The new Pamban Bridge to Rameswaram brings technology and tradition together: PM Modi
April 06th, 02:00 pm
PM Modi inaugurated the new Pamban Rail Bridge and flagged off a train and a ship in Rameswaram. He laid the foundation stone and dedicated various rail and road projects. He added that this development will benefit trade and tourism in Tamil Nadu. The PM highlighted the centre's support to the ongoing road and railway projects. He mentioned that schemes like Ayushman Bharat and Jan Aushadhi Kendras are benefiting Tamil Nadu.PM Modi lays foundation stone, inaugurates development works worth over ₹8,300 crore in Rameswaram, Tamil Nadu
April 06th, 01:30 pm
PM Modi inaugurated the new Pamban Rail Bridge and flagged off a train and a ship in Rameswaram. He laid the foundation stone and dedicated various rail and road projects. He added that this development will benefit trade and tourism in Tamil Nadu. The PM highlighted the centre's support to the ongoing road and railway projects. He mentioned that schemes like Ayushman Bharat and Jan Aushadhi Kendras are benefiting Tamil Nadu.Sri Lanka holds a special place in both our Neighbourhood First policy and our Vision MAHASAGAR: PM Modi
April 05th, 11:30 am
At the joint press meet in Colombo, PM Modi was conferred with the ‘Sri Lanka Mitra Vibhushana’, a symbol of the deep-rooted friendship between the two nations. He reaffirmed India’s unwavering support for Sri Lanka’s development, highlighting key collaborations in energy, infrastructure, digital identity, Tamil welfare, shared security, and cultural heritage.ਖੇਤੀਬਾੜੀ ਅਤੇ ਗ੍ਰਾਮੀਣ ਸਮ੍ਰਿਧੀ ‘ਤੇ ਬਜਟ ਦੇ ਬਾਅਦ ਦੇ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 01st, 01:00 pm
