
Today, be it major nations or global platforms, the confidence in India is stronger than ever: PM at ET Summit
February 15th, 08:30 pm
PM Modi, while addressing the ET Now Global Business Summit 2025, highlighted India’s rapid economic growth and reforms. He emphasized India’s rise as a global economic leader, crediting transformative policies like the SVAMITVA Yojana and banking reforms. He stressed the importance of a positive mindset, swift justice, and ease of doing business, reaffirming India's commitment to Viksit Bharat.
PM Modi addresses the ET Now Global Business Summit 2025
February 15th, 08:00 pm
PM Modi, while addressing the ET Now Global Business Summit 2025, highlighted India’s rapid economic growth and reforms. He emphasized India’s rise as a global economic leader, crediting transformative policies like the SVAMITVA Yojana and banking reforms. He stressed the importance of a positive mindset, swift justice, and ease of doing business, reaffirming India's commitment to Viksit Bharat.
ਪੈਰਿਸ ਵਿੱਚ ਏਆਈ ਐਕਸ਼ਨ ਸਮਿਟ (AI Action Summit) ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਉਦਘਾਟਨੀ ਭਾਸ਼ਣ
February 11th, 03:15 pm
ਜੇਕਰ ਆਪ (ਤੁਸੀਂ) ਆਪਣੀ ਮੈਡੀਕਲ ਰਿਪੋਰਟ ਕਿਸੇ ਆਰਟੀਫਿਸ਼ਲ ਇੰਟੈਲੀਜੈਂਸ ਐਪ (AI app) ‘ਤੇ ਅਪਲੋਡ ਕਰਦੇ ਹੋ, ਤਾਂ ਇਹ ਕਿਸੇ ਭੀ ਸ਼ਬਦਜਾਲ ਤੋਂ ਮੁਕਤ ਹੋ ਕੇ ਸਰਲ ਭਾਸ਼ਾ ਵਿੱਚ ਸਮਝਿਆ ਜਾ ਸਕਦਾ ਹੈ ਕਿ ਤੁਹਾਡੀ ਸਿਹਤ ਦੇ ਲਈ ਇਸ ਦਾ ਕੀ ਮਤਲਬ ਹੈ। ਲੇਕਿਨ, ਜੇਕਰ ਆਪ (ਤੁਸੀਂ) ਉਸੇ ਐਪ ਨਾਲ ਕਿਸੇ ਵਿਅਕਤੀ ਨੂੰ ਉਸ ਦੇ ਖੱਬੇ ਹੱਥ ਨਾਲ ਲਿਖਦੇ ਹੋਏ ਚਿਤ੍ਰਿਤ ਕਰਨ ਦੇ ਲਈ ਕਹਿੰਦੇ ਹੋ, ਤਾਂ ਸਭ ਤੋਂ ਅਧਿਕ ਸੰਭਾਵਨਾ ਹੈ ਕਿ ਐਪ ਕਿਸੇ ਵਿਅਕਤੀ ਨੂੰ ਉਸ ਦੇ ਸੱਜੇ ਹੱਥ ਨਾਲ ਲਿਖਦੇ ਹੋਏ ਚਿਤ੍ਰਿਤ ਕਰੇਗਾ। ਕਿਉਂਕਿ ਟ੍ਰੇਨਿੰਗ ਡੇਟਾ ਵਿੱਚ ਇਹੀ ਬਾਤ ਹਾਵੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਵਿੱਚ ਏਆਈ ਐਕਸ਼ਨ ਸਮਿਟ (AI Action Summit) ਦੀ ਸਹਿ-ਪ੍ਰਧਾਨਗੀ ਕੀਤੀ
