Cabinet approves the Digital Agriculture Mission today with an outlay of Rs. 2817 Crore, including the central share of Rs. 1940 Crore
September 02nd, 06:30 pm
The Union Cabinet Committee chaired by the Prime Minister Shri Narendra Modi approved the Digital Agriculture Mission today with an outlay of Rs. 2817 Crore, including the central share of Rs. 1940 Crore.ਵਾਇਸ ਆਵ੍ ਗਲੋਬਲ ਸਾਊਥ ਸਮਿਟ 3.0 ਵਿੱਚ ਨੇਤਾਵਾਂ ਦੇ ਉਦਘਾਟਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੁਆਰਾ ਦਿੱਤੇ ਗਏ ਸਮਾਪਤੀ ਸੰਬੋਧਨ ਦਾ ਮੂਲ ਪਾਠ
August 17th, 12:00 pm
ਤੁਹਾਡੇ ਸਾਰਿਆਂ ਦੇ ਵਡਮੁੱਲੇ ਵਿਚਾਰਾਂ ਅਤੇ ਸੁਝਾਵਾਂ ਦੇ ਲਈ ਮੈਂ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਤੁਸੀਂ ਸਾਰਿਆਂ ਨੇ ਸਾਡੀਆਂ ਸਾਂਝੀਆਂ ਚਿੰਤਾਵਾਂ ਅਤੇ ਮਹੱਤਵਅਕਾਂਖਿਆਵਾਂ ਨੂੰ ਸਾਹਮਣੇ ਰੱਖਿਆ ਹੈ। ਤੁਹਾਡੇ ਵਿਚਾਰਾਂ ਤੋਂ ਇਹ ਗੱਲ ਸਾਫ਼ ਹੈ ਕਿ ਗਲੋਬਲ ਸਾਊਥ ਇਕਜੁੱਟ ਹੈ।ਸੀਓਪੀ(COP)-28 ਸਮਿਟ ਦੇ ਦੌਰਾਨ ਟ੍ਰਾਂਸਫਾਰਮਿੰਗ ਕਲਾਇਮੇਟ ਫਾਇਨੈਂਸ 'ਤੇ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 01st, 08:06 pm
ਅਸੀਂ One Earth, One Family, One Future ਨੂੰ ਆਪਣੀ ਪ੍ਰੈਜ਼ੀਡੈਂਸੀ ਦਾ ਅਧਾਰ ਬਣਾਇਆ।ਅੰਤਰਰਾਸ਼ਟਰੀ ਰੋਜ਼ਗਾਰ ਮੇਲੇ ‘ਤੇ ਪ੍ਰਧਾਨ ਮੰਤਰੀ ਦਾ ਸੰਬੋਧਨ
April 13th, 10:43 am
ਅੱਜ ਵਿਸਾਖੀ ਦਾ ਪਾਵਨ ਪਰਵ ਹੈ। ਮੈਂ ਸਾਰੇ ਦੇਸ਼ਵਾਸੀਆਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ ਦਿੰਦਾ ਹਾਂ। ਖੁਸ਼ੀ ਭਰੇ ਇਸ ਤਿਉਹਾਰ ਵਿੱਚ, ਅੱਜ 70 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਕੇਂਦਰ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਮਿਲੀ ਹੈ। ਤੁਹਾਨੂੰ ਸਾਰੇ ਨੌਜਵਾਨਾਂ ਨੂੰ, ਆਪ ਦੇ ਪਰਿਵਾਰਜਨਾਂ ਨੂੰ ਬਹੁਤ-ਬਹੁਤ ਵਧਾਈਆਂ, ਆਪ ਦੇ ਉੱਜਵਲ ਭਵਿੱਖ ਲਈ ਅਨੇਕ-ਅਨੇਕ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
April 13th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰਾਸ਼ਟਰੀ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਵੇਂ ਭਰਤੀ ਹੋਏ ਕਰੀਬ 71,000 ਕਰਮਚਾਰੀਆਂ ਨੂੰ ਨਿਯੁਕਤੀ ਪੱਤਰਾਂ ਵੰਡੇ। ਦੇਸ਼ ਭਰ ਵਿੱਚੋਂ ਚੁਣੇ ਗਏ ਨਵੇਂ ਭਰਤੀ ਕਰਮਚਾਰੀ ਭਾਰਤ ਸਰਕਾਰ ਦੇ ਅਧੀਨ ਵੱਖ-ਵੱਖ ਅਸਾਮੀਆਂ/ਅਹੁਦਿਆਂ ਜਿਵੇਂ ਕਿ ਟ੍ਰੇਨ ਮੈਨੇਜਰ, ਸਟੇਸ਼ਨ ਮਾਸਟਰ, ਸੀਨੀਅਰ ਕਮਰਸ਼ੀਅਲ ਕਮ ਟਿਕਟ ਕਲਰਕ, ਇੰਸਪੈਕਟਰ, ਸਬ-ਇੰਸਪੈਕਟਰ, ਕਾਂਸਟੇਬਲ, ਸਟੈਨੋਗ੍ਰਾਫਰ, ਜੂਨੀਅਰ ਲੇਖਾਕਾਰ, ਡਾਕ ਸਹਾਇਕ, ਇਨਕਮ ਟੈਕਸ ਇੰਸਪੈਕਟਰ, ਟੈਕਸ ਸਹਾਇਕ, ਸੀਨੀਅਰ ਡਰਾਫਟਸਮੈਨ, ਜੇਈ/ਸੁਪਰਵਾਈਜ਼ਰ, ਸਹਾਇਕ ਪ੍ਰੋਫੈਸਰ, ਅਧਿਆਪਕ, ਲਾਇਬ੍ਰੇਰੀਅਨ, ਨਰਸ, ਪ੍ਰੋਬੇਸ਼ਨਰੀ ਅਫਸਰ, ਪੀਏ, ਐੱਮਟੀਐੱਸ ਅਤੇ ਹੋਰ 'ਤੇ ਤੈਨਾਤ ਹੋਣਗੇ। ਨਵੇਂ ਭਰਤੀ ਕੀਤੇ ਗਏ ਕਰਮਚਾਰੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਵੀਆਂ ਨਿਯੁਕਤੀਆਂ ਲਈ ਇੱਕ ਔਨਲਾਈਨ ਓਰੀਐਂਟੇਸ਼ਨ ਕੋਰਸ, ਕਰਮਯੋਗੀ ਪ੍ਰਰੰਭ ਰਾਹੀਂ ਖ਼ੁਦ ਨੂੰ ਸਿਖਲਾਈ ਲੈਣ ਦੇ ਯੋਗ ਹੋਣਗੇ। ਪ੍ਰਧਾਨ ਮੰਤਰੀ ਦੇ ਸੰਬੋਧਨ ਦੌਰਾਨ 45 ਸਥਾਨਾਂ ਨੂੰ ਵਰਚੁਅਲ ਮਾਧਿਅਮ ਰਾਹੀਂ ਮੇਲੇ ਨਾਲ ਜੋੜਿਆ ਗਿਆ।ਵਿੱਤੀ ਖੇਤਰ ਬਾਰੇ ਪੋਸਟ ਬਜਟ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 07th, 10:14 am
Post-Budget ਵੈਬੀਨਾਰ ਦੇ ਮਾਧਿਅਮ ਨਾਲ ਸਰਕਾਰ ਬਜਟ ਨੂੰ ਲਾਗੂ ਕਰਨ ਵਿੱਚ collective ownership ਅਤੇ equal partnership ਦਾ ਇੱਕ ਮਜ਼ਬੂਤ ਰਸਤਾ ਤਿਆਰ ਕਰ ਰਹੀ ਹੈ। ਇਸ ਵੈਬੀਨਾਰ ਵਿੱਚ ਆਪ ਲੋਕਾਂ ਦੇ ਵਿਚਾਰ ਅਤੇ ਸੁਝਾਅ ਇਸ ਦਾ ਬਹੁਤ ਮਹੱਤਵ ਹੈ। ਮੈਂ ਆਪ ਸਭ ਦਾ ਇਸ ਵੈਬੀਨਾਰ ਵਿੱਚ ਬਹੁਤ-ਬਹੁਤ ਸੁਆਗਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ 'ਵਿਕਾਸ ਦੇ ਮੌਕੇ ਪੈਦਾ ਕਰਨ ਲਈ ਵਿੱਤੀ ਸੇਵਾਵਾਂ ਦੀ ਦਕਸ਼ਤਾ ਵਧਾਉਣ' ਦੇ ਵਿਸ਼ੇ 'ਤੇ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
March 07th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਵਿਕਾਸ ਦੇ ਮੌਕੇ ਸਿਰਜਣ ਲਈ ਵਿੱਤੀ ਸੇਵਾਵਾਂ ਦੀ ਦਕਸ਼ਤਾ ਵਧਾਉਣ’ ਵਿਸ਼ੇ ‘ਤੇ ਇੱਕ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਇਹ ਕੇਂਦਰੀ ਬਜਟ 2023 ਵਿੱਚ ਐਲਾਨੀਆਂ ਪਹਿਲਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿਚਾਰਾਂ ਅਤੇ ਸੁਝਾਵਾਂ ਦੀ ਮੰਗ ਕਰਨ ਲਈ ਸਰਕਾਰ ਦੁਆਰਾ ਆਯੋਜਿਤ 12 ਪੋਸਟ-ਬਜਟ ਵੈਬੀਨਾਰਾਂ ਦੀ ਲੜੀ ਦਾ ਦਸਵਾਂ ਹਿੱਸਾ ਹੈ।ਭਾਰਤ ਦੀ ਜੀ20 ਦੀ ਪ੍ਰਧਾਨਗੀ ਦੇ ਤਹਿਤ ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਦੇ ਗਵਰਨਰਾਂ ਦੀ ਪਹਿਲੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
February 24th, 09:25 am
ਮੈਂ ਜੀ20 ਦੇ ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਦੇ ਗਵਰਨਰਾਂ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਤੁਹਾਡੀ ਇਹ ਮੀਟਿੰਗ ਭਾਰਤ ਦੀ ਜੀ20 ਦੀ ਪ੍ਰਧਾਨਗੀ ਦੇ ਤਹਿਤ ਪਹਿਲੀ ਮੰਤਰੀ-ਪੱਧਰੀ ਵਾਰਤਾ ਦਾ ਪ੍ਰਤੀਕ ਹੈ। ਹੁਣ ਜਦੋਂ ਕਿ ਮੈਂ ਤੁਹਾਨੂੰ ਇੱਕ ਸਾਰਥਕ ਮੀਟਿੰਗ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦੇ ਰਿਹਾ ਹਾਂ, ਤਾਂ ਤੁਹਾਡੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਤੋਂ ਮੈਂ ਪੂਰੀ ਤਰ੍ਹਾਂ ਅਵਗਤ (ਜਾਣੂ) ਹਾਂ। ਤੁਸੀਂ ਇੱਕ ਅਜਿਹੇ ਸਮੇਂ ਵਿੱਚ ਆਲਮੀ ਵਿੱਤ ਅਤੇ ਅਰਥਵਿਵਸਤਾ ਦੀ ਅਗਵਾਈ ਦੀ ਪ੍ਰਤੀਨਿਧੀਤਵ ਕਰ ਰਹੇ ਹਾਂ ਜਦੋਂ ਦੁਨੀਆ ਗੰਭੀਰ ਆਰਥਿਕ ਕਠਿਨਾਈਆਂ ਦਾ ਸਾਹਮਣਾ ਕਰ ਰਹੀ ਹੈ। ਕੋਵਿਡ ਮਹਾਮਾਰੀ ਨੇ ਆਲਮੀ ਅਰਥਵਿਵਸਥਾ ਨੂੰ ਸਦੀ ਵਿੱਚ ਇੱਕ ਵਾਰ ਹੋਣ ਵਾਲਾ ਝਟਕਾ ਦਿੱਤਾ ਹੈ। ਕਈ ਦੇਸ਼, ਵਿਸ਼ੇਸ਼ ਤੌਰ ‘ਤੇ ਵਿਕਾਸਸ਼ੀਲ, ਅਰਥਵਿਵਸਥਾਵਾਂ, ਹੁਣ ਵੀ ਇਸ ਦੇ ਪ੍ਰਭਾਵਾਂ ਦਾ ਸਾਹਮਣਾ ਕਰ ਰਹੇ ਹਨ।ਪ੍ਰਧਾਨ ਮੰਤਰੀ ਨੇ ਭਾਰਤ ਦੀ ਜੀ20 ਦੀ ਪ੍ਰਧਾਨਗੀ ਦੇ ਤਹਿਤ ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਦੇ ਗਵਰਨਰਾਂ ਦੀ ਪਹਿਲੀ ਮੀਟਿੰਗ ਨੂੰ ਸੰਬੋਧਨ ਕੀਤਾ
February 24th, 09:15 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਭਾਰਤ ਦੀ ਜੀ20 ਦੀ ਪ੍ਰਧਾਨਗੀ ਦੇ ਤਹਿਤ ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਦੇ ਗਵਰਨਰਾਂ ਦੀ ਪਹਿਲੀ ਮੀਟਿੰਗ ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਅਤੇ ਨਾਰਵੇ ਦੇ ਪ੍ਰਧਾਨ ਮੰਤਰੀ ਮਹਾਮਹਿਮ ਜੋਨਾਸ ਗਹਰ ਸਟੋਰ ਦੇ ਦਰਮਿਆਨ ਟੈਲੀਫੋਨ ’ਤੇ ਗੱਲਬਾਤ
September 09th, 07:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਰਵੇ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਜੋਨਾਸ ਗਹਰ ਸਟੋਰ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ।ਪਰਿਣਾਮਾਂ ਦੀ ਸੂਚੀ: ਮਾਲਦੀਵ ਦੇ ਰਾਸ਼ਟਰਪਤੀ ਦਾ ਭਾਰਤ ਦਾ ਸਰਕਾਰੀ ਦੌਰਾ
August 02nd, 10:20 pm
ਗ੍ਰੇਟਰ ਮਾਲੇ ਕਨੈਕਟੀਵਿਟੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਾ-500 ਮਿਲੀਅਨ ਅਮਰੀਕੀ ਡਾਲਰ ਦੇ ਭਾਰਤ ਦੁਆਰਾ ਵਿੱਤ ਪੋਸ਼ਿਤ ਪ੍ਰੋਜੈਕਟ-ਇਸ ਦੇ ਸਥਾਈ ਕਾਰਜਾਂ ਦੀ ਸ਼ੁਰੂਆਤ ਕਰਨਾ।ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਨਾਲ ਦੁਵੱਲੀ ਬੈਠਕ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਸ਼ੁਰੂਆਤੀ ਟਿੱਪਣੀਆਂ
May 24th, 05:29 pm
Mr. President, ਤੁਹਾਨੂੰ ਮਿਲ ਕੇ ਹਮੇਸ਼ਾ ਬਹੁਤ ਖੁਸ਼ੀ ਹੁੰਦੀ ਹੈ। ਅੱਜ ਅਸੀਂ ਇੱਕ ਹੋਰ ਸਕਾਰਾਤਮਕ ਅਤੇ ਉਪਯੋਗੀ Quad Summit ਵਿੱਚ ਵੀ ਨਾਲ-ਨਾਲ ਭਾਗ (ਹਿੱਸਾ) ਲਿਆ।ਪ੍ਰਧਾਨ ਮੰਤਰੀ ਨੇ ਟੋਕੀਓ ਵਿੱਚ ਬਿਜ਼ਨਸ ਰਾਊਂਡਟੇਬਲ ਮੀਟਿੰਗ ਦੀ ਪ੍ਰਧਾਨਗੀ ਕੀਤੀ
May 23rd, 04:12 pm
ਇਸ ਸਮਾਗਮ ਵਿੱਚ 34 ਜਪਾਨੀ ਕੰਪਨੀਆਂ ਦੇ ਉੱਚ ਅਧਿਕਾਰੀਆਂ ਅਤੇ ਸੀਈਓਜ਼ ਨੇ ਹਿੱਸਾ ਲਿਆ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕੰਪਨੀਆਂ ਦਾ ਭਾਰਤ ਵਿੱਚ ਨਿਵੇਸ਼ ਅਤੇ ਸੰਚਾਲਨ ਹੈ। ਕੰਪਨੀਆਂ ਨੇ ਆਟੋਮੋਬਾਈਲ, ਇਲੈਕਟ੍ਰੌਨਿਕਸ, ਸੈਮੀਕੰਡਕਟਰ, ਸਟੀਲ, ਟੈਕਨੋਲੋਜੀ, ਵਪਾਰ ਅਤੇ ਬੈਂਕਿੰਗ ਅਤੇ ਵਿੱਤ ਸਮੇਤ ਵਿਭਿੰਨ ਖੇਤਰਾਂ ਦੀ ਨੁਮਾਇੰਦਗੀ ਕੀਤੀ। ਭਾਰਤ ਅਤੇ ਜਪਾਨ ਦੀਆਂ ਪ੍ਰਮੁੱਖ ਵਪਾਰਕ ਸੰਸਥਾਵਾਂ ਅਤੇ ਸੰਸਥਾਵਾਂ ਜਿਵੇਂ ਕਿ ਕੀਡਾਨਰੇਨ, ਜਪਾਨ ਐਕਸਟਰਨਲ ਟ੍ਰੇਡ ਔਰਗਨਾਈਜੇਸ਼ਨ (ਜੇਈਟੀਆਰਓ), ਜਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ), ਜਪਾਨ ਬੈਂਕ ਫੌਰ ਇੰਟਰਨੈਸ਼ਨਲ ਕੋਆਪਰੇਸ਼ਨ (ਜੇਬੀਆਈਸੀ), ਜਪਾਨ-ਇੰਡੀਆ ਬਿਜ਼ਨਸ ਕੰਸਲਟੇਟਿਵ ਕਮੇਟੀ (ਜੇਆਈਬੀਸੀਸੀ) ਅਤੇ ਇਨਵੈਸਟ ਇੰਡੀਆ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ।ਨੇਪਾਲ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਮਿਲਣੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ
April 02nd, 01:39 pm
ਪ੍ਰਧਾਨ ਮੰਤਰੀ ਦੇਉਬਾ ਜੀ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ। ਅੱਜ ਭਾਰਤੀ ਨਵੇਂ ਵਰ੍ਹੇ ਅਤੇ ਨਵਰਾਤ੍ਰਿਆਂ ਦੇ ਪਵਿੱਤਰ ਅਵਸਰ ‘ਤੇ ਦੇਉਬਾ ਜੀ ਦਾ ਸ਼ੁਭ ਆਗਮਨ ਹੋਇਆ ਹੈ। ਮੈਂ ਉਨ੍ਹਾਂ ਨੂੰ ਅਤੇ ਭਾਰਤ ਅਤੇ ਨੇਪਾਲ ਦੇ ਸਭ ਨਾਗਰਿਕਾਂ ਨੂੰ ਨਵਰਾਤ੍ਰਿਆਂ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।'