Odisha is experiencing unprecedented development: PM Modi in Bhubaneswar
November 29th, 04:31 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.PM Modi's Commitment to Making Odisha a Global Hub of Growth and Opportunity
November 29th, 04:30 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.ਖੁਰਾਕ ਸੁਰੱਖਿਆ ਨੂੰ ਹੁਲਾਰਾ ਦੇਣ ਅਤੇ ਗ਼ਰੀਬੀ ਖਾਤਮੇ ਲਈ ਭਾਰਤ ਵੱਚਨਬੱਧ ਹੈ: ਪ੍ਰਧਾਨ ਮੰਤਰੀ
November 18th, 11:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਖੁਰਾਕ ਸੁਰੱਖਿਆ ਨੂੰ ਹੁਲਾਰਾ ਦੇਣ ਅਤੇ ਗ਼ਰੀਬੀ ਖਾਤਮੇ ਕਰਨ ਲਈ ਵੱਚਨਬੱਧ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਭਾਰਤ ਆਪਣੀਆਂ ਸਫ਼ਲਤਾਵਾਂ ਨੂੰ ਅੱਗੇ ਵਧਾਏਗਾ ਅਤੇ ਸਾਰਿਆਂ ਲਈ ਉੱਜਵਲ ਭਵਿੱਖ ਸੁਨਿਸ਼ਚਿਤ ਕਰਨ ਲਈ ਸਮੂਹਿਕ ਸ਼ਕਤੀ ਅਤੇ ਸੰਸਾਧਨਾਂ ਦਾ ਉਪਯੋਗ ਕਰੇਗਾ।“ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ” ਵਿਸ਼ੇ ‘ਤੇ ਜੀ20 ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
November 18th, 08:00 pm
ਸਭ ਤੋਂ ਪਹਿਲੇ, ਮੈਂ ਜੀ20 ਸਮਿਟ (G20 summit) ਦੇ ਸ਼ਾਨਦਾਰ ਆਯੋਜਨ ਅਤੇ ਜੀ20 ਦੀ ਸਫ਼ਲ ਪ੍ਰਧਾਨਗੀ (successful G20 Presidency) ਦੇ ਲਈ ਰਾਸ਼ਟਰਪਤੀ ਲੂਲਾ ਨੂੰ ਵਧਾਈਆਂ ਦੇਣਾ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸੈਸ਼ਨ ਨੂੰ ਸੰਬੋਧਨ ਕੀਤਾ
November 18th, 07:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸਮਿਟ(G 20 Summit) ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਅਤੇ ਉਨ੍ਹਾਂ ਦੀ ਸ਼ਾਨਦਾਰ ਪ੍ਰਾਹੁਣਚਾਰੀ ਦੇ ਲਈ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਇਸ ਇਨਾਸਿਓ ਲੂਲਾ ਦਾ ਸਿਲਵਾ (President of Brazil, H.E Mr. Luis Inacio Lula Da Silva) ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਟਿਕਾਊ ਵਿਕਾਸ ਲਕਸ਼ਾਂ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ 20 ਏਜੰਡਾ (Brazilian G20 agenda) ਦੀ ਸ਼ਲਾਘਾ ਕੀਤੀ ਅਤੇ ਉਲੇਖ ਕੀਤਾ ਕਿ ਇਸ ਦ੍ਰਿਸ਼ਟੀਕੋਣ ਨੇ ਗਲੋਬਲ ਸਾਊਥ (Global South) ਦੇ ਦੇਸ਼ਾਂ ਦੀਆਂ ਚਿੰਤਾਵਾਂ ਨੂੰ ਰੇਖਾਂਕਿਤ ਕੀਤਾ ਹੈ ਅਤੇ ਨਵੀਂ ਦਿੱਲੀ ਜੀ 20 ਸਮਿਟ ਦੇ ਜਨ-ਕੇਂਦ੍ਰਿਤ ਨਿਰਣਿਆਂ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਭਾਰਤ ਦੀ ਜੀ-20 ਪ੍ਰਧਾਨਗੀ (Indian G20 presidency) ਦਾ “ਇੱਕ ਪ੍ਰਿਥਵੀ,ਇੱਕ ਪਰਿਵਾਰ, ਇੱਕ ਭਵਿੱਖ” (One Earth, One Family, One Future”) ਦਾ ਸੱਦਾ (call) ਰੀਓ ਵਿੱਚ ਹੋਣ ਵਾਲੀ ਵਾਰਤਾਲਾਪ (Rio conversations) ਵਿੱਚ ਭੀ ਗੂੰਜਦਾ ਰਿਹਾ ਹੈ।ਨਾਇਜੀਰੀਆ ਵਿੱਚ ਇੰਡੀਅਨ ਕਮਿਊਨਿਟੀ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 17th, 07:20 pm
ਅੱਜ ਤੁਸੀਂ ਅਬੁਜਾ ਵਿੱਚ ਅਜੂਬਾ ਕਰ ਦਿੱਤਾ ਹੈ। ਅਬੁਜਾ ਵਿੱਚ ਅਦਭੁਤ ਸਮਾਂ ਬੰਨ੍ਹ ਦਿੱਤਾ ਹੈ। ਅਤੇ ਇਹ ਸਭ ਦੇਖ ਕੇ ਕੱਲ੍ਹ ਸ਼ਾਮ ਤੋਂ ਮੈਂ ਦੇਖ ਰਿਹਾ ਹਾਂ, ਅਜਿਹਾ ਲਗਦਾ ਹੈ, ਮੈਂ ਅਬੁਜਾ ਵਿੱਚ ਨਹੀਂ ਬਲਕਿ ਭਾਰਤ ਦੇ ਹੀ ਕਿਸੇ ਸ਼ਹਿਰ ਵਿੱਚ ਮੌਜੂਦ ਹਾਂ। ਤੁਹਾਡੇ ਵਿੱਚੋਂ ਬਹੁਤ ਸਾਰੇ ਲੋਕ ਲੇਗੋਸ, ਕਾਨੋ, ਕਡੂਨਾ, ਅਤੇ ਪੋਰਟ ਹਰਕੋਰਟ (Lagos, Kano, Kaduna, and Port Harcourt) ਤੋਂ, ਅਜਿਹੇ-ਅਜਿਹੇ ਅਲੱਗ ਇਲਾਕਿਆਂ ਤੋ ਅਬੁਜਾ ਪਹੁੰਚੇ ਹਨ, ਅਤੇ ਤੁਹਾਡੇ ਚਿਹਰੇ ਦੀ ਇਹ ਚਮਕ ਪੱਕਾ ਇਹ ਉਤਸ਼ਾਹ ਜਿਤਨਾ ਆਪ (ਤੁਸੀਂ) ਇੱਥੇ ਆਉਣ ਦੇ ਲਈ ਉਤਸੁਕ ਸੀ, ਉਤਨਾ ਹੀ ਮੈਂ ਭੀ ਤੁਹਾਨੂੰ ਮਿਲਣ ਦਾ ਇੰਤਜ਼ਾਰ ਕਰਦਾ ਸਾਂ। ਤੁਹਾਡਾ ਇਹ ਪਿਆਰ, ਇਹ ਸਨੇਹ ਇਹ ਮੇਰੇ ਲਈ ਬਹੁਤ ਬੜੀ ਪੂੰਜੀ ਹੈ। ਤੁਹਾਡੇ ਦਰਮਿਆਨ ਆਉਣਾ, ਤੁਹਾਡੇ ਨਾਲ ਸਮਾਂ ਬਿਤਾਉਣਾ ਅਤੇ ਇਹ ਪਲ ਜੀਵਨ ਭਰ ਮੇਰੇ ਨਾਲ ਰਹਿਣਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਇਜੀਰੀਆ ਵਿੱਚ ਇੰਡੀਅਨ ਕਮਿਊਨਿਟੀ ਨੂੰ ਸੰਬੋਧਨ ਕੀਤਾ