ਬਜਟ ਦੇ ਬਾਅਦ, ਬਜਟ ਨਾਲ ਜੁੜੇ ਵੈਬੀਨਾਰ ਵਿੱਚ ਆਪ ਸਭ ਦੀ ਉਪਸਥਿਤੀ ਬਹੁਤ ਅਹਿਮ ਹੈ। ਇਸ ਪ੍ਰੋਗਰਾਮ ਨਾਲ ਜੁੜਣ ਲਈ ਆਪ ਸਭ ਦਾ ਧੰਨਵਾਦ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖੇਤੀਬਾੜੀ ਅਤੇ ਪੇਂਡੂ ਖੁਸ਼ਹਾਲੀ ਬਾਰੇ ਬਜਟ ਤੋਂ ਬਾਅਦ ਵੈਬੀਨਾਰ ਨੂੰ ਸੰਬੋਧਨ ਕੀਤਾ
March 01st, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਖੇਤੀਬਾੜੀ ਅਤੇ ਪੇਂਡੂ ਖੁਸ਼ਹਾਲੀ ਬਾਰੇ ਬਜਟ ਤੋਂ ਬਾਅਦ ਵੈਬੀਨਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕੀਤਾ। ਬਜਟ ਤੋਂ ਬਾਅਦ ਦੇ ਵੈਬੀਨਾਰ ਵਿੱਚ ਭਾਗੀਦਾਰੀ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਵਰ੍ਹੇ ਦਾ ਬਜਟ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਪੂਰਾ ਬਜਟ ਹੈ, ਜੋ ਨੀਤੀਆਂ ਵਿੱਚ ਨਿਰੰਤਰਤਾ ਅਤੇ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਦੇ ਇੱਕ ਨਵੇਂ ਵਿਸਤਾਰ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਬਜਟ ਤੋਂ ਪਹਿਲਾਂ ਸਾਰੇ ਹਿਤਧਾਰਕਾਂ ਤੋਂ ਪ੍ਰਾਪਤ ਕੀਮਤੀ ਜਾਣਕਾਰੀਆਂ ਅਤੇ ਸੁਝਾਵਾਂ ਨੂੰ ਸਵੀਕਾਰ ਕੀਤਾ, ਜੋ ਕਿ ਬਹੁਤ ਉਪਯੋਗੀ ਸਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਬਜਟ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਹਿਤਧਾਰਕਾਂ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਹੋ ਗਈ ਹੈ।ਬਿਹਾਰ ਦੇ ਭਾਗਲਪੁਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 24th, 02:35 pm
ਅੰਗਰਾਜ ਦਾਨਵੀਰ ਕਰਣ ਦੇ ਧਰਤੀ ਮਹਾਰਿਸ਼ੀ ਮੇਂਹੀਂ ਕੇ ਤਪਸਥਲੀ, ਭਗਵਾਨ ਵਾਸੁਪੂਜਯ ਕੇ ਪੰਚ ਕਲਿਆਣਕ ਭੂਮੀ, ਵਿਸ਼ਵ ਪ੍ਰਸਿੱਧ ਵਿਕ੍ਰਮਸ਼ਿਲਾ ਮਹਾਵਿਹਾਰ ਬਾਬਾ ਬੂੜ੍ਹਾਨਾਥ ਕੇ ਪਵਿੱਤਰ ਭੂਮੀ ਪੇ ਸਬ ਭਾਯ ਬਹਿਨ ਸਿਨੀ ਕੇ ਪ੍ਰਣਾਮ ਕਰੈ ਛਿਯੈ।।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੀਐੱਮ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਜਾਰੀ ਕੀਤੀ, ਬਿਹਾਰ ਦੇ ਭਾਗਲਪੁਰ ਤੋਂ ਵਿਕਾਸ ਪ੍ਰੋਜੈਕਟ ਲਾਂਚ ਕੀਤੇ