February 11th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਵਿੱਚ ਫਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਦੇ ਨਾਲ ਏਆਈ ਐਕਸ਼ਨ ਸਮਿਟ (AI Action Summit) ਦੀ ਸਹਿ-ਪ੍ਰਧਾਨਗੀ ਕੀਤੀ। ਸਪਤਾਹ ਭਰ ਚਲਣ ਵਾਲੇ ਇਸ ਸਮਿਟ ਦੀ ਸ਼ੁਰੂਆਤ 6-7 ਫਰਵਰੀ ਨੂੰ ਵਿਗਿਆਨ ਦਿਵਸ (Science Days) ਨਾਲ ਹੋਈ, ਇਸ ਦੇ ਬਾਅਦ 8-9 ਫਰਵਰੀ ਨੂੰ ਸੱਭਿਆਚਾਰਕ ਵੀਕਐਂਡ (Cultural Weekend) ਦਾ ਆਯੋਜਨ ਕੀਤਾ ਗਿਆ। ਸੰਮੇਲਨ ਦਾ ਸਮਾਪਨ ਇੱਕ ਉੱਚ-ਪੱਧਰੀ ਸੈੱਗਮੈਂਟ (High-Level Segment) ਦੇ ਨਾਲ ਹੋਇਆ, ਜਿਸ ਵਿੱਚ ਗਲੋਬਲ ਲੀਡਰਾਂ, ਨੀਤੀ ਨਿਰਮਾਤਾਵਾਂ ਅਤੇ ਉਦਯੋਗ ਮਾਹਰਾਂ ਨੇ ਹਿੱਸਾ ਲਿਆ।ਪਰੀਕਸ਼ਾ ਪੇ ਚਰਚਾ 2025: ਪਰੀਖਿਆਵਾਂ ਤੋਂ ਪਰੇ—ਜੀਵਨ ਅਤੇ ਸਫ਼ਲਤਾ 'ਤੇ ਇੱਕ ਸੰਵਾਦ
February 10th, 03:09 pm
ਪਰੀਕਸ਼ਾ ਪੇ ਚਰਚਾ ਦਾ ਬਹੁਤ-ਉਡੀਕਿਆ 8ਵਾਂ ਸੰਸਕਰਣ ਅੱਜ ਸਵੇਰੇ 11 ਵਜੇ ਹੋਇਆ, ਜਿਸ ਵਿੱਚ ਦੇਸ਼ ਭਰ ਦੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਇੱਕ ਵਿਚਾਰ-ਉਕਸਾਊ ਚਰਚਾ ਕੀਤੀ। ਇਸ ਸਲਾਨਾ ਸਮਾਗਮ, ਦਾ ਉਦੇਸ਼ ਪਰੀਖਿਆ ਨਾਲ ਸਬੰਧਿਤ ਤਣਾਅ ਨੂੰ ਘਟਾਉਣਾ ਅਤੇ ਸਿੱਖਿਆ ਪ੍ਰਤੀ ਸਕਾਰਾਤਮਕ ਪਹੁੰਚ ਨੂੰ ਉਤਸ਼ਾਹਿਤ ਕਰਨਾ ਹੈ, ਨੇ ਇੱਕ ਵਾਰ ਫਿਰ ਸਿੱਖਣ, ਜੀਵਨ ਹੁਨਰ ਅਤੇ ਮਾਨਸਿਕ ਤੰਦਰੁਸਤੀ ਬਾਰੇ ਅਨਮੋਲ ਸਮਝ ਪ੍ਰਦਾਨ ਕੀਤੀ।A New Era for India’s Middle Class: How Policy Reforms Are Reshaping Aspirations and Opportunities
February 08th, 05:48 pm
India’s middle class, long hailed as the backbone of the nation’s economic aspirations, is witnessing a transformative phase. Over the past decade, targeted policy interventions across taxation, healthcare, education, and infrastructure have not only alleviated financial burdens but also unlocked unprecedented opportunities. As the architect of India’s $10 trillion economy vision, this demographic is now poised to drive innovation, consumption, and equitable growth. Let’s explore how systemic reforms are rewriting their future.ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 06th, 04:21 pm
ਆਦਰਯੋਗ ਰਾਸ਼ਟਰਪਤੀ ਜੀ ਨੇ ਭਾਰਤ ਦੀਆਂ ਉਪਲਬਧੀਆਂ ਬਾਰੇ, ਦੁਨੀਆ ਦੀ ਭਾਰਤ ਤੋਂ ਅਪੇਖਿਆਵਾਂ ਬਾਰੇ ਅਤੇ ਭਾਰਤ ਦੇ ਸਾਧਾਰਣ ਮਾਨਵੀ ਦਾ ਆਤਮਵਿਸ਼ਵਾਸ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ, ਇਨ੍ਹਾਂ ਸਾਰੇ ਵਿਸ਼ਿਆਂ ਨੂੰ ਲੈ ਕੇ ਦੇ ਵਿਸਤਾਰ ਨਾਲ ਚਰਚਾ ਕੀਤੀ ਹੈ, ਦੇਸ਼ ਨੂੰ ਅੱਗੇ ਦੀ ਦਿਸ਼ਾ ਭੀ ਦਿਖਾਈ ਹੈ। ਆਦਰਯੋਗ ਰਾਸ਼ਟਰਪਤੀ ਜੀ ਦਾ ਸੰਬੋਧਨ ਪ੍ਰੇਰਕ ਭੀ ਸੀ, ਪ੍ਰਭਾਵੀ ਭੀ ਸੀ ਅਤੇ ਸਾਡੇ ਸਭ ਦੇ ਲਈ ਭਵਿੱਖ ਦੇ ਕੰਮ ਦਾ ਮਾਰਗਦਰਸ਼ਨ ਭੀ ਸੀ। ਮੈਂ ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ‘ਤੇ ਧੰਨਵਾਦ ਕਰਨ ਦੇ ਲਈ ਉਪਸਥਿਤ ਹੋਇਆ ਹਾਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ
February 06th, 04:00 pm
ਸ਼੍ਰੀ ਮੋਦੀ ਨੇ ਕਿਹਾ ਕਿ 70 ਤੋਂ ਅਧਿਕ ਮਾਣਯੋਗ ਸਾਂਸਦਾਂ ਨੇ ਆਪਣੇ ਬਹੁਮੁੱਲੇ ਵਿਚਾਰਾਂ ਨਾਲ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਹਾਂ ਪਾਸਿਆਂ ਤੋਂ ਚਰਚਾ ਹੋਈ ਅਤੇ ਸਾਰਿਆਂ ਨੇ ਰਾਸ਼ਟਰਪਤੀ ਦੇ ਸੰਬੋਧਨ ਨੂੰ ਆਪਣੀ ਸਮਝ ਦੇ ਅਧਾਰ ‘ਤੇ ਸਮਝਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਬਕਾ ਸਾਥ, ਸਬਕਾ ਵਿਕਾਸ(Sabka Saath, Sabka Vikas) ਬਾਰੇ ਬਹੁਤ ਕੁਝ ਕਿਹਾ ਗਿਆ ਹੈ ਅਤੇ ਉਹ ਸਮਝ ਨਹੀਂ ਪਾ ਰਹੇ ਹਨ ਕਿ ਇਸ ਵਿੱਚ ਕਠਿਨਾਈਆਂ ਕੀ ਹਨ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਸਬਕਾ ਸਾਥ, ਸਬਕਾ ਵਿਕਾਸ (Sabka Saath, Sabka Vikas) ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸੇ ਲਈ ਦੇਸ਼ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਅਵਸਰ ਦਿੱਤਾ ਹੈ।ਕੇਂਦਰੀ ਬਜਟ 'ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
February 01st, 03:00 pm
