ਪ੍ਰਧਾਨ ਮੰਤਰੀ ਨੇ ਸ਼੍ਰੀ ਦੇਵੇਂਦਰ ਫੜਨਵੀਸ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ

December 05th, 08:45 pm

ਪ੍ਰਧਾਨ ਮੰਤਰੀ ਨੇ ਸ਼੍ਰੀ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ 'ਤੇ ਵਧਾਈ ਦਿੱਤੀ

ਮਹਾਰਾਸ਼ਟਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 09th, 01:09 pm

ਮਹਾਰਾਸ਼ਟਰ ਦੇ ਗਵਰਨਰ ਸੀ ਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫਡਣਵੀਸ ਜੀ, ਅਜਿਤ ਪਵਾਰ ਜੀ, ਹੋਰ ਸਾਰੇ ਮਹਾਨੁਭਾਵ ਅਤੇ ਮਹਾਰਾਸ਼ਟਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ...

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

October 09th, 01:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ ਡਾ. ਬਾਬਾਸਾਹੇਬ ਅੰਬੇਡਕਰ ਅੰਤਰਰਾਸ਼ਟਰੀ ਹਵਾਈ ਅੱਡੇ, ਨਾਗਪੁਰ ਦੇ ਅੱਪਗ੍ਰੇਡੇਸ਼ਨ ਅਤੇ ਸ਼ਿਰਡੀ ਹਵਾਈ ਅੱਡੇ ‘ਤੇ ਇੱਕ ਨਵੇਂ ਏਕੀਕ੍ਰਿਤ ਟਰਮੀਨਲ ਭਵਨ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਵਿੱਚ 10 ਸਰਕਾਰੀ ਮੈਡੀਕਲ ਕਾਲਜਾਂ ਦੇ ਸੰਚਾਲਨ ਦੀ ਸ਼ੁਰੂਆਤ ਕੀਤੀ ਅਤੇ ਭਾਰਤੀ ਕੌਸ਼ਲ ਸੰਸਥਾਨ (ਆਈਆਈਐੱਸ), ਮੁੰਬਈ ਅਤੇ ਮਹਾਰਾਸ਼ਟਰ ਦੇ ਵਿਦਿਆ ਸਮੀਕਸ਼ਾ ਕੇਂਦਰ (ਵੀਐੱਸਕੇ) ਦਾ ਵੀ ਉਦਘਾਟਨ ਕੀਤਾ।

ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 20th, 11:45 am

ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ

September 20th, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।

INDI alliance was defeated in first phase of elections, & devastated in second: PM Modi in Beed

May 07th, 03:45 pm

Prime Minister Narendra Modi addressed public meeting in Beed, Maharashtra, rallying support for BJP and NDA ahead of the upcoming elections. Addressing the gathering, PM Modi emphasized the significant contributions of Maharashtra in development, cooperative movements, and the legacy of Balasaheb Vikhe Patil. He fondly remembered Balasaheb Vikhe Patil, acknowledging his role in the progress of the state.

PM Modi addresses public meetings in Ahmednagar & Beed, Maharashtra

May 07th, 03:30 pm

Prime Minister Narendra Modi addressed public meetings in Ahmednagar and Beed, Maharashtra, rallying support for BJP and NDA ahead of the upcoming elections. Addressing the gathering, PM Modi emphasized the significant contributions of Maharashtra in development, cooperative movements, and the legacy of Balasaheb Vikhe Patil. He fondly remembered Balasaheb Vikhe Patil, acknowledging his role in the progress of the state.

The INDI Alliance struggles with a lack of substantial issues: PM Modi in Wardha

April 19th, 06:00 pm

Prime Minister Narendra Modi attended & addressed a public meeting in Wardha, Maharashtra. The PM was enamoured by the audience. The PM too showered his love and admiration on the crowd.

Enthusiasts of Wardha, Maharashtra welcome PM Modi at a public meeting

April 19th, 05:15 pm

Prime Minister Narendra Modi attended & addressed a public meeting in Wardha, Maharashtra. The PM was enamoured by the audience. The PM too showered his love and admiration on the crowd.

ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ

January 27th, 04:00 pm

ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਜੀ, ਰਾਜ ਸਭਾ ਦੇ ਉਪ ਸਭਾਪਤੀ (ਡਿਪਟੀ ਚੇਅਰਮੈਨ) ਸ਼੍ਰੀ ਹਰਿਵੰਸ਼ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਵਿਧਾਨ ਸਭਾ ਸਪੀਕਰ ਰਾਹੁਲ ਨਾਰਵੇਕਰ ਜੀ, ਦੇਸ਼ ਦੀਆਂ ਵਿਭਿੰਨ ਵਿਧਾਨ ਸਭਾਵਾਂ ਤੋਂ ਆਏ ਪ੍ਰੀਜ਼ਾਈਡਿੰਗ ਅਫ਼ਸਰ ਸਾਹਿਬਾਨ (ਅਧਿਕਾਰੀਗਣ),

ਪ੍ਰਧਾਨ ਮੰਤਰੀ ਨੇ ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ ਕਾਨਫਰੰਸ ਨੂੰ ਸੰਬੋਧਨ ਕੀਤਾ

January 27th, 03:30 pm

75ਵੇਂ ਗਣਤੰਤਰ ਦਿਵਸ ਸਮਾਰੋਹ ਦੇ ਬਾਅਦ ਹੋਣ ਵਾਲੀ ਇਸ ਕਾਨਫਰੰਸ ਦੇ ਮਹੱਤਵ ‘ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਕਾਨਫਰੰਸ ਵਿਸ਼ੇਸ਼ ਮਹੱਤਵ ਰੱਖਦੀ ਹੈ ਕਿਉਂਕਿ ਇਹ ਸਾਡੇ ਸੰਵਿਧਾਨ ਦੇ 75 ਵਰ੍ਹੇ ਪੂਰੇ ਹੋਣ ਦੇ ਅਵਸਰ ‘ਤੇ 75ਵੇਂ ਗਣਤੰਤਰ ਦਿਵਸ ਦੇ ਤੁਰੰਤ ਬਾਅਦ ਹੋਈ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਸੰਵਿਧਾਨ ਸਭਾ ਦੇ ਮੈਂਬਰਾਂ ਦੇ ਪ੍ਰਤੀ ਆਪਣੀ ਸ਼ਰਧਾਂਜਲੀ ਵਿਅਕਤ ਕੀਤੀ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਪਰਿਵਾਰ ਦੇ ਨਾਲ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਉਨ੍ਹਾਂ ਦੇ ਆਵਾਸ ‘ਤੇ ਮੁਲਾਕਾਤ ਕੀਤੀ

July 22nd, 10:13 pm

ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਏਕਨਾਥ ਸ਼ਿੰਦੇ ਨੇ ਆਪਣੇ ਪਰਿਵਾਰ ਦੇ ਨਾਲ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਨਵੀਂ ਦਿੱਲੀ ਵਿੱਚ ਉਨ੍ਹਾਂ ਦੇ ਆਵਾਸ ‘ਤੇ ਮੁਲਾਕਾਤ ਕੀਤੀ।

ਮਹਾਰਾਸ਼ਟਰ ਰੋਜ਼ਗਾਰ ਮੇਲੇ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ

November 03rd, 11:37 am

ਦੇਸ਼ ਦੇ ਯੁਵਾਵਾਂ (ਨੌਜਵਾਨਾਂ) ਨੂੰ ਸਰਕਾਰੀ ਵਿਭਾਗਾਂ ਵਿੱਚ ਸਮੂਹਿਕ ਤੌਰ ‘ਤੇ ਨਿਯੁਕਤੀ ਪੱਤਰ ਦੇਣ ਦੇ ਅਭਿਯਾਨ ਵਿੱਚ ਅੱਜ ਮਹਾਰਾਸ਼ਟਰ ਦਾ ਨਾਮ ਵੀ ਜੁੜ ਰਿਹਾ ਹੈ। ਧਨਤੇਰਸ ਦੇ ਦਿਨ ਕੇਂਦਰ ਸਰਕਾਰ ਨੇ 10 ਲੱਖ ਨੌਕਰੀਆਂ ਦੇਣ ਦੇ ਅਭਿਯਾਨ ਦੀ ਸ਼ੁਰੂਆਤ ਕੀਤੀ ਸੀ। ਤਦੇ ਮੈਂ ਕਿਹਾ ਸੀ ਕਿ ਆਉਣ ਵਾਲੇ ਦਿਨਾਂ ਵਿੱਚ ਵਿਭਿੰਨ ਰਾਜ ਸਰਕਾਰਾਂ ਵੀ ਇਸੇ ਤਰ੍ਹਾਂ ਦੇ ਰੋਜ਼ਗਾਰ ਮੇਲੇ ਕਰਿਆ ਕਰਨਗੀਆਂ। ਇਸੇ ਲੜੀ ਵਿੱਚ ਅੱਜ ਮਹਾਰਾਸ਼ਟਰ ਵਿੱਚ ਸੈਂਕੜੋਂ ਯੁਵਾਵਾਂ (ਨੌਜਵਾਨਾਂ) ਨੂੰ ਇਕੱਠੇ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਅੱਜ ਜਿਨ੍ਹਾਂ ਯੁਵਕ-ਯੁਵਤੀਆਂ ਨੂੰ ਨਿਯੁਕਤੀ ਪੱਤਰ ਮਿਲ ਰਿਹਾ ਹੈ, ਮੈਂ ਉਨ੍ਹਾਂ ਨੂੰ ਹਾਰਦਿਕ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ

November 03rd, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਮਹਾਰਾਸ਼ਟਰ ਸਰਕਾਰ ਦੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਧਨਤੇਰਸ 'ਤੇ ਕੇਂਦਰ ਸਰਕਾਰ ਦੇ ਰੋਜ਼ਗਾਰ ਮੇਲੇ ਦੀ ਧਾਰਨਾ 'ਤੇ ਇਸ ਦੀ ਸ਼ੁਰੂਆਤ ਕੀਤੀ। ਇਹ ਕੇਂਦਰ ਸਰਕਾਰ ਦੇ ਪੱਧਰ 'ਤੇ 10 ਲੱਖ ਨੌਕਰੀਆਂ ਦੇਣ ਦੀ ਮੁਹਿੰਮ ਦੀ ਸ਼ੁਰੂਆਤ ਸੀ। ਉਦੋਂ ਤੋਂ ਪ੍ਰਧਾਨ ਮੰਤਰੀ ਨੇ ਗੁਜਰਾਤ ਅਤੇ ਜੰਮੂ-ਕਸ਼ਮੀਰ ਸਰਕਾਰਾਂ ਦੇ ਰੋਜ਼ਗਾਰ ਮੇਲਿਆਂ ਨੂੰ ਸੰਬੋਧਨ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇੰਨੇ ਘੱਟ ਸਮੇਂ ਵਿੱਚ ਰੋਜ਼ਗਾਰ ਮੇਲੇ ਦੇ ਆਯੋਜਨ ਤੋਂ ਇਹ ਸਪੱਸ਼ਟ ਹੈ ਕਿ ਮਹਾਰਾਸ਼ਟਰ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਦ੍ਰਿੜ੍ਹ ਸੰਕਲਪ ਨਾਲ ਅੱਗੇ ਵਧ ਰਹੀ ਹੈ। ਮੈਨੂੰ ਇਸ ਗੱਲ ਦੀ ਵੀ ਖੁਸ਼ੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਮਹਾਰਾਸ਼ਟਰ ਵਿੱਚ ਅਜਿਹੇ ਹੋਰ ਰੋਜ਼ਗਾਰ ਮੇਲਿਆਂ ਦਾ ਵਿਸਤਾਰ ਕੀਤਾ ਜਾਵੇਗਾ।” ਮਹਾਰਾਸ਼ਟਰ ਦੇ ਗ੍ਰਹਿ ਵਿਭਾਗ ਅਤੇ ਰਾਜ ਦੇ ਗ੍ਰਾਮੀਣ ਵਿਕਾਸ ਵਿਭਾਗ ਵਿੱਚ ਹਜ਼ਾਰਾਂ ਨਿਯੁਕਤੀਆਂ ਹੋਣਗੀਆਂ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

July 09th, 06:54 pm

ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਏਕਨਾਥ ਸ਼ਿੰਦੇ ਅਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ, ਸ਼੍ਰੀ ਦੇਵੇਂਦਰ ਫੜਨਵੀਸ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

PM Modi congratulates Shri Eknath Shinde and Shri Devendra Fadnavis

June 30th, 08:40 pm

The Prime Minister, Shri Narendra Modi has congratulated Shri Eknath Shinde on taking oath as Chief Minister of Maharashtra.