Prime Minister condoles the loss of lives in fire accident in Jhansi medical college

November 16th, 08:23 am

Prime Minister Shri Narendra Modi today condoled the loss of lives in the Jhansi Medical college in Uttar Pradesh. He assured that under the state government’s supervision, the local administration is engaged in helping the victims in every possible way.

ਪ੍ਰਧਾਨ ਮੰਤਰੀ ਨੇ ਹਰਦੋਈ ਸੜਕ ਦੁਰਘਟਨਾ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਸੋਗ ਵਿਅਕਤ ਕੀਤਾ

November 06th, 05:59 pm

ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਹਰਦੋਈ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਪ੍ਰਿਯਜਨਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ @PMOIndia ਦੁਆਰਾ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤੇ ਗਏ ਇੱਕ ਬਿਆਨ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ, ਨਾਲ ਹੀ ਦੁਰਘਟਨਾ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਅਲਮੋੜਾ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ

November 04th, 01:19 pm

ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਅਲਮੋੜਾ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਜਨਾਂ ਅਤੇ ਸਰਪ੍ਰਸਤਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ @PMOIndia ਦੁਆਰਾ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤੇ ਗਏ ਇੱਕ ਬਿਆਨ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ, ਨਾਲ ਹੀ ਦੁਰਘਟਨਾ ਵਿੱਚ ਜ਼ਖ਼ਮੀ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਸੀਕਰ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਦੇ ਪ੍ਰਤੀ ਸੋਗ ਵਿਅਕਤ ਕੀਤਾ

October 29th, 07:33 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਸੀਕਰ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਦੇ ਪ੍ਰਤੀ ਸੋਗ ਵਿਅਕਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ -PMNRF) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਭੀ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਬੰਗਲੁਰੂ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ;

October 24th, 07:47 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲੁਰੂ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਭੀ ਐਲਾਨ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਦੀਵਾਰ ਡਿੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਵਿਅਕਤ ਕੀਤਾ ਪੀੜਤਾਂ ਨੂੰ ਅਨੁਗ੍ਰਹਿ ਰਾਸ਼ੀ ਦੇਣ ਦਾ ਐਲਾਨ ਕੀਤਾ

October 12th, 05:09 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਮੇਹਸਾਣਾ ਜ਼ਿਲ੍ਹੇ ਵਿੱਚ ਦੀਵਾਰ ਡਿੱਗਣ ਦੀ ਘਟਨਾ ਵਿੱਚ ਹੋਏ ਲੋਕਾਂ ਦੀ ਮੌਤ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਕੈਥਲ ਵਿੱਚ ਸੜਕ ਦੁਰਘਟਨਾ ਦੇ ਪੀੜਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਨੂੰ ਮਨਜ਼ੂਰੀ ਦਿੱਤੀ

October 12th, 05:09 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਕੈਥਲ ਵਿੱਚ ਹੋਏ ਹਾਦਸੇ ਵਿੱਚ ਹਰੇਕ ਮ੍ਰਿਤਕ ਦੇ ਪਰਿਜਨਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਦੇ ਲਈ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਨੂੰ ਮਨਜ਼ੂਰੀ ਦਿੱਤੀ।

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ; ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ - ex-gratia ) ਦਾ ਐਲਾਨ ਕੀਤਾ

October 04th, 10:52 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰ ਸੰਭਵ ਮੰਦਦ ਕਰਨ ਵਿੱਚ ਲਗਿਆ ਹੋਇਆ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਦਹੇਗਾਮ (Dehgam) ਵਿੱਚ ਡੁੱਬਣ ਦੀ ਘਟਨਾ ਦੇ ਪੀੜਿਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ex-gratia) ਦਾ ਐਲਾਨ ਕੀਤਾ

September 14th, 02:25 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਦਹੇਗਾਮ (Dehgam) ਵਿੱਚ ਡੁੱਬਣ ਦੀ ਘਟਨਾ ਦੇ ਪੀੜਿਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ex-gratia) ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲਖਨਊ ਦੁਰਘਟਨਾ ਵਿੱਚ ਜਾਨੀ ਨੁਕਸਾਨ ‘ਤੇ ਦੁਖ ਵਿਅਕਤ ਕੀਤਾ, ਪੀੜਿਤਾਂ ਦੇ ਲਈ ਅਨੁਗ੍ਰਹਿ ਰਾਸ਼ੀ ਦਾ ਐਲਾਨ ਕੀਤਾ

September 08th, 01:13 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਇੱਕ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁਖ ਵਿਅਕਤ ਕੀਤਾ।

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

September 06th, 08:45 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਦੁਰਘਟਨਾ ਵਿੱਚ ਘਾਇਲ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਭੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਤਨਾਹੁਨ (Tanahun) ਵਿੱਚ ਬਸ ਦੁਰਘਟਨਾ ਦੇ ਪੀੜਤਾਂ ਦੇ ਲਈ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ।

