ਗੁਜਰਾਤ ਦੇ ਕੇਵਡੀਆ ਵਿੱਚ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:31 am
ਸਰਦਾਰ ਸਾਹਿਬ ਦੀ ਓਜਸਵੀ ਵਾਣੀ(The inspiring words of Sardar Sahib)...ਸਟੈਚੂ ਆਵ੍ ਯੂਨਿਟੀ ਦੇ ਨਿਕਟ ਇਹ ਭਵਯ ਪ੍ਰੋਗਰਾਮ...ਏਕਤਾ ਨਗਰ ਦਾ ਇਹ ਵਿਹੰਗਮ ਦ੍ਰਿਸ਼, ਅਤੇ ਇੱਥੇ ਹੋਈ ਸ਼ਾਨਦਾਰ ਪਰਫਾਰਮੈਂਸ...ਇਹ ਮਿੰਨੀ ਇੰਡੀਆ(Mini India) ਦੀ ਝਲਕ...ਸਭ ਕੁਝ ਕਿਤਨਾ ਅਦਭੁਤ ਹੈ, ਕਿਤਨਾ ਪ੍ਰੇਰਕ ਹੈ। 15 ਅਗਸਤ ਅਤੇ 26 ਜਨਵਰੀ ਦੀ ਤਰ੍ਹਾਂ ਹੀ...31 ਅਕਤੂਬਰ ਨੂੰ ਹੋਣ ਵਾਲਾ ਇਹ ਆਯੋਜਨ...ਪੂਰੇ ਦੇਸ਼ ਨੂੰ ਨਵੀਂ ਊਰਜਾ ਨਾਲ ਭਰ ਦਿੰਦਾ ਹੈ। ਮੈਂ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas (National Unity Day))‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਅਰਪਿਤ ਕੀਤੀ, ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ
October 31st, 07:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ ਅਤੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ‘ਤੇ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਏਕਤਾ ਦਿਵਸ ਦੀ ਸਹੁੰ (Ekta Diwas pledge) ਭੀ ਚੁਕਾਈ ਅਤੇ ਰਾਸ਼ਟਰੀਯ ਏਕਤਾ ਦਿਵਸ ਦੇ ਅਵਸਰ ‘ਤੇ ਏਕਤਾ ਦਿਵਸ ਪਰੇਡ (Ekta Diwas Parade) ਭੀ ਦੇਖੀ। ਰਾਸ਼ਟਰੀਯ ਏਕਤਾ ਦਿਵਸ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਸਬੰਧ ਵਿੱਚ ਮਨਾਇਆ ਜਾਂਦਾ ਹੈ।ਪ੍ਰਧਾਨ ਮੰਤਰੀ 30-31 ਅਕਤੂਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ
October 29th, 03:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30-31 ਅਕਤੂਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ। 30 ਅਕਤੂਬਰ ਨੂੰ ਉਹ ਕੇਵਡੀਆ ਦੇ ਏਕਤਾ ਨਗਰ (Ekta Nagar, Kevadia) ਜਾਣਗੇ ਅਤੇ ਸ਼ਾਮ ਨੂੰ ਕਰੀਬ 5.30 ਵਜੇ ਏਕਤਾ ਨਗਰ (Ekta Nagar) ਵਿੱਚ 280 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਇਨਫ੍ਰਾਸਟ੍ਰਕਚਰਲ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਦੇ ਬਾਅਦ ਸ਼ਾਮ ਨੂੰ ਕਰੀਬ 6 ਵਜੇ ਉਹ ਆਰੰਭ 6.0 (Aarambh 6.0) ਵਿੱਚ 99ਵੇਂ ਕੌਮਨ ਫਾਊਂਡੇਸ਼ਨ ਕੋਰਸ (99th Common Foundation Course) ਦੇ ਅਫ਼ਸਰ ਟ੍ਰੇਨੀਜ਼ ਨੂੰ ਸੰਬੋਧਨ ਕਰਨਗੇ। 31 ਅਕਤੂਬਰ ਨੂੰ, ਸਵੇਰੇ ਕਰੀਬ 7:15 ਵਜੇ, ਪ੍ਰਧਾਨ ਮੰਤਰੀ ਸਟੈਚੂ ਆਵ੍ ਯੂਨਿਟੀ (Statue of Unity) ‘ਤੇ ਪੁਸ਼ਪਾਂਜਲੀ ਅਰਪਿਤ ਕਰਨਗੇ। ਇਸ ਦੇ ਬਾਅਦ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਮਨਾਇਆ ਜਾਵੇਗਾ।ਦਵਾਰਕਾ, ਗੁਜਰਾਤ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 25th, 01:01 pm
ਮੰਚ ‘ਤੇ ਉਪਸਥਿਤ ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਮਾਨ ਭੂਪੇਂਦਰ ਭਾਈ ਪਟੇਲ, ਸੰਸਦ ਵਿੱਚ ਮੇਰੇ ਸਹਿਯੋਗੀ ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀ ਮਾਨ ਸੀ. ਆਰ. ਪਾਟਿਲ, ਹੋਰ ਸਾਰੇ ਮਹਾਨੁਭਾਵ ਅਤੇ ਗੁਜਰਾਤ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ 26 ਫਰਵਰੀ ਨੂੰ ਭਾਰਤ ਟੇਕਸ 2024 ਦਾ ਉਦਘਾਟਨ ਕਰਨਗੇ
February 25th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਫਰਵਰੀ ਨੂੰ ਸਵੇਰੇ 10:30 ਵਜੇ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਭਾਰਤ ਟੇਕਸ 2024 ਦਾ ਉਦਘਾਟਨ ਕਰਨਗੇ, ਜੋ ਦੇਸ਼ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਸਭ ਤੋਂ ਵੱਡੇ ਗਲੋਬਲ ਟੈਕਸਟਾਈਲ ਈਵੈਂਟਸ ਵਿੱਚੋਂ ਇੱਕ ਹੈ।ਪ੍ਰਧਾਨ ਮੰਤਰੀ ਨੇ ਕੇਵਡੀਆ, ਗੁਜਰਾਤ ਵਿੱਚ 160 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 31st, 07:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਵਡੀਆ, ਗੁਜਰਾਤ ਵਿੱਚ 160 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।ਕੇਵਡੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 10:00 am
