ਕੈਬਨਿਟ ਨੇ ਮਹਿਲਾ ਸੈਲਫ ਹੈਲਪ ਗਰੁੱਪਾਂ ਨੂੰ ਡ੍ਰੋਨ ਮੁਹੱਈਆ ਕਰਵਾਉਣ ਦੇ ਲਈ ਸੈਂਟਰਲ ਸੈਕਟਰ ਸਕੀਮ ਨੂੰ ਪ੍ਰਵਾਨਗੀ ਦਿੱਤੀ
November 29th, 02:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ 2024-25 ਤੋਂ 2025-26 ਤੱਕ ਦੀ ਅਵਧੀ ਲਈ 1261 ਕਰੋੜ ਰੁਪਏ ਦੇ ਖਰਚ ਨਾਲ ਮਹਿਲਾ ਸੈਲਫ ਹੈਲਪ ਗਰੁੱਪਾਂ (SHGs) ਨੂੰ ਡ੍ਰੋਨ ਮੁਹੱਈਆ ਕਰਵਾਉਣ ਦੇ ਲਈ ਸੈਂਟਰਲ ਸੈਕਟਰ ਸਕੀਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਮੰਤਰੀ ਮੰਡਲ ਨੇ ਦੇਸ਼ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੱਕ ਇਸ ਦੀ ਪਹੁੰਚ ਨੂੰ ਹੋਰ ਵਧਾਉਣ ਦੀ ਪ੍ਰਵਾਨਗੀ ਦਿੱਤੀ
February 15th, 03:49 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੱਕ ਇਸ ਦੀ ਪਹੁੰਚ ਨੂੰ ਹੋਰ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਣਯੋਗ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਯੋਗ ਅਗਵਾਈ ਹੇਠ, ਸਹਿਕਾਰਤਾ ਮੰਤਰਾਲੇ ਨੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲਾ ਦੀਆਂ ਵੱਖ-ਵੱਖ ਯੋਜਨਾਵਾਂ ਨੂੰ 'ਸਮੁੱਚੀ-ਸਰਕਾਰ' ਦੀ ਪਹੁੰਚ ਦਾ ਲਾਭ ਉਠਾਉਂਦੇ ਹੋਏ ਦਾਇਰੇ ਤੋਂ ਬਾਹਰ ਹਰੇਕ ਪੰਚਾਇਤ ਵਿੱਚ ਵਿਹਾਰਕ ਪੀਏਸੀਐੱਸ, ਦਾਇਰੇ ਤੋਂ ਬਾਹਰ ਹਰੇਕ ਪੰਚਾਇਤ/ਪਿੰਡ ਵਿੱਚ ਵਿਹਾਰਕ ਡੇਅਰੀ ਸਹਿਕਾਰਤਾਵਾਂ ਅਤੇ ਹਰੇਕ ਤੱਟਵਰਤੀ ਪੰਚਾਇਤ/ਪਿੰਡ ਵਿੱਚ ਵਿਹਾਰਕ ਪੀਏਸੀਐੱਸ/ਡੇਅਰੀ/ਮੱਛੀ ਪਾਲਣ ਸਹਿਕਾਰਤਾਵਾਂ ਦੇ ਨਾਲ-ਨਾਲ ਵੱਡੇ ਜਲ ਸਰੋਤਾਂ ਵਾਲੀ ਪੰਚਾਇਤ/ਪਿੰਡ ਵਿੱਚ ਵਿਵਹਾਰਕ ਪੀਏਸੀਐੱਸ ਸਥਾਪਤ ਕਰਨ ਅਤੇ ਮੌਜੂਦਾ ਮੱਛੀ ਪਾਲਣ ਸਹਿਕਾਰਤਾਵਾਂ ਨੂੰ ਮਜ਼ਬੂਤ ਕਰਨ ਦੀ ਯੋਜਨਾ ਤਿਆਰ ਕੀਤੀ ਹੈ। ਸ਼ੁਰੂਆਤ ਵਿੱਚ ਅਗਲੇ ਪੰਜ ਸਾਲਾਂ ਵਿੱਚ 2 ਲੱਖ ਪੀਏਸੀਐੱਸ/ਡੇਅਰੀ/ਮੱਛੀ ਪਾਲਣ ਸਹਿਕਾਰਤਾਵਾਂ ਦੀ ਸਥਾਪਨਾ ਕੀਤੀ ਜਾਵੇਗੀ। ਪ੍ਰੋਜੈਕਟ ਨੂੰ ਲਾਗੂ ਕਰਨ ਲਈ ਕਾਰਜ ਯੋਜਨਾ ਨਾਬਾਰਡ, ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐੱਨਡੀਡੀਬੀ) ਅਤੇ ਰਾਸ਼ਟਰੀ ਮੱਛੀ ਪਾਲਣ ਵਿਕਾਸ ਬੋਰਡ (ਐੱਨਐੱਫਡੀਬੀ) ਦੁਆਰਾ ਤਿਆਰ ਕੀਤੀ ਜਾਵੇਗੀ।ਪ੍ਰਧਾਨ ਮੰਤਰੀ 11 ਅਤੇ 12 ਨਵੰਬਰ ਨੂੰ ਕਰਨਾਟਕ, ਤਮਿਲ ਨਾਡੂ, ਆਂਧਰ ਪ੍ਰਦੇਸ਼ ਅਤੇ ਤੇਲੰਗਾਨਾ ਦਾ ਦੌਰਾ ਕਰਨਗੇ
November 09th, 04:28 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 11 ਅਤੇ 12 ਨਵੰਬਰ, 2022 ਨੂੰ ਕਰਨਾਟਕ, ਤਮਿਲ ਨਾਡੂ, ਆਂਧਰ ਪ੍ਰਦੇਸ਼ ਅਤੇ ਤੇਲੰਗਾਨਾ ਦਾ ਦੌਰਾ ਕਰਨਗੇ। 11 ਨਵੰਬਰ ਨੂੰ ਸਵੇਰੇ ਕਰੀਬ 9:45 ਵਜੇ ਪ੍ਰਧਾਨ ਮੰਤਰੀ ਵਿਧਾਨ ਸੌਧ, ਬੰਗਲੁਰੂ ਵਿੱਚ ਮਹਾਰਿਸ਼ੀ ਵਾਲਮੀਕੀ ਅਤੇ ਸੰਤ ਕਵੀ ਸ਼੍ਰੀ ਕਨਕ ਦਾਸ ਦੀਆਂ ਪ੍ਰਤਿਮਾਵਾਂ ‘ਤੇ ਸ਼ਰਧਾ ਸੁਮਨ ਅਰਪਿਤ ਕਰਨਗੇ। ਲਗਭਗ 10:20 ਵਜੇ, ਪ੍ਰਧਾਨ ਮੰਤਰੀ ਬੰਗਲੁਰੂ ਦੇ ਕੇਐੱਸਆਰ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਐਕਸਪ੍ਰੈੱਸ ਅਤੇ ਭਾਰਤ ਗੌਰਵ ਕਾਸ਼ੀ ਦਰਸ਼ਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ। ਪ੍ਰਧਾਨ ਮੰਤਰੀ ਸਵੇਰੇ ਕਰੀਬ 11:30 ਵਜੇ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ 2 ਦਾ ਉਦਘਾਟਨ ਕਰਨਗੇ। ਇਸ ਦੇ ਬਾਅਦ ਦੁਪਹਿਰ ਕਰੀਬ 12 ਵਜੇ ਪ੍ਰਧਾਨ ਮੰਤਰੀ ਨਾਦਪ੍ਰਭੂ ਕੈਂਪੇਗੌੜਾ ਦੀ 108 ਫੁੱਟ ਦੀ ਕਾਂਸੀ ਦੀ ਪ੍ਰਤਿਮਾ ਤੋਂ ਪਰਦਾ ਹਟਾਉਣਗੇ, ਜਿਸ ਦੇ ਬਾਅਦ ਦੁਪਹਿਰ ਕਰੀਬ 12:30 ਵਜੇ ਬੰਗਲੁਰੂ ਵਿੱਚ ਇੱਕ ਜਨਤਕ ਸਮਾਰੋਹ ਹੋਵੇਗਾ। ਦੁਪਹਿਰ ਕਰੀਬ 3:30 ਵਜੇ ਪ੍ਰਧਾਨ ਮੰਤਰੀ ਤਮਿਲ ਨਾਡੂ ਦੇ ਡਿੰਡੀਗੁਲ ਵਿੱਚ ਗਾਂਧੀਗ੍ਰਾਮ ਰੂਰਲ ਇੰਸਟੀਟਿਊਟ ਦੇ 36ਵੇਂ ਕਨਵੋਕੇਸ਼ਨ ਸਮਾਰੋਹ ਵਿੱਚ ਸਾਮਲ ਹੋਣਗੇ।When science, government and society work together, results are better: PM Modi