February 24th, 02:30 pm
ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਭਾਗਲਪੁਰ ਤੋਂ ਪੀਐੱਮ ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕੀਤੀ। ਉਨ੍ਹਾਂ ਇਸ ਮੌਕੇ ‘ਤੇ ਕਈ ਵਿਕਾਸ ਪ੍ਰੋਜੈਕਟਸ ਵੀ ਲਾਂਚ ਕੀਤੇ। ਸ਼੍ਰੀ ਮੋਦੀ ਨੇ ਸਾਰੇ ਪਤਵੰਤਿਆਂ ਅਤੇ ਪ੍ਰੋਗਰਾਮ ਵਿੱਚ ਵਰਚੁਅਲ ਤੌਰ ‘ਤੇ ਸ਼ਾਮਲ ਲੋਕਾਂ ਦਾ ਸੁਆਗਤ ਕੀਤਾ। ਉਨ੍ਹਾਂ ਕਿਹਾ ਕਿ ਮਹਾਕੁੰਭ ਦੇ ਪਵਿੱਤਰ ਕਾਲ ਵਿੱਚ ਮੰਦਰਾਚਲ ਦੀ ਧਰਤੀ ‘ਤੇ ਪੈਰ ਰੱਖਣਾ ਸੁਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਸਥਾਨ ਵਿੱਚ ਅਧਿਆਤਮਿਕਤਾ, ਵਿਰਾਸਤ ਦੇ ਨਾਲ-ਨਾਲ ਵਿਕਸਿਤ ਭਾਰਤ ਦੀ ਸਮਰੱਥਾ ਵੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸ਼ਹੀਦ ਤਿਲਕਾ ਮਾਂਝੀ ਦੀ ਭੂਮੀ ਹੋਣ ਦੇ ਨਾਲ-ਨਾਲ ਸਿਲਕ ਸਿਟੀ ਵਜੋਂ ਵੀ ਪ੍ਰਸਿੱਧ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਅਜਗੈਬੀਨਾਥ ਦੀ ਪਵਿੱਤਰ ਧਰਤੀ ‘ਤੇ ਆਗਾਮੀ ਮਹਾਸ਼ਿਵਰਾਤ੍ਰੀ ਦੀਆਂ ਵੀ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ‘ਤੇ ਪੀਐੱਮ ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕਰਨਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ ਅਤੇ ਡਾਇਰੈਕਟ ਬੈਨੇਫਿਟ ਟ੍ਰਾਂਸਫਰ ਰਾਹੀਂ ਲਗਭਗ 22,000 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਗਏ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 06th, 04:21 pm
ਆਦਰਯੋਗ ਰਾਸ਼ਟਰਪਤੀ ਜੀ ਨੇ ਭਾਰਤ ਦੀਆਂ ਉਪਲਬਧੀਆਂ ਬਾਰੇ, ਦੁਨੀਆ ਦੀ ਭਾਰਤ ਤੋਂ ਅਪੇਖਿਆਵਾਂ ਬਾਰੇ ਅਤੇ ਭਾਰਤ ਦੇ ਸਾਧਾਰਣ ਮਾਨਵੀ ਦਾ ਆਤਮਵਿਸ਼ਵਾਸ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ, ਇਨ੍ਹਾਂ ਸਾਰੇ ਵਿਸ਼ਿਆਂ ਨੂੰ ਲੈ ਕੇ ਦੇ ਵਿਸਤਾਰ ਨਾਲ ਚਰਚਾ ਕੀਤੀ ਹੈ, ਦੇਸ਼ ਨੂੰ ਅੱਗੇ ਦੀ ਦਿਸ਼ਾ ਭੀ ਦਿਖਾਈ ਹੈ। ਆਦਰਯੋਗ ਰਾਸ਼ਟਰਪਤੀ ਜੀ ਦਾ ਸੰਬੋਧਨ ਪ੍ਰੇਰਕ ਭੀ ਸੀ, ਪ੍ਰਭਾਵੀ ਭੀ ਸੀ ਅਤੇ ਸਾਡੇ ਸਭ ਦੇ ਲਈ ਭਵਿੱਖ ਦੇ ਕੰਮ ਦਾ ਮਾਰਗਦਰਸ਼ਨ ਭੀ ਸੀ। ਮੈਂ ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ‘ਤੇ ਧੰਨਵਾਦ ਕਰਨ ਦੇ ਲਈ ਉਪਸਥਿਤ ਹੋਇਆ ਹਾਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ
February 06th, 04:00 pm
ਸ਼੍ਰੀ ਮੋਦੀ ਨੇ ਕਿਹਾ ਕਿ 70 ਤੋਂ ਅਧਿਕ ਮਾਣਯੋਗ ਸਾਂਸਦਾਂ ਨੇ ਆਪਣੇ ਬਹੁਮੁੱਲੇ ਵਿਚਾਰਾਂ ਨਾਲ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਹਾਂ ਪਾਸਿਆਂ ਤੋਂ ਚਰਚਾ ਹੋਈ ਅਤੇ ਸਾਰਿਆਂ ਨੇ ਰਾਸ਼ਟਰਪਤੀ ਦੇ ਸੰਬੋਧਨ ਨੂੰ ਆਪਣੀ ਸਮਝ ਦੇ ਅਧਾਰ ‘ਤੇ ਸਮਝਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਬਕਾ ਸਾਥ, ਸਬਕਾ ਵਿਕਾਸ(Sabka Saath, Sabka Vikas) ਬਾਰੇ ਬਹੁਤ ਕੁਝ ਕਿਹਾ ਗਿਆ ਹੈ ਅਤੇ ਉਹ ਸਮਝ ਨਹੀਂ ਪਾ ਰਹੇ ਹਨ ਕਿ ਇਸ ਵਿੱਚ ਕਠਿਨਾਈਆਂ ਕੀ ਹਨ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਸਬਕਾ ਸਾਥ, ਸਬਕਾ ਵਿਕਾਸ (Sabka Saath, Sabka Vikas) ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸੇ ਲਈ ਦੇਸ਼ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਅਵਸਰ ਦਿੱਤਾ ਹੈ।ਭੁਬਨੇਸ਼ਵਰ ਵਿੱਚ 'ਉਤਕਰਸ਼ ਓਡੀਸ਼ਾ'-ਮੇਕ ਇਨ ਓਡੀਸ਼ਾ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 28th, 11:30 am
ਕਾਰਜਕ੍ਰਮ ਵਿੱਚ ਉਪਸਥਿਤ ਓਡੀਸ਼ਾ ਦੇ ਗਵਰਨਰ ਸ਼੍ਰੀ ਹਰਿ ਬਾਬੂ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀ ਮੋਹਨ ਚਰਣ ਮਾਝੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਮੰਤਰੀਗਣ, ਓਡੀਸ਼ਾ ਸਰਕਾਰ ਦੇ ਮੰਤਰੀ, ਸਾਂਸਦਗਣ, ਵਿਧਾਇਕਗਣ, ਉਦਯੋਗ ਅਤੇ ਵਪਾਰ ਜਗਤ ਦੇ ਪ੍ਰਮੁੱਖ ਉੱਦਮੀ ਸਾਥੀ, ਦੇਸ਼ ਅਤੇ ਦੁਨੀਆ ਦੇ ਇਨਵੈਸਟਰਸ, ਅਤੇ ਓਡੀਸ਼ਾ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੁਬਨੇਸ਼ਵਰ ਵਿੱਚ ‘ਉਤਕਰਸ਼ ਓਡੀਸ਼ਾ’- ਮੇਕ ਇਨ ਓਡੀਸ਼ਾ ਕਨਕਲੇਵ 2025 ਦਾ ਉਦਘਾਟਨ ਕੀਤਾ