August 24th, 02:51 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਤਨਾਹੁਨ (Tanahun) ਜ਼ਿਲ੍ਹੇ ਵਿੱਚ ਬਸ ਦੁਰਘਟਨਾ ਦੇ ਪੀੜਤਾਂ ਦੇ ਲਈ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਣ ਕੀਤਾ ਹੈ। ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਅਨਾਕਾਪੱਲੇ (Anakapalle) ਦੀ ਇੱਕ ਫੈਕਟਰੀ ਵਿੱਚ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ

August 22nd, 06:56 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਅਨਾਕਾਪੱਲੇ (Anakapalle) ਦੀ ਇੱਕ ਫੈਕਟਰੀ ਵਿੱਚ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖਮੀਆਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਸਾਗਰ ਵਿੱਚ ਕੰਧ ਡਿੱਗਣ ਨਾਲ ਹੋਈਆਂ ਮੌਤਾਂ ‘ਤੇ ਸੋਗ ਵਿਅਕਤ ਕੀਤਾ, ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

August 04th, 06:47 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਹੋਈ ਮੰਦਭਾਗੀ ਘਟਨਾ ‘ਤੇ ਦੁਖ ਵਿਅਕਤ ਕੀਤਾ, ਜਿੱਥੇ ਕੰਧ ਡਿੱਗਣ ਨਾਲ ਨੌਂ ਬੱਚਿਆਂ ਦੀ ਮੌਤ ਹੋ ਗਈ।

ਪ੍ਰਧਾਨ ਮੰਤਰੀ ਨੇ ਕੇਰਲ ਦੇ ਵਾਯਨਾਡ ਦੇ ਕੁਝ ਹਿੱਸਿਆਂ ਵਿੱਚ ਜ਼ਮੀਨ ਖਿਸਕਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

July 30th, 10:30 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਵਾਯਨਾਡ ਦੇ ਕੁਝ ਹਿੱਸਿਆਂ ਵਿੱਚ ਜ਼ਮੀਨ ਖਿਸਕਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਉਨ੍ਹਾਂ ਨੇ ਕੇਰਲ ਦੇ ਮੁੱਖ ਮੰਤਰੀ, ਸ਼੍ਰੀ ਪਿਨਾਰਾਯੀ ਵਿਜਯਨ (Kerala Chief Minister, Shri Pinarayi Vijayan) ਨਾਲ ਭੀ ਗੱਲ ਕੀਤੀ ਹੈ ਅਤੇ ਉੱਥੋਂ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਦੀ ਤਰਫ਼ੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਪ੍ਰਧਾਨ ਮੰਤਰੀ ਨੇ ਉਨਾਓ (Unnao) ਸੜਕ ਹਾਦਸੇ ‘ਤੇ ਗਹਿਰਾ ਦੁਖ ਪ੍ਰਗਟ ਕੀਤਾ,ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਾ ਐਲਾਨ ਕੀਤਾ

July 10th, 10:45 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨਾਓ ਸੜਕ ਹਾਦਸੇ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜ੍ਹਤਾਂ ਦੀ ਹਰ ਸੰਭਵ ਮਦਦ ਵਿੱਚ ਜੁਟਿਆ ਹੈ।

ਪ੍ਰਧਾਨ ਮੰਤਰੀ ਨੇ ਕੁਵੈਤ ਵਿੱਚ ਅਗਨੀ ਤ੍ਰਾਸਦੀ ਦੀ ਸਮੀਖਿਆ ਕੀਤੀ

June 12th, 10:01 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਕੁਵੈਤ ਵਿੱਚ ਹੋਈ ਅਗਨੀ ਤ੍ਰਾਸਦੀ ‘ਤੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਅਗਨੀ ਤ੍ਰਾਸਦੀ ਵਿੱਚ ਕਈ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋ ਗਏ ਹਨ।

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਸੜਕ ਹਾਦਸੇ ਦੇ ਪੀੜਤਾਂ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

February 29th, 01:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਸੜਕ ਹਾਦਸੇ ਦੇ ਪੀੜਤਾਂ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਛਤਰਪਤੀ ਸੰਭਾਜੀਨਗਰ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

October 15th, 09:31 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਜ਼ਿਲ੍ਹੇ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਇਸ ਹਾਦਸੇ ਵਿੱਚ ਘਾਇਲ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਭੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਮੁੰਬਈ ਦੇ ਗੋਰੇਗਾਓਂ ਵਿੱਚ ਅੱਗ ਲਗਣ ਦੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ

October 06th, 12:50 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਦੇ ਗੋਰੇਗਾਓਂ ਵਿੱਚ ਅੱਗ ਲਗਣ ਦੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਮ੍ਰਿਤਕਾਂ ਦੇ ਨਿਕਟ ਸਬੰਧੀਆਂ ਨੂੰ 2-2 ਲੱਖ ਰੁਪਏ ਅਤੇ ਘਾਇਲਾਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।