November 17th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਇਜੀਰੀਆ ਦੇ ਅਬੁਜਾ ਵਿੱਚ ਭਾਰਤੀ ਸਮੁਦਾਇ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਭਾਰਤੀ ਸਮੁਦਾਇ ਦੁਆਰਾ ਗਰਮਜੋਸ਼ੀ ਅਤੇ ਉਤਸ਼ਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸਮੁਦਾਇ ਤੋਂ ਮਿਲਿਆ ਪ੍ਰੇਮ ਅਤੇ ਮਿੱਤਰਤਾ ਉਨ੍ਹਾਂ ਦੇ ਲਈ ਬਹੁਤ ਬੜੀ ਪੂੰਜੀ ਹੈ।ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 16th, 10:15 am
100 ਸਾਲ ਪਹਿਲੇ ਹਿੰਦੁਸਤਾਨ ਟਾਇਮਸ ਦਾ ਉਦਘਾਟਨ ਪੂਜਯ ਬਾਪੂ ਨੇ ਕੀਤਾ ਸੀ…ਉਹ ਗੁਜਰਾਤੀ ਭਾਸ਼ੀ ਸਨ ਅਤੇ 100 ਸਾਲ ਦੇ ਬਾਅਦ ਇੱਕ ਦੂਸਰੇ ਗੁਜਰਾਤੀ ਨੂੰ ਤੁਸੀਂ ਬੁਲਾ (ਸੱਦ) ਲਿਆ। ਇਸ ਇਤਿਹਾਸਿਕ ਯਾਤਰਾ ਲਈ ਮੈਂ ਹਿੰਦੁਸਤਾਨ ਟਾਇਮਸ ਨੂੰ ਅਤੇ 100 ਸਾਲ ਦੀ ਯਾਤਰਾ ਵਿੱਚ ਜੋ-ਜੋ ਲੋਕ ਇਸ ਦੇ ਨਾਲ ਜੁੜੇ ਹਨ ਜਿਨ੍ਹਾਂ-ਜਿਨ੍ਹਾਂ ਲੋਕਾਂ ਨੇ ਖਾਦ-ਪਾਣੀ ਦਾ ਕੰਮ ਕੀਤਾ ਹੈ, ਸੰਘਰਸ਼ ਕੀਤਾ ਹੈ, ਸੰਕਟ ਝੱਲੇ ਹਨ, ਲੇਕਿਨ ਟਿਕੇ ਰਹੇ ਹਨ... ਉਹ ਸਭ ਅੱਜ ਵਧਾਈ ਦੇ ਪਾਤਰ ਹਨ, ਅਭਿਨੰਦਨ ਦੇ ਅਧਿਕਾਰੀ ਹਨ। ਮੈਂ ਆਪ ਸਭ ਨੂੰ 100 ਸਾਲ ਦੀ ਯਾਤਰਾ ਬਹੁਤ ਬੜੀ ਹੁੰਦੀ ਹੈ ਜੀ। ਆਪ (ਤੁਸੀਂ ) ਸਭ ਇਸ ਅਭਿਨੰਦਨ ਦੇ ਹੱਕਦਾਰ ਹੋ, ਅਤੇ ਮੇਰੇ ਤਰਫ਼ੋਂ ਭਵਿੱਖ ਦੇ ਲਈ ਭੀ ਤੁਹਾਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਹਨ। ਹੁਣੇ ਜਦੋਂ ਮੈਂ ਆਇਆ ਤਾਂ ਫੈਮਿਲੀ ਦੇ ਲੋਕਾਂ ਨਾਲ ਮਿਲਣਾ ਤਾਂ ਹੋਇਆ ਹੀ ਹੋਇਆ, ਲੇਕਿਨ ਮੈਨੂੰ 100 ਸਾਲ ਦੀ ਯਾਤਰਾ ਇੱਕ ਸ਼ਾਨਦਾਰ ਐਗਜ਼ੀਬਿਸ਼ਨ ਦੇਖਣ ਦਾ ਅਵਸਰ ਮਿਲਿਆ। ਮੈਂ ਭੀ ਆਪ ਸਭ ਨੂੰ ਕਹਾਂਗਾ ਕਿ ਅਗਰ ਸਮਾਂ ਹੈ ਤਾਂ ਕੁਝ ਸਮਾਂ ਉੱਥੇ ਬਿਤਾ ਕੇ ਹੀ ਜਾਣਾ। ਇਹ ਸਿਰਫ਼ ਇੱਕ ਐਗਜ਼ੀਬਿਸ਼ਨ ਨਹੀਂ ਹੈ ਮੈਂ ਕਹਿੰਦਾ ਹਾਂ ਇਹ ਇੱਕ ਐਕਸਪੀਰਿਐਂਸ ਹੈ। ਐਸਾ ਲਗਿਆ ਜਿਵੇਂ 100 ਸਾਲ ਦਾ ਇਤਹਾਸ ਅੱਖਾਂ ਦੇ ਸਾਹਮਣੇ ਤੋਂ ਗੁਜਰ ਗਿਆ। ਮੈਂ ਉਸ ਦਿਨ ਦੇ ਅਖ਼ਬਾਰ ਦੇਖੋ ਜੋ ਦੇਸ਼ ਦੀ ਸੁਤੰਤਰਤਾ ਅਤੇ ਸੰਵਿਧਾਨ ਲਾਗੂ ਹੋਣ ਦੇ ਦਿਨ ਛਪੇ ਸਨ। ਇੱਕ ਤੋਂ ਵਧਕੇ ਇੱਕ ਦਿੱਗਜ, ਮਹਾਨੁਭਾਵ ਹਿੰਦੁਸਤਾਨ ਟਾਇਮਸ ਲਈ ਲਿਖਿਆ ਕਰਦੇ ਸਨ। ਮਾਰਟਿਨ ਲੂਥਰ ਕਿੰਗ, ਨੇਤਾਜੀ ਸੁਭਾਸ਼ ਬਾਬੂ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ, ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan)। ਇਨ੍ਹਾਂ ਦੇ ਲੇਖਾਂ ਨੇ ਤੁਹਾਡੇ ਅਖ਼ਬਾਰ ਨੂੰ ਚਾਰ ਚੰਦ ਲਗਾ ਦਿੱਤੇ। ਅਸਲ ਵਿੱਚ ਅਸੀਂ ਬਹੁਤ ਲੰਬੀ ਯਾਤਰਾ ਕਰਕੇ ਇੱਥੇ ਤੱਕ ਪੁੱਜੇ ਹਨ। ਸੁਤੰਤਰਤਾ ਦੀ ਲੜਾਈ ਲੜਨ ਤੋਂ ਲੈ ਕੇ ਆਜ਼ਾਦੀ ਦੇ ਬਾਅਦ ਆਸਾਂ ਦੇ ਅਥਾਹ ਸਮੁੰਦਰ ਦੀਆਂ ਲਹਿਰਾਂ ‘ਤੇ ਸਵਾਰ ਹੋ ਕੇ ਅਸੀਂ ਅੱਗੇ ਵਧੇ ਹਾਂ। ਇਹ ਯਾਤਰਾ ਆਪਣੇ ਆਪ ਵਿੱਚ ਅਭੂਤਪੂਰਵ ਹੈ, ਅਦਭੁਤ ਹੈ। ਮੈਂ ਤੁਹਾਡੇ ਅਖ਼ਬਾਰ ਦੀ ਖ਼ਬਰ ਵਿੱਚ ਉਸ ਉਤਸ਼ਾਹ ਨੂੰ ਮਹਿਸੂਸ ਕੀਤਾ ਜੋ ਅਕਤੂਬਰ 1947 ਵਿੱਚ ਕਸ਼ਮੀਰ ਦੇ ਰਲੇਵੇਂ ਦੇ ਬਾਅਦ ਹਰ ਦੇਸ਼ਵਾਸੀ ਵਿੱਚ ਸੀ। ਹਾਲਾਂਕਿ ਉਸ ਪਲ ਮੈਨੂੰ ਇਸ ਦਾ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਦੀਆਂ ਸਥਿਤੀਆਂ ਨੇ 7 ਦਹਾਕਿਆਂ ਤੱਕ ਕਸ਼ਮੀਰ ਨੂੰ ਹਿੰਸਾ ਵਿੱਚ ਘੇਰ ਕੇ ਰੱਖਿਆ। ਅੱਜ ਤੁਹਾਡੇ ਅਖ਼ਬਾਰ ਵਿੱਚ ਜੰਮੂ-ਕਸ਼ਮੀਰ ਵਿੱਚ ਹੋਈ ਰਿਕਾਰਡ ਵੋਟਿੰਗ ਜਿਹੀਆਂ ਖ਼ਬਰਾਂ ਛਪਦੀਆਂ ਹਨ ਇਹ ਕੰਟ੍ਰਾਸਟ ਹੈ। ਇੱਕ ਹੋਰ ਨਿਊਜ਼ ਪੇਪਰ ਪ੍ਰਿੰਟ ਇੱਕ ਪ੍ਰਕਾਰ ਨਾਲ ਨਜ਼ਰ ਹਰ ਇੱਕ ਦੀ ਜਾਵੇਗੀ ਉੱਥੇ, ਤੁਹਾਡੀ ਨਜ਼ਰ ਟਿਕੇਗੀ। ਉਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦੀ ਖ਼ਬਰ ਸੀ, ਤਾਂ ਦੂਸਰੀ ਤਰਫ਼ ਅਟਲ ਜੀ ਦੁਆਰਾ ਬੀਜੇਪੀ ਦੀ ਨੀਂਹ ਰੱਖੇ ਜਾਣ ਦਾ ਸਮਾਚਾਰ ਸੀ। ਅਤੇ ਇਹ ਕਿਤਨਾ ਸੁਖਦ ਸੰਜੋਗ ਹੈ ਕਿ ਬੀਜੇਪੀ ਅੱਜ ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ
November 16th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਹਿੰਦੁਸਤਾਨ ਟਾਇਮਸ ਦਾ ਉਦਘਾਟਨ 100 ਸਾਲ ਪਹਿਲੇ ਮਹਾਤਮਾ ਗਾਂਧੀ ਨੇ ਕੀਤਾ ਸੀ ਅਤੇ ਉਨ੍ਹਾਂ ਨੇ ਹਿੰਦੁਸਤਾਨ ਟਾਇਮਸ ਨੂੰ 100 ਸਾਲ ਦੀ ਇਤਿਹਾਸਿਕ ਯਾਤਰਾ ਦੇ ਲਈ ਵਧਾਈਆਂ ਦਿੱਤੀਆਂ ਅਤੇ ਇਸ ਦੇ ਉਦਘਾਟਨ ਦੇ ਬਾਅਦ ਤੋਂ ਇਸ ਨਾਲ ਜੁੜੇ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਭਾਵੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਵਾਲੀ ਥਾਂ ‘ਤੇ ਹਿੰਦੁਸਤਾਨ ਟਾਇਮਸ ਦੀ ਪ੍ਰਦਰਸ਼ਨੀ ਦੇਖਣ ਦੇ ਬਾਅਦ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਅਨੁਭਵ ਤੋਂ ਵਧਕੇ ਸੀ ਅਤੇ ਉਨ੍ਹਾਂ ਨੇ ਸਾਰੇ ਪ੍ਰਤੀਨਿਧੀਆਂ ਨੂੰ ਇਸ ਪ੍ਰਦਰਸ਼ਨੀ ਨੂੰ ਦੇਖਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਉਸ ਸਮੇਂ ਦੇ ਪੁਰਾਣੇ ਸਮਾਚਾਰ ਪੱਤਰਾਂ ਨੂੰ ਦੇਖਿਆ ਜਦੋਂ ਭਾਰਤ ਨੂੰ ਸੁਤੰਤਰਤਾ ਮਿਲੀ ਸੀ ਅਤੇ ਸੰਵਿਧਾਨ ਲਾਗੂ ਹੋਇਆ ਸੀ। ਸ਼੍ਰੀ ਮੋਦੀ ਨੇ ਸਵੀਕਾਰ ਕੀਤਾ ਕਿ ਮਾਰਟਿਨ ਲੂਥਰ ਕਿੰਗ,ਨੇਤਾਜੀ ਸੁਭਾਸ਼ ਚੰਦਰ ਬੋਸ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ , ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan) ਜਿਹੇ ਕਈ ਦਿੱਗਜਾਂ ਨੇ ਹਿੰਦੁਸਤਾਨ ਟਾਇਮਸ ਦੇ ਲਈ ਲੇਖ ਲਿਖੇ ਸਨ। ਉਨ੍ਹਾਂ ਨੇ ਕਿਹਾ ਕਿ ਸੁਤੰਤਰਤਾ ਸੰਗ੍ਰਾਮ ਦੇ ਨਾਲ-ਨਾਲ ਸੁਤੰਤਰਤਾ ਦੇ ਬਾਅਦ ਦੀ ਅਵਧੀ ਵਿੱਚ ਉਮੀਦਾਂ ਦੇ ਨਾਲ ਅੱਗੇ ਵਧਣ ਦੀ ਇਹ ਲੰਬੀ ਯਾਤਰਾ ਅਭੂਤਪੂਰਵ ਅਤੇ ਅਦਭੁਤ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਕਤੂਬਰ 1947 ਵਿੱਚ ਕਸ਼ਮੀਰ ਦੇ ਭਾਰਤ ਵਿੱਚ ਰਲੇਵੇਂ ਦੀ ਖ਼ਬਰ ਪੜ੍ਹਕੇ ਉਨ੍ਹਾਂ ਨੂੰ ਭੀ ਉਹੋ ਜਿਹਾ ਹੀ ਉਤਸ਼ਾਹ ਮਹਿਸੂਸ ਹੋਇਆ ਜਿਹੋ ਜਿਹਾ ਹਰੇਕ ਨਾਗਰਿਕ ਨੂੰ ਹੁੰਦਾ ਹੈ। ਲੇਕਿਨ ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਉਨ੍ਹਾਂ ਨੂੰ ਇਹ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਨੇ ਕਸ਼ਮੀਰ ਨੂੰ ਸੱਤ ਦਹਾਕਿਆਂ ਤੱਕ ਹਿੰਸਾ ਵਿੱਚ ਜਕੜੀ ਰੱਖਿਆ । ਸ਼੍ਰੀ ਮੋਦੀ ਨੇ ਕਿਹਾ ਕਿ ਲੇਕਿਨ ਇਹ ਖੁਸ਼ੀ ਦੀ ਬਾਤ ਹੈ ਕਿ ਇਨ੍ਹੀਂ ਦਿਨੀਂ ਜੰਮੂ-ਕਸ਼ਮੀਰ (J&K) ਵਿੱਚ ਚੋਣਾਂ ਵਿੱਚ ਰਿਕਾਰਡ ਵੋਟਿੰਗ ਦੀਆਂ ਖ਼ਬਰਾਂ ਸਮਾਚਾਰ ਪੱਤਰਾਂ ਵਿੱਚ ਛਪ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਹੋਰ ਅਖ਼ਬਾਰ ਬਹੁਤ ਵਿਸ਼ੇਸ਼ ਲਗਿਆ ਜਿਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦਾ ਸਮਾਚਾਰ ਸੀ ਤਾਂ ਦੂਸਰੀ ਤਰਫ਼ ਅਟਲ ਜੀ (Atal Ji) ਦੁਆਰਾ ਭਾਰਤੀਯ ਜਨਤਾ ਪਾਰਟੀ (Bhartiya Janata Party) ਦੀ ਨੀਂਹ ਰੱਖਣ ਦਾ ਸਮਾਚਾਰ ਸੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਸੁਖਦ ਸੰਜੋਗ ਹੈ ਕਿ ਅੱਜ ਭਾਜਪਾ (BJP) ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।ਨਵੀਂ ਦਿੱਲੀ ਵਿੱਚ ਪਹਿਲੇ ਬੋਡੋਲੈਂਡ ਮਹੋਤਸਵ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