ਵਿਕਾਸ ਅਤੇ ਖ਼ਾਹਿਸ਼ੀ ਅਰਥਵਿਵਸਥਾ ਦੇ ਲਈ ਵਿੱਤ-ਪੋਸ਼ਣ' ਬਾਰੇ ਬਜਟ ਉਪਰੰਤ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 08th, 02:23 pm
ਸਭ ਤੋਂ ਪਹਿਲਾਂ ਤਾਂ ਅੰਤਰਰਾਸ਼ਟਰੀ ਮਹਿਲਾ ਦਿਵਸ, ਆਪ ਸਭ ਨੂੰ ਸ਼ੁਭਕਾਮਨਾਵਾਂ ਅਤੇ ਇਹ ਵੀ ਗੌਰਵ ਦੀ ਬਾਤ ਹੈ ਕਿ ਅਸੀਂ ਅੱਜ ਜਦੋਂ ਬਜਟ ਦੇ ਸੰਦਰਭ ਵਿੱਚ ਚਰਚਾ ਕਰ ਰਹੇ ਹਾਂ ਤਾਂ ਭਾਰਤ ਜਿਹੇ ਵਿਸ਼ਾਲ ਦੇਸ਼ ਦੇ ਵਿੱਤ ਮੰਤਰੀ ਵੀ ਇੱਕ ਮਹਿਲਾ ਹਨ, ਜਿਸ ਨੇ ਇਸ ਵਾਰ ਦੇਸ਼ ਦਾ ਬੜਾ ਪ੍ਰਗਤੀਸ਼ੀਲ ਬਜਟ ਦਿੱਤਾ ਹੈ।ਪ੍ਰਧਾਨ ਮੰਤਰੀ ਨੇ 'ਵਿਕਾਸ ਅਤੇ ਖ਼ਾਹਿਸ਼ੀ ਅਰਥਵਿਵਸਥਾ ਲਈ ਵਿੱਤ-ਪੋਸ਼ਣ' 'ਤੇ ਬਜਟ ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ
March 08th, 11:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਵਿਕਾਸ ਅਤੇ ਖ਼ਾਹਿਸ਼ੀ ਅਰਥਵਿਵਸਥਾ ਲਈ ਵਿੱਤ-ਪੋਸ਼ਣ’ ‘ਤੇ ਬਜਟ ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਦੁਆਰਾ ਸੰਬੋਧਿਤ ਕੀਤਾ ਗਿਆ ਇਹ ਦਸਵਾਂ ਬਜਟ ਉਪਰੰਤ ਵੈਬੀਨਾਰ ਹੈ।Today's new India emphasizes on solving problems rather than avoiding them: PM Modi
December 12th, 10:43 am
Prime Minister Narendra Modi addressed a function on “Depositors First: Guaranteed Time-bound Deposit Insurance Payment up to Rs. 5 Lakh” in New Delhi. He said, Banks play a major role in the prosperity of the country. And for the prosperity of the banks, it is equally important for the depositors' money to be safe. If we want to save the bank, then depositors have to be protected.ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਬੈਂਕ ਡਿਪਾਜ਼ਿਟ ਬੀਮਾ ਪ੍ਰੋਗਰਾਮ ‘ਚ ਡਿਪਾਜ਼ਿਟਰਾਂ ਨੂੰ ਸੰਬੋਧਨ ਕੀਤਾ