January 28th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੰਗਲਵਾਰ ਨੂੰ ਓਡੀਸ਼ਾ ਦੇ ਭੁਬਨੇਸ਼ਵਰ ਵਿੱਚ ਉਤਕਰਸ਼ ਓਡੀਸ਼ਾ- ਮੇਕ ਇਨ ਓਡੀਸ਼ਾ ਕਨਕਲੇਵ 2025 ਅਤੇ ਮੇਕ ਇਨ ਓਡੀਸ਼ਾ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਜਨਵਰੀ 2025 ਵਿੱਚ ਇਹ ਉਨ੍ਹਾਂ ਦੀ ਓਡੀਸ਼ਾ ਦੀ ਦੂਸਰੀ ਯਾਤਰਾ ਹੈ। ਉਨ੍ਹਾਂ ਨੇ ਪ੍ਰਵਾਸੀ ਭਾਰਤੀਯ ਦਿਵਸ 2025 ਸਮਾਗਮ ਦੇ ਉਦਘਾਟਨ ਦੇ ਲਈ ਆਪਣੀ ਯਾਤਰਾ ਨੂੰ ਯਾਦ ਕੀਤਾ। ਓਡੀਸ਼ਾ ਵਿੱਚ ਅੱਜ ਤੱਕ ਦੇ ਸਭ ਤੋਂ ਬੜੇ ਕਾਰੋਬਾਰ ਸੰਮੇਲਨ ਨੂੰ ਦੇਖਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਮੇਕ ਇਨ ਓਡੀਸ਼ਾ ਕਨਕਲੇਵ 2025 ਵਿੱਚ ਲਗਭਗ 5-6 ਗੁਣਾ ਅਧਿਕ ਨਿਵੇਸ਼ਕ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਇਸ ਸ਼ਾਨਦਾਰ ਸਮਾਗਮ ਦੇ ਆਯੋਜਨ ਦੇ ਲਈ ਓਡੀਸ਼ਾ ਦੇ ਲੋਕਾਂ ਅਤੇ ਸਰਕਾਰ ਨੂੰ ਵਧਾਈਆਂ ਭੀ ਦਿੱਤੀਆਂ।ਉੱਦਮੀ ਨਿਖਿਲ ਕਾਮਥ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
January 10th, 02:15 pm
ਕਰੈਕਟ ਸਰ, In depth ਵਿੱਚ ਕਰਦੇ ਹਨ ਜ਼ਿਆਦਾਤਰ ਪੌਡਕਾਸਟ ਜੋ ਅਸੀਂ ਕੀਤਾ ਹੈ .. is about entrepreneurship ਸਾਡੀ ਔਡੀਅੰਸ ਪੂਰੀ ਉਹ category ਹੈ 15-40, ਜਿਨ੍ਹਾਂ ਨੂੰ ਪਹਿਲੀ ਵਾਰ ਐਟਰਪ੍ਰੈਂਯਰਸ਼ਿਪ ਸਟਾਰਟ ਕਰਨਾ ਹੈ ਤਾਂ ਅਸੀਂ ਕਰਦੇ ਹਾਂ ਆਰਟੀਫੀਸ਼ਿਅਲ ਇੰਟੈਲੀਜੈਂਸ ਬਾਰੇ ਇੱਕ ਐਪੀਸੌਡ ਮੇਟਾ ਬਾਰੇ ਇੱਕ ਐਪੀਸੌਡ ਫਾਰਮਾਸਿਊਟਿਕਲ ਚੀਜਾਂ ਬਾਰੇ ਅਜਿਹੇ ਵੇਰੀ ਸਪੈਸੀਫਿਕ ਸਬਜੇਕਟ ਕਰਦੇ ਹਨ ਅਤੇ ਅਤੇ ਇੱਕ ਚੀਜ਼ ਅਸੀਂ ਹੁਣੇ ਸ਼ੁਰੂ ਕੀਤੀ ਹੈ People , ਜਿਸ ਵਿੱਚ ਅਸੀਂ ਬਿਲ ਗੇਟ੍ਸ ਅਜਿਹੇ ਕੁਝ ਲੋਕਾਂ ਦੇ ਨਾਲ ਗੱਲਾਂ ਕੀਤੀਆਂ ਹਨ but again very specific to the industry they belong to .ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਪਹਿਲੇ ਪੌਡਕਾਸਟ ਵਿੱਚ ਉਦਯੋਗਪਤੀ ਨਿਖਿਲ ਕਾਮਥ ਨਾਲ ਗੱਲਬਾਤ ਕੀਤੀ
January 10th, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਪਹਿਲੇ ਪੌਡਕਾਸਟ ਵਿੱਚ ਉੱਦਮੀ ਅਤੇ ਨਿਵੇਸ਼ਕ ਨਿਖਿਲ ਕਾਮਥ ਨਾਲ ਵੱਖ-ਵੱਖ ਵਿਸ਼ਿਆਂ 'ਤੇ ਗੱਲਬਾਤ ਕੀਤੀ। ਆਪਣੇ ਬਚਪਨ ਬਾਰੇ ਪੁੱਛੇ ਜਾਣ 'ਤੇ ਪ੍ਰਧਾਨ ਮੰਤਰੀ ਨੇ ਆਪਣੇ ਸ਼ੁਰੂਆਤੀ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਉੱਤਰੀ ਗੁਜਰਾਤ ਦੇ ਮੇਹਸਾਣਾ ਜ਼ਿਲ੍ਹੇ ਦੇ ਛੋਟੇ ਜਿਹੇ ਕਸਬੇ ਵਡਨਗਰ ਵਿੱਚ ਆਪਣੀਆਂ ਜੜ੍ਹਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਗਾਇਕਵਾੜ ਰਾਜ ਦਾ ਇੱਕ ਸ਼ਹਿਰ, ਵਡਨਗਰ, ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣਿਆ ਜਾਂਦਾ ਸੀ, ਜਿਸ ਵਿੱਚ ਇੱਕ ਤਲਾਬ, ਡਾਕਘਰ ਅਤੇ ਲਾਇਬ੍ਰੇਰੀ ਵਰਗੀਆਂ ਜ਼ਰੂਰੀ ਸਹੂਲਤਾਂ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਗਾਇਕਵਾੜ ਰਾਜ ਪ੍ਰਾਇਮਰੀ ਸਕੂਲ ਅਤੇ ਭਾਗਵਤਾਚਾਰਯਾ ਨਾਰਾਇਣਾਚਾਰਯਾ ਹਾਈ ਸਕੂਲ ਵਿੱਚ ਆਪਣੇ ਸਕੂਲ ਦੇ ਦਿਨਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਇੱਕ ਦਿਲਚਸਪ ਕਿੱਸਾ ਸਾਂਝਾ ਕੀਤਾ ਕਿ ਕਿਵੇਂ ਉਨ੍ਹਾਂ ਨੇ ਇੱਕ ਵਾਰ ਚੀਨੀ ਦੂਤਾਵਾਸ ਨੂੰ ਚੀਨੀ ਦਾਰਸ਼ਨਿਕ ਜ਼ੁਆਨਜ਼ਾਂਗ 'ਤੇ ਬਣੀ ਇੱਕ ਫਿਲਮ ਬਾਰੇ ਲਿਖਿਆ ਸੀ, ਜਿਨ੍ਹਾਂ ਨੇ ਵਡਨਗਰ ਵਿੱਚ ਕਾਫੀ ਸਮਾਂ ਬਿਤਾਇਆ ਸੀ। ਉਨ੍ਹਾਂ ਨੇ 2014 ਦੇ ਇੱਕ ਅਨੁਭਵ ਦਾ ਵੀ ਜ਼ਿਕਰ ਕੀਤਾ ਜਦੋਂ ਉਹ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਗੁਜਰਾਤ ਅਤੇ ਵਡਨਗਰ ਦਾ ਦੌਰਾ ਕਰਨ ਦੀ ਇੱਛਾ ਪ੍ਰਗਟ ਕੀਤੀ ਸੀ ਅਤੇ ਰਾਸ਼ਟਰਪਤੀ ਨੇ ਜ਼ੁਆਨਜ਼ਾਂਗ ਅਤੇ ਉਨ੍ਹਾਂ ਦੇ ਦੋਵਾਂ ਜੱਦੀ ਸ਼ਹਿਰਾਂ ਵਿਚਕਾਰ ਇਤਿਹਾਸਕ ਸਬੰਧ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਸਬੰਧ ਦੋਵਾਂ ਦੇਸ਼ਾਂ ਵਿਚਕਾਰ ਸਾਂਝੀ ਵਿਰਾਸਤ ਅਤੇ ਮਜ਼ਬੂਤ ਸਬੰਧਾਂ ਨੂੰ ਉਜਾਗਰ ਕਰਦਾ ਹੈ।Serving the people of Andhra Pradesh is our commitment: PM Modi in Visakhapatnam
January 08th, 05:45 pm
PM Modi laid foundation stone, inaugurated development works worth over Rs. 2 lakh crore in Visakhapatnam, Andhra Pradesh. The Prime Minister emphasized that the development of Andhra Pradesh was the NDA Government's vision and serving the people of Andhra Pradesh was the Government's commitment.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
January 08th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਭਗਵਾਨ ਸਿੰਘਾਚਲਮ ਵਰਾਹਾ ਲਕਸ਼ਮੀ ਨਰਸਿਮ੍ਹਾ ਸਵਾਮੀ ਨੂੰ ਨਮਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ 60 ਸਾਲਾਂ ਦੇ ਅੰਤਰਾਲ ਤੋਂ ਬਾਅਦ, ਲੋਕਾਂ ਦੇ ਆਸ਼ੀਰਵਾਦ ਨਾਲ, ਦੇਸ਼ ਵਿੱਚ ਲਗਾਤਾਰ ਤੀਜੀ ਵਾਰ ਇੱਕ ਕੇਂਦਰ ਸਰਕਾਰ ਚੁਣੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰਤ ਤੌਰ 'ਤੇ, ਇਹ ਸਰਕਾਰ ਦੇ ਗਠਨ ਤੋਂ ਬਾਅਦ ਆਂਧਰ ਪ੍ਰਦੇਸ਼ ਵਿੱਚ ਉਨ੍ਹਾਂ ਦਾ ਪਹਿਲਾ ਪ੍ਰੋਗਰਾਮ ਹੈ। ਸ਼੍ਰੀ ਮੋਦੀ ਨੇ ਸਮਾਗਮ ਤੋਂ ਪਹਿਲਾਂ ਰੋਡ ਸ਼ੋਅ ਦੌਰਾਨ ਉਨ੍ਹਾਂ ਦੇ ਸ਼ਾਨਦਾਰ ਸਵਾਗਤ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਭਾਸ਼ਣ ਦੌਰਾਨ ਸ਼੍ਰੀ ਚੰਦਰਬਾਬੂ ਨਾਇਡੂ ਦੇ ਹਰ ਸ਼ਬਦ ਅਤੇ ਭਾਵਨਾ ਦਾ ਸਤਿਕਾਰ ਕਰਦੇ ਹਨ। ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਅਤੇ ਭਾਰਤ ਦੇ ਲੋਕਾਂ ਦੇ ਸਮਰਥਨ ਨਾਲ ਸ਼੍ਰੀ ਨਾਇਡੂ ਵਲੋਂ ਦੱਸੇ ਗਏ ਸਾਰੇ ਟੀਚਿਆਂ ਨੂੰ ਪ੍ਰਾਪਤ ਕਰਨ ਦਾ ਵਿਸ਼ਵਾਸ ਪ੍ਰਗਟ ਕੀਤਾ।ਭਾਰਤ ਗ੍ਰਾਮੀਣ ਮਹੋਤਸਵ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 04th, 11:15 am
ਮੰਚ ’ਤੇ ਵਿਰਾਜਮਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਜੀ, ਵਿੱਤ ਰਾਜ ਮੰਤਰੀ ਪੰਕਜ ਚੌਧਰੀ ਜੀ, ਇੱਥੇ ਉਪਸਥਿਤ, ਨਾਬਾਰਡ ਦੇ ਸੀਨੀਅਰ ਮੈਨੇਜਮੇਂਟ ਦੇ ਮੈਂਬਰ, ਸੇਲਫ ਹੇਲਪ ਗਰੁੱਖ ਦੇ ਮੈਂਬਰ, ਕੋਪਰੇਟਿਵ ਬੈਂਕਾਂ ਦੇ ਮੈਂਬਰ, ਕਿਸਾਨ ਉਤਪਾਦ ਸੰਘ- FPO’s ਦੇ ਮੈਂਬਰ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,PM Modi inaugurates the Grameen Bharat Mahotsav 2025
January 04th, 10:59 am
PM Modi inaugurated Grameen Bharat Mahotsav in Delhi. He highlighted the launch of campaigns like the Swamitva Yojana, through which people in villages are receiving property papers. He remarked that over the past 10 years, several policies have been implemented to promote MSMEs and also mentioned the significant contribution of cooperatives in transforming the rural landscape.ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 09:24 pm