November 15th, 06:32 pm
ਅੱਜ ਕਾਰਤਿਕ ਪੂਰਨਿਮਾ (Kartik Purnima) ਦਾ ਪਾਵਨ ਅਵਸਰ ਹੈ। ਅੱਜ ਦੇਵ ਦੀਪਾਵਲੀ (Dev Deepawali) ਮਨਾਈ ਜਾ ਰਹੀ ਹੈ। ਮੈਂ ਦੇਸ਼ ਭਰ ਦੇ ਲੋਕਾਂ ਨੂੰ ਇਸ ਪਰਵ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਅੱਜ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪਰਵ ਵੀ ਹੈ। ਮੈਂ ਪੂਰੇ ਦੇਸ਼ ਨੂੰ ਵਿਸ਼ੇਸ਼ ਤੌਰ ‘ਤੇ ਵਿਸ਼ਵ ਭਰ ਵਿੱਚ ਫੈਲੇ ਹੋਏ ਸਿੱਖ ਭਾਈਆਂ-ਭੈਣਾਂ ਨੂੰ ਇਸ ਅਵਸਰ ’ਤੇ ਵਧਾਈ ਦਿੰਦਾ ਹਾਂ। ਅੱਜ ਪੂਰਾ ਦੇਸ਼ ਜਨਜਾਤੀਯ ਗੌਰਵ ਦਿਵਸ ਵੀ ਮਨਾ ਰਿਹਾ ਹੈ। ਅੱਜ ਹੀ ਸਵੇਰੇ ਮੈਂ ਬਿਹਾਰ ਵਿੱਚ, ਜਮੁਈ ਵਿੱਚ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਇਆ ਅਤੇ ਹੁਣ ਸ਼ਾਮ ਨੂੰ ਪਹਿਲੇ ਬੋਡੋ ਮਹੋਤਸਵ (First Bodoland Festival) ਵਿੱਚ ਅਸਾਮ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਬੋਡੋ ਸਮੁਦਾਇ ਦੇ ਲੋਕ ਆਏ ਹਨ। ਸ਼ਾਂਤੀ ਦੇ, ਸੱਭਿਆਚਾਰ ਦੇ, ਸਮ੍ਰਿੱਧੀ ਦੇ ਨਵੇਂ ਭਵਿੱਖ ਦਾ ਉਤਸਵ ਮਨਾਉਣ ਲਈ ਜੁਟੇ ਸਾਰੇ ਬੋਡੋ ਸਾਥੀਆਂ ਦਾ ਮੈਂ ਇੱਥੇ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿਖੇ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ
November 15th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ, ਜੋ ਕਿ ਸ਼ਾਂਤੀ ਨੂੰ ਕਾਇਮ ਰੱਖਣ ਅਤੇ ਇੱਕ ਜੀਵੰਤ ਬੋਡੋ ਸਮਾਜ ਦੇ ਨਿਰਮਾਣ ਲਈ ਭਾਸ਼ਾ, ਸਾਹਿਤ ਅਤੇ ਸੰਸਕ੍ਰਿਤੀ 'ਤੇ ਅਧਾਰਿਤ ਦੋ ਦਿਨਾਂ ਵਿਸ਼ਾਲ ਸਮਾਗਮ ਹੈ।ਪ੍ਰਧਾਨ ਮੰਤਰੀ ਨੇ ਮਹਾਮੰਡਲੇਸ਼ਵਰ ਸਵਾਮੀ ਸ਼ਾਂਤੀਗਿਰੀ ਮਹਾਰਾਜ ਨਾਲ ਮੁਲਾਕਾਤ ਕੀਤੀ
