ਕੈਬਨਿਟ ਨੇ 'ਖੇਤੀ ਬੁਨਿਆਦੀ ਢਾਂਚਾ ਫੰਡ' ਦੀ ਕੇਂਦਰੀ ਸੈਕਟਰ ਯੋਜਨਾ ਦੇ ਪ੍ਰਗਤੀਸ਼ੀਲ ਵਿਸਤਾਰ ਨੂੰ ਪ੍ਰਵਾਨਗੀ ਦਿੱਤੀ
August 28th, 05:32 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ ‘ਖੇਤੀ ਬੁਨਿਆਦੀ ਢਾਂਚਾ ਫੰਡ’ ਦੇ ਤਹਿਤ ਵਿੱਤੀ ਸੁਵਿਧਾ ਦੀ ਕੇਂਦਰੀ ਸੈਕਟਰ ਯੋਜਨਾ ਵਿੱਚ ਪ੍ਰਗਤੀਸ਼ੀਲ ਵਿਸਤਾਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਇਸ ਨੂੰ ਹੋਰ ਆਕਰਸ਼ਕ, ਪ੍ਰਭਾਵੀ ਅਤੇ ਸਮਾਵੇਸ਼ੀ ਬਣਾਇਆ ਜਾ ਸਕੇ।ਡੂੰਗਰਪੁਰ ਦੀ ਮਹਿਲਾ ਉੱਦਮੀ ਨੇ ਮਹਿਲਾਵਾਂ ਦੇ ਦਰਮਿਆਨ ਜਾਗਰੂਕਤਾ ਫੈਲਾਉਣ ਦੇ ਆਪਣੇ ਉਤਸ਼ਾਹ ਨਾਲ ਪ੍ਰਧਾਨ ਮੰਤਰੀ ਨੂੰ ਪ੍ਰਭਾਵਿਤ ਕੀਤਾ
January 18th, 04:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਇਸ ਸਮਾਗਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਏ। ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀ ਭੀ ਸ਼ਾਮਲ ਹੋਏ।ਤੇਲੰਗਾਨਾ ਦੇ ਕਰੀਮਨਗਰ ਦੇ ਸਿੱਖਿਅਤ ਕਿਸਾਨ ਨੇ ਮਿਸ਼੍ਰਿਤ ਖੇਤੀ ਦੇ ਮਾਧਿਅਮ ਨਾਲ ਆਪਣੀ ਆਮਦਨ ਦੁੱਗਣੀ ਕੀਤੀ
January 18th, 03:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਕੀਤੀ। ਇਸ ਸਮਾਗਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀ ਭੀ ਸ਼ਾਮਲ ਹੋਏ।ਦੇਹਰਾਦੂਨ ਤੋਂ ਦਿੱਲੀ ਦੇ ਲਈ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 25th, 11:30 am
ਉੱਤਰਾਖੰਡ ਦੇ ਰਾਜਪਾਲ ਸ਼੍ਰੀਮਾਨ ਗੁਰਮੀਤ ਸਿੰਘ ਜੀ, ਉੱਤਰਾਖੰਡ ਦੇ ਲੋਕਾਂ ਨੂੰ ਲੋਕਪ੍ਰਿਯ (ਮਕਬੂਲ) ਮੁੱਖ ਮੰਤਰੀ, ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਰੇਲ ਮੰਤਰੀ ਅਸ਼ਵਿਨੀ ਵੈਸ਼ਣਵ, ਉੱਤਰਾਖੰਡ ਸਰਕਾਰ ਦੇ ਮੰਤਰੀਗਣ, ਵਿਭਿੰਨ ਸਾਂਸਦਗਣ, ਵਿਧਾਇਕ, ਮੇਅਰ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰ, ਹੋਰ ਮਹਾਨੁਭਾਵ, ਅਤੇ ਉੱਤਰਾਖੰਡ ਦੇ ਮੇਰੇ ਪ੍ਰਿਯ ਭਾਈਓ ਅਤੇ ਭੈਣੋਂ, ਉੱਤਰਾਖੰਡ ਦੇ ਸਾਰੇ ਲੋਕਾਂ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀਆਂ ਬਹੁਤ-ਬਹੁਤ ਵਧਾਈ ।ਪ੍ਰਧਾਨ ਮੰਤਰੀ ਨੇ ਦੇਹਰਾਦੂਨ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਪਹਿਲੀ ਯਾਤਰਾ ਨੂੰ ਝੰਡੀ ਦਿਖਾਈ
May 25th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਹਰਾਦੂਨ ਤੋਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਦੇ ਉਦਘਾਟਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਨਵੇਂ ਇਲੈਕਟ੍ਰੀਫਾਈਡ ਰੇਲਵੇ ਸੈਕਸ਼ਨਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉੱਤਰਾਖੰਡ ਨੂੰ 100 ਪ੍ਰਤੀਸ਼ਤ ਇਲੈਕਟ੍ਰਿਕ ਟ੍ਰੈਕਸ਼ਨ ਵਾਲਾ ਰਾਜ ਘੋਸ਼ਿਤ ਕੀਤਾ।Congress has only appeased in the name of governance: PM Modi
April 29th, 11:30 am
Prime Minister Narendra Modi today addressed mega public meetings in Karnataka’s Humnabad and Vijayapura. In the beginning of his address, the Prime Minister expressed gratitude, stating, I consider myself fortunate to commence this election rally from the district of Bidar, where I have been blessed before as well. He emphasized that the upcoming election was not solely about winning, but about elevating Karnataka to become the top state in the nation.PM Modi campaigns in Karnataka’s Humnabad, Vijayapura and Kudachi
April 29th, 11:19 am
Prime Minister Narendra Modi today addressed mega public meetings in Karnataka’s Humnabad and Vijayapura. In the beginning of his address, the Prime Minister expressed gratitude, stating, I consider myself fortunate to commence this election rally from the district of Bidar, where I have been blessed before as well. He emphasized that the upcoming election was not solely about winning, but about elevating Karnataka to become the top state in the nation.Northeast was only used as an ATM by Congress: PM Modi in Dimapur, Nagaland
February 24th, 11:03 am
Ahead of Nagaland Assembly Elections 2023, Prime Minister Narendra Modi addressed a public meeting at Dimapur in Nagaland today. PM Modi highlighted the constant endeavor of the central and Nagaland government that the state should grow by leaps and bounds. He said, “There is so much support for the BJP-NDPP government in Nagaland today because we are working day and night with a resolve for the rapid development of the North East.”PM Modi campaigns in Nagaland’s Dimapur
