ਪ੍ਰਧਾਨ ਮੰਤਰੀ ਦੀ ਬ੍ਰਿਕਸ-ਅਫਰੀਕਾ ਆਊਟਰੀਚ ਅਤੇ ਬ੍ਰਿਕਸ ਪਲੱਸ ਡਾਇਲੌਗ ਵਿੱਚ ਭਾਗੀਦਾਰੀ
August 25th, 12:12 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 24 ਅਗਸਤ, 2023 ਨੂੰ ਜੋਹਾਨਸਬਰਗ ਵਿੱਚ ਬ੍ਰਿਕਸ-ਅਫਰੀਕਾ ਆਊਟਰੀਚ ਅਤੇ ਬ੍ਰਿਕਸ ਪਲੱਸ ਡਾਇਲੌਗ (BRICS-Africa Outreach and BRICS Plus Dialogue) ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਦੀ ਇਥੋਪੀਆ ਗਣਰਾਜ ਦੇ ਪ੍ਰਧਾਨ ਮੰਤਰੀ ਨਾਲ ਬੈਠਕ
August 24th, 11:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 24 ਅਗਸਤ 2023 ਨੂੰ ਜੋਹਾਨਸਬਰਗ ਵਿੱਚ 15ਵੇਂ ਬ੍ਰਿਕਸ ਸਮਿਟ(15th BRICS Summit) ਦੇ ਮੌਕੇ ‘ਤੇ ਇਥੋਪੀਆ ਗਣਰਾਜ ਦੇ ਪ੍ਰਧਾਨ ਮੰਤਰੀ, ਮਹਾਮਹਿਮ ਡਾ. ਅਬੀਯ ਅਹਿਮਦ ਅਲੀ (Dr. Abiy Ahmed Ali) ਨਾਲ ਮੁਲਾਕਾਤ ਕੀਤੀ।ਬ੍ਰਿਕਸ-ਅਫਰੀਕਾ ਆਊਟਰੀਚ ਅਤੇ ਬ੍ਰਿਕਸ ਪਲੱਸ ਡਾਇਲੌਗ ਵਿੱਚ ਪ੍ਰਧਾਨ ਮੰਤਰੀ ਦਾ ਬਿਆਨ
August 24th, 02:38 pm
ਅਫਰੀਕਾ ਦੀ ਭੂਮੀ ‘ਤੇ ਆਪ ਸਾਰੇ ਮਿੱਤਰਾਂ ਦੇ ਦਰਮਿਆਨ ਉਪਸਥਿਤ ਹੋ ਕੇ ਮੈਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ।Phone call between Prime Minister Shri Narendra Modi and H.E. Dr. Abiy Ahmed Ali, Prime Minister of Federal Democratic Republic of Ethiopia
May 06th, 07:08 pm
PM Narendra Modi had a phone call with H.E. Dr. Abiy Ahmed Ali, Prime Minister of the Federal Democratic Republic of Ethiopia. The two leaders discussed the domestic, regional and global challenges posed by the COVID-19 pandemic, and expressed solidarity with each other during the health crisis.