
ਏਬੀਪੀ ਨੈੱਟਵਰਕ ਇੰਡੀਆ @2047 ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 06th, 08:04 pm
ਅੱਜ ਸਵੇਰ ਤੋਂ ਹੀ ਭਾਰਤ ਮੰਡਪਮ ਦਾ ਇਹ ਪਲੈਟਫਾਰਮ ਇੱਕ ਜੀਵੰਤ ਪਲੈਟਫਾਰਮ ਬਣਿਆ ਹੋਇਆ ਹੈ। ਹੁਣ ਮੈਨੂੰ ਤੁਹਾਡੀ ਟੀਮ ਨੂੰ ਮਿਲਣ ਦਾ ਮੌਕਾ ਮਿਲਿਆ ਕੁਝ ਮਿੰਟਾਂ ਦੇ ਲਈ। ਇਹ ਸਮਿਟ ਬਹੁਤ ਵਿਭਿੰਨਤਾ ਨਾਲ ਭਰੀ ਰਹੀ ਹੈ। ਕਈ ਮਹਾਨੁਭਾਵਾਂ ਨੇ ਇਸ ਸਮਿਟ ਵਿੱਚ ਰੰਗ ਭਰੇ ਹਨ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੇ ਸਾਰਿਆਂ ਦਾ ਵੀ ਅਨੁਭਵ ਬਹੁਤ ਹੀ ਚੰਗਾ ਰਿਹਾ ਹੋਵੇਗਾ। ਇਸ ਸਮਿਟ ਵਿੱਚ ਬਹੁਤ ਵੱਡੀ ਸੰਖਿਆ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਮੌਜੂਦਗੀ, ਇਹ ਆਪਣੇ ਆਪ ਵਿੱਚ ਸ਼ਾਇਦ ਇਸ ਦਾ ਯੂਨੀਕਨੇਸ ਬਣ ਗਿਆ ਹੈ। ਖਾਸ ਤੌਰ ‘ਤੇ ਸਾਡੀਆਂ ਡ੍ਰੋਨ ਦੀਦੀਆਂ ਨੇ, ਲਖਪਤੀ ਦੀਦੀਆਂ ਨੇ ਜੋ ਆਪਣੇ ਅਨੁਭਵ ਸਾਂਝੇ ਕੀਤੇ, ਜਦੋਂ ਮੈਂ ਇਨ੍ਹਾਂ ਸਭ Anchors ਨੂੰ ਮਿਲਿਆ ਹੁਣ, ਮੈਂ ਦੇਖ ਰਿਹਾ ਸੀ, ਇੰਨੇ ਉਮੰਗ ਨਾਲ ਉਹ ਆਪਣਾ ਅਨੁਭਵ ਦੱਸ ਰਹੇ ਸਨ, ਉਨ੍ਹਾਂ ਦੇ ਇੱਕ-ਇੱਕ dialogue ਉਨ੍ਹਾਂ ਨੂੰ ਯਾਦ ਸਨ। ਯਾਨੀ ਆਪਣੇ ਆਪ ਵਿੱਚ ਇਹ ਬਹੁਤ ਪ੍ਰੇਰਿਤ ਕਰਨ ਵਾਲਾ ਅਵਸਰ ਰਿਹਾ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਨੂੰ ਸੰਬੋਧਤ ਕੀਤਾ
May 06th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਵਿੱਚ ਹਿੱਸਾ ਲਿਆ। ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਰਤ ਮੰਡਪਮ ਵਿੱਚ ਅੱਜ ਸਵੇਰ ਤੋਂ ਹੀ ਪ੍ਰੋਗਰਾਮ ਦੀ ਚਹਿਲ-ਪਹਿਲ ਬਣੀ ਹੋਇਆ ਹੈ। ਉਨ੍ਹਾਂ ਨੇ ਆਯੋਜਨ ਦਲ ਦੇ ਨਾਲ ਆਪਣੀ ਗੱਲਬਾਤ ਦਾ ਜ਼ਿਕਰ ਕੀਤਾ ਅਤੇ ਸਮਿਟ ਦੀ ਸਮ੍ਰਿੱਧ ਵਿਭਿੰਨਤਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਈ ਉੱਘੀਆਂ ਸ਼ਖ਼ਸੀਅਤਾਂ ਦੀ ਭਾਗੀਦਾਰੀ ਦੇ ਲਈ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੋਗਰਾਮ ਦੀ ਗਤੀਸ਼ੀਲਤਾ ਵਿੱਚ ਯੋਗਦਾਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਸਾਰੇ ਹਾਜ਼ਰੀਨ ਲੋਕਾਂ ਦਾ ਅਨੁਭਵ ਬੇਹੱਦ ਸਕਾਰਾਤਮਕ ਰਿਹਾ। ਸਮਿਟ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਵੱਡੀ ਮੌਜੂਦਗੀ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਖਾਸ ਤੌਰ 'ਤੇ ਡਰੋਨ ਦੀਦੀਆਂ ਅਤੇ ਲਖਪਤੀ ਦੀਦੀਆਂ ਦੁਆਰਾ ਸਾਂਝੇ ਕੀਤੇ ਗਏ ਪ੍ਰੇਰਕ ਤਜ਼ਰਬਿਆਂ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਕਹਾਣੀਆਂ ਪ੍ਰੇਰਨਾ ਦਾ ਸਰੋਤ ਹਨ।