February 24th, 10:43 am
Ahead of Nagaland Assembly Elections 2023, Prime Minister Narendra Modi addressed a public meeting at Dimapur in Nagaland today. PM Modi highlighted the constant endeavor of the central and Nagaland government that the state should grow by leaps and bounds. He said, “There is so much support for the BJP-NDPP government in Nagaland today because we are working day and night with a resolve for the rapid development of the North East.”ਮੰਤਰੀ ਮੰਡਲ ਨੇ ਬਹੁ-ਰਾਜੀ ਸਹਿਕਾਰੀ ਸਭਾਵਾਂ (ਐੱਮਐੱਸਸੀਐੱਸ) ਐਕਟ, 2002 ਅਧੀਨ ਰਾਸ਼ਟਰੀ ਪੱਧਰ ਦੀ ਬਹੁ-ਰਾਜੀ ਸਹਿਕਾਰੀ ਜੈਵਿਕ ਸੁਸਾਇਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ
January 11th, 03:40 pm
ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਸਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਮਲਟੀ ਸਟੇਟ ਕੋਔਪ੍ਰੇਟਿਵ ਸੋਸਾਇਟੀਜ਼ (ਐੱਮਐੱਸਸੀਐੱਸ) ਐਕਟ, 2002 ਦੇ ਤਹਿਤ ਸਬੰਧਿਤ ਮੰਤਰਾਲਿਆਂ ਦੇ ਸਹਿਯੋਗ ਨਾਲ ਖਾਸ ਤੌਰ 'ਤੇ ਵਣਜ ਅਤੇ ਉਦਯੋਗ ਮੰਤਰਾਲਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਅਤੇ ਉੱਤਰ ਪੂਰਬ ਖੇਤਰ ਦਾ ਵਿਕਾਸ ਮੰਤਰਾਲਾ (ਐੱਮ/ਡੋਨਰ) ਆਪਣੀਆਂ ਨੀਤੀਆਂ, ਯੋਜਨਾਵਾਂ ਅਤੇ ਏਜੰਸੀਆਂ ਦੁਆਰਾ 'ਸੰਪੂਰਨ ਸਰਕਾਰ ਦੀ ਪਹੁੰਚ' ਰਾਹੀਂ ਜੈਵਿਕ ਉਤਪਾਦਾਂ ਲਈ ਰਾਸ਼ਟਰੀ ਪੱਧਰ ਦੀ ਸਹਿਕਾਰੀ ਸਭਾ ਦੀ ਸਥਾਪਨਾ ਅਤੇ ਪ੍ਰੋਤਸਾਹਨ ਕਰਨ ਦੇ ਇਤਿਹਾਸਕ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਹੈ।ਜਲ ਸੰਭਾਲ਼ ਦੇ ਵਿਸ਼ੇ ‘ਤੇ ਰਾਜਾਂ ਦੇ ਮੰਤਰੀਆਂ ਦੇ ਪਹਿਲੇ ਸਰਬ ਭਾਰਤੀ ਸਲਾਨਾ ਸੰਮੇਲਨ ਸਮੇਂ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 05th, 09:55 am
ਦੇਸ਼ ਦੇ ਜਲ ਮੰਤਰੀਆਂ ਦਾ ਪਹਿਲਾ ਅਖਿਲ ਭਾਰਤੀ ਸੰਮੇਲਨ ਆਪਣੇ ਆਪ ਵਿੱਚ ਬਹੁਤ ਮਹੱਤਵਪੂਰਨ ਹੈ। ਅੱਜ ਭਾਰਤ, Water Security ‘ਤੇ ਅਭੂਤਪੂਰਵ ਕੰਮ ਕਰ ਰਿਹਾ ਹੈ, ਅਭੂਤਪੂਰਵ ਨਿਵੇਸ਼ ਕਰ ਰਿਹਾ ਹੈ। ਸਾਡੀ ਸੰਵਿਧਾਨਿਕ ਵਿਵਸਥਾ ਵਿੱਚ ਪਾਣੀ ਦਾ ਵਿਸ਼ਾ, ਰਾਜਾਂ ਦੇ ਨਿਯੰਤ੍ਰਣ ਵਿੱਚ ਆਉਂਦਾ ਹੈ। ਜਲ ਸੰਭਾਲ਼ ਦੇ ਲਈ ਰਾਜਾਂ ਦੇ ਪ੍ਰਯਾਸ, ਦੇਸ਼ ਦੇ ਸਮੂਹਿਕ ਲਕਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਬਹੁਤ ਸਹਾਇਕ ਹੋਣਗੇ। ਐਸੇ ਵਿੱਚ, ‘ਵਾਟਰ ਵਿਜ਼ਨ at 2047’ ਅਗਲੇ 25 ਵਰ੍ਹਿਆਂ ਦੀ ਅੰਮ੍ਰਿਤ ਯਾਤਰਾ ਦਾ ਇੱਕ ਮਹੱਤਵਪੂਰਨ ਆਯਾਮ ਹੈ।ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਜਲ ਸੰਭਾਲ਼ ਦੇ ਵਿਸ਼ੇ ‘ਤੇ ਰਾਜਾਂ ਦੇ ਮੰਤਰੀਆਂ ਦੇ ਪਹਿਲੇ ਸਰਬ ਭਾਰਤੀ ਸਲਾਨਾ ਸੰਮੇਲਨ ਨੂੰ ਸੰਬੋਧਨ ਕੀਤਾ
January 05th, 09:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਜਲ ਸੰਭਾਲ਼ ਦੇ ਵਿਸ਼ੇ 'ਤੇ ਰਾਜ ਮੰਤਰੀਆਂ ਦੇ ਪਹਿਲੇ ਸਰਬ ਭਾਰਤੀ ਸਲਾਨਾ ਸੰਮੇਲਨ ਨੂੰ ਸੰਬੋਧਨ ਕੀਤਾ। ਸੰਮੇਲਨ ਦਾ ਵਿਸ਼ਾ 'ਵਾਟਰ ਵਿਜ਼ਨ @ 2047' ਹੈ ਅਤੇ ਫੋਰਮ ਦਾ ਉਦੇਸ਼ ਮੁੱਖ ਨੀਤੀ ਨਿਰਮਾਤਾਵਾਂ ਨੂੰ ਟਿਕਾਊ ਵਿਕਾਸ ਅਤੇ ਮਨੁੱਖੀ ਵਿਕਾਸ ਲਈ ਜਲ ਸਰੋਤਾਂ ਦੀ ਵਰਤੋਂ ਕਰਨ ਦੇ ਢੰਗ-ਤਰੀਕਿਆਂ 'ਤੇ ਚਰਚਾ ਕਰਨ ਲਈ ਇੱਕ ਮੰਚ 'ਤੇ ਇਕੱਠੇ ਕਰਨਾ ਹੈ।ਗੁਜਰਾਤ ਦੇ ਏਕਤਾ ਨਗਰ ਵਿੱਚ ਵਾਤਾਵਰਣ ਮੰਤਰੀਆਂ ਦੇ ਰਾਸ਼ਟਰੀ ਸੰਮੇਲਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 23rd, 04:26 pm
ਆਪ ਸਾਰਿਆਂ ਦਾ ਇਸ ਰਾਸ਼ਟਰੀ ਸੰਮੇਲਨ ਵਿੱਚ ਅਤੇ ਵਿਸ਼ੇਸ਼ ਕਰਕੇ ਏਕਤਾ ਨਗਰ ਵਿੱਚ ਸੁਆਗਤ ਹੈ, ਅਭਿਨੰਦਨ ਹੈ। ਏਕਤਾ ਨਗਰ ਵਿੱਚ ਇਹ ਰਾਸ਼ਟਰੀ ਕਾਨਫਰੰਸ ਆਪਣੇ ਆਪ ਵਿੱਚ ਮੈਂ ਮਹੱਤਵਪੂਰਨ ਮੰਨਦਾ ਹਾਂ। ਅਗਰ ਅਸੀਂ ਵਣ ਦੀ ਬਾਤ ਕਰੀਏ, ਸਾਡੇ ਆਦਿਵਾਸੀ ਭਾਈ-ਭੈਣਾਂ ਦੀ ਬਾਤ ਕਰੀਏ, ਅਸੀਂ wild life ਦੀ ਬਾਤ ਕਰੀਏ, ਅਸੀਂ ਜਲ ਸੰਭਾਲ਼ ਦੀ ਚਰਚਾ ਕਰੀਏ, ਅਸੀਂ tourism ਦੀ ਬਾਤ ਕਰੀਏ, ਅਸੀਂ ਪ੍ਰਕ੍ਰਿਤੀ ਅਤੇ ਵਾਤਾਵਰਣ ਅਤੇ ਵਿਕਾਸ, ਇੱਕ ਪ੍ਰਕਾਰ ਨਾਲ ਏਕਤਾ ਨਗਰ ਉਸ ਦਾ ਜੋ holistic development ਹੋਇਆ ਹੈ, ਉਹ ਆਪਣੇ ਆਪ ਵਿੱਚ ਇਹ ਸੰਦੇਸ਼ ਦਿੰਦਾ ਹੈ, ਵਿਸ਼ਵਾਸ ਪੈਦਾ ਕਰਦਾ ਹੈ ਕਿ ਵਣ ਅਤੇ ਵਾਤਾਵਰਣ ਦੇ ਖੇਤਰ ਦੇ ਲਈ ਅੱਜ ਏਕਤਾ ਨਗਰ ਇੱਕ ਤੀਰਥ ਖੇਤਰ ਬਣ ਗਿਆ ਹੈ।PM inaugurates the National Conference of Environment Ministers of all States in Ekta Nagar, Gujarat
September 23rd, 09:59 am
PM Modi inaugurated National Conference of Environment Ministers in Ekta Nagar, Gujarat via video conferencing. He said that the role of the Environment Ministry was more as a promoter of the environment rather than as a regulator. He urged the states to own the measures like vehicle scrapping policy and ethanol blending.ਕੁਦਰਤੀ ਖੇਤੀ ਸੰਮੇਲਨ (ਨੈਚੁਰਲ ਫਾਰਮਿੰਗ ਕਨਕਲੇਵ) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 10th, 03:14 pm
ਗੁਜਰਾਤ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮ੍ਰਿਦੂ ਅਤੇ ਮੱਕਮ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ, ਗੁਜਰਾਤ ਸਰਕਾਰ ਦੇ ਮੰਤਰੀਗਣ, ਉਪਸਥਿਤ ਸਾਂਸਦ ਅਤੇ ਵਿਧਾਇਕਗਣ, ਸੂਰਤ ਦੇ ਮੇਅਰ ਅਤੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ, ਸਾਰੇ ਸਰਪੰਚਗਣ, ਕ੍ਰਿਸ਼ੀ ਖੇਤਰ ਦੇ ਸਾਰੇ ਮਾਹਰ ਸਾਥੀ, ਅਤੇ ਭਾਰਤੀ ਜਨਤਾ ਪਾਰਟੀ ਗੁਜਰਾਤ ਪ੍ਰਦੇਸ਼ ਦੇ ਚੇਅਰਮੈਨ ਸ਼੍ਰੀਮਾਨ ਸੀ ਆਰ ਪਾਟਿਲ ਅਤੇ ਸਾਰੇ ਮੇਰੇ ਪਿਆਰੇ ਕਿਸਾਨ ਭਾਈਓ ਅਤੇ ਭੈਣੋਂ !PM addresses Natural Farming Conclave
July 10th, 11:30 am
PM Modi addressed a Natural Farming Conclave in Surat via video conferencing. The PM emphasized, “At the basis of our life, our health, our society is our agriculture system. India has been an agriculture based country by nature and culture. Therefore, as our farmer progresses, as our agriculture progresses and prospers, so will our country progress.”ਪ੍ਰਧਾਨ ਮੰਤਰੀ 10 ਜੁਲਾਈ ਨੂੰ ਕੁਦਰਤੀ ਖੇਤੀ ਸੰਮੇਲਨ ਨੂੰ ਸੰਬੋਧਨ ਕਰਨਗੇ
July 09th, 10:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਜੁਲਾਈ, 2022 ਨੂੰ ਸਵੇਰੇ 11:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਕੁਦਰਤੀ ਖੇਤੀ ਸੰਮੇਲਨ ਨੂੰ ਸੰਬੋਧਨ ਕਰਨਗੇ।ਬੰਗਲੁਰੂ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 20th, 02:46 pm