ਤੁਹਾਡੇ ਸਾਰੇ ਨੌਜਵਾਨਾਂ ਦਾ, ਜਾਂਬਾਂਜਾਂ ਦਾ ਇਹ ਉਤਸ਼ਾਹ, ਰਾਸ਼ਟਰੀ ਏਕਤਾ ਦਿਵਸ ਦੀ ਬਹੁਤ ਵੱਡੀ ਤਾਕਤ ਹੈ। ਇੱਕ ਤਰ੍ਹਾਂ ਨਾਲ ਮੇਰੇ ਸਾਹਮਣੇ ਲਘੂ ਭਾਰਤ, ਮਿਨੀ ਇੰਡੀਆ ਦਾ ਸਰੂਪ ਦਿਖ ਰਿਹਾ ਹੈ। ਰਾਜ ਅਲੱਗ ਹਨ, ਭਾਸ਼ਾ ਅਲੱਗ ਹੈ, ਪਰੰਪਰਾ ਅਲੱਗ ਹੈ, ਲੇਕਿਨ ਇੱਥੇ ਮੌਜੂਦ ਹਰ ਵਿਅਕਤੀ ਏਕਤਾ ਦੀ ਮਜ਼ਬੂਤ ਡੋਰ ਨਾਲ ਜੁੜ ਰਿਹਾ ਹੈ। ਮਨਕੇ ਅਨੇਕ ਹਨ, ਲੇਕਿਨ ਮਾਲਾ ਇੱਕ ਹੈ। ਤਨ ਅਨੇਕ ਹਨ, ਲੇਕਿਨ ਮਨ ਇੱਕ ਹੈ। ਜਿਵੇਂ 15 ਅਗਸਤ ਸਾਡੀ ਸੁਤੰਤਰਤਾ ਦੇ ਉਤਸਵ ਦਾ ਅਤੇ 26 ਜਨਵਰੀ ਸਾਡੇ ਗੁਣਤੰਤਰ ਦੇ ਜੈਘੋਸ਼ ਦਾ ਦਿਵਸ ਹੈ, ਉਸੇ ਤਰ੍ਹਾਂ 31 ਅਕਤੂਬਰ ਦਾ ਇਹ ਦਿਨ ਦੇਸ਼ ਦੇ ਕੋਨੇ-ਕੋਨੇ ਵਿੱਚ ਰਾਸ਼ਟਰੀਅਤਾ ਦੇ ਸੰਚਾਰ ਦਾ ਪਰਵ ਬਣ ਗਿਆ ਹੈ।ਪ੍ਰਧਾਨ ਮੰਤਰੀ ਨੇ ਕੇਵਡੀਆ, ਗੁਜਰਾਤ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਵਿੱਚ ਹਿੱਸਾ ਲਿਆ
October 31st, 09:12 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਏਕਤਾ ਦਿਵਸ ਨਾਲ ਸਬੰਧਿਤ ਸਮਾਗਮਾਂ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਸਟੈਚਿਊ ਆਫ਼ ਯੂਨਿਟੀ 'ਤੇ ਸ਼ਰਧਾਂਜਲੀ ਦਿੱਤੀ। ਸ਼੍ਰੀ ਮੋਦੀ ਨੇ ਰਾਸ਼ਟਰੀ ਏਕਤਾ ਦਿਵਸ ਪਰੇਡ ਦੇਖੀ ਜਿਸ ਵਿੱਚ ਬੀਐੱਸਐੱਫ ਅਤੇ ਵਿਭਿੰਨ ਰਾਜਾਂ ਦੀ ਪੁਲਿਸ ਦੀ ਟੁਕੜੀ, ਸਾਰੀਆਂ ਮਹਿਲਾ ਸੀਆਰਪੀਐੱਫ ਬਾਈਕਰਸ ਦੁਆਰਾ ਇੱਕ ਦਲੇਰਾਨਾ ਪ੍ਰਦਰਸ਼ਨ, ਬੀਐੱਸਐੱਫ ਦੀ ਮਹਿਲਾ ਪਾਈਪ ਬੈਂਡ, ਗੁਜਰਾਤ ਮਹਿਲਾ ਪੁਲਿਸ ਦੁਆਰਾ ਇੱਕ ਕੋਰੀਓਗ੍ਰਾਫ਼ ਕੀਤਾ ਗਿਆ ਪ੍ਰੋਗਰਾਮ, ਵਿਸ਼ੇਸ਼ ਐੱਨਸੀਸੀ ਸ਼ੋਅ, ਸਕੂਲੀ ਬੈਂਡ ਦੁਆਰਾ ਪ੍ਰਦਰਸ਼ਨ, ਭਾਰਤੀ ਹਵਾਈ ਫ਼ੌਜ ਦਾ ਫਲਾਈਪਾਸਟ ਅਤੇ ਹੋਰਾਂ ਸਮੇਤ ਜੀਵੰਤ ਪਿੰਡਾਂ ਦੀ ਆਰਥਿਕ ਵਿਹਾਰਕਤਾ ਦਾ ਪ੍ਰਦਰਸ਼ਨ ਸ਼ਾਮਲ ਸੀ।ਪ੍ਰਧਾਨ ਮੰਤਰੀ 30-31 ਅਕਤੂਬਰ ਨੂੰ ਗੁਜਰਾਤ ਜਾਣਗੇ
October 29th, 02:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 30-31 ਅਕਤੂਬਰ ਨੂੰ ਗੁਜਰਾਤ ਦੇ ਦੌਰੇ ’ਤੇ ਰਹਿਣਗੇ। 30 ਅਕਤੂਬਰ ਨੂੰ ਸਵੇਰੇ ਲਗਭਗ 10:30 ਵਜੇ ਉਹ ਅੰਬਾਜੀ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ, ਇਸ ਦੇ ਬਾਅਦ ਦੁਪਹਿਰ ਲਗਭਗ 12 ਵਜੇ ਖੇਰਾਲੂ (Kheralu), ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। 31 ਅਕਤੂਬਰ ਨੂੰ ਸਵੇਰੇ ਲਗਭਗ 8 ਵਜੇ ਕੇਵਡੀਆ ਜਾਣਗੇ ਅਤੇ ਸਟੈਚਿਊ ਆਵ੍ ਯੂਨਿਟੀ ‘ਤੇ ਪੁਸ਼ਪਾਂਜਲੀ ਅਰਪਿਤ ਕਰਨਗੇ। ਇਸ ਦੇ ਬਾਅਦ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਦਾ ਆਯੋਜਨ ਹੋਵੇਗਾ। ਕੇਵਡੀਆ ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਵੀ ਕਰਨਗੇ। ਇਸ ਦੇ ਬਾਅਦ ਲਗਭਗ 11:15 ਵਜੇ ਉਹ ਆਰੰਭ 5.0 ਵਿੱਚ 98ਵੇਂ ਕੌਮਨ ਫਾਉਂਡੇਸ਼ਨ ਕੋਰਸ ਦੇ ਅਫਸਰ ਟ੍ਰੇਨੀਆਂ ਨੂੰ ਸੰਬੋਧਨ ਕਰਨਗੇ।ਮਨ ਕੀ ਬਾਤ ਦੀ 102ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (18.06.2023)
June 18th, 11:30 am
ਸਾਥੀਓ, ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਦੇ ਤੌਰ ’ਤੇ ਮੈਂ ਇਹ ਚੰਗਾ ਕੰਮ ਕੀਤਾ, ਉਹ ਵੱਡਾ ਕੰਮ ਕੀਤਾ। ‘ਮਨ ਕੀ ਬਾਤ’ ਦੇ ਕਿੰਨੇ ਹੀ ਸਰੋਤੇ ਆਪਣੀਆਂ ਚਿੱਠੀਆਂ ਵਿੱਚ ਬਹੁਤ ਸਾਰੀ ਸ਼ਲਾਘਾ ਕਰਦੇ ਹਨ। ਕੋਈ ਕਹਿੰਦਾ ਹੈ ਇਹ ਕੀਤਾ, ਕੋਈ ਕਹਿੰਦਾ ਹੈ ਉਹ ਕੀਤਾ, ਇਹ ਚੰਗਾ ਕੀਤਾ, ਇਹ ਜ਼ਿਆਦਾ ਚੰਗਾ ਕੀਤਾ, ਇਹ ਵਧੀਆ ਕੀਤਾ, ਲੇਕਿਨ ਮੈਂ ਜਦੋਂ ਭਾਰਤ ਦੇ ਆਮ ਲੋਕਾਂ ਦੇ ਯਤਨ, ਉਨ੍ਹਾਂ ਦੀ ਮਿਹਨਤ, ਉਨ੍ਹਾਂ ਦੀ ਇੱਛਾ ਸ਼ਕਤੀ ਨੂੰ ਦੇਖਦਾ ਹਾਂ ਤਾਂ ਖੁਦ ਆਪਣੇ ਆਪ ਗਦ-ਗਦ ਹੋ ਜਾਂਦਾ ਹਾਂ। ਵੱਡੇ ਤੋਂ ਵੱਡਾ ਲਕਸ਼ ਹੋਵੇ, ਮੁਸ਼ਕਿਲ ਤੋਂ ਮੁਸ਼ਕਿਲ ਚੁਣੌਤੀ ਹੋਵੇ, ਭਾਰਤ ਦੇ ਲੋਕਾਂ ਦਾ ਸਮੂਹਿਕ ਬਲ, ਸਮੂਹਿਕ ਸ਼ਕਤੀ ਹਰ ਚੁਣੌਤੀ ਨੂੰ ਹੱਲ ਕਰ ਲੈਂਦੀ ਹੈ। ਅਜੇ ਅਸੀਂ ਦੋ-ਤਿੰਨ ਦਿਨ ਪਹਿਲਾਂ ਦੇਖਿਆ ਕਿ ਦੇਸ਼ ਦੇ ਪੱਛਮੀ ਸਿਰੇ ’ਤੇ ਕਿੰਨਾ ਵੱਡਾ ਸਾਇਕਲੋਨ ਆਇਆ। ਤੇਜ਼ ਚਲਣ ਵਾਲੀਆਂ ਹਵਾਵਾਂ, ਤੇਜ਼ ਬਾਰਿਸ਼ ਸਾਇਕਲੋਨ ‘ਬਿਪਰਜੌਯ’ (Cyclone Biparjoy) ਨੇ ਕੱਛ ਵਿੱਚ ਕਿੰਨਾ ਕੁਝ ਤਹਿਸ-ਨਹਿਸ ਕਰ ਦਿੱਤਾ। ਲੇਕਿਨ ਕੱਛ ਦੇ ਲੋਕਾਂ ਨੇ ਜਿਸ ਹਿੰਮਤ ਤੇ ਤਿਆਰੀ ਨਾਲ ਇੰਨੇ ਖਤਰਨਾਕ ਸਾਇਕਲੋਨ ਦਾ ਮੁਕਾਬਲਾ ਕੀਤਾ, ਉਹ ਵੀ ਓਨਾ ਹੀ ਅਨੋਖਾ ਹੈ। ਦੋ ਦਿਨਾਂ ਬਾਅਦ ਹੀ ਕੱਛ ਦੇ ਲੋਕ ਆਪਣਾ ਨਵਾਂ ਸਾਲ ਯਾਨੀ ਆਸ਼ਾੜੀ ਬੀਜ ਮਨਾਉਣ ਵਾਲੇ ਹਨ। ਇਹ ਵੀ ਸੰਯੋਗ ਦੀ ਗੱਲ ਹੈ ਕਿ ਆਸ਼ਾੜੀ ਬੀਜ ਕੱਛ ਵਿੱਚ ਵਰਖਾ ਦੀ ਸ਼ੁਰੂਆਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਮੈਂ ਇੰਨੇ ਸਾਲ ਕੱਛ ਆਉਂਦਾ-ਜਾਂਦਾ ਰਿਹਾ ਹਾਂ। ਉੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੈਨੂੰ ਸੁਭਾਗ ਵੀ ਮਿਲਿਆ ਹੈ, ਇਸ ਲਈ ਕੱਛ ਦੇ ਲੋਕਾਂ ਦਾ ਹੌਸਲਾ ਅਤੇ ਉਨ੍ਹਾਂ ਦੇ ਪੱਕੇ ਨਿਸ਼ਚੇ ਬਾਰੇ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ। ਦੋ ਦਹਾਕੇ ਪਹਿਲਾਂ ਦੇ ਵਿਨਾਸ਼ਕਾਰੀ ਭੁਚਾਲ ਤੋਂ ਬਾਅਦ ਇਸ ਕੱਛ ਦੇ ਬਾਰੇ ਕਿਹਾ ਜਾਂਦਾ ਸੀ, ਉਹ ਹੁਣ ਕਦੇ ਉੱਠ ਨਹੀਂ ਪਾਏਗਾ, ਅੱਜ ਉਹੀ ਜ਼ਿਲ੍ਹਾ ਦੇਸ਼ ਦੇ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਜ਼ਿਲ੍ਹਿਆਂ ’ਚੋਂ ਇੱਕ ਹੈ। ਮੈਨੂੰ ਵਿਸ਼ਵਾਸ ਹੈ ਸਾਇਕਲੋਨ ‘ਬਿਪਰਜੌਯ’ ਨੇ ਜੋ ਤਬਾਹੀ ਮਚਾਈ ਹੈ, ਉਸ ਤੋਂ ਵੀ ਕੱਛ ਦੇ ਲੋਕ ਬਹੁਤ ਤੇਜ਼ੀ ਨਾਲ ਉੱਭਰ ਜਾਣਗੇ।ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਗੁਜਰਾਤ ਰੋਜ਼ਗਾਰ ਮੇਲੇ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦਾ ਮੂਲ-ਪਾਠ
March 06th, 04:35 pm
ਚਾਰੋਂ ਤਰਫ਼ ਹੋਲੀ ਦੇ ਤਿਉਹਾਰ ਦੀ ਗੂੰਜ ਸੁਣਾਈ ਦੇ ਰਹੀ ਹੈ। ਤੁਹਾਨੂੰ ਸਭ ਨੂੰ ਹੋਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਵੀ ਦਿੰਦਾ ਹਾਂ। ਅੱਜ ਦੇ ਇਸ ਆਯੋਜਨ ਨਾਲ ਹਜ਼ਾਰਾਂ ਪਰਿਵਾਰਾਂ ਦੀ ਹੋਲੀ ਦੇ ਇਸ ਮਹੱਤਵਪੂਰਨ ਤਿਉਹਾਰ ਦੀ ਖੁਸ਼ੀ ਕਈ ਗੁਣਾ ਵਧ ਗਈ ਹੈ। ਕੁਝ ਹੀ ਸਮੇਂ ਦੇ ਅੰਦਰ ਗੁਜਰਾਤ ਵਿੱਚ ਦੂਸਰੀ ਵਾਰ ਰੋਜ਼ਗਾਰ ਮੇਲੇ ਦਾ ਆਯੋਜਨ ਹੋ ਰਿਹਾ ਹੈ। ਮੈਂ ਸਾਡੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਇਸ ਕਾਰਜ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਗੁਜਰਾਤ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
March 06th, 04:15 pm
ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਆਉਣ ਵਾਲਾ ਹੈ ਅਤੇ ਗੁਜਰਾਤ ਰੋਜ਼ਗਾਰ ਮੇਲੇ ਦਾ ਆਯੋਜਨ ਉਨ੍ਹਾਂ ਲੋਕਾਂ ਦੇ ਲਈ ਉਤਸਵ ਨੂੰ ਦੁੱਗਣਾ ਕਰ ਦੇਵੇਗਾ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਪ੍ਰਾਪਤ ਹੋਣਗੇ। ਇਸ ਬਾਤ ‘ਤੇ ਧਿਆਨ ਦਿੰਦੇ ਹੋਏ ਕਿ ਰੋਜ਼ਗਾਰ ਮੇਲਾ ਗੁਜਰਾਤ ਵਿੱਚ ਦੂਸਰੀ ਵਾਰ ਹੋ ਰਿਹਾ ਹੈ, ਪ੍ਰਧਾਨ ਮੰਤਰੀ ਨੇ ਨੌਜਵਾਨਾਂ ਦੇ ਲਈ ਨਿਰੰਤਰ ਅਵਸਰ ਪ੍ਰਦਾਨ ਕਰਨ ਅਤੇ ਦੇਸ਼ ਦੇ ਵਿਕਾਸ ਵਿੱਚ ਉਨ੍ਹਾਂ ਦੀਆਂ ਸੰਭਾਵਨਾਵਾਂ ਦਾ ਉਪਯੋਗ ਕਰਨ ਦੇ ਲਈ ਸਰਕਾਰ ਦੀ ਪ੍ਰਤੀਬੱਧਤਾ ‘ਤੇ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਪ੍ਰਸੰਨਤਾ ਵਿਅਕਤ ਕੀਤੀ ਕਿ ਕੇਂਦਰ ਸਰਕਾਰ ਅਤੇ ਐੱਨਡੀਏ ਰਾਜ ਸਰਕਾਰਾਂ ਦੇ ਸਾਰੇ ਵਿਭਾਗ ਵੱਧ ਤੋਂ ਵੱਧ ਸੰਖਿਆ ਵਿੱਚ ਨੌਕਰੀਆਂ ਪ੍ਰਦਾਨ ਕਰਨ ਦੇ ਲਈ ਲਗਾਤਾਰ ਕੰਮ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਦੇ ਇਲਾਵਾ, 14 ਐੱਨਡੀਏ ਸ਼ਾਸਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਲਗਾਤਾਰ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਨਵੀਂ ਜ਼ਿੰਮੇਦਾਰੀ ਸੰਭਾਲਣ ਵਾਲੇ ਯੁਵਾ ਅੰਮ੍ਰਿਤ ਕਾਲ ਦੇ ਸੰਕਲਪਾਂ ਨੂੰ ਪੂਰੀ ਲਗਨ ਅਤੇ ਨਿਸ਼ਠਾ ਨਾਲ ਪੂਰਾ ਕਰਨ ਵਿੱਚ ਆਪਣਾ ਯੋਗਦਾਨ ਦੇਣਗੇ।Congress continues to ignore the contributions of the great Sardar Patel: PM Modi in Sojitra
December 02nd, 12:25 pm
PM Modi called out the fallacies of the Congress for piding Gujarat based on caste and throwing the state into turmoil. The PM further added that the Congress continues to ignore the contributions of the great Sardar Patel till this date and targeted them for not paying their respects at the Statue of Unity.The country is confident that no matter how big the challenges are, only BJP will find solutions: PM Modi in Patan
December 02nd, 12:20 pm
PM Modi reminisced about his memories in Patan and told people about his life when he used to reside in Kagda ki Khadki. He also spoke on the BJP becoming a symbol of trust in the country, PM Modi said, “The country is confident that no matter how big the challenges are, only the BJP will find solutions”. The PM iterated on the efforts of the BJP government in providing vaccines, fiscal support and subsidies to the people during the COVID period.Congress spent most of its time in familyism, appeasement & scams: PM Modi in Ahmedabad
