The bond between India & Guyana is of soil, of sweat, of hard work: PM Modi

November 21st, 08:00 pm

Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.

ਪ੍ਰਧਾਨ ਮੰਤਰੀ ਨੇ ਗੁਆਨਾ ਦੀ ਸੰਸਦ ਨੂੰ ਸੰਬੋਧਨ ਕੀਤਾ

November 21st, 07:50 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੀ ਸੰਸਦ ਦੀ ਨੈਸ਼ਨਲ ਅਸੈਂਬਲੀ ਨੂੰ ਸੰਬੋਧਨ ਕੀਤਾ। ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਸੰਬੋਧਨ ਦੇ ਲਈ ਮਾਣਯੋਗ ਸਪੀਕਰ ਸ਼੍ਰੀ ਮੰਜ਼ੂਰ ਨਾਦਿਰ (Hon’ble Speaker Mr. Manzoor Nadir) ਦੁਆਰਾ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।

ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

November 15th, 11:20 am

ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ

November 15th, 11:00 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।

ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 20th, 11:45 am

ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ

September 20th, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।

ਪੂਰਵਾਂਚਲ ਵਿਕਸਿਤ ਭਾਰਤ ਦਾ ਗ੍ਰੋਥ ਇੰਜਣ ਬਣੇਗਾ: ਉੱਤਰ ਪ੍ਰਦੇਸ਼ ਦੇ ਜੌਨਪੁਰ ਵਿੱਚ ਪ੍ਰਧਾਨ ਮੰਤਰੀ ਮੋਦੀ

May 16th, 11:15 am

ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਜੌਨਪੁਰ ਦੀ ਚੋਣ ਜਨ ਸਭਾ ਵਿੱਚ, ਵਿਕਸਿਤ ਭਾਰਤ ਦਾ ਆਪਣਾ ਪ੍ਰਣ ਦੁਹਰਾਇਆ ਅਤੇ ਕਿਹਾ ਕਿ ਪੂਰਵਾਂਚਲ, ਵਿਕਸਿਤ ਭਾਰਤ ਦਾ ਗ੍ਰੋਥ ਇੰਜਣ ਹੋਵੇਗਾ। ਉਨ੍ਹਾਂ ਨੇ ਕਿਹਾ, ਇੱਕ ਪਾਸੇ ਮੋਦੀ ਤੁਸ਼ਟੀਕਰਨ ਰਾਹੀਂ ਸੱਚਾ ਸਮਾਜਿਕ ਨਿਆਂ ਦੇਣ ਵਿੱਚ ਜੁਟਿਆ ਹੋਇਆ ਹੈ ਤਾਂ ਦੂਸਰੇ ਪਾਸੇ ਸਪਾ-ਕਾਂਗਰਸ ਦਾ ਇੰਡੀ ਗਠਬੰਧਨ ਤੁਸ਼ਟੀਕਰਨ ਦੇ ਖੱਡ ਵਿੱਚ ਡਿੱਗਦਾ ਜਾ ਰਿਹਾ ਹੈ।

ਸੀਏਏ ਮੋਦੀ ਦੀ ਗਰੰਟੀ ਦਾ ਪ੍ਰਮਾਣ ਹੈ: ਉੱਤਰ ਪ੍ਰਦੇਸ਼ ਦੇ ਲਾਲਗੰਜ ਵਿੱਚ ਪ੍ਰਧਾਨ ਮੰਤਰੀ ਮੋਦੀ

May 16th, 11:10 am

ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ ਵਿੱਚ ਜੋਸ਼ੀਲੀ ਅਤੇ ਭਾਵੁਕ ਭੀੜ ਦੇ ਵਿਚਕਾਰ ਇੱਕ ਸ਼ਕਤੀਸ਼ਾਲੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ

May 16th, 11:00 am

ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਜੋਸ਼ ਭਰੀ ਭੀੜ ਦੇ ਵਿਚਕਾਰ ਸ਼ਕਤੀਸ਼ਾਲੀ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।

PM Modi attends News18 Rising Bharat Summit

March 20th, 08:00 pm

Prime Minister Narendra Modi attended and addressed News 18 Rising Bharat Summit. At this time, the heat of the election is at its peak. The dates have been announced. Many people have expressed their opinions in this summit of yours. The atmosphere is set for debate. And this is the beauty of democracy. Election campaigning is in full swing in the country. The government is keeping a report card for its 10-year performance. We are charting the roadmap for the next 25 years. And planning the first 100 days of our third term, said PM Modi.