ਅੱਜ ਭਾਰਤ ਦੀ ਵਿਕਾਸ ਯਾਤਰਾ ਦਾ ਇੱਕ ਮਹੱਤਵਪੂਰਨ ਪੜਾਅ ਹੈ। ਇਹ 140 ਕਰੋੜ ਭਾਰਤੀਆਂ ਦੀਆਂ ਆਕਾਂਖਿਆਵਾਂ ਦਾ ਬਜਟ ਹੈ, ਇਹ ਹਰ ਭਾਰਤੀ ਦੇ ਸੁਪਨਿਆਂ ਨੂੰ ਪੂਰਾ ਕਰਨ ਵਾਲਾ ਬਜਟ ਹੈ। ਅਸੀਂ ਕਈ ਸੈਕਟਰਸ ਨੌਜਵਾਨਾਂ ਦੇ ਲਈ ਖੋਲ੍ਹ ਦਿੱਤੇ ਹਨ। ਆਮ ਨਾਗਰਿਕ, ਵਿਕਸਿਤ ਭਾਰਤ ਦੇ ਮਿਸ਼ਨ ਨੂੰ ਡਰਾਇਵ ਕਰਨ ਵਾਲਾ ਹੈ। ਇਹ ਬਜਟ ਇੱਕ ਫੋਰਸ ਮਲਟੀਪਲੇਅਰ ਹੈ। ਇਹ ਬਜਟ ਸੇਵਿੰਗਸ ਨੂੰ ਵਧਾਏਗਾ, ਇਨਵੈਸਟਮੈਂਟ ਨੂੰ ਵਧਾਏਗਾ, ਕੰਜ਼ੰਪਸ਼ਨ ਨੂੰ ਵਧਾਏਗਾ ਅਤੇ ਗ੍ਰੋਥ ਨੂੰ ਭੀ ਤੇਜ਼ੀ ਨਾਲ ਵਧਾਏਗਾ। ਮੈਂ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਜੀ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਇਸ ਜਨਤਾ ਜਨਾਰਦਨ ਦਾ ਬਜਟ, ਪੀਪਲਸ ਦਾ ਬਜਟ, ਇਸ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਕੇਂਦਰੀ ਬਜਟ 2025-26 'ਤੇ ਟਿੱਪਣੀਆਂ
February 01st, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਕੇਂਦਰੀ ਬਜਟ 2025-26 'ਤੇ ਆਪਣੀਆਂ ਟਿੱਪਣੀਆਂ ਦਿੱਤੀਆਂ। ਭਾਰਤ ਦੇ ਵਿਕਾਸ ਦੀ ਯਾਤਰਾ ਵਿੱਚ ਅੱਜ ਦੇ ਦਿਨ ਨੂੰ ਇੱਕ ਮਹੱਤਵਪੂਰਨ ਮੀਲ ਪੱਥਰ ਦੱਸਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਜਟ 140 ਕਰੋੜ ਭਾਰਤੀਆਂ ਦੀਆਂ ਆਕਾਂਖਿਆਵਾਂ ਨੂੰ ਦਰਸਾਉਂਦਾ ਹੈ ਅਤੇ ਹਰ ਨਾਗਰਿਕ ਦੇ ਸੁਪਨਿਆਂ ਨੂੰ ਪੂਰਾ ਕਰਦਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨੌਜਵਾਨਾਂ ਲਈ ਕਈ ਖੇਤਰ ਖੋਲ੍ਹੇ ਗਏ ਹਨ, ਅਤੇ ਆਮ ਨਾਗਰਿਕ ਵਿਕਸਿਤ ਭਾਰਤ ਦੇ ਮਿਸ਼ਨ ਨੂੰ ਅੱਗੇ ਵਧਾਏਗਾ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਬਜਟ ਇੱਕ ਫੋਰਸ ਮਲਟੀਪਲਾਇਰ ਹੈ ਜੋ ਬੱਚਤ, ਨਿਵੇਸ਼, ਖਪਤ ਅਤੇ ਵਿਕਾਸ ਨੂੰ ਅੱਗੇ ਵਧਾਏਗਾ। ਉਨ੍ਹਾਂ ਨੇ ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲੇ ਮੰਤਰੀ, ਸ਼੍ਰੀਮਤੀ ਨਿਰਮਲਾ ਸੀਤਾਰਮਣ ਅਤੇ ਉਨ੍ਹਾਂ ਦੀ ਟੀਮ ਨੂੰ ਇਸ 'ਲੋਕਾਂ ਦੇ ਬਜਟ' (ਪੀਪਲਸ ਬਜਟ) ਲਈ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਉੱਘੇ ਅਰਥਸ਼ਾਸਤਰੀਆਂ ਨਾਲ ਨੀਤੀ ਆਯੋਗ ਵਿਖੇ ਮੁਲਾਕਾਤ ਕੀਤੀ
December 24th, 06:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੀਤੀ ਆਯੋਗ (NITI Aayog) ਵਿਖੇ ਕੇਂਦਰੀ ਬਜਟ 2025-26 ਦੀ ਤਿਆਰੀ ਦੇ ਲਈ ਉੱਘੇ ਅਰਥਸ਼ਾਸਤਰੀਆਂ ਅਤੇ ਵਿਚਾਰਕਾਂ ਦੇ ਇੱਕ ਸਮੂਹ ਦੇ ਨਾਲ ਗੱਲਬਾਤ ਕੀਤੀ।“ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ” ਵਿਸ਼ੇ ‘ਤੇ ਜੀ20 ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