December 02nd, 12:16 pm
PM Modi iterated on Gujarat achieving many feats and leading the country on many fronts, PM Modi said, “Be it social infrastructure or physical infrastructure, the people of Gujarat have presented an excellent model to the country”.Whatever the work, Congress sees its own interest first, and the interest of the country later: PM Modi in Kankrej
December 02nd, 12:01 pm
PM Modi continued his campaigning today for the upcoming elections in Gujarat. In his public meeting at Kankrej, PM Modi talked about the economic and religious importance of cows in Indian society. PM Modi said, “The economic power of India's dairy industry is more than the food grains produced in the country… Today every village is benefiting from the expansion of Banas Dairy”.ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਕਾਂਕਰੇਜ, ਪਾਟਣ, ਸੋਜਿਤ੍ਰਾ ਅਤੇ ਅਹਿਮਦਾਬਾਦ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ
December 02nd, 12:00 pm
ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਲਈ ਅੱਜ ਵੀ ਆਪਣੀ ਪ੍ਰਚਾਰ ਮੁਹਿੰਮ ਜਾਰੀ ਰੱਖੀ। ਕਾਂਕਰੇਜ ਵਿਖੇ ਆਪਣੇ ਪਹਿਲੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਸਮਾਜ ਵਿੱਚ ਗਾਵਾਂ ਦੇ ਆਰਥਿਕ ਅਤੇ ਧਾਰਮਿਕ ਮਹੱਤਵ ਬਾਰੇ ਗੱਲ ਕੀਤੀ। ਪਾਟਣ 'ਚ ਆਪਣੇ ਦੂਸਰੇ ਸੰਬੋਧਨ 'ਚ ਉਨ੍ਹਾਂ ਨੇ ਗੁਜਰਾਤ 'ਚ ਭਾਜਪਾ ਦੇ ਲਈ ਸੁਨਿਸ਼ਚਿਤ ਜਿੱਤ ‘ਤੇ ਗੱਲ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਦਿਨ ਦੇ ਆਪਣੇ ਤੀਸਰੇ ਸੰਬੋਧਨ ਵਿੱਚ ਏਕ ਭਾਰਤ-ਸ਼੍ਰੇਸ਼ਟ ਭਾਰਤ ਦੀ ਭਾਵਨਾ 'ਤੇ ਧਿਆਨ ਕੇਂਦ੍ਰਿਤ ਕੀਤਾ। ਅਹਿਮਦਾਬਾਦ ਵਿੱਚ ਆਪਣੇ ਅੰਤਿਮ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰ ਨਿਰਮਾਣ ਵਿੱਚ ਗੁਜਰਾਤ ਦੇ ਲੋਕਾਂ ਦੇ ਯੋਗਦਾਨ ਬਾਰੇ ਗੱਲ ਕੀਤੀ।ਗੁਜਰਾਤ ਦੇ ਕੇਵੜੀਆਂ ਵਿੱਚ ਰਾਸ਼ਟਰੀ ਏਕਤਾ ਵਿਸਵ ਪਰੇਡ 2022 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 08:16 am
