ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕਿਰਤ ਮੰਤਰੀਆਂ ਦੇ ਰਾਸ਼ਟਰੀ ਕਿਰਤ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 04:31 pm
ਚੰਡੀਗੜ੍ਹ ਦੇ ਐਡਮਿਨਿਸਟ੍ਰੇਟਰ ਸ਼੍ਰੀਮਾਨ ਬਨਵਾਰੀ ਲਾਲਾ ਪੁਰੋਹਿਤ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਭੂਪੇਂਦਰ ਯਾਦਵ ਜੀ, ਸ਼੍ਰੀ ਰਾਮੇਸ਼ਵਰ ਤੇਲੀ ਜੀ, ਸਾਰੇ ਰਾਜਾਂ ਦੇ ਆਦਰਯੋਗ ਕਿਰਤ ਮੰਤਰੀ ਗਣ, ਕਿਰਤ ਸਕੱਤਰ ਗਣ, ਹੋਰ ਮਹਾਨੁਭਾਵ ਦੇਵੀਓ ਅਤੇ ਸੱਜਣੋਂ, ਸਭ ਤੋਂ ਪਹਿਲਾਂ ਮੈਂ ਭਗਵਾਨ ਤਿਰੂਪਤੀ ਬਾਲਾਜੀ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ। ਜਿਸ ਪਵਿੱਤਰ ਸਥਾਨ ’ਤੇ ਆਪ ਸਭ ਉਪਸਥਿਤ ਹੋ, ਉਹ ਭਾਰਤ ਦੀ ਕਿਰਤ ਅਤੇ ਸਮਰੱਥਾ ਦਾ ਸਾਖੀ ਰਿਹਾ ਹੈ। ਮੈਨੂੰ ਵਿਸ਼ਵਾਸ ਹੈ , ਇਸ ਕਾਨਫਰੰਸ ਤੋਂ ਨਿਕਲੇ ਵਿਚਾਰ ਦੇਸ਼ ਦੀ ਕਿਰਤ-ਸਮਰੱਥਾ ਨੂੰ ਮਜ਼ਬੂਤ ਕਰਨਗੇ। ਮੈਂ ਆਪ ਸਭ ਨੂੰ, ਅਤੇ ਵਿਸ਼ੇਸ ਤੌਰ ’ਤੇ ਕਿਰਤ ਮੰਤਰਾਲੇ ਨੂੰ ਇਸ ਆਯੋਜਨ ਦੇ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕਿਰਤ ਮੰਤਰੀਆਂ ਦੇ ਰਾਸ਼ਟਰੀ ਕਿਰਤ ਸੰਮੇਲਨ ਨੂੰ ਸੰਬੋਧਨ ਕੀਤਾ
August 25th, 04:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕਿਰਤ ਮੰਤਰੀਆਂ ਦੇ ਰਾਸ਼ਟਰੀ ਕਿਰਤ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਅਤੇ ਸ਼੍ਰੀ ਰਾਮੇਸ਼ਵਰ ਤੇਲੀ ਅਤੇ ਰਾਜਾਂ ਦੇ ਕਿਰਤ ਮੰਤਰੀ ਮੌਜੂਦ ਸਨ।PM Modi launched various projects at DLW Grounds in Varanasi, Uttar Pradesh
December 22nd, 12:34 pm
PM Narendra Modi laid foundation stone of the ESIC Super Speciality Hospital in Varanasi. He also inaugurated the new Trade Facilitation Centre and Crafts Museum. Speaking at the event, the PM said that land of Kashi is of spiritual importance and has tremendous tourism potential. He also urged that sports must be made an essential part of our lives.PM’s interaction through PRAGATI
October 26th, 07:10 pm
Chairing 16th Pragati interaction, PM Narendra Modi reviewed progress towards handling and resolution of grievances related to the Ministry of Labour and Employment, the e-NAM initiative. The Prime Minister also reviewed the progress of vital infrastructure projects and AMRUT.