November 18th, 08:00 pm
ਸਭ ਤੋਂ ਪਹਿਲੇ, ਮੈਂ ਜੀ20 ਸਮਿਟ (G20 summit) ਦੇ ਸ਼ਾਨਦਾਰ ਆਯੋਜਨ ਅਤੇ ਜੀ20 ਦੀ ਸਫ਼ਲ ਪ੍ਰਧਾਨਗੀ (successful G20 Presidency) ਦੇ ਲਈ ਰਾਸ਼ਟਰਪਤੀ ਲੂਲਾ ਨੂੰ ਵਧਾਈਆਂ ਦੇਣਾ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸੈਸ਼ਨ ਨੂੰ ਸੰਬੋਧਨ ਕੀਤਾ
November 18th, 07:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸਮਿਟ(G 20 Summit) ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਅਤੇ ਉਨ੍ਹਾਂ ਦੀ ਸ਼ਾਨਦਾਰ ਪ੍ਰਾਹੁਣਚਾਰੀ ਦੇ ਲਈ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਇਸ ਇਨਾਸਿਓ ਲੂਲਾ ਦਾ ਸਿਲਵਾ (President of Brazil, H.E Mr. Luis Inacio Lula Da Silva) ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਟਿਕਾਊ ਵਿਕਾਸ ਲਕਸ਼ਾਂ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ 20 ਏਜੰਡਾ (Brazilian G20 agenda) ਦੀ ਸ਼ਲਾਘਾ ਕੀਤੀ ਅਤੇ ਉਲੇਖ ਕੀਤਾ ਕਿ ਇਸ ਦ੍ਰਿਸ਼ਟੀਕੋਣ ਨੇ ਗਲੋਬਲ ਸਾਊਥ (Global South) ਦੇ ਦੇਸ਼ਾਂ ਦੀਆਂ ਚਿੰਤਾਵਾਂ ਨੂੰ ਰੇਖਾਂਕਿਤ ਕੀਤਾ ਹੈ ਅਤੇ ਨਵੀਂ ਦਿੱਲੀ ਜੀ 20 ਸਮਿਟ ਦੇ ਜਨ-ਕੇਂਦ੍ਰਿਤ ਨਿਰਣਿਆਂ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਭਾਰਤ ਦੀ ਜੀ-20 ਪ੍ਰਧਾਨਗੀ (Indian G20 presidency) ਦਾ “ਇੱਕ ਪ੍ਰਿਥਵੀ,ਇੱਕ ਪਰਿਵਾਰ, ਇੱਕ ਭਵਿੱਖ” (One Earth, One Family, One Future”) ਦਾ ਸੱਦਾ (call) ਰੀਓ ਵਿੱਚ ਹੋਣ ਵਾਲੀ ਵਾਰਤਾਲਾਪ (Rio conversations) ਵਿੱਚ ਭੀ ਗੂੰਜਦਾ ਰਿਹਾ ਹੈ।ਕੈਬਨਿਟ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਪੀਐੱਮ-ਵਿਦਿਆਲਕਸ਼ਮੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਵਿੱਤੀ ਰੁਕਾਵਟਾਂ ਭਾਰਤ ਦੇ ਕਿਸੇ ਵੀ ਨੌਜਵਾਨ ਨੂੰ ਮਿਆਰੀ ਉੱਚ ਸਿੱਖਿਆ ਹਾਸਲ ਕਰਨ ਤੋਂ ਰੋਕ ਨਾ ਸਕਣ
