
ਇੰਡੀਆ ਐਨਰਜੀ ਵੀਕ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
February 11th, 11:37 am
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, Your Excellencies, Ambassadors, Distinguished CEOs, ਸਨਮਾਨਿਤ ਅਤਿਥੀਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।
ਇੰਡੀਆ ਐਨਰਜੀ ਵੀਕ 2025 ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ
February 11th, 09:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਇੰਡੀਆ ਐਨਰਜੀ ਵੀਕ (India Energy Week) 2025 ਵਿੱਚ ਆਪਣੇ ਵਿਚਾਰ ਵਿਅਕਤ ਕੀਤੇ। ਯਸ਼ੋਭੂਮੀ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਪਸਥਿਤ ਲੋਕ ਸਿਰਫ਼ ਐਨਰਜੀ ਵੀਕ ਦਾ ਹਿੱਸਾ ਨਹੀਂ ਹਨ, ਬਲਕਿ ਭਾਰਤ ਦੀਆਂ ਊਰਜਾ ਖ਼ਾਹਿਸ਼ਾਂ ਦਾ ਅਭਿੰਨ ਅੰਗ ਭੀ ਹਨ। ਉਨ੍ਹਾਂ ਨੇ ਵਿਦੇਸ਼ ਤੋਂ ਆਏ ਵਿਸ਼ੇਸ਼ ਮਹਿਮਾਨਾਂ ਸਹਿਤ ਸਾਰੇ ਪ੍ਰਤੀਭਾਗੀਆਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਅਤੇ ਇਸ ਆਯੋਜਨ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਪ੍ਰਕਾਸ਼ ਪਾਇਆ।
ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਈ ਚਰਚਾ ਦੇ ਜਵਾਬ ਦਾ ਮੂਲ-ਪਾਠ
February 04th, 07:00 pm
ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ’ਤੇ ਆਭਾਰ ਪ੍ਰਗਟ ਕਰਨ ਦੇ ਲਈ ਮੈਂ ਉਪਸਥਿਤ ਹੋਇਆ ਹਾਂ। ਕੱਲ੍ਹ ਅਤੇ ਅੱਜ ਕੱਲ~ ਤਾਂ ਰਾਤ ਦੇਰ ਤੱਕ ਸਾਰੇ ਆਦਰਯੋਗ ਸਾਂਸਦਾਂ ਨੇ ਆਪਣੇ ਵਿਚਾਰਾਂ ਨਾਲ ਇਸ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ। ਕਈ ਆਦਰਯੋਗ ਅਨੁਭਵੀ ਸਾਂਸਦਾਂ ਨੇ ਭੀ ਆਪਣੇ ਵਿਚਾਰ ਪ੍ਰਗਟ ਕੀਤੇ, ਅਤੇ ਸੁਭਾਵਿਕ ਹੈ ਕਿ ਲੋਕਤੰਤਰ ਦੀ ਪਰੰਪਰਾ ਭੀ ਹੈ ਜਿੱਥੇ ਜ਼ਰੂਰਤ ਸੀ ਉੱਥੇ ਪ੍ਰਸ਼ੰਸਾ ਹੋਈ, ਜਿੱਥੇ ਪਰੇਸ਼ਾਨੀ ਸੀ ਉੱਥੇ ਕੁਝ ਨਕਾਰਾਤਮਕ ਬਾਤਾਂ ਭੀ ਹੋਈਆਂ, ਲੇਕਿਨ ਇਹ ਬਹੁਤ ਸੁਭਾਵਿਕ ਹੈ! ਸਪੀਕਰ ਸਾਹਿਬ ਸਾਹਿਬ ਜੀ ਮੇਰੇ ਲਈ ਬਹੁਤ ਬੜਾ ਸੁਭਾਗ ਹੈ ਕਿ ਦੇਸ਼ ਦੀ ਜਨਤਾ ਨੇ ਮੈਨੂੰ 14ਵੀਂ ਵਾਰ ਇਸ ਜਗ੍ਹਾ ’ਤੇ ਬੈਠ ਕੇ ਰਾਸ਼ਟਰਪਤੀ ਜੀ ਦੇ ਸੰਬੋਧਨ ਦਾ ਆਭਾਰ ਪ੍ਰਗਟ ਕਰਨ ਦੇ ਲਈ ਅਵਸਰ ਦਿੱਤਾ ਹੈ ਅਤੇ ਇਸ ਲਈ ਮੈਂ ਅੱਜ ਜਨਤਾ ਜਨਾਰਦਨ ਦਾ ਭੀ ਬੜੇ ਆਦਰ ਦੇ ਨਾਲ ਆਭਾਰ ਵਿਅਕਤ ਕਰਨਾ ਚਾਹੁੰਦਾ ਹਾਂ, ਅਤੇ ਸਦਨ ਵਿੱਚ ਚਰਚਾ ਵਿੱਚ ਜਿਹੜੇ-ਜਿਹੜੇ ਲੋਕਾਂ ਨੇ ਹਿੱਸਾ ਲਿਆ, ਚਰਚਾ ਨੂੰ ਸਮ੍ਰਿੱਧ ਕੀਤਾ, ਸਭ ਦਾ ਭੀ ਮੈਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ
February 04th, 06:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੱਲ੍ਹ ਅਤੇ ਅੱਜ ਚਰਚਾ ਵਿੱਚ ਹਿੱਸਾ ਲੈਣ ਵਾਲੇ ਸਾਰੇ ਮਾਣਯੋਗ ਸਾਂਸਦਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਦੀ ਪਰੰਪਰਾ ਵਿੱਚ ਜਿੱਥੇ ਜ਼ਰੂਰੀ ਹੋਵੇ ਉੱਥੇ ਪ੍ਰਸ਼ੰਸਾ ਅਤੇ ਜਿੱਥੇ ਜ਼ਰੂਰੀ ਹੋਵੇ ਉੱਥੇ ਕੁਝ ਨਕਾਰਾਮਤਕ ਟਿੱਪਣੀਆਂ ਦੋਨੋਂ ਹੀ ਸ਼ਾਮਲ ਹਨ, ਜੋ ਸੁਭਾਵਿਕ ਹੈ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਆਭਾਰ ਵਿਅਕਤ ਕਰਨ ਦਾ 14ਵੀਂ ਵਾਰ ਅਵਸਰ ਮਿਲਣ ਦੇ ਸੁਭਾਗ ‘ਤੇ ਪ੍ਰਕਾਸ਼ ਪਾਉਂਦੇ ਹੋਏ ਉਨ੍ਹਾਂ ਨੇ ਨਾਗਰਿਕਾਂ ਦਾ ਆਪਣੀ ਤਰਫ਼ੋਂ ਸਨਮਾਨਪੂਵਰਕ ਧੰਨਵਾਦ ਕੀਤਾ ਅਤੇ ਆਪਣੇ ਵਿਚਾਰਾਂ ਨਾਲ ਪ੍ਰਸਤਾਵ ਨੂੰ ਸਮ੍ਰਿੱਧ ਕਰਨ ਦੇ ਲਈ ਚਰਚਾ ਵਿੱਚ ਸਾਰੇ ਪ੍ਰਤੀਭਾਗੀਆਂ ਦਾ ਆਭਾਰ ਵਿਅਕਤ ਕੀਤਾ।Cabinet approves revised ethanol procurement mechanism and prices for Public Sector OMCs
January 29th, 03:04 pm
The Cabinet Committee on Economic Affairs, chaired by PM Modi, has approved the revision of ethanol procurement prices for Public Sector OMCs under the Ethanol Blended Petrol Programme for Ethanol Supply Year 2024-25 (Nov 1, 2024 – Oct 31, 2025). The ex-mill price of ethanol from C Heavy Molasses has been increased from Rs. 56.58 to Rs. 57.97 per litre.ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ 2025 ਦੇ ਪ੍ਰਧਾਨਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 12th, 02:15 pm
ਭਾਰਤ ਦੀ ਯੁਵਾ ਸ਼ਕਤੀ ਦੀ ਊਰਜਾ ਤੋਂ ਅੱਜ ਇਹ ਭਾਰਤ ਮੰਡਪਮ ਵੀ ਊਰਜਾ ਨਾਲ ਭਰ ਗਿਆ ਹੈ, ਊਰਜਾਵਾਨ ਹੋ ਗਿਆ ਹੈ। ਅੱਜ ਪੂਰਾ ਦੇਸ਼, ਸਵਾਮੀ ਵਿਵੇਕਾਨੰਦ ਜੀ ਨੂੰ ਯਾਦ ਕਰ ਰਿਹਾ ਹੈ, ਸਵਾਮੀ ਜੀ ਨੂੰ ਪ੍ਰਣਾਮ ਕਰ ਰਿਹਾ ਹੈ। ਸਵਾਮੀ ਵਿਵੇਕਾਨੰਦ ਨੂੰ ਦੇਸ਼ ਦੇ ਨੌਜਵਾਨਾਂ ’ਤੇ ਬਹੁਤ ਭਰੋਸਾ ਸੀ। ਸਵਾਮੀ ਜੀ ਕਹਿੰਦੇ ਸਨ- ਮੇਰਾ ਵਿਸ਼ਵਾਸ ਯੁਵਾ ਪੀੜ੍ਹੀ ਵਿੱਚ ਹੈ, ਨਵੀਂ ਪੀੜ੍ਹੀ ਵਿੱਚ ਹੈ। ਸਵਾਮੀ ਜੀ ਕਹਿੰਦੇ ਸਨ ਮੇਰੇ ਕਾਰਜ ਕਰਤਾ ਨੌਜਵਾਨ ਪੀੜ੍ਹੀ ਤੋਂ ਆਉਣਗੇ, ਸ਼ੇਰਾਂ ਦੇ ਵਾਂਗੂੰ ਉਹ ਹਰ ਸਮੱਸਿਆ ਦਾ ਸਮਾਧਾਨ ਨਿਕਲਣਗੇ। ਅਤੇ ਜਿਵੇਂ ਵਿਵੇਕਾਨੰਦ ਜੀ ਦਾ ਤੁਹਾਡੇ ’ਤੇ ਭਰੋਸਾ ਸੀ, ਮੇਰਾ ਵਿਵੇਕਾਨੰਦ ਜੀ ’ਤੇ ਭਰੋਸਾ ਹੈ, ਮੈਨੂੰ ਉਨ੍ਹਾਂ ਦੀ ਕਹੀ ਹਰ ਗੱਲ ’ਤੇ ਭਰੋਸਾ ਹੈ। ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੇ ਲਈ ਜੋ ਸੋਚਿਆ ਹੈ, ਜੋ ਕਿਹਾ ਹੈ, ਮੇਰਾ ਉਸ ਵਿੱਚ ਅੰਧਵਿਸ਼ਵਾਸ ਹੈ। ਅਸਲ ਵਿੱਚ, ਜੇਕਰ ਸਵਾਮੀ ਵਿਵੇਕਾਨੰਦ ਜੀ, ਸਸ਼ਰੀਰ ਸਾਡੇ ਵਿੱਚ ਹੁੰਦੇ, ਤਾਂ 21ਵੀਂ ਸਦੀ ਦੇ ਯੁਵਾ ਦੀ ਉਸ ਜਾਗ੍ਰਿਤ ਸ਼ਕਤੀ ਨੂੰ ਦੇਖ ਕੇ, ਤੁਹਾਡੇ ਸਰਗਰਮ ਯਤਨਾਂ ਨੂੰ ਦੇਖ ਕੇ, ਉਹ ਭਾਰਤ ਵਿੱਚ ਇੱਕ ਨਵਾਂ ਵਿਸ਼ਵਾਸ ਭਰ ਦਿੰਦੇ, ਨਵੀਂ ਊਰਜਾ ਭਰ ਦਿੰਦੇ ਅਤੇ ਨਵੇਂ ਸੁਪਨਿਆਂ ਦੇ ਬੀਜ ਬੀਜ ਦਿੰਦੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ
January 12th, 02:00 pm
ਸਵਾਮੀ ਵਿਵੇਕਾਨੰਦ ਦੀ ਜਯੰਤੀ ਦੇ ਮੌਕੇ ’ਤੇ ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਦੇਸ਼ ਭਰ ਦੇ 3,000 ਉਤਸ਼ਾਹੀ ਯੁਵਾ ਨੇਤਾਵਾਂ ਦੇ ਨਾਲ ਸੰਵਾਦ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੀ ਉਸ ਜੀਵੰਤ ਊਰਜਾ ਨੂੰ ਉਜਾਗਰ ਕੀਤਾ, ਜਿਸ ਨੇ ਭਾਰਤ ਮੰਡਪਮ ਵਿੱਚ ਜੀਵੰਤਤਾ ਅਤੇ ਊਰਜਾ ਲਿਆ ਦਿੱਤੀ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 71,000+ ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 11:00 am
ਮੈਂ ਕੱਲ੍ਹ ਦੇਰ ਰਾਤ ਹੀ ਕੁਵੈਤ ਤੋਂ ਪਰਤਿਆ ਹਾਂ....ਉੱਥੇ ਮੇਰੀ ਭਾਰਤ ਦੇ ਨੌਜਵਾਨਾਂ ਨਾਲ, ਪ੍ਰੋਫੈਸ਼ਨਲਸ ਨਾਲ ਲੰਬੀ ਮੁਲਾਕਾਤ ਹੋਈ, ਕਾਫ਼ੀ ਬਾਤਾਂ ਹੋਈਆਂ। ਹੁਣ ਇੱਥੇ ਆਉਣ ਦੇ ਬਾਅਦ ਮੇਰਾ ਪਹਿਲਾ ਪ੍ਰੋਗਰਾਮ (ਕਾਰਜਕ੍ਰਮ) ਦੇਸ਼ ਦੇ ਨੌਜਵਾਨਾਂ (youth of our nation) ਦੇ ਨਾਲ ਹੋ ਰਿਹਾ ਹੈ। ਇਹ ਇੱਕ ਬਹੁਤ ਹੀ ਸੁਖਦ ਸੰਯੋਗ ਹੈ। ਅੱਜ ਦੇਸ਼ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ, ਆਪ ਸਭ ਦੇ ਲਈ ਜੀਵਨ ਦੀ ਇੱਕ ਨਵੀਂ ਸ਼ੁਰੂਆਤ ਹੋ ਰਹੀ ਹੈ। ਤੁਹਾਡਾ ਵਰ੍ਹਿਆਂ ਦਾ ਸੁਪਨਾ ਪੂਰਾ ਹੋਇਆ ਹੈ, ਵਰ੍ਹਿਆਂ ਦੀ ਮਿਹਨਤ ਸਫ਼ਲ ਹੋਈ ਹੈ। 2024 ਦਾ ਇਹ ਜਾਂਦਾ ਹੋਇਆ ਸਾਲ ਤੁਹਾਨੂੰ, ਤੁਹਾਡੇ ਪਰਿਵਾਰਜਨਾਂ ਨੂੰ ਨਵੀਆਂ ਖੁਸ਼ੀਆਂ ਦੇ ਕੇ ਜਾ ਰਿਹਾ ਹੈ। ਮੈਂ ਆਪ ਸਭ ਨੌਜਵਾਨਾਂ ਨੂੰ ਅਤੇ ਆਪ ਦੇ ਪਰਿਵਾਰਾਂ ਨੂੰ ਅਨੇਕ-ਅਨੇਕ ਵਧਾਈਆਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਰਿਕਰੂਟਾਂ ਨੂੰ 71,000 ਤੋਂ ਅਧਿਕ ਨਿਯੁਕਤੀ ਪੱਤਰ ਵੰਡੇ
December 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੁਆਰਾ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕਰਦੇ ਹੋਏ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 71,000 ਤੋਂ ਅਧਿਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਰੋਜ਼ਗਾਰ ਮੇਲਾ (Rozgar Mela), ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਇਹ ਨੌਜਵਾਨਾਂ ਨੂੰ ਰਾਸ਼ਟਰ-ਨਿਰਮਾਣ ਅਤੇ ਆਤਮ-ਸਸ਼ਕਤੀਕਰਣ ਵਿੱਚ ਯੋਗਦਾਨ ਕਰਨ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਵੇਗਾ।Maharashtra needs a Mahayuti government with clear intentions and a spirit of service: PM Modi in Solapur
November 12th, 05:22 pm
