ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।ਪ੍ਰਧਾਨ ਮੰਤਰੀ ਮੋਦੀ ਦਾ ਗ੍ਰੀਨ ਐਨਰਜੀ ਵਿਜ਼ਨ ਭਾਰਤ ਲਈ ਇੱਕ ਗੇਮ-ਚੇਂਜਰ ਹੈ। ਅੰਕੜੇ ਕੀ ਕਹਿੰਦੇ ਹਨ
December 13th, 01:58 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੇ ਅਖੁੱਟ ਊਰਜਾ ਖੇਤਰ ਵਿੱਚ ਇੱਕ ਪਰਿਵਰਤਨਕਾਰੀ ਕਦਮ ਦੀ ਅਗਵਾਈ ਕੀਤੀ ਹੈ, ਜਿਸ ਨਾਲ ਦੇਸ਼ ਨੂੰ ਟਿਕਾਊ ਊਰਜਾ ਪਹਿਲਾਂ ਵਿੱਚ ਇੱਕ ਗਲੋਬਲ ਲੀਡਰ ਦੇ ਰੂਪ ਵਿੱਚ ਸਥਾਪਿਤ ਕੀਤਾ ਗਿਆ ਹੈ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।ਸੁਪਰੀਮ ਕੋਰਟ ਵਿਖੇ ਸੰਵਿਧਾਨ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 26th, 08:15 pm
ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਜੀ, ਜਸਟਿਸ ਬੀਆਰ ਗਵਈ ਜੀ, ਜਸਟਿਸ ਸੂਰਯਕਾਂਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਸ਼੍ਰੀ ਵੈਂਕਟਰਮਾਨੀ ਜੀ, ਬਾਰ ਕੌਂਸਲ ਦੇ ਪ੍ਰਧਾਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਕਪਿਲ ਸਿੱਬਲ ਜੀ, ਸੁਪਰੀਮ ਕੋਰਟ ਦੇ ਨਿਆਂਮੂਰਤੀ ਗਣ, ਸਾਬਕਾ ਚੀਫ਼ ਜਸਟਿਸ ਗਣ, ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ
November 26th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਸ਼੍ਰੀ ਸੰਜੀਵ ਖੰਨਾ, ਸੁਪਰੀਮ ਕੋਰਟ ਦੇ ਜੱਜ, ਜਸਟਿਸ ਸ਼੍ਰੀ ਬੀ.ਆਰ. ਗਵਈ ਅਤੇ ਜਸਟਿਸ ਸ਼੍ਰੀ ਸੂਰਯਕਾਂਤ, ਕਾਨੂੰਨ ਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ, ਭਾਰਤ ਦੇ ਅਟਾਰਨੀ ਜਨਰਲ ਅਤੇ ਹੋਰ ਪਤਵੰਤੇ ਉਪਸਥਿਤ ਸਨ।Mahayuti government stands firmly on the side of national unity and development: PM in Mumbai
November 14th, 02:51 pm
PM Modi addressed the public meeting in Mumbai, emphasizing the choice Maharashtra faces in the upcoming elections: a government committed to progress or one mired in pisive politics. He recalled the legacy of Maharashtra’s great leaders like Balasaheb Thackeray, who first raised the demand to rename Aurangabad to Chhatrapati Sambhajinagar. Despite opposition from Congress, the Mahayuti government fulfilled this promise, highlighting the contrast between the BJP’s respect for Maharashtra's pride and Congress’s attempts to obstruct progress.The Mahayuti government delivered on its promise to rename Aurangabad as Chhatrapati Sambhajinagar: PM Modi
November 14th, 02:40 pm
In a powerful address at a public meeting in Chhatrapati Sambhajinagar, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.PM Modi delivers impactful addresses in Chhatrapati Sambhajinagar, Panvel & Mumbai, Maharashtra
November 14th, 02:30 pm
In powerful speeches at public meetings in Chhatrapati Sambhajinagar, Panvel & Mumbai, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.Mahayuti in Maharashtra, BJP-NDA in the Centre, this means double-engine government in Maharashtra: PM Modi in Chimur
November 12th, 01:01 pm
Campaigning in Maharashtra has gained momentum, with PM Modi addressing a public meeting in Chimur. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.While the BJP is committed to the empowerment of women, Congress has repeatedly been involved in scandals: PM in Nanded
November 09th, 12:41 pm