December 12th, 10:27 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ’ਚ ‘ਡਿਪਾਜ਼ਿਟਰਜ਼ ਫ਼ਸਟ: ਗਰੰਟਿਡ ਟਾਈਮ–ਬਾਊਂਡ ਡਿਪਾਜ਼ਿਟ ਇੰਸ਼ਯੋਰੈਂਸ ਪੇਅਮੈਂਟ ਅੱਪ ਟੂ ਰੁਪਏ 5 ਲੱਖ’ ਵਿਸ਼ੇ ਉੱਤੇ ਇੱਕ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਮੌਕੇ ਕੇਂਦਰੀ ਵਿੱਤ ਮੰਤਰੀ, ਵਿੱਤ ਰਾਜ ਮੰਤਰੀ ਅਤੇ ਭਾਰਤੀ ਰਿਜ਼ਰਵ ਬੈਂਕ (RBI) ਦੇ ਗਵਰਨਰ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਕੁਝ ਡਿਪਾਜ਼ਿਟਰਾਂ ਨੂੰ ਚੈੱਕ ਵੀ ਭੇਟ ਕੀਤੇ।ਪ੍ਰਧਾਨ ਮੰਤਰੀ 12 ਦਸੰਬਰ ਨੂੰ ਬੈਂਕ ਡਿਪਾਜ਼ਿਟ ਇੰਸ਼ੋਰੈਂਸ ਪ੍ਰੋਗਰਾਮ ਵਿੱਚ ਡਿਪਾਜ਼ਿਟਰਾਂ ਨੂੰ ਸੰਬੋਧਨ ਕਰਨਗੇ
December 11th, 09:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਦਸੰਬਰ, 2021 ਨੂੰ ਦੁਪਹਿਰ 12 ਵਜੇ ਵਿਗਿਆਨ ਭਵਨ ਵਿਖੇ “ਡਿਪਾਜ਼ਿਟਰਸ ਫਸਟ: ਗਰੰਟਿਡ ਟਾਈਮ-ਬਾਊਂਡ ਡਿਪਾਜ਼ਿਟ ਇੰਸ਼ੋਰੈਂਸ ਪੇਮੈਂਟ ਅੱਪ ਟੂ ਰੁਪਏ 5 ਲੱਖ” (ਡਿਪਾਜ਼ਿਟਰ ਪ੍ਰਥਮ: ਪੰਜ ਲੱਖ ਰੁਪਏ ਤੱਕ ਦੇ ਸਮਾਂ-ਬੱਧ ਜਮ੍ਹਾਂ ਬੀਮਾ ਭੁਗਤਾਨ ਦੀ ਗਰੰਟੀ) ਵਿਸ਼ੇ 'ਤੇ ਸਮਾਗਮ ਨੂੰ ਸੰਬੋਧਨ ਕਰਨਗੇ।ਇਨਫਿਨਿਟੀ ਫੋਰਮ, 2021 ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 03rd, 11:23 am
ਮੈਨੂੰ ਪਹਿਲੇ 'ਇਨਫਿਨਿਟੀ ਫੋਰਮ' ਦਾ ਉਦਘਾਟਨ ਕਰਨ ਅਤੇ ਤੁਹਾਡੇ ਸਾਰਿਆਂ ਦਾ ਸੁਆਗਤ ਕਰਦਿਆਂ ਖੁਸ਼ੀ ਹੋ ਰਹੀ ਹੈ। 'ਇਨਫਿਨਿਟੀ ਫੋਰਮ' ਭਾਰਤ ਵਿੱਚ ਫਿਨ-ਟੈਕ ਦੀਆਂ ਬੇਅੰਤ ਸੰਭਾਵਨਾਵਾਂ ਨੂੰ ਦਰਸਾਉਂਦਾ ਹੈ। ਇਹ ਭਾਰਤ ਦੇ ਫਿਨਟੈੱਕ ਲਈ ਪੂਰੀ ਦੁਨੀਆ ਨੂੰ ਲਾਭ ਪ੍ਰਦਾਨ ਕਰਨ ਦੀ ਵਿਸ਼ਾਲ ਸੰਭਾਵਨਾ ਨੂੰ ਵੀ ਦਰਸਾਉਂਦਾ ਹੈ।