PM Modi addressed a public gathering in Solapur, Maharashtra, highlighting BJP’s commitment to Maharashtra's heritage, middle-class empowerment, and development through initiatives that respect the state's legacy.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.Ek Hain To Safe Hain: PM Modi in Nashik, Maharashtra
November 08th, 12:10 pm
A large audience gathered for public meeting addressed by Prime Minister Narendra Modi in Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.Article 370 will never return. Baba Saheb’s Constitution will prevail in Kashmir: PM Modi in Dhule, Maharashtra
November 08th, 12:05 pm
A large audience gathered for a public meeting addressed by PM Modi in Dhule, Maharashtra. Reflecting on his bond with Maharashtra, PM Modi said, “Whenever I’ve asked for support from Maharashtra, the people have blessed me wholeheartedly.”PM Modi addresses public meetings in Dhule & Nashik, Maharashtra
November 08th, 12:00 pm
A large audience gathered for public meetings addressed by Prime Minister Narendra Modi in Dhule and Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।ਗਾਂਧੀਨਗਰ, ਗੁਜਰਾਤ ਵਿੱਚ ਰੀ-ਇਨਵੈਸਟ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 16th, 11:30 am
ਗੁਜਰਾਤ ਦੇ ਗਵਰਨਰ ਸ਼੍ਰੀ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਚੰਦਰਬਾਬੂ ਨਾਇਡੂ ਜੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀਮਾਨ ਭਜਨ ਲਾਲ ਸ਼ਰਮਾ ਜੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਮੋਹਨ ਯਾਦਵ ਜੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਜੀ ਵੀ ਇੱਥੇ ਦੇਖ ਰਹੇ ਹਨ ਮੈ, ਗੋਆ ਦੇ ਮੁੱਖ ਮੰਤਰੀ ਵੀ ਦਿਖਾਈ ਦੇ ਰਹੇ ਹਨ, ਅਤੇ ਕਈ ਰਾਜਾਂ ਦੇ ਊਰਜਾ ਮੰਤਰੀ ਵੀ ਮੈਨੂੰ ਦਿਖ ਰਹੇ ਹਨ। ਉਸੇ ਪ੍ਰਕਾਰ ਨਾਲ ਵਿਦੇਸ਼ ਦੇ ਮਹਿਮਾਨ, ਜਰਮਨੀ ਦੀ Economic Cooperation Minister, Denmark ਦੇ Industry Business Minister, ਮੰਤਰੀ ਮੰਡਲ ਦੇ ਮੇਰੇ ਸਾਥੀ ਪ੍ਰਹਿਲਾਦ ਜੋਸ਼ੀ, ਸ਼੍ਰੀਪਦ ਨਾਇਕ ਜੀ, ਅਤੇ ਦੁਨੀਆ ਦੇ ਕਈ ਦੇਸ਼ਾਂ ਤੋਂ ਆਏ ਹੋਏ ਸਾਰੇ delegates, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ
September 16th, 11:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਸਥਿਤ ਮਹਾਤਮਾ ਮੰਦਿਰ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ। ਇਸ ਤਿੰਨ ਦਿਨਾਂ ਸੰਮੇਲਨ ਦੇ ਦੌਰਾਨ ਭਾਰਤ ਦੀ 200 ਗੀਗਾਵਾਟ ਤੋਂ ਅਧਿਕ ਸਥਾਪਿਤ ਗੈਰ-ਜੀਵਾਸ਼ਮ ਈਂਧਣ ਸਮਰੱਥਾ ਦੀ ਜ਼ਿਕਰਯੋਗ ਉਪਲਬਧੀ ਵਿੱਚ ਮਹੱਤਵਪੂਰਨ ਤੌਰ ‘ਤੇ ਯੋਗਦਾਨ ਕਰਨ ਵਾਲੇ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ। ਸ੍ਰੀ ਮੋਦੀ ਨੇ ਜਨਤਕ ਅਤੇ ਨਿਜੀ ਖੇਤਰ ਦੀ ਕੰਪਨੀਆਂ, ਸਟਾਰਟ-ਅਪਸ ਅਤੇ ਪ੍ਰਮੁੱਖ ਉੱਦਮੀਆਂ ਦੇ ਅਤਿਆਧੁਨਿਕ ਇਨੋਵੇਸ਼ਨਾਂ ਨੂੰ ਦਰਸਾਉਣ ਵਾਲੀ ਪ੍ਰਦਰਸ਼ਨੀ ਦਾ ਵੀ ਅਵਲੋਕਨ ਕੀਤਾ।Congress divided the land based on religion, yet they oppose granting citizenship to the Matua community through CAA: PM in Arambagh
May 12th, 11:50 am
In his third rally in Arambagh, PM Modi highlighted the crucial 2024 election for Bengal's development and the need to safeguard its culture. Despite TMC's claim of owning Bengali culture, the reality reveals a suppression of religious faith and freedom of expression. He said, “Historical figures like Gurudev Tagore, Kazi Nazrul Islam, Satyajit Ray, Swami Vivekananda and Subhas Chandra Bose are being ignored under TMC's rule, while women's conditions and healthcare services continue to deteriorate. The land that gave us a leader like Syama Prasad Mukherjee is now suffering due to vote bank politics. The essence of Bengal's culture is fading amidst TMC's pursuit of vote bank politics.”PM Modi electrifies crowds with his speeches in Barrackpore, Hooghly, Arambagh & Howrah, West Bengal
May 12th, 11:30 am
Today, in anticipation of the 2024 Lok Sabha elections, Prime Minister Narendra Modi sparked enthusiasm and excitement among the audience with his speeches in Barrackpore, Hooghly, Arambagh and Howrah, West Bengal. Expressing gratitude to the numerous mothers and sisters in attendance, he remarked, This scene indicates a forthcoming change in Bengal. The victory of 2019 is poised to be even greater for the BJP this time around.