ਹਾਲੇ ਤਿੰਨ-ਚਾਰ ਦਿਨ ਪਹਿਲਾਂ ਮੈਂ ਆਪਣੇ ਸਾਥੀ ਭਾਰਤ ਸਰਕਾਰ ਵਿੱਚ ਮੰਤਰੀ ਜਾਰਜ ਕੁਰੀਅਨ ਜੀ ਦੇ ਇੱਥੇ ਕ੍ਰਿਸਮਸ ਸੈਲੀਬ੍ਰੇਸ਼ਨ ਵਿੱਚ ਗਿਆ ਸਾਂ। ਹੁਣ ਅੱਜ ਤੁਹਾਡੇ ਦਰਮਿਆਨ ਉਪਸਥਿਤ ਹੋਣ ਦਾ ਆਨੰਦ ਮਿਲ ਰਿਹਾ ਹੈ। Catholic Bishops Conference of India- CBCI ਦਾ ਇਹ ਆਯੋਜਨ ਕ੍ਰਿਸਮਸ ਦੀਆਂ ਖੁਸ਼ੀਆਂ ਵਿੱਚ ਆਪ ਸਭ ਦੇ ਨਾਲ ਜੁੜਨ ਦਾ ਇਹ ਅਵਸਰ, ਇਹ ਦਿਨ ਸਾਡੇ ਸਾਰਿਆਂ ਦੇ ਲਈ ਯਾਦਗਾਰ ਰਹਿਣ ਵਾਲਾ ਹੈ। ਇਹ ਅਵਸਰ ਇਸ ਲਈ ਭੀ ਖਾਸ ਹੈ, ਕਿਉਂਕਿ ਇਸੇ ਵਰ੍ਹੇ CBCI ਦੀ ਸਥਾਪਨਾ ਦੇ 80 ਵਰ੍ਹੇ ਪੂਰੇ ਹੋ ਰਹੇ ਹਨ। ਮੈਂ ਇਸ ਅਵਸਰ ’ਤੇ CBCI ਅਤੇ ਉਸ ਨਾਲ ਜੁੜੇ ਸਾਰੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਕੈਥੋਲਿਕ ਬਿਸ਼ਪ ਸੰਮੇਲਨ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ
December 23rd, 09:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੀਬੀਸੀਆਈ ਸੈਂਟਰ ਪਰਿਸਰ ਵਿੱਚ ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ (ਸੀਬੀਸੀਆਈ-CBCI) ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ। ਇਹ ਪਹਿਲੀ ਵਾਰ ਹੈ ਜਦੋਂ ਕੋਈ ਪ੍ਰਧਾਨ ਮੰਤਰੀ ਭਾਰਤ ਵਿੱਚ ਕੈਥੋਲਿਕ ਚਰਚ ਦੇ ਹੈੱਡਕੁਆਰਟਰ ਵਿੱਚ ਇਸ ਤਰ੍ਹਾਂ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਹਨ। ਪ੍ਰਧਾਨ ਮੰਤਰੀ ਨੇ ਕਾਰਡੀਨਲ, ਬਿਸ਼ਪ ਅਤੇ ਚਰਚ ਦੇ ਪ੍ਰਮੁੱਖ ਨੇਤਾਵਾਂ ਸਹਿਤ ਇਸਾਈ ਸਮੁਦਾਇ ਦੇ ਪ੍ਰਮੁੱਖ ਨੇਤਾਵਾਂ ਦੇ ਨਾਲ ਭੀ ਗੱਲਬਾਤ ਕੀਤੀ।ਭਾਰਤ-ਸ੍ਰੀਲੰਕਾ ਸੰਯੁਕਤ ਬਿਆਨ: ਸਾਂਝੇ ਭਵਿੱਖ ਦੇ ਲਈ ਸਾਂਝੇਦਾਰੀ ਨੂੰ ਹੁਲਾਰਾ
December 16th, 03:26 pm
16 ਦਸੰਬਰ 2024 ਨੂੰ ਭਾਰਤ ਦੇ ਗਣਰਾਜ ਦੀ ਸਰਕਾਰੀ ਯਾਤਰਾ (State Visit) ਦੇ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੀ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਨਵੀਂ ਦਿੱਲੀ ਵਿੱਚ ਹੋਈ ਬੈਠਕ ਵਿੱਚ ਵਿਆਪਕ ਅਤੇ ਲਾਭਦਾਇਕ ਚਰਚਾ ਹੋਈ।