ਦੇਸ਼ ਦੇ ਵਿਭਿੰਨ ਕੋਨਿਆਂ ਤੋਂ ਇੱਥੇ ਕੇਵੜੀਆਂ ਇਸ ਏਕਤਾ ਨਗਰ ਵਿੱਚ ਆਏ ਪੁਲਿਸ ਬਲ ਦੇ ਸਾਥੀ, NCC ਦੇ ਨੌਜਵਾਨ, ਕਲਾ ਨਾਲ ਜੁੜੇ ਹੋਏ ਸਾਰੇ ਆਰਟਿਸਟ, ਦੇਸ਼ ਦੇ ਵਿਭਿੰਨ ਹਿੱਸਿਆਂ ਵਿੱਚ ਏਕਤਾ ਦੌੜ Run for Unity ਵਿੱਚ ਸ਼ਾਮਲ ਹੋ ਰਹੇ ਨਾਗਰਿਕ ਭਾਈ-ਭੈਣ, ਦੇਸ਼ ਦੇ ਸਾਰੇ ਸਕੂਲਾਂ ਦੇ ਵਿਦਿਆਰਥੀ-ਵਿਦਿਆਰਥਣਾਂ, ਹੋਰ ਮਾਹੁਨਭਾਵ ਅਤੇ ਸਾਰੇ ਦੇਸ਼ਵਾਸੀਓ,PM participates in Rashtriya Ekta Diwas celebrations in Kevadia
October 31st, 08:15 am
PM Modi paid homage to Sardar Patel at the Statue of Unity and participated in the Rashtriya Ekta Diwas-related events. At the outset, the PM expressed his deep anguish for the victims of the mishap in Morbi yesterday. He said that even though he is in Kevadia, his heart remains connected to the victims of the mishap in Morbi. PM Modi assured the people of the country that there will be no shortcomings when it comes to rescue operations.PM dedicates Maze Garden and Miyawaki Forest in Ekta Nagar, Gujarat
October 30th, 08:45 pm
Prime Minister Narendra Modi dedicated Maze Garden and Miyawaki Forest in Ekta Nagar, Gujarat. Miyawaki forest and Maze garden are new attractions at the Statue of Unity. When the Statue of Unity was inaugurated 4 years back, it was the vision of the Prime Minister to turn it into a hub for tourism with attractions for each age group. As a result, more than 8 million people have visited the Statue of Unity so far.