November 06th, 03:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਪੀਐੱਮ ਵਿਦਿਆਲਕਸ਼ਮੀ ਇੱਕ ਨਵੀਂ ਕੇਂਦਰੀ ਸੈਕਟਰ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਜੋ ਵਿੱਤੀ ਰੁਕਾਵਟਾਂ ਕਿਸੇ ਨੂੰ ਵੀ ਉੱਚ ਪੜ੍ਹਾਈ ਕਰਨ ਤੋਂ ਰੋਕ ਨਾ ਸਕਣ। ਪੀਐੱਮ ਵਿਦਿਆਲਕਸ਼ਮੀ ਰਾਸ਼ਟਰੀ ਸਿੱਖਿਆ ਨੀਤੀ, 2020 ਤੋਂ ਉਪਜੀ ਹੋਈ ਇੱਕ ਹੋਰ ਪ੍ਰਮੁੱਖ ਪਹਿਲਕਦਮੀ ਹੈ, ਜਿਸ ਨੇ ਸਿਫ਼ਾਰਿਸ਼ ਕੀਤੀ ਸੀ ਕਿ ਹੋਣਹਾਰ ਵਿਦਿਆਰਥੀਆਂ ਨੂੰ ਜਨਤਕ ਅਤੇ ਨਿੱਜੀ ਐੱਚਈਆਈ ਦੋਵਾਂ ਵਿੱਚ ਵੱਖ-ਵੱਖ ਉਪਾਵਾਂ ਰਾਹੀਂ ਵਿੱਤੀ ਸਹਾਇਤਾ ਉਪਲਬਧ ਕਰਵਾਈ ਜਾਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਵਿਦਿਆਲਕਸ਼ਮੀ ਯੋਜਨਾ ਦੇ ਤਹਿਤ, ਕੋਈ ਵੀ ਵਿਦਿਆਰਥੀ ਜੋ ਗੁਣਵੱਤਾ ਉੱਚ ਸਿੱਖਿਆ ਸੰਸਥਾ (ਕਿਊਵਿਚਈਆਈਸ) ਵਿੱਚ ਦਾਖਲਾ ਲੈਂਦਾ ਹੈ, ਉਹ ਕੋਰਸ ਨਾਲ ਸਬੰਧਤ ਟਿਊਸ਼ਨ ਫੀਸਾਂ ਅਤੇ ਹੋਰ ਖਰਚਿਆਂ ਦੀ ਪੂਰੀ ਰਕਮ ਨੂੰ ਕਵਰ ਕਰਨ ਲਈ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਤੋਂ ਕੋਲੇਟਰ ਫਰੀ, ਗਾਰੰਟਰ ਮੁਕਤ ਕਰਜ਼ਾ ਪ੍ਰਾਪਤ ਕਰਨ ਦੇ ਯੋਗ ਹੋਵੇਗਾ। ਇਹ ਸਕੀਮ ਇੱਕ ਸਰਲ, ਪਾਰਦਰਸ਼ੀ ਅਤੇ ਵਿਦਿਆਰਥੀ-ਅਨੁਕੂਲ ਪ੍ਰਣਾਲੀ ਦੁਆਰਾ ਚਲਾਈ ਜਾਵੇਗੀ ਜੋ ਅੰਤਰ-ਸੰਚਾਲਿਤ ਅਤੇ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ।Union Cabinet approves establishment of Rs.1,000 crore Venture Capital Fund for Space Sector under aegis of IN-SPACe
October 24th, 03:25 pm
The Union Cabinet, chaired by the Prime Minister Shri Narendra Modi, has approved setting up of Rs.1000 crore Venture Capital Fund dedicated to space sector, under aegis of IN-SPACe.16ਵੇਂ ਬ੍ਰਿਕਸ ਸਮਿਟ ਦੇ ਖੁੱਲ੍ਹੇ ਸੰਪੂਰਨ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 05:22 pm
ਅਤੇ, ਬ੍ਰਿਕਸ ਨਾਲ ਜੁੜੇ ਨਵੇਂ ਸਾਥੀਆਂ ਦਾ ਭੀ ਇੱਕ ਵਾਰ ਫਿਰ ਤੋਂ ਹਾਰਦਿਕ ਸੁਆਗਤ ਕਰਦਾ ਹਾਂ। ਨਵੇਂ ਸਰੂਪ ਵਿੱਚ ਬ੍ਰਿਕਸ ਵਿਸ਼ਵ ਦੀ 40 ਪ੍ਰਤੀਸ਼ਤ ਮਾਨਵਤਾ ਅਤੇ ਲਗਭਗ 30 ਪ੍ਰਤੀਸ਼ਤ ਅਰਥਵਿਵਸਥਾ ਦੀ ਪ੍ਰਤੀਨਿਧਤਾ ਕਰਦਾ ਹੈ।ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 15th, 10:05 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ
October 15th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।