ਪ੍ਰਧਾਨ ਮੰਤਰੀ 6 ਦਸੰਬਰ ਨੂੰ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕਰਨਗੇ

December 05th, 06:28 pm

ਉੱਤਰ ਪੂਰਬ ਭਾਰਤ ਦੀ ਸੱਭਿਆਚਾਰਕ ਜੀਵੰਤਤਾ ਨੂੰ ਪ੍ਰਦਰਸ਼ਿਤ ਕਰਨ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਦਸੰਬਰ ਨੂੰ ਬਾਅਦ ਦੁਪਹਿਰ ਲਗਭਗ 3 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕਰਨਗੇ।

ਮੁੰਬਈ ਵਿੱਚ ਗਲੋਬਲ ਫਿਨਟੈੱਕ ਫੈਸਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 30th, 12:00 pm

ਇਹ ਭਾਰਤ ਵਿੱਚ ਤਿਉਹਾਰਾਂ ਦਾ ਮੌਸਮ ਹੈ, ਹੁਣੇ-ਹੁਣੇ ਜਨਮਅਸ਼ਟਮੀ ਅਸੀਂ ਮਨਾਈ ਹੈ। ਅਤੇ ਖੁਸ਼ੀ ਦੇਖੋ ਸਾਡੀ ਇਕੋਨੌਮੀ ਅਤੇ ਸਾਡੀ ਮਾਰਕਿਟ ਵਿੱਚ ਵੀ ਉਤਸਵ ਦਾ ਮਾਹੌਲ ਹੈ। ਇਸ ਫੈਸਟਿਵ ਮੂਡ ਵਿੱਚ, ਇਹ ਗਲੋਬਲ ਫਿਨਟੈੱਕ ਫੈਸਟੀਵਲ ਹੋ ਰਿਹਾ ਹੈ। ਅਤੇ ਉਹ ਵੀ ਸੁਪਨਿਆਂ ਦੀ ਨਗਰੀ ਮੁੰਬਈ ਵਿੱਚ। ਮੈਂ ਦੇਸ਼ ਅਤੇ ਦੁਨੀਆ ਤੋਂ ਇੱਥੇ ਆਏ ਸਾਰੇ ਮਹਿਮਾਨਾਂ ਦਾ, ਅਭਿਨੰਦਨ ਕਰਦਾ ਹਾਂ, ਸੁਆਗਤ ਕਰਦਾ ਹਾਂ। ਇੱਥੇ ਆਉਣ ਤੋਂ ਪਹਿਲਾਂ ਮੈਂ ਅਲੱਗ-ਅਲੱਗ ਐਗਜ਼ੀਬਿਸ਼ਨਾਂ ਦੇਖ ਕੇ ਆਇਆ ਹਾਂ, ਕਾਫੀ ਸਾਥੀਆਂ ਨਾਲ ਗੱਪਾਂ ਲੜਾ ਕੇ ਆਇਆ ਹਾਂ। ਸਾਡੇ ਨੌਜਵਾਨਾਂ ਦੇ ਇਨੋਵੇਸ਼ਨ ਦਾ ਅਤੇ ਫਿਊਚਰ ਦੀਆਂ ਸੰਭਾਵਨਾਵਾਂ ਦਾ ਇੱਕ ਪੂਰਾ ਨਵਾਂ ਸੰਸਾਰ ਉੱਥੇ ਦਿਖਾਈ ਦੇ ਰਿਹਾ ਹੈ। ਚਲੋ ਤੁਹਾਡੇ ਕੰਮ ਲਈ ਮੈਂ ਸ਼ਬਦ ਬਦਲਦਾ ਹਾਂ, ਇੱਕ ਪੂਰੀ ਨਵੀਂ ਦੁਨੀਆ ਦਿਖਾਈ ਦੇ ਰਹੀ ਹੈ। ਮੈਂ ਇਸ ਫੈਸਟੀਵਲ ਦੇ ਆਯੋਜਕਾਂ ਨੂੰ, ਸਾਰਿਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।

“ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਮੁੰਬਈ ਵਿੱਚ ਗਲੋਬਲ ਫਿਨਟੈੱਕ ਫੈਸਟ (ਜੀਐੱਫਐੱਫ) ਨੂੰ ਸੰਬੋਧਨ ਕੀਤਾ

August 30th, 11:15 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ (ਮਹਾਰਾਸ਼ਟਰ) ਵਿੱਚ ਜਿਓ ਵਰਲਡ ਕਨਵੈਨਸ਼ਨ ਸੈਂਟਰ ਵਿੱਚ ਗਲੋਬਲ ਫਿਨਟੈੱਕ ਫੈਸਟ (ਜੀਐੱਫਐੱਫ) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਵੀ ਕੀਤਾ। ਜੀਐੱਫਐੱਫ ਦਾ ਆਯੋਜਨ ਪੇਮੈਂਟਸ ਕਾਉਂਸਿਲ ਆਫ ਇੰਡੀਆ, ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ ਅਤੇ ਫਿਨਟੈੱਕ ਕਨਵਰਜੈਂਸ ਕਾਉਂਸਿਲ ਦੁਆਰਾ ਸੰਯੁਕਤ ਤੌਰ ‘ਤੇ ਕੀਤਾ ਹੈ। ਇਸ ਦਾ ਉਦੇਸ਼ ਫਿਨਟੈੱਕ ਵਿੱਚ ਭਾਰਤ ਦੀ ਪ੍ਰਗਤੀ ਨੂੰ ਪ੍ਰਦਰਸ਼ਿਤ ਕਰਨਾ ਅਤੇ ਇਸ ਖੇਤਰ ਦੇ ਪ੍ਰਮੁੱਖ ਹਿਤਧਾਰਕਾਂ ਨੂੰ ਇੱਕ ਮੰਚ ‘ਤੇ ਲਿਆਉਣਾ ਹੈ।