September 28th, 11:01 am
PM Narendra Modi dedicated to the Nation 35 crop varieties with special traits. He said in the last 6-7 years, science and technology are being used on a priority basis to solve the challenges related to agriculture.PM dedicates to the Nation 35 crop varieties with special traits
September 28th, 11:00 am
PM Narendra Modi dedicated to the Nation 35 crop varieties with special traits. He said in the last 6-7 years, science and technology are being used on a priority basis to solve the challenges related to agriculture.There is no reason for mistrust in the recent agricultural reforms: PM Modi
December 18th, 02:10 pm
PM Narendra Modi addressed a Kisan Sammelan in Madhya Pradesh through video conferencing. PM Modi accused the opposition parties of misleading the farmers and using them as a vote bank and political tool. He also reiterated that the system of MSP will remain unaffected by the new agricultural laws.PM Modi addresses Kisan Sammelan in Madhya Pradesh
December 18th, 02:00 pm
PM Narendra Modi addressed a Kisan Sammelan in Madhya Pradesh through video conferencing. PM Modi accused the opposition parties of misleading the farmers and using them as a vote bank and political tool. He also reiterated that the system of MSP will remain unaffected by the new agricultural laws.Our government is making sure that whatever money is allotted, all of it reaches the people: PM Modi
September 22nd, 11:18 am
Addressing a public rally in Talcher, Odisha, Prime Minister Narendra Modi today said that you have broken all records of previous rallies. This huge crowd portrays the sentiments of the people of Odisha.PM Modi addresses a public meeting in Talcher, Odisha
September 22nd, 11:18 am
Addressing a public rally in Talcher, Odisha, Prime Minister Narendra Modi today said that you have broken all records of previous rallies. This huge crowd portrays the sentiments of the people of Odisha.PM to visit Odisha and Chhattisgarh on September 22
September 21st, 04:44 pm
