ ਮੰਤਰੀ ਦਫ਼ਤਰ ਨੇ ਅਧਿਕਾਰੀਆਂ ਨੇ ਅੱਜ ਸਵੇਰੇ ਪ੍ਰਿੰਸੀਪਲ ਸੈਕਟਰੀ ਡਾ. ਪੀ.ਕੇ. ਮਿਸ਼ਰਾ ਦੀ ਅਗਵਾਈ ਵਿੱਚ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ ਵਿੱਚ ਹਿੱਸਾ ਲਿਆ।ਗਾਂਧੀਨਗਰ, ਗੁਜਰਾਤ ਵਿੱਚ ਰੀ-ਇਨਵੈਸਟ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 16th, 11:30 am
ਗੁਜਰਾਤ ਦੇ ਗਵਰਨਰ ਸ਼੍ਰੀ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਚੰਦਰਬਾਬੂ ਨਾਇਡੂ ਜੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀਮਾਨ ਭਜਨ ਲਾਲ ਸ਼ਰਮਾ ਜੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਮੋਹਨ ਯਾਦਵ ਜੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਜੀ ਵੀ ਇੱਥੇ ਦੇਖ ਰਹੇ ਹਨ ਮੈ, ਗੋਆ ਦੇ ਮੁੱਖ ਮੰਤਰੀ ਵੀ ਦਿਖਾਈ ਦੇ ਰਹੇ ਹਨ, ਅਤੇ ਕਈ ਰਾਜਾਂ ਦੇ ਊਰਜਾ ਮੰਤਰੀ ਵੀ ਮੈਨੂੰ ਦਿਖ ਰਹੇ ਹਨ। ਉਸੇ ਪ੍ਰਕਾਰ ਨਾਲ ਵਿਦੇਸ਼ ਦੇ ਮਹਿਮਾਨ, ਜਰਮਨੀ ਦੀ Economic Cooperation Minister, Denmark ਦੇ Industry Business Minister, ਮੰਤਰੀ ਮੰਡਲ ਦੇ ਮੇਰੇ ਸਾਥੀ ਪ੍ਰਹਿਲਾਦ ਜੋਸ਼ੀ, ਸ਼੍ਰੀਪਦ ਨਾਇਕ ਜੀ, ਅਤੇ ਦੁਨੀਆ ਦੇ ਕਈ ਦੇਸ਼ਾਂ ਤੋਂ ਆਏ ਹੋਏ ਸਾਰੇ delegates, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ
September 16th, 11:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਸਥਿਤ ਮਹਾਤਮਾ ਮੰਦਿਰ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ। ਇਸ ਤਿੰਨ ਦਿਨਾਂ ਸੰਮੇਲਨ ਦੇ ਦੌਰਾਨ ਭਾਰਤ ਦੀ 200 ਗੀਗਾਵਾਟ ਤੋਂ ਅਧਿਕ ਸਥਾਪਿਤ ਗੈਰ-ਜੀਵਾਸ਼ਮ ਈਂਧਣ ਸਮਰੱਥਾ ਦੀ ਜ਼ਿਕਰਯੋਗ ਉਪਲਬਧੀ ਵਿੱਚ ਮਹੱਤਵਪੂਰਨ ਤੌਰ ‘ਤੇ ਯੋਗਦਾਨ ਕਰਨ ਵਾਲੇ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ। ਸ੍ਰੀ ਮੋਦੀ ਨੇ ਜਨਤਕ ਅਤੇ ਨਿਜੀ ਖੇਤਰ ਦੀ ਕੰਪਨੀਆਂ, ਸਟਾਰਟ-ਅਪਸ ਅਤੇ ਪ੍ਰਮੁੱਖ ਉੱਦਮੀਆਂ ਦੇ ਅਤਿਆਧੁਨਿਕ ਇਨੋਵੇਸ਼ਨਾਂ ਨੂੰ ਦਰਸਾਉਣ ਵਾਲੀ ਪ੍ਰਦਰਸ਼ਨੀ ਦਾ ਵੀ ਅਵਲੋਕਨ ਕੀਤਾ।ਪ੍ਰਧਾਨ ਮੰਤਰੀ ਨੇ ‘ਏਕ ਪੇੜ ਮਾਂ ਕੇ ਨਾਮ’ ਦੇ ਤਹਿਤ ਇੱਕ ਪੌਦਾ ਲਗਾਉਣ ਦੇ ਲਈ ਉਪ ਰਾਸ਼ਟਰਪਤੀ ਦੀ ਸ਼ਲਾਘਾ ਕੀਤੀ
July 27th, 10:04 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਦੇ ਮਾਣਯੋਗ ਉਪ ਰਾਸ਼ਟਰਪਤੀ, ਸ਼੍ਰੀ ਜਗਦੀਪ ਧਨਖੜ ਦਾ ਆਪਣੀ ਮਾਂ ਦੀ ਯਾਦ ਵਿੱਚ ਪੌਦਾ ਲਗਾਉਣ ਦਾ ਕਾਰਜ ਪ੍ਰੇਰਣਾਦਾਇਕ ਹੈ।ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ‘ਏਕ ਪੇੜ ਮਾਂ ਕੇ ਨਾਮ’(Ek Ped Maa Ke Naam) ਮੁਹਿੰਮ ਦੀ ਸ਼ੁਰੂਆਤ ਕੀਤੀ
June 05th, 02:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਸ਼ੁਰੂਆਤ ਕੀਤੀ। ਸ਼੍ਰੀ ਮੋਦੀ ਨੇ ਦਿੱਲੀ ਦੇ ਬੁੱਧ ਜਯੰਤੀ ਪਾਰਕ ਵਿੱਚ ਇੱਕ ਪਿੱਪਲ ਦਾ ਰੁੱਖ ਲਗਾਇਆ। ਉਨ੍ਹਾਂ ਨੇ ਸਾਰੇ ਦੇਸ਼ਵਾਸੀਆਂ ਨੂੰ ਆਪਣੇ ਪਲੈਨਟ (ਗ੍ਰਹਿ) ਨੂੰ ਬਿਹਤਰ ਬਣਾਉਣ ਵਿੱਚ ਯੋਗਦਾਨ ਦੇਣ ਦੀ ਵੀ ਤਾਕੀਦ ਕੀਤੀ ਹੈ ਅਤੇ ਕਿਹਾ ਕਿ ਪਿਛਲੇ ਦਹਾਕੇ ਵਿੱਚ ਭਾਰਤ ਨੇ ਕਈ ਸਮੂਹਿਕ ਪ੍ਰਯਾਸ ਕੀਤੇ ਹਨ, ਜਿਨ੍ਹਾਂ ਨਾਲ ਪੂਰੇ ਦੇਸ਼ ਦੇ ਵਣ ਖੇਤਰ ਵਿੱਚ ਵਾਧਾ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਟਿਕਾਊ ਵਿਕਾਸ ਦੀ ਦਿਸ਼ਾ ਵਿੱਚ ਸਾਡੇ ਪ੍ਰਯਾਸਾਂ ਲਈ ਇਹ ਬਹੁਤ ਬਿਹਤਰ ਹੈ।