ਪ੍ਰਧਾਨ ਮੰਤਰੀ ਦਾ ਵੀਡੀਐੱਨਕੇਐੱਚ (VDNKh) ਵਿੱਚ ਰੋਸਾਟੋਮ ਪਵੇਲੀਅਨ ਦਾ ਦੌਰਾ

July 09th, 04:18 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਮਹਾਮਹੀਮ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਅੱਜ ਮਾਸਕੋ ਵਿੱਚ ਆਲ ਰਸ਼ੀਅਨ ਐਗਜ਼ੀਵਿਸ਼ਨ ਸੈਂਟਰ, ਵੀਡੀਐੱਨਕੇਐੱਚ (VDNKh) ਦਾ ਦੌਰਾ ਕੀਤਾ।

ਭਾਰਤ ਟੇਕਸ 2024, ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

February 26th, 11:10 am

ਖਾਸ ਇਸ ਲਈ ਕਿਉਂਕਿ ਇਹ ਇੱਕ ਸਾਥ ਭਾਰਤ ਦੇ ਸਭ ਤੋਂ ਵੱਡੇ ਦੋ Exhibition ਸੈਂਟਰਸ, ਭਾਰਤ ਮੰਡਪਮ ਅਤੇ ਯਸੋਭੂਮੀ, ਇੱਕ ਸਾਥ ਦੋਨਾਂ ਵਿੱਚ ਹੋ ਰਿਹਾ ਹੈ। ਅੱਜ 3 ਹਜ਼ਾਰ ਤੋਂ ਜ਼ਿਆਦਾ Exhibitors...100 ਦੇਸ਼ਾਂ ਦੇ ਕਰੀਬ 3 ਹਜ਼ਾਰ ਖਰੀਦਾਰ...40 ਹਜ਼ਾਰ ਤੋਂ ਜ਼ਿਆਦਾ Trade Visitors...ਇੱਕ ਸਾਥ ਇਸ ਆਯੋਜਨ ਨਾਲ ਜੁੜੇ ਹਨ। ਇਹ ਆਯੋਜਨ, ਟੈਕਸਟਾਈਲ ਈਕੋਸਿਸਟਮ ਦੇ ਸਾਰੇ ਸਾਥੀਆਂ ਅਤੇ ਪੂਰੀ ਵੈਲਿਯੂ ਚੇਨ ਦੇ ਲਈ ਉਨ੍ਹਾਂ ਲੋਕਾਂ ਨੂੰ ਇੱਕ ਸਾਥ ਮਿਲਣ ਦਾ ਪਲੈਟਫਾਰਮ ਦੇ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਭਾਰਤ ਟੈਕਸ 2024 ਦਾ ਉਦਘਾਟਨ ਕੀਤਾ

February 26th, 10:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਭਾਰਤ ਟੈਕਸ 2024 ਦਾ ਉਦਘਾਟਨ ਕੀਤਾ, ਜੋ ਦੇਸ਼ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਸਭ ਤੋਂ ਵੱਡੇ ਗਲੋਬਲ ਟੈਕਸਟਾਈਲ ਸਮਾਗਮਾਂ ਵਿੱਚੋਂ ਇੱਕ ਹੈ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ।

ਪ੍ਰਧਾਨ ਮੰਤਰੀ 2 ਫਰਵਰੀ ਨੂੰ ਭਾਰਤ ਦੀ ਸਭ ਤੋਂ ਬੜੀ ਅਤੇ ਆਪਣੀ ਤਰ੍ਹਾਂ ਦੀ ਪਹਿਲੀ ਸੰਪਰਕ ਪ੍ਰਦਰਸ਼ਨੀ-ਭਾਰਤ ਮੋਬਿਲਿਟੀ ਗਲੋਬਲ ਐਕਸਪੋ 2024 ਸਮੇਂ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ

February 01st, 03:11 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 2 ਫਰਵਰੀ, 2024 ਨੂੰ ਸ਼ਾਮ 4.30 ਵਜੇ ਭਾਰਤ ਮੰਡਪਮ (Bharat Mandapam), ਨਵੀਂ ਦਿੱਲੀ ਵਿੱਚ ਭਾਰਤ ਦੀ ਸਭ ਤੋਂ ਬੜੀ ਅਤੇ ਆਪਣੀ ਤਰ੍ਹਾਂ ਦੀ ਪਹਿਲੀ ਸੰਪਰਕ ਪ੍ਰਦਰਸ਼ਨੀ-ਭਾਰਤ ਮੋਬਿਲਿਟੀ ਗਲੋਬਲ ਐਕਸਪੋ 2024 ਸਮੇਂ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ।