ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.Mahayuti in Maharashtra, BJP-NDA in the Centre, this means double-engine government in Maharashtra: PM Modi in Chimur
November 12th, 01:01 pm
Campaigning in Maharashtra has gained momentum, with PM Modi addressing a public meeting in Chimur. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.Ek Hain To Safe Hain: PM Modi in Nashik, Maharashtra
November 08th, 12:10 pm
A large audience gathered for public meeting addressed by Prime Minister Narendra Modi in Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.Article 370 will never return. Baba Saheb’s Constitution will prevail in Kashmir: PM Modi in Dhule, Maharashtra
November 08th, 12:05 pm
A large audience gathered for a public meeting addressed by PM Modi in Dhule, Maharashtra. Reflecting on his bond with Maharashtra, PM Modi said, “Whenever I’ve asked for support from Maharashtra, the people have blessed me wholeheartedly.”PM Modi addresses public meetings in Dhule & Nashik, Maharashtra
November 08th, 12:00 pm
A large audience gathered for public meetings addressed by Prime Minister Narendra Modi in Dhule and Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 51,000+ ਨਿਯੁਕਤੀ ਪੱਤਰਾਂ ਦੀ ਵੰਡ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 11:00 am
ਦੇਸ਼ ਦੇ ਵਿਭਿੰਨ ਖੇਤਰਾਂ ਵਿੱਚ ਉਪਸਥਿਤ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ...ਸਾਂਸਦਗਣ... ਵਿਧਾਇਕਗਣ ... ਦੇਸ਼ ਦੇ ਯੁਵਾ ਸਾਥੀ ... ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ
October 29th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਸੌਂਪੇ। ਇਹ ਰੋਜ਼ਗਾਰ ਮੇਲਾ (Rozgar Mela) ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੇ ਪ੍ਰਤੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਇਹ ਰਾਸ਼ਟਰ-ਨਿਰਮਾਣ (nation-building) ਵਿੱਚ ਯੋਗਦਾਨ ਦੇਣ ਦੇ ਸਾਰਥਕ ਅਵਸਰ ਪ੍ਰਦਾਨ ਕਰਕੇ ਨੌਜਵਾਨਾਂ ਨੂੰ ਸਸ਼ਕਤ ਬਣਾਵੇਗਾ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 04:54 pm
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਇਸ ਕਾਰਜਕ੍ਰਮ ਵਿੱਚ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹੋਰ ਰਾਜਾਂ ਦੇ ਸਨਮਾਨਿਤ ਗਵਰਨਰ, ਮੁੱਖ ਮੰਤਰੀ ਗਣ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ, ਸ਼੍ਰੀ ਨਾਇਡੂ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਕੇਂਦਰ ਵਿੱਚ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਅਤੇ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਅਤੇ ਬਨਾਰਸ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 20th, 04:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ 6,100 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਏਅਰਪੋਰਟ ਪ੍ਰੋਜੈਕਟਸ ਅਤੇ ਵਾਰਾਣਸੀ ਵਿੱਚ ਕਈ ਵਿਕਾਸ ਪਹਿਲਾਂ ਸ਼ਾਮਲ ਹਨ।ਮਹਾਰਾਸ਼ਟਰ ਦੇ ਠਾਣੇ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 05th, 04:35 pm
ਮਹਾਰਾਸ਼ਟਰ ਦੇ ਗਵਰਨਰ ਸੀ ਪੀ ਰਾਧਾਕ੍ਰਿਸ਼ਣਨ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਡਿਪਟੀ ਸੀਐੱਮ ਦੇਵੇਂਦਰ ਫਡਣਵੀਸ ਜੀ, ਅਜਿਤ ਪਵਾਰ ਜੀ, ਰਾਜ ਸਰਕਾਰ ਨੇ ਹੋਰ ਮੰਤਰੀਗਣ, ਸਾਂਸਦ, ਵਿਧਾਇਕ ਹੋਰ ਸੀਨੀਅਰ ਮਹਾਨੁਭਾਵ ਅਤੇ ਮਹਾਰਾਸ਼ਟਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਠਾਣੇ ਵਿੱਚ 32,800 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 05th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਠਾਣੇ, ਮਹਾਰਾਸ਼ਟਰ ਵਿੱਚ 32,800 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ, ਜਿਸਦਾ ਮੁੱਖ ਉਦੇਸ਼ ਖੇਤਰ ਵਿੱਚ ਸ਼ਹਿਰੀ ਗਤੀਸ਼ੀਲਤਾ ਨੂੰ ਹੁਲਾਰਾ ਦੇਣਾ ਹੈ।ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 12:16 pm
ਕੇਂਦਰ ਸਰਕਾਰ ਵਿੱਚ ਮੇਰੇ ਸਾਥੀ ਮੰਤਰੀ ਅਸ਼ਵਿਨੀ ਵੈਸ਼ਣਵ ਜੀ, ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ ਜੀ, ਤਮਿਲ ਨਾਡੂ ਦੇ ਗਵਰਨਰ ਆਰਐੱਨ ਰਵੀ, ਕਰਨਾਟਕ ਦੇ ਗਵਰਨਰ ਥਾਵਰ ਚੰਦ ਗਹਿਲੋਤ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਰਾਜਾਂ ਦੇ ਡਿਪਟੀ ਸੀਐੱਮ, ਮੰਤਰੀਗਣ, ਸਾਂਸਦਗਣ,....ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਨਾਲ ਜੁੜੋ ਹੋਰ ਜਨਪ੍ਰਤੀਨਿਧੀਗਣ....ਦੇਵੀਓ ਅਤੇ ਸੱਜਣੋ,ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ
August 31st, 11:55 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 'ਮੇਕ ਇਨ ਇੰਡੀਆ' ਅਤੇ ਆਤਮਨਿਰਭਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਸਾਕਾਰ ਕਰਦੇ ਹੋਏ, ਅਤਿ-ਆਧੁਨਿਕ ਵੰਦੇ ਭਾਰਤ ਐਕਸਪ੍ਰੈਸ ਤਿੰਨ ਰੂਟਾਂ: ਮੇਰਠ-ਲਖਨਊ, ਮਦੁਰਾਈ-ਬੈਂਗਲੁਰੂ, ਅਤੇ ਚੇਨਈ-ਨਾਗਰਕੋਇਲ 'ਤੇ ਕਨੈਕਟੀਵਿਟੀ ਨੂੰ ਬਿਹਤਰ ਬਣਾਏਗੀ। ਇਹ ਟਰੇਨਾਂ ਉੱਤਰ ਪ੍ਰਦੇਸ਼, ਤਮਿਲਨਾਡੂ ਅਤੇ ਕਰਨਾਟਕ ਵਿੱਚ ਕਨੈਕਟੀਵਿਟੀ ਨੂੰ ਵਧਾਉਣਗੀਆਂ।Under Yogi Ji’s government, riots and rioters have been stopped: PM Modi in Ghazipur, UP
May 25th, 04:45 pm
In the heart of Ghazipur, Prime Minister Narendra Modi assured the crowd of his transparent vision for a Viksit Bharat, pledging to thwart every obstruction posed by the opposition.PM Modi addresses a massive public meeting in Ghazipur, Uttar Pradesh
May 25th, 04:30 pm
In the heart of Ghazipur, Prime Minister Narendra Modi assured the crowd of his transparent vision for a Viksit Bharat, pledging to thwart every obstruction posed by the opposition.INDI alliance only spreads the politics of communalism, casteism & dynasty: PM Modi in Bhiwani-Mahendragarh
May 23rd, 02:30 pm
Ahead of the Lok Sabha elections in 2024, Prime Minister Narendra Modi received a warm welcome from the people of Bhiwani-Mahendragarh as he addressed a public rally in Haryana. He began his speech by extending greetings on the auspicious occasion of ‘Buddha Purnima.’ He remarked that in Haryana, a glass of Rabdi and a roti with onion are enough to satisfy one’s hunger. Amidst the enthusiastic crowd, PM Modi said, “The people of Haryana only echo one sentiment: ‘Fir ek Baar Modi Sarkar’.”Bhiwani-Mahendragarh's big welcome for PM Modi as he addresses a public rally in Haryana
May 23rd, 02:00 pm
Ahead of the Lok Sabha elections in 2024, Prime Minister Narendra Modi received a warm welcome from the people of Bhiwani-Mahendragarh as he addressed a public rally in Haryana. He began his speech by extending greetings on the auspicious occasion of ‘Buddha Purnima.’ He remarked that in Haryana, a glass of Rabdi and a roti with onion are enough to satisfy one’s hunger. Amidst the enthusiastic crowd, PM Modi said, “The people of Haryana only echo one sentiment: ‘Fir ek Baar Modi Sarkar’.”Congress and the INDI alliance’s only agenda is Family First: PM Modi in Dwarka, West Delhi
May 22nd, 06:20 pm
Addressing a massive gathering in Dwarka, West Delhi, Prime Minister Narendra Modi highlighted the critical role Delhi plays in shaping the nation's political landscape and urged voters to make informed choices in the ongoing elections.