ਸੰਯੁਕਤ ਬਿਆਨ: ਭਾਰਤ- ਯੂਰੋਪੀਅਨ ਸੰਘ ਵਪਾਰ ਅਤੇ ਟੈਕਨੋਲੋਜੀ ਪ੍ਰੀਸ਼ਦ ਦੀ ਦੂਜੀ ਮੀਟਿੰਗ, ਨਵੀਂ ਦਿੱਲੀ (28 ਫਰਵਰੀ 2025)
February 28th, 06:25 pm
ਭਾਰਤ-ਯੂਰੋਪੀਅਨ ਸੰਘ ਵਪਾਰ ਅਤੇ ਟੈਕਨੋਲੋਜੀ ਪ੍ਰੀਸ਼ਦ (ਟੀਟੀਸੀ) ਦੀ ਦੂਜੀ ਮੀਟਿੰਗ 28 ਫਰਵਰੀ 2025 ਨੂੰ ਨਵੀਂ ਦਿੱਲੀ ਵਿੱਚ ਹੋਈ। ਭਾਰਤੀ ਪੱਖ ਤੋਂ ਸਹਿ-ਪ੍ਰਧਾਨਗੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ, ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਅਤੇ ਇਲੈਕਟ੍ਰਾਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਕੀਤੀ । ਯੂਰੋਪੀਅਨ ਯੂਨੀਅਨ ਵੱਲੋਂ ਇਸ ਦੀ ਸਹਿ-ਪ੍ਰਧਾਨਗੀ ਟੈਕਨੋਲੋਜੀ ਪ੍ਰਭੂਸੱਤਾ, ਸੁਰੱਖਿਆ ਅਤੇ ਲੋਕਤੰਤਰ ਲਈ ਕਾਰਜਕਾਰੀ ਉਪ-ਪ੍ਰਧਾਨ ਸ਼੍ਰੀਮਤੀ ਹੇਨਾ ਵਿਰਕੂਨੇਨ, ਵਪਾਰ ਅਤੇ ਆਰਥਿਕ ਸੁਰੱਖਿਆ, ਅੰਤਰ-ਸੰਸਥਾਗਤ ਸਬੰਧਾਂ ਅਤੇ ਪਾਰਦਰਸ਼ਿਤਾ ਮਾਮਲੇ ਕਮਿਸ਼ਨਰ ਸ਼੍ਰੀ ਮਾਰੋਸ ਸੇਫੋਵਿਚ, ਅਤੇ ਸਟਾਰਟਅੱਪਸ, ਰਿਸਰਚ ਅਤੇ ਇਨੋਵੇਸ਼ਨ ਮਾਮਲੇ ਕਮਿਸ਼ਨਰ ਸ਼੍ਰੀਮਤੀ ਏਕਾਤੇਰੀਨਾ ਜ਼ਹਰੀਵਾ ਨੇ ਕੀਤੀ।ਭਾਰਤ ਟੈਕਸ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 16th, 04:15 pm
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀਮਾਨ ਗਿਰੀਰਾਜ ਸਿੰਘ ਜੀ, ਪਬਿਤਰਾ ਮਾਰਗੇਰਿਟਾ ਜੀ, ਵੱਖ-ਵੱਖ ਦੇਸ਼ਾਂ ਦੇ ਰਾਜਦੂਤ, ਸੀਨੀਅਰ ਡਿਪਲੋਮੈਟ, ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀ, ਫ਼ੈਸ਼ਨ ਅਤੇ ਟੈਕਸਟਾਈਲਸ ਵਰਲਡ ਦੇ ਸਾਰੇ ਦਿੱਗਜ, entrepreneurs, ਵਿਦਿਆਰਥੀਆਂ, ਮੇਰੇ ਬੁਣਕਰ ਅਤੇ ਕਾਰੀਗਰ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਟੈਕਸ 2025 ਨੂੰ ਸੰਬੋਧਨ ਕੀਤਾ