November 14th, 06:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਮੰਡਲੇਸ਼ਵਰ ਸਵਾਮੀ ਸ਼ਾਂਤੀਗਿਰੀ ਮਹਾਰਾਜ ਨਾਲ ਮੁਲਾਕਾਤ ਕੀਤੀ ਅਤੇ ਗ਼ਰੀਬਾਂ ਅਤੇ ਵੰਚਿਤਾਂ ਨੂੰ ਸਸ਼ਕਤ ਬਣਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ।Maharashtra will lead the vision of a ’Viksit Bharat’, and the BJP and Mahayuti are working with this commitment: PM in Panvel
November 14th, 02:50 pm
At rally in Panvel, PM Modi highlighted the region's rich marine resources and outlined government efforts to empower the coastal economy. He mentioned initiatives such as the introduction of modern boats and navigation systems, along with the PM Matsya Sampada Yojana, which provided thousands of crores in assistance to fishermen. The government also linked fish farmers to the Kisan Credit Card and launched schemes for the Mahadev Koli and Agari communities. He added that ₹450 crore was being invested to develop three new ports in Konkan, which would further boost fishermen's incomes and support the Blue Economy.PM Modi delivers impactful addresses in Chhatrapati Sambhajinagar, Panvel & Mumbai, Maharashtra
November 14th, 02:30 pm
In powerful speeches at public meetings in Chhatrapati Sambhajinagar, Panvel & Mumbai, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.ਦਰਭੰਗਾ, ਬਿਹਾਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 13th, 11:00 am
ਰਾਜਾ ਜਨਕ, ਸੀਤਾ ਮੈਯਾ ਕਵਿਰਾਜ ਵਿਦਿਆਪਤੀ ਕੇ ਈ ਪਾਵਨ ਮਿਥਿਲਾ ਭੂਮੀ ਦੇ ਨਮਨ ਕਰੇਂ ਛੀ। ਗਿਆਨ-ਧਾਨ-ਪਾਨ-ਮਖਾਨ- ਇਹ ਸਮ੍ਰਿੱਧ ਗੌਰਵਸ਼ਾਲੀ ਧਰਤੀ ‘ਤੇ ਆਪਣੇ ਸਭ ਦੇ ਅਭਿਨੰਦਨ ਕਰੇ ਛੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਵਿੱਚ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ, ਨੀਂਹ ਪੱਥਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
November 13th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ ਵਿੱਚ ਲਗਭਗ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਰੇਲ, ਸੜਕ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਖੇਤਰ ਸ਼ਾਮਲ ਹਨ।Mahayuti in Maharashtra, BJP-NDA in the Centre, this means double-engine government in Maharashtra: PM Modi in Chimur
November 12th, 01:01 pm
Campaigning in Maharashtra has gained momentum, with PM Modi addressing a public meeting in Chimur. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.With the support BJP is receiving at booth level, the defeat of the corrupt JMM government is inevitable: PM Modi
November 11th, 01:00 pm
PM Modi interacted with BJP karyakartas from Jharkhand through the NaMo App, delivering an energizing call to action ahead of the upcoming state elections. Addressing a variety of key issues, PM Modi expressed his support for the grassroots workers while underscoring the BJP’s commitment to progress, inclusivity, and integrity.PM Modi Connects with BJP Karyakartas in Jharkhand via NaMo App
November 11th, 12:30 pm
PM Modi interacted with BJP karyakartas from Jharkhand through the NaMo App, delivering an energizing call to action ahead of the upcoming state elections. Addressing a variety of key issues, PM Modi expressed his support for the grassroots workers while underscoring the BJP’s commitment to progress, inclusivity, and integrity.