In his rally in Nanded, Maharashtra, PM Modi highlighted the BJP's initiatives for women, including housing, sanitation, and economic empowerment through schemes like 'Drone Didis' to make women 'Lakhpati Didis.' He criticized Congress for disrespecting Baba Saheb Ambedkar’s Constitution and attempting to pide communities for political gain. PM Modi emphasized that a developed, united, and secure Maharashtra is key to a Viksit Bharat and urged voters to support the vision for the state's progress.PM Modi addresses massive gatherings in Akola & Nanded, Maharashtra
November 09th, 12:00 pm
PM Modi addressed large public gatherings in Akola & Nanded, Maharashtra, expressing deep gratitude for the people’s steadfast support over the past decade. He opened by highlighting the ambitious infrastructure initiatives launched by his government, including the Vadhavan Port, a nearly 80,000-crore project initiated within the first five months of his government’s third term at Centre and stated that respect, safety, and women’s empowerment have always been priorities for the BJP government.ਉੱਤਰਾਖੰਡ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਮੂਲ ਪਾਠ
November 09th, 11:00 am
ਅੱਜ ਤੋਂ ਹੀ ਉੱਤਰਾਖੰਡ ਦੀ ਸਿਲਵਰ ਜਯੰਤੀ ਦੀ ਸ਼ੁਰੂਆਤ ਹੋ ਰਹੀ ਹੈ। ਯਾਨੀ ਸਾਡਾ ਉੱਤਰਾਖੰਡ ਆਪਣੇ 25ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਸਾਨੂੰ ਹੁਣ ਉੱਤਰਾਖੰਡ ਦੇ ਉੱਜਵਲ ਭਵਿੱਖ ਦੇ ਲਈ 25 ਵਰ੍ਹੇ ਦੀ ਯਾਤਰਾ ਸ਼ੁਰੂ ਕਰਨੀ ਹੈ ਇਸ ਵਿੱਚ ਇੱਕ ਸੁਖਦ ਸੰਜੋਗ ਵੀ ਹੈ। ਇਹ ਯਾਤਰਾ ਅਜਿਹੇ ਸਮੇਂ ਵਿੱਚ ਹੋਵੇਗੀ ਜਦੋਂ ਦੇਸ਼ ਵੀ 25 ਵਰ੍ਹਿਆਂ ਦੇ ਅੰਮ੍ਰਿਤਕਾਲ ਵਿੱਚ ਹੈ। ਯਾਨੀ ਵਿਕਸਿਤ ਭਾਰਤ ਲਈ ਵਿਕਸਿਤ ਉੱਤਰਾਖੰਡ, ਦੇਸ਼ ਇਸ ਸੰਕਲਪ ਵਿੱਚ ਇਸੇ ਕਾਲਖੰਡ ਵਿੱਚ ਪੂਰਾ ਹੁੰਦੇ ਦੇਖੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵਭੂਮੀ ਉੱਤਰਾਖੰਡ ਦੇ ਸਿਲਵਰ ਜੁਬਲੀ ਵਰ੍ਹੇ ’ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ
November 09th, 10:40 am
ਮੈਂ ਉੱਤਰਾਖੰਡ ਦੇ ਵਿਕਾਸ ਅਤੇ ਪਹਿਚਾਣ ਨੂੰ ਮਜ਼ਬੂਤ ਕਰਨ ਲਈ ਰਾਜ ਦੇ ਲੋਕਾਂ ਨੂੰ ਪੰਜ ਅਤੇ ਇੱਥੇ ਆਉਣ ਵਾਲੇ ਤੀਰਥਯਾਤਰੀਆਂ ਅਤੇ ਸੈਲਾਨੀਆਂ ਨੂੰ ਚਾਰ ਤਾਕੀਦਾਂ ਕਰ ਰਿਹਾ ਹਾਂ: ਪੀਐੱਮCongress is getting weaker every day: PM Modi
September 26th, 02:15 pm
Prime Minister Narendra Modi interacted with BJP Karyakartas from Haryana through the NaMo App as part of the ongoing ‘Mera Booth, Sabse Majboot’ program. PM Modi began the interaction by expressing his gratitude and special connection with the people of Haryana. He said, “It is very encouraging to see BJP Karyakartas in Haryana spreading the message of good governance to the people.”Mera Booth, Sabse Majboot: PM Modi interacts with BJP Karyakartas from Haryana via NaMo App
September 26th, 01:56 pm
Prime Minister Narendra Modi interacted with BJP Karyakartas from Haryana through the NaMo App as part of the ongoing ‘Mera Booth, Sabse Majboot’ program. PM Modi began the interaction by expressing his gratitude and special connection with the people of Haryana. He said, “It is very encouraging to see BJP Karyakartas in Haryana spreading the message of good governance to the people.”