ਕਰੁਨਾਡ ਜਨਤੇਗੇ,ਨੰਨ ਪ੍ਰੀਤਿਯ,ਨਮਸਕਾਰਗੜੁ, ਬੈਂਗਲੁਰਿਨਅ ਮਹਾ ਜਨਤੇਗੇ, ਵਿਸ਼ੇਸਵਾਦ ਨਮਸਕਾਰਗੜੁ, ਕਰਨਾਟਕਾ ਰਾਜਪਦ ਪਾਲਿਗੇ, ਇੰਦੁ ਮਹਤਵਦ ਦਿਨਵਾਗਿਦੇ। ਰਾਜਯਦਲਿਲ, ਹਲਵਾਰੁ ਮੂਲਭੂਤ ਸਉਕ੍ਰਯ, ਕਲਿਪਸੁਵ ਯੋਜਨੇਗੜੰਨੁ, ਜਾਰਿ-ਗੋੜਿਸਲੁ, ਨਨਗੇ ਬਹੜ,ਸੰਤੋਸ਼-ਵਾਗੁਤਿਤਦੇ।(करुनाड जनतेगे, नन्न प्रीतिय, नमस्कारगड़ु, बैंगलूरिनअ महा जनतेगे, विशेषवाद नमस्कारगड़ु, कर्नाटका राज्यद पालिगे, इंदु महत्वद दिनवागिदे। राज्यदल्लि, हलवारु मूलभूत सउकर्य, कल्पिसुव योजनेगड़न्नु, जारि-गोड़िसलु, ननगे बहड़, संतोष-वागुत्तिदे। ) ਕਰਨਾਟਕਾ ਦੇ ਰਾਜਪਾਲ ਸ਼੍ਰੀ ਥਾਵਰ ਚੰਦ ਜੀ ਗਹਿਲੋਤ,ਕਰਨਾਟਕਾ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਬਾਸਵਰਾਜ ਜੀ, ਕੇਂਦਰੀ ਮੰਤਰੀ ਪਰਿਸ਼ਦ ਦੇ ਮੇਰੇ ਸਹਿਯੋਗੀ ਪ੍ਰਹਲਾਦ ਜੋਸ਼ੀ ਜੀ, ਕਰਨਾਟਕਾ ਸਰਕਾਰ ਦੇ ਮੰਤਰੀਗਣ,ਸਾਂਸਦ ਅਤੇ ਵਿਧਾਇਕਗਣ, ਬੰਗਲੁਰੂ ਦੇ ਮੇਰੇ ਸਾਰੇ ਭਾਈਓ -ਭੈਣੋਂ ਨਮਸਕਾਰ,PM inaugurates and lays the foundation stone of multiple rail and road infrastructure projects worth over Rs 27000 crore in Bengaluru
June 20th, 02:45 pm
The Prime Minister, Shri Narendra Modi inaugurated and laid the foundation stone of multiple rail and road infrastructure projects worth over Rs 27000 crore in Bengaluru today. Earlier, the Prime Minister inaugurated the Centre for Brain Research and laid the foundation Stone for Bagchi Parthasarathy Multispeciality Hospital at IISc Bengaluru.ਸ਼ਿਮਲਾ ਵਿੱਚ ਗ਼ਰੀਬ ਕਲਿਆਣ ਸੰਮੇਲਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 31st, 11:01 am
ਹਿਮਾਚਲ ਪ੍ਰਦੇਸ਼ ਦੇ ਗਵਰਨਰ ਸ਼੍ਰੀਮਾਨ ਰਾਜੇਂਦਰ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਮਿਹਨਤੀ ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀਮਾਨ ਜੈ ਰਾਮ ਠਾਕੁਰ ਜੀ, ਪ੍ਰਦੇਸ਼ ਦੇ ਪ੍ਰਧਾਨ ਸਾਡੇ ਪੁਰਾਣੇ ਸਾਥੀ ਸ਼੍ਰੀਮਾਨ ਸੁਰੇਸ਼ ਜੀ, ਕੇਂਦਰ ਦੇ ਮੰਤਰੀ ਪਰਿਸ਼ਦ ਦੇ ਮੇਰੇ ਸਾਥੀਓ, ਸਾਂਸਦਗਣ, ਵਿਧਾਇਕਗਣ, ਹਿਮਾਚਲ ਦੇ ਸਾਰੇ ਜਨਪ੍ਰਤੀਨਿਧੀਗਣ। ਅੱਜ ਮੇਰੇ ਜੀਵਨ ਵਿੱਚ ਇੱਕ ਵਿਸ਼ੇਸ਼ ਦਿਵਸ ਵੀ ਹੈ ਅਤੇ ਉਸ ਵਿਸ਼ੇਸ਼ ਦਿਵਸ ’ਤੇ ਇਸ ਦੇਵਭੂਮੀ ਨੂੰ ਪ੍ਰਣਾਮ ਕਰਨ ਦਾ ਮੌਕਾ ਮਿਲੇ, ਇਸ ਤੋਂ ਬੜਾ ਜੀਵਨ ਦਾ ਸੁਭਾਗ ਕੀ ਹੋ ਸਕਦਾ ਹੈ। ਆਪ ਇਤਨੀ ਬੜੀ ਤਦਾਦ ਵਿੱਚ ਸਾਨੂੰ ਅਸ਼ੀਰਵਾਦ ਦੇਣ ਦੇ ਲਈ ਆਏ ਮੈਂ ਤੁਹਾਡਾ ਬਹੁਤ-ਬਹੁਤ ਆਭਾਰ ਵਿਅਕਤ ਕਰਦਾ ਹਾਂ।