The Prime Minister, Shri Narendra Modi, will visit Odisha and Chhattisgarh on September 22, 2018.At Talcher in Odisha, he will unveil a plaque to mark the commencement of work for the revival of Talcher Fertilizer Plant. This is the first plant in India which will have a coal gasification based fertilizer unit. In addition to fertilizer, this plant will produce natural gas, thereby contributing to the country’s energy requirements.PM Modi lays Foundation Stone of Barrage over Narmada river, flags off Antyodaya Express
October 08th, 03:15 pm
Prime Minister Narendra Modi today inaugurated multiple development projects in Bharuch, Gujarat. These include Foundation Stone of Barrage over Narmada river and flagging off Antyodaya Express between Udhna (Surat, Gujarat) and Jaynagar (Bihar).Cabinet approves Capital Grant to GAIL for development of Gas Infrastructure in Eastern part of the country
September 21st, 05:32 pm
CCEA chaired by PM Modi approved viability partial capital grant at 40% (Rs. 5,176 crore) of the estimated capital cost of Rs. 12,940 crore to GAIL for development of 2539 km long Jagdishpur-Haidia and Bokaro-Dhamra Gas Pipeline (JHBDPL) project. Govt has taken this historic decision to provide Capital Support for developing this gas pipeline. JHBDPL project will connect Eastern part of the country with National Gas Grid.Centre & States must work shoulder to shoulder to take the nation to newer heights of progress: PM
August 07th, 05:21 pm
PM Modi launched Mission Bhagiratha in Telangana aimed to provide safe drinking water to all. The Prime Minister unveiled plaques to lay Foundation Stones for 1600 MW Thermal Power station of NTPC & revival of a Fertilizer Plant at Ramagundam; Kaloji Narayana Rao University of Health Sciences, Warangal; and Manoharabad-Kothapalli Railway line. He also dedicated to the nation the 1200 MW Thermal Power Station.PM launches Mission Bhagiratha; lays Foundation Stone of key development projects in Telangana
August 07th, 05:20 pm
PM Modi launched Mission Bhagiratha in Telangana aimed to provide safe drinking water to all. The Prime Minister unveiled plaques to lay Foundation Stones for 1600 MW Thermal Power station of NTPC & revival of a Fertilizer Plant at Ramagundam; Kaloji Narayana Rao University of Health Sciences, Warangal; and Manoharabad-Kothapalli Railway line. He also dedicated to the nation the 1200 MW Thermal Power Station.