ਕੇਂਦਰੀ ਮੰਤਰੀ ਮੰਡਲ ਨੇ ਭਾਰਤੀ ਰੇਲਵੇ ਵਿੱਚ ਕਨੈਕਟੀਵਿਟੀ ਪ੍ਰਦਾਨ ਕਰਨ, ਯਾਤਰਾ ਦੀ ਸਹੂਲਤ, ਲੌਜਿਸਟਿਕਸ ਦੀ ਲਾਗਤ ਨੂੰ ਘਟਾਉਣ, ਤੇਲ ਦੀ ਦਰਾਮਦ ਨੂੰ ਘਟਾਉਣ ਅਤੇ ਸੀਓ2 ਨਿਕਾਸੀ ਨੂੰ ਘਟਾਉਣ ਲਈ ਤਿੰਨ ਮਲਟੀਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ
November 25th, 08:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰੇਲ ਮੰਤਰਾਲੇ ਦੇ ਤਿੰਨ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਦੀ ਕੁੱਲ ਲਾਗਤ 7,927 ਕਰੋੜ (ਲਗਭਗ) ਹੈ।ਕੁਦਰਤੀ ਖੇਤੀ 'ਤੇ ਰਾਸ਼ਟਰੀ ਮਿਸ਼ਨ ਦੀ ਸ਼ੁਰੂਆਤ
November 25th, 08:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਤਹਿਤ ਸੁਤੰਤਰ ਤੌਰ ‘ਤੇ ਕਾਰਜ ਕਰਨ ਵਾਲੀ ਇੱਕ ਸੈਂਟਰਲੀ ਸਪਾਂਸਰਡ ਸਕੀਮ ਦੇ ਰੂਪ ਵਿੱਚ ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ (ਐੱਨਐੱਮਐੱਨਐੱਫ- NMNF) ਸ਼ੁਰੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।ਆਲਮੀ ਸਹਿਕਾਰੀ ਸੰਮੇਲਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 25th, 03:30 pm
ਭੂਟਾਨ ਦੇ ਪ੍ਰਧਾਨ ਮੰਤਰੀ ਮੇਰੇ ਛੋਟੇ ਭਾਈ, ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ, ਭਾਰਤ ਦੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, International Cooperative Alliance ਦੇ President, United Nations ਦੇ ਸਾਰੇ ਪ੍ਰਤੀਨਿਧੀਗਣ, ਦੁਨੀਆ ਭਰ ਤੋਂ ਇੱਥੇ ਆਏ Co-Operative World ਨਾਲ ਜੁੜੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ
November 25th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਦਾਸ਼ੋ ਸ਼ੇਰਿੰਗ ਟੋਬਗੇ (His Excellency Dasho Tshering Tobgay), ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ ਮਹਾਮਹਿਮ ਮਨੋਆ ਕਾਮਿਕਾਮਿਕਾ (His Excellency Manoa Kamikamica), ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਰਤ ਦੇ ਸੰਯੁਕਤ ਰਾਸ਼ਟਰ ਦੇ ਸਥਾਨਕ ਕੋਆਡੀਨੇਟਰ ਸ਼੍ਰੀ ਸ਼ੋਂਬੀ ਸ਼ਾਰਪ (Mr Shombi Sharp), ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਦੇ ਪ੍ਰੈਜ਼ੀਡੈਂਟ, ਸ਼੍ਰੀ ਏਰੀਅਲ ਗਵਾਰਕੋ (Mr. Ariel Guarco), ਵਿਭਿੰਨ ਦੇਸ਼ਾਂ ਦੇ ਪਤਵੰਤੇ ਵਿਅਕਤੀਆਂ ਅਤੇ ਹੋਰ ਮਹਿਲਾਵਾਂ ਤੇ ਪੁਰਸ਼ਾਂ ਦਾ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਵਿੱਚ ਸੁਆਗਤ ਕੀਤਾ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਗ੍ਰੀਨ ਹਾਈਡ੍ਰੋਜਨ ‘ਤੇ ਦੂਸਰੀ ਇੰਟਰਨੈਸ਼ਨਲ ਕਾਨਫਰੰਸ ਦੇ ਲਈ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
September 11th, 10:40 am
ਵਿਗਿਆਨੀਓ ਅਤੇ ਇਨੋਵੇਟਰੋ, ਉਦਯੋਗ ਜਗਤ ਦੇ ਦਿੱਗਜੋ ਅਤੇ ਮੇਰੇ ਪਿਆਰੇ ਦੋਸਤੋ, ਮੈਂ ਆਪ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ। ਗ੍ਰੀਨ ਹਾਈਡ੍ਰੋਜਨ ‘ਤੇ ਦੂਸਰੀ ਇੰਟਰਨੈਸ਼ਨਲ ਕਾਨਫਰੰਸ ਵਿੱਚ ਤੁਹਾਡਾ ਸੁਆਗਤ ਕਰਦੇ ਹੋਏ ਮੈਨੂੰ ਖੁਸ਼ੀ ਹੋ ਰਹੀ ਹੈ।(Scientists and innovators, Industry leaders, and my dear friends, I send my warm greetings to all of you. It is a pleasure to welcome you to the 2nd International Conference on Green Hydrogen.)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ੍ਰੀਨ ਹਾਈਡ੍ਰੋਜਨ ‘ਤੇ ਦੂਸਰੀ ਇੰਟਰਨੈਸ਼ਨਲ ਕਾਨਫਰੰਸ ਨੂੰ ਸੰਬੋਧਨ ਕੀਤਾ
September 11th, 10:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਗ੍ਰੀਨ ਹਾਈਡ੍ਰੋਜਨ ‘ਤੇ ਇੰਟਰਨੈਸ਼ਨਲ ਕਾਨਫਰੰਸ (International Conference on Green Hydrogen) ਨੂੰ ਸੰਬੋਧਨ ਕੀਤਾ।Cabinet approves the Digital Agriculture Mission today with an outlay of Rs. 2817 Crore, including the central share of Rs. 1940 Crore
September 02nd, 06:30 pm
The Union Cabinet Committee chaired by the Prime Minister Shri Narendra Modi approved the Digital Agriculture Mission today with an outlay of Rs. 2817 Crore, including the central share of Rs. 1940 Crore.ਕੈਬਨਿਟ ਨੇ ਭਾਰਤੀ ਰੇਲਵੇ ਵਿੱਚ ਕਨੈਕਟੀਵਿਟੀ ਵਧਾਉਣ, ਯਾਤਰਾ ਨੂੰ ਅਸਾਨ ਬਣਾਉਣ, ਲੌਜਿਸਟਿਕਸ ਲਾਗਤ ਘੱਟ ਕਰਨ, ਤੇਲ ਆਯਾਤ ਘੱਟ ਕਰਨ ਅਤੇ ਕਾਰਬਨ ਡਾਈਆਕਸਾਈਡ ਨਿਕਾਸੀ ਘੱਟ ਕਰਨ ਦੇ ਉਦੇਸ਼ ਨਾਲ ਦੋ ਨਵੀਆਂ ਲਾਈਨਾਂ ਅਤੇ ਇੱਕ ਮਲਟੀ-ਟ੍ਰੈਕਿੰਗ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ
August 28th, 05:38 pm
ਇਨ੍ਹਾਂ ਪ੍ਰੋਜੈਕਟਾਂ ਨਾਲ ਦੂਰ-ਦੁਰਾਡੇ ਦੇ ਇਲਾਕਿਆਂ ਨੂੰ ਆਪਸ ਵਿੱਚ ਜੋੜ ਕੇ ਲੌਜਿਸਟਿਕਸ ਕੁਸ਼ਲਤਾ ਵਿੱਚ ਸੁਧਾਰ ਲਿਆਉਣ, ਮੌਜੂਦਾ ਲਾਈਨ ਸਮਰੱਥਾ ਵਧਾਉਣ ਅਤੇ ਟ੍ਰਾਂਸਪੋਰਟੇਸ਼ਨ ਨੈੱਟਵਰਕ ਦਾ ਵਿਸਤਾਰ ਕਰਨ ਦੇ ਨਾਲ-ਨਾਲ ਸਪਲਾਈ ਚੇਨ ਨੂੰ ਸੁਚਾਰੂ ਕੀਤਾ ਜਾ ਸਕੇਗਾ ਜਿਸ ਨਾਲ ਤੇਜ਼ੀ ਨਾਲ ਆਰਥਿਕ ਵਿਕਾਸ ਹੋਵੇਗਾ।ਪੁਲਾੜ ਖੇਤਰ ਵਿੱਚ ਸੁਧਾਰਾਂ ਨਾਲ ਦੇਸ਼ ਦੇ ਨੌਜਵਾਨਾਂ ਨੂੰ ਲਾਭ ਹੋਇਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
August 25th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਮੇਰੇ ਸਾਰੇ ਪਰਿਵਾਰਜਨਾਂ ਦਾ ਸਵਾਗਤ ਹੈ। ਅੱਜ ਇਕ ਵਾਰ ਫਿਰ ਗੱਲ ਹੋਵੇਗੀ - ਦੇਸ਼ ਦੀਆਂ ਪ੍ਰਾਪਤੀਆਂ ਦੀ, ਦੇਸ਼ ਦੇ ਲੋਕਾਂ ਦੇ ਸਮੂਹਿਕ ਯਤਨਾਂ ਦੀ। 21ਵੀਂ ਸਦੀ ਦੇ ਭਾਰਤ ਵਿੱਚ ਕਿੰਨਾ ਕੁਝ ਅਜਿਹਾ ਹੋ ਰਿਹਾ ਹੈ ਜੋ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਜਿਵੇਂ ਇਸ 23 ਅਗਸਤ ਨੂੰ ਹੀ ਅਸੀਂ ਸਾਰੇ ਦੇਸ਼ਵਾਸੀਆਂ ਨੇ ਪਹਿਲਾ ਨੈਸ਼ਨਲ ਸਪੇਸ ਡੇ ਮਨਾਇਆ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਾਰਿਆਂ ਨੇ ਇਸ ਦਿਨ ਨੂੰ ਸੈਲੀਬਰੇਟ ਕੀਤਾ ਹੋਵੇਗਾ। ਇਕ ਵਾਰ ਫਿਰ ਚੰਦਰਯਾਨ-3 ਦੀ ਸਫਲਤਾ ਦਾ ਜਸ਼ਨ ਮਨਾਇਆ ਹੋਵੇਗਾ। ਪਿਛਲੇ ਸਾਲ ਇਸੇ ਦਿਨ ਚੰਦਰਯਾਨ-3 ਨੇ ਚੰਨ ਦੇ ਦੱਖਣੀ ਹਿੱਸੇ ਵਿੱਚ ਸ਼ਿਵਸ਼ਕਤੀ ਪੁਆਇੰਟ ’ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਸੀ। ਭਾਰਤ ਇਸ ਮਾਣਮੱਤੀ ਪ੍ਰਾਪਤੀ ਨੂੰ ਹਾਸਿਲ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਹੈ।ਵਰ੍ਹੇ 2030 ਤੱਕ ਦੀ ਮਿਆਦ ਲਈ ਰੂਸ-ਭਾਰਤ ਆਰਥਿਕ ਸਹਿਯੋਗ ਦੇ ਰਣਨੀਤਕ ਖੇਤਰਾਂ ਦੇ ਵਿਕਾਸ ਦੇ ਸਬੰਧ ਵਿੱਚ ਨੇਤਾਵਾਂ ਦਾ ਸੰਯੁਕਤ ਬਿਆਨ
July 09th, 09:49 pm
8-9 ਜੁਲਾਈ, 2024 ਨੂੰ ਮਾਸਕੋ ਵਿੱਚ ਰੂਸ ਅਤੇ ਭਾਰਤ ਦੇ ਦਰਮਿਆਨ ਆਯੋਜਿਤ 22ਵੇਂ ਸਲਾਨਾ ਦੁਵੱਲੇ ਸਿਖਰ ਸੰਮੇਲਨ ਦੇ ਬਾਅਦ, ਰਸ਼ੀਅਨ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਅਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ, ਦੁਵੱਲੇ ਵਿਵਹਾਰਿਕ ਸਹਿਯੋਗ ਅਤੇ ਰੂਸ-ਭਾਰਤ ਵਿਸ਼ੇਸ਼ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਦੇ ਵਿਕਾਸ ਦੇ ਮੌਜੂਦਾ ਮੁੱਦਿਆਂ ‘ਤੇ ਵਿਚਾਰਾਂ ਦਾ ਗਹਿਣ ਅਦਾਨ-ਪ੍ਰਦਾਨ ਕਰਕੇ, ਆਪਸੀ ਸਨਮਾਨ ਅਤੇ ਸਮਾਨਤਾ ਦੇ ਸਿਧਾਂਤਾਂ ਦੀ ਦ੍ਰਿੜ੍ਹਤਾ ਨਾਲ ਪਾਲਣਾ ਕਰਦੇ ਹੋਏ, ਆਪਸੀ ਰੂਪ ਨਾਲ ਲਾਭਕਾਰੀ ਅਤੇ ਦੀਰਘਕਾਲੀ ਅਧਾਰ ‘ਤੇ ਦੋਹਾਂ ਦੇਸ਼ਾਂ ਦੇ ਪ੍ਰਭੂਸੱਤਾ ਵਿਕਾਸ, ਰੂਸ-ਭਾਰਤ ਵਪਾਰ ਅਤੇ ਆਰਥਿਕ ਸਹਿਯੋਗ ਨੂੰ ਹੁਲਾਰਾ ਦੇ ਕੇ ਦੁਵੱਲੀ ਗੱਲਬਾਤ ਨੂੰ ਗਹਿਰਾ ਕਰਨ ਲਈ ਵਾਧੂ ਪ੍ਰੋਤਸਾਹਨ ਦੇਣ,ਦੋਹਾਂ ਦੇਸ਼ਾਂ ਦੇ ਦਰਮਿਆਨ ਵਸਤੂਆਂ ਅਤੇ ਸੇਵਾਵਾਂ ਵਿੱਚ ਵਪਾਰ ਦੇ ਗਤੀਸ਼ੀਲ ਵਾਧੇ ਦੇ ਰੁਝਾਨ ਨੂੰ ਬਣਾਏ ਰੱਖਣ ਦੇ ਇਰਾਦੇ ਅਤੇ 2030 ਤੱਕ ਇਸ ਦੀ ਯਾਤਰਾ ਵਿੱਚ ਜ਼ਿਕਰਯੋਗ ਵਾਧਾ ਸੁਨਿਸ਼ਚਿਤ ਕਰਨ ਦੀ ਇੱਛਾ ਨਾਲ ਨਿਰਦੇਸ਼ਿਤ,ਹੇਠ ਲਿਖਿਆਂ ਗੱਲਾਂ ਦਾ ਐਲਾਨ ਕੀਤਾ:ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਮਤੇ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲਪਾਠ
July 03rd, 12:45 pm
ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਕਰਨ ਲਈ ਮੈਂ ਵੀ ਇਸ ਚਰਚਾ ਵਿੱਚ ਸ਼ਾਮਲ ਹੋਇਆ ਹਾਂ। ਰਾਸ਼ਟਰਪਤੀ ਮਹੋਦਯਾ ਦੇ ਭਾਸ਼ਣ ਵਿੱਚ ਦੇਸ਼ਵਾਸੀਆਂ ਦੇ ਲਈ ਪ੍ਰੇਰਣਾ ਵੀ ਸੀ, ਪ੍ਰੋਤਸਾਹਨ ਵੀ ਸੀ ਅਤੇ ਇੱਕ ਪ੍ਰਕਾਰ ਨਾਲ ਸੱਚੇ ਮਾਰਗ ਨੂੰ ਪੁਰਸਕ੍ਰਿਤ ਵੀ ਕੀਤਾ ਗਿਆ ਸੀ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦਾ ਜਵਾਬ
July 03rd, 12:00 pm
ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਦੇ ਪ੍ਰੇਰਣਾਦਾਇਕ ਅਤੇ ਉਤਸ਼ਾਹਜਨਕ ਭਾਸ਼ਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਲਗਭਗ 70 ਮੈਂਬਰਾਂ ਨੇ ਆਪਣੇ ਵਿਚਾਰ ਰੱਖੇ ਅਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ।ਕੈਬਨਿਟ ਨੇ ਮਾਰਕਿਟਿੰਗ ਸੀਜ਼ਨ 2024-25 ਲਈ ਖਰੀਫ਼ ਫਸਲਾਂ ਦੇ ਲਈ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ) ਨੂੰ ਪ੍ਰਵਾਨਗੀ ਦਿੱਤੀ
June 19th, 09:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ ਮਾਰਕਿਟਿੰਗ ਸੀਜ਼ਨ 2024-25 ਲਈ ਖਰੀਫ਼ ਦੀਆਂ ਸਾਰੀਆਂ ਲਾਜ਼ਮੀ ਫਸਲਾਂ ਲਈ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।Congress has always been an anti-middle-class party: PM Modi in Hyderabad
May 10th, 04:00 pm
Addressing his second public meeting, PM Modi highlighted the significance of Hyderabad and the determination of the people of Telangana to choose BJP over other political parties. Hyderabad is special indeed. This venue is even more special, said PM Modi, reminiscing about the pivotal role the city played in igniting hope and change a decade ago.PM Modi addresses public meetings in Mahabubnagar & Hyderabad, Telangana
May 10th, 03:30 pm
Prime Minister Narendra Modi addressed public meetings in Mahabubnagar & Hyderabad, Telangana, emphasizing the significance of the upcoming elections for the future of the country. Speaking passionately, PM Modi highlighted the contrast between the false promises made by Congress and the concrete guarantees offered by the BJP-led government.Telangana is the land of the brave Ramji Gond & Komaram Bheem: PM Modi
March 04th, 12:45 pm
On his visit to Telangana, PM Modi addressed a massive rally in Adilabad. He said, The huge turnout by the people of Telangana in Adilabad is a testimony to the growing strength of B.J.P. & N.D.A. He added that the launch of various projects ensures the holistic development of the people of TelanganaTelangana's massive turnout during a public rally by PM Modi in Adilabad
March 04th, 12:24 pm
On his visit to Telangana, PM Modi addressed a massive rally in Adilabad. He said, The huge turnout by the people of Telangana in Adilabad is a testimony to the growing strength of B.J.P. & N.D.A. He added that the launch of various projects ensures the holistic development of the people of Telanganaਬਿਹਾਰ ਦੇ ਬੇਗੂਸਰਾਏ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 02nd, 08:06 pm
ਜੈਮੰਗਲਾ ਗੜ੍ਹ ਮੰਦਿਰ ਅਤੇ ਨੌਲਖਾ ਮੰਦਿਰ ਵਿੱਚ ਬਿਰਾਜਮਾਨ ਦੇਵੀ-ਦੇਵਤਿਆਂ ਨੂੰ ਮੈਂ ਪ੍ਰਣਾਮ ਕਰਦਾ ਹਾਂ। ਮੈਂ ਅੱਜ ਵਿਕਸਿਤ ਭਾਰਤ ਦੇ ਲਈ ਵਿਕਸਿਤ ਬਿਹਾਰ ਦੇ ਨਿਰਮਾਣ ਦੇ ਸੰਕਲਪ ਦੇ ਨਾਲ ਬੇਗੂਸਰਾਏ ਆਇਆ ਹਾਂ। ਇਹ ਮੇਰਾ ਸੁਭਾਗ ਹੈ ਕਿ ਇਤਨੀ ਵਿਸ਼ਾਲ ਸੰਖਿਆ ਵਿੱਚ ਆਪ ਜਨਤਾ-ਜਨਾਦਰਨ, ਤੁਹਾਡੇ ਦਰਸ਼ਨ ਕਰਨ ਦਾ ਮੈਨੂੰ ਸੁਭਾਗ ਮਿਲਿਆ ਹੈ।