ਮਹਾਰਾਸ਼ਟਰ ਦੇ ਪਾਲਘਰ ਵਿੱਚ ਵਾਧਵਨ ਪੋਰਟ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 30th, 01:41 pm
ਮਹਾਰਾਸ਼ਟਰ ਦੇ ਗਵਰਨਰ ਸੀ. ਪੀ. ਰਾਧਾਕ੍ਰਿਸ਼ਣਨ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਰਾਜੀਵ ਰੰਜਨ ਸਿੰਘ ਜੀ, ਸੋਨੋਵਾਲ ਜੀ, ਮਹਾਰਾਸ਼ਟਰ ਦੇ ਉਪ-ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਦਾਦਾ ਪਵਾਰ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਹਿਯੋਗੀਗਣ, ਮਹਾਰਾਸ਼ਟਰ ਸਰਕਾਰ ਦੇ ਮੰਤਰੀ, ਹੋਰ ਮਹਾਨੁਭਾਵ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਪਾਲਘਰ ਵਿੱਚ ਲਗਭਗ 