February 16th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ ਟੈਕਸ 2025 ਨੂੰ ਸੰਬੋਧਨ ਕੀਤਾ। ਉਨ੍ਹਾਂ ਇਸ ਮੌਕੇ 'ਤੇ ਪ੍ਰਦਰਸ਼ਿਤ ਪ੍ਰਦਰਸ਼ਨੀ ਵੀ ਦੇਖੀ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਭਾਰਤ ਟੈਕਸ 2025 ਵਿੱਚ ਸਾਰਿਆਂ ਦਾ ਸੁਆਗਤ ਕੀਤਾ ਅਤੇ ਟਿੱਪਣੀ ਕੀਤੀ ਕਿ ਅੱਜ ਭਾਰਤ ਮੰਡਪਮ ਭਾਰਤ ਟੈਕਸ ਦੇ ਦੂਜੇ ਐਡੀਸ਼ਨ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਆਯੋਜਨ ਸਾਡੀ ਵਿਰਾਸਤ ਦੇ ਨਾਲ-ਨਾਲ ਵਿਕਸਿਤ ਭਾਰਤ ਦੀਆਂ ਸੰਭਾਵਨਾਵਾਂ ਦੀ ਝਲਕ ਦਿਖਾ ਰਿਹਾ ਹੈ, ਜੋ ਕਿ ਭਾਰਤ ਦੇ ਲਈ ਮਾਣ ਦਾ ਵਿਸ਼ਾ ਹੈ। ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਭਾਰਤ ਟੈਕਸ ਹੁਣ ਇੱਕ ਮੈਗਾ ਗਲੋਬਲ ਟੈਕਸਟਾਈਲ ਈਵੈਂਟ ਬਣ ਗਿਆ ਹੈ।” ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਵਾਰ ਵੈਲਿਊ ਚੇਨ ਦੇ ਸਪੈਕਟ੍ਰਮ ਨਾਲ ਸਬੰਧਿਤ ਸਾਰੇ ਬਾਰ੍ਹਾਂ ਭਾਈਚਾਰੇ ਇਸ ਵਾਰ ਸਮਾਗਮ ਦਾ ਹਿੱਸਾ ਸਨ। ਉਨ੍ਹਾਂ ਨੇ ਅੱਗੇ ਕਿਹਾ ਕਿ ਅਕਸੈੱਸਰੀਜ਼, ਗਾਰਮੈਂਟਸ, ਮਸ਼ੀਨਰੀ, ਕੈਮੀਕਲਜ਼ ਅਤੇ ਰੰਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਸਨ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਟੈਕਸ ਦੁਨੀਆ ਭਰ ਦੇ ਨੀਤੀ ਨਿਰਮਾਤਾਵਾਂ, ਸੀਈਓ ਅਤੇ ਉਦਯੋਗ ਦੇ ਨੇਤਾਵਾਂ ਲਈ ਸ਼ਮੂਲੀਅਤ, ਸਹਿਯੋਗ ਅਤੇ ਸਾਂਝੇਦਾਰੀ ਦਾ ਇੱਕ ਮਜ਼ਬੂਤ ਮੰਚ ਬਣ ਰਿਹਾ ਹੈ। ਉਨ੍ਹਾਂ ਨੇ ਇਸ ਸਮਾਗਮ ਦੇ ਆਯੋਜਨ ਵਿੱਚ ਸ਼ਾਮਲ ਸਾਰੇ ਹਿਤਧਾਰਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਈ ਚਰਚਾ ਦੇ ਜਵਾਬ ਦਾ ਮੂਲ-ਪਾਠ
February 04th, 07:00 pm
ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ’ਤੇ ਆਭਾਰ ਪ੍ਰਗਟ ਕਰਨ ਦੇ ਲਈ ਮੈਂ ਉਪਸਥਿਤ ਹੋਇਆ ਹਾਂ। ਕੱਲ੍ਹ ਅਤੇ ਅੱਜ ਕੱਲ~ ਤਾਂ ਰਾਤ ਦੇਰ ਤੱਕ ਸਾਰੇ ਆਦਰਯੋਗ ਸਾਂਸਦਾਂ ਨੇ ਆਪਣੇ ਵਿਚਾਰਾਂ ਨਾਲ ਇਸ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ। ਕਈ ਆਦਰਯੋਗ ਅਨੁਭਵੀ ਸਾਂਸਦਾਂ ਨੇ ਭੀ ਆਪਣੇ ਵਿਚਾਰ ਪ੍ਰਗਟ ਕੀਤੇ, ਅਤੇ ਸੁਭਾਵਿਕ ਹੈ ਕਿ ਲੋਕਤੰਤਰ ਦੀ ਪਰੰਪਰਾ ਭੀ ਹੈ ਜਿੱਥੇ ਜ਼ਰੂਰਤ ਸੀ ਉੱਥੇ ਪ੍ਰਸ਼ੰਸਾ ਹੋਈ, ਜਿੱਥੇ ਪਰੇਸ਼ਾਨੀ ਸੀ ਉੱਥੇ ਕੁਝ ਨਕਾਰਾਤਮਕ ਬਾਤਾਂ ਭੀ ਹੋਈਆਂ, ਲੇਕਿਨ ਇਹ ਬਹੁਤ ਸੁਭਾਵਿਕ ਹੈ! ਸਪੀਕਰ ਸਾਹਿਬ ਸਾਹਿਬ ਜੀ ਮੇਰੇ ਲਈ ਬਹੁਤ ਬੜਾ ਸੁਭਾਗ ਹੈ ਕਿ ਦੇਸ਼ ਦੀ ਜਨਤਾ ਨੇ ਮੈਨੂੰ 14ਵੀਂ ਵਾਰ ਇਸ ਜਗ੍ਹਾ ’ਤੇ ਬੈਠ ਕੇ ਰਾਸ਼ਟਰਪਤੀ ਜੀ ਦੇ ਸੰਬੋਧਨ ਦਾ ਆਭਾਰ ਪ੍ਰਗਟ ਕਰਨ ਦੇ ਲਈ ਅਵਸਰ ਦਿੱਤਾ ਹੈ ਅਤੇ ਇਸ ਲਈ ਮੈਂ ਅੱਜ ਜਨਤਾ ਜਨਾਰਦਨ ਦਾ ਭੀ ਬੜੇ ਆਦਰ ਦੇ ਨਾਲ ਆਭਾਰ ਵਿਅਕਤ ਕਰਨਾ ਚਾਹੁੰਦਾ ਹਾਂ, ਅਤੇ ਸਦਨ ਵਿੱਚ ਚਰਚਾ ਵਿੱਚ ਜਿਹੜੇ-ਜਿਹੜੇ ਲੋਕਾਂ ਨੇ ਹਿੱਸਾ ਲਿਆ, ਚਰਚਾ ਨੂੰ ਸਮ੍ਰਿੱਧ ਕੀਤਾ, ਸਭ ਦਾ ਭੀ ਮੈਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ
February 04th, 06:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੱਲ੍ਹ ਅਤੇ ਅੱਜ ਚਰਚਾ ਵਿੱਚ ਹਿੱਸਾ ਲੈਣ ਵਾਲੇ ਸਾਰੇ ਮਾਣਯੋਗ ਸਾਂਸਦਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਦੀ ਪਰੰਪਰਾ ਵਿੱਚ ਜਿੱਥੇ ਜ਼ਰੂਰੀ ਹੋਵੇ ਉੱਥੇ ਪ੍ਰਸ਼ੰਸਾ ਅਤੇ ਜਿੱਥੇ ਜ਼ਰੂਰੀ ਹੋਵੇ ਉੱਥੇ ਕੁਝ ਨਕਾਰਾਮਤਕ ਟਿੱਪਣੀਆਂ ਦੋਨੋਂ ਹੀ ਸ਼ਾਮਲ ਹਨ, ਜੋ ਸੁਭਾਵਿਕ ਹੈ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਆਭਾਰ ਵਿਅਕਤ ਕਰਨ ਦਾ 14ਵੀਂ ਵਾਰ ਅਵਸਰ ਮਿਲਣ ਦੇ ਸੁਭਾਗ ‘ਤੇ ਪ੍ਰਕਾਸ਼ ਪਾਉਂਦੇ ਹੋਏ ਉਨ੍ਹਾਂ ਨੇ ਨਾਗਰਿਕਾਂ ਦਾ ਆਪਣੀ ਤਰਫ਼ੋਂ ਸਨਮਾਨਪੂਵਰਕ ਧੰਨਵਾਦ ਕੀਤਾ ਅਤੇ ਆਪਣੇ ਵਿਚਾਰਾਂ ਨਾਲ ਪ੍ਰਸਤਾਵ ਨੂੰ ਸਮ੍ਰਿੱਧ ਕਰਨ ਦੇ ਲਈ ਚਰਚਾ ਵਿੱਚ ਸਾਰੇ ਪ੍ਰਤੀਭਾਗੀਆਂ ਦਾ ਆਭਾਰ ਵਿਅਕਤ ਕੀਤਾ।ਕੈਬਨਿਟ ਨੇ ਈਥੇਨੌਲ ਮਿਸ਼ਰਿਤ ਪੈਟਰੋਲ (ਈਬੀਪੀ-EBP) ਪ੍ਰੋਗਰਾਮ ਦੇ ਤਹਿਤ ਪਬਲਿਕ ਸੈਕਟਰ ਦੀਆਂ ਤੇਲ ਮਾਰਕਿਟਿੰਗ ਕੰਪਨੀਆਂ (ਓਐੱਮਸੀਜ਼-OMCs) ਦੁਆਰਾ ਈਥੇਨੌਲ ਦੀ ਖਰੀਦ ਵਿਵਸਥਾ ਨੂੰ ਮਨਜ਼ੂਰੀ ਦਿੱਤੀ- ਈਥੇਨੌਲ ਸਪਲਾਈ ਸਾਲ (ਈਐੱਸਵਾਈ- ESY) 2024-25 ਦੇ ਲਈ ਪਬਲਿਕ ਸੈਕਟਰ ਦੀਆਂ ਤੇਲ ਮਾਰਕਿਟਿੰਗ ਕੰਪਨੀਆਂ ਨੂੰ ਸਪਲਾਈ ਦੇ ਲਈ ਈਥੇਨੌਲ ਦੀ ਕੀਮਤ ਵਿੱਚ ਸੰਸ਼ੋਧਨ
January 29th, 03:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ-CCEA) ਨੇ ਕੇਂਦਰ ਸਰਕਾਰ ਦੇ ਈਥੇਨੌਲ ਮਿਸ਼ਰਿਤ ਪੈਟੋਰਲ (ਈਬੀਪੀ-EBP) ਪ੍ਰੋਗਰਾਮ ਦੇ ਤਹਿਤ 1 ਨਵੰਬਰ, 2024 ਤੋਂ 31 ਅਕਤੂਬਰ 2025 ਤੱਕ ਈਥੇਨੌਲ ਸਪਲਾਈ ਸਾਲ (ਈਐੱਸਵਾਈ-ESY) 2024-25 ਦੇ ਲਈ ਪਬਲਿਕ ਸੈਕਟਰ ਦੀਆਂ ਤੇਲ ਮਾਰਕਿਟਿੰਗ ਕੰਪਨੀਆਂ (ਓਐੱਮਸੀਜ਼-OMCs) ਦੇ ਲਈ ਈਥੇਨੌਲ ਖਰੀਦ ਮੁੱਲ ਵਿੱਚ ਸੰਸ਼ੋਧਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਈਥੇਨੌਲ ਸਪਲਾਈ ਸਾਲ 2024-25 (1 ਨਵੰਬਰ 2024 ਤੋਂ 31 ਅਕਤੂਬਰ 2025) ਦੇ ਲਈ ਸੀ-ਹੈਵੀ ਮੋਲੈਸਿਜ਼(C Heavy Molasses-ਸੀਰਾ) (ਸੀਐੱਚਐੱਮ-CHM) ਤੋਂ ਪ੍ਰਾਪਤ ਈਬੀਪੀ (EBP) ਪ੍ਰੋਗਰਾਮ ਦੇ ਲਈ ਈਥੇਨੌਲ ਦੀ ਐਕਸ-ਮਿੱਲ ਕੀਮਤ 56.58 ਰੁਪਏ ਪ੍ਰਤੀ ਲੀਟਰ ਤੋਂ 57.97 ਰੁਪਏ ਪ੍ਰਤੀ ਲੀਟਰ ਤੈ ਕੀਤੀ ਗਈ ਹੈ।ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025 ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 17th, 11:00 am
ਪਿਛਲੀ ਵਾਰ ਜਦੋਂ ਮੈਂ ਤੁਹਾਡੇ ਦਰਮਿਆਨ ਆਇਆ ਸਾਂ, ਤਦ ਲੋਕ ਸਭਾ ਦੀਆਂ ਚੋਣਾਂ ਜ਼ਿਆਦਾ ਦੂਰ ਨਹੀਂ ਸਨ। ਉਸ ਦੌਰਾਨ ਮੈਂ ਤੁਹਾਡੇ ਸਭ ਦੇ ਵਿਸ਼ਵਾਸ ਦੇ ਕਾਰਨ ਕਿਹਾ ਸੀ ਕਿ ਅਗਲੀ ਵਾਰ ਭੀ ਭਾਰਤ ਮੋਬਿਲਿਟੀ ਐਕਸਪੋ ਵਿੱਚ ਜ਼ਰੂਰ ਆਵਾਂਗਾ। ਦੇਸ਼ ਨੇ ਤੀਸਰੀ ਵਾਰ ਸਾਨੂੰ ਅਸ਼ੀਰਵਾਦ ਦਿੱਤਾ, ਆਪ (ਤੁਸੀਂ) ਸਭ ਨੇ ਇੱਕ ਵਾਰ ਫਿਰ ਮੈਨੂੰ ਇੱਥੇ ਬੁਲਾਇਆ, ਮੈਂ ਤੁਹਾਡਾ ਸਭ ਦਾ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025’ ਦਾ ਉਦਘਾਟਨ ਕੀਤਾ
January 17th, 10:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ‘ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025’ ਦਾ ਉਦਘਾਟਨ ਕੀਤਾ। ਇਹ ਭਾਰਤ ਦੀ ਸਭ ਤੋਂ ਬੜੀ ਮੋਬਿਲਿਟੀ ਐਕਸਪੋ ਹੈ। ਪ੍ਰਧਾਨ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਲਗਾਤਾਰ ਤੀਸਰੀ ਵਾਰ ਉਨ੍ਹਾਂ ਦੀ ਸਰਕਾਰ ਨੂੰ ਚੁਣਨ ਦੇ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਦੀ ਐਕਸਪੋ ਦਾ ਦਾਇਰਾ ਕਾਫੀ ਬੜਾ ਹੋ ਗਿਆ ਹੈ ਕਿਉਂਕਿ ਇਹ ਆਯੋਜਨ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਦੋ ਹੋਰ ਸਥਾਨਾਂ ‘ਤੇ ਭੀ ਹੋ ਰਿਹਾ ਹੈ। ਪਿਛਲੇ ਵਰ੍ਹੇ ਇਸ ਆਯੋਜਨ ਵਿੱਚ ਅੱਠ ਸੌ ਤੋਂ ਅਧਿਕ ਪ੍ਰਦਰਸ਼ਕ ਅਤੇ ਡੇਢ ਲੱਖ ਤੋਂ ਅਧਿਕ ਲੋਕ ਆਏ ਸਨ। ਸ਼੍ਰੀ ਮੋਦੀ ਨੇ ਕਿਹਾ ਕਿ ਅਗਲੇ 5 ਦਿਨਾਂ ਵਿੱਚ ਕਈ ਨਵੇਂ ਵਾਹਨ ਲਾਂਚ ਕੀਤੇ ਜਾਣਗੇ ਅਤੇ ਸਮਾਗਮ ਵਿੱਚ ਕਈ ਪ੍ਰਤੀਨਿਧੀ ਸ਼ਾਮਲ ਹੋਣਗੇ ਜਿਸ ਤੋਂ ਪਤਾ ਚਲਦਾ ਹੈ ਕਿ ਭਾਰਤ ਵਿੱਚ ਮੋਬਿਲਿਟੀ ਦੇ ਭਵਿੱਖ ਨੂੰ ਲੈ ਕੇ ਬਹੁਤ ਸਕਾਰਾਤਮਕਤਾ ਹੈ। ਆਯੋਜਨ ਸਥਲ ‘ਤੇ ਪ੍ਰਦਰਸ਼ਨੀ ਦੇਖਣ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦਾ ਆਟੋਮੋਟਿਵ ਉਦਯੋਗ ਸ਼ਾਨਦਾਰ ਹੈ ਅਤੇ ਭਵਿੱਖ ਦੇ ਲਈ ਤਿਆਰ ਹੈ। ਉਨ੍ਹਾਂ ਨੇ ਸਭ ਨੂੰ ਆਪਣੀਆਂ ਸ਼ੁਭਕਾਮਨਾਵਾਂ ਭੀ ਦਿੱਤੀਆਂ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।Mahayuti government stands firmly on the side of national unity and development: PM in Mumbai
November 14th, 02:51 pm
PM Modi addressed the public meeting in Mumbai, emphasizing the choice Maharashtra faces in the upcoming elections: a government committed to progress or one mired in pisive politics. He recalled the legacy of Maharashtra’s great leaders like Balasaheb Thackeray, who first raised the demand to rename Aurangabad to Chhatrapati Sambhajinagar. Despite opposition from Congress, the Mahayuti government fulfilled this promise, highlighting the contrast between the BJP’s respect for Maharashtra's pride and Congress’s attempts to obstruct progress.The Mahayuti government delivered on its promise to rename Aurangabad as Chhatrapati Sambhajinagar: PM Modi
November 14th, 02:40 pm
In a powerful address at a public meeting in Chhatrapati Sambhajinagar, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.PM Modi delivers impactful addresses in Chhatrapati Sambhajinagar, Panvel & Mumbai, Maharashtra
November 14th, 02:30 pm
In powerful speeches at public meetings in Chhatrapati Sambhajinagar, Panvel & Mumbai, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.The unity of OBCs, SCs and STs is troubling Congress, and therefore they want the communities to fight each other: PM Modi in Pune
November 12th, 01:20 pm
In his final Pune rally, PM Modi said, Empowering Pune requires investment, infrastructure, and industry, and we’ve focused on all three. Over the last decade, foreign investment has hit record highs, and Maharashtra has topped India’s list of preferred destinations in the past two and a half years. Pune and nearby areas are gaining a major share of this investment.Mahayuti in Maharashtra, BJP-NDA in the Centre, this means double-engine government in Maharashtra: PM Modi in Chimur
November 12th, 01:01 pm
Campaigning in Maharashtra has gained momentum, with PM Modi addressing a public meeting in Chimur. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.The Government is committed to carrying out structural reforms to make India a Viksit Bharat: PM Modi
October 04th, 07:45 pm
Prime Minister Narendra Modi addressed the Kautilya Economic Conclave in New Delhi. “Government is following the mantra of Reform, Perform and Transform and continuously taking decisions to move the country forward”, the Prime Minister said as he credited its impact for the reelection of a government for the third consecutive time after 60 years.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਦੇ ਤੀਸਰੇ ਐਡੀਸ਼ਨ ਨੂੰ ਸੰਬੋਧਨ ਕੀਤਾ
October 04th, 07:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਨੂੰ ਸੰਬੋਧਨ ਕੀਤਾ। ਵਿੱਤ ਮੰਤਰਾਲੇ ਦੇ ਸਹਿਯੋਗ ਨਾਲ ਇੰਸਟੀਟਿਊਟ ਆਫ ਇਕੋਨੋਮਿਕ ਗ੍ਰੋਥ ਦੁਆਰਾ ਆਯੋਜਿਤ, ਕੌਟਿਲਯ ਆਰਥਿਕ ਕਨਕਲੇਵ ਹਰਿਤ ਬਦਲਾਅ ਦਾ ਵਿੱਤ ਪੋਸ਼ਣ, ਭੂ-ਆਰਥਿਕ ਵਿਖੰਡਨ ਅਤੇ ਵਿਕਾਸ ਦੇ ਲਈ ਉਸ ਦੇ ਨਿਹਿਤ ਅਤੇ ਦ੍ਰਿੜ੍ਹਤਾ ਕਾਇਮ ਰੱਖਣ ਲਈ ਨੀਤੀਗਤ ਕਾਰਵਾਈ ਦੇ ਸਿਧਾਂਤਾਂ ਵਰਗੇ ਵਿਸ਼ਿਆਂ ‘ਤੇ ਧਿਆਨ ਕੇਂਦ੍ਰਿਤ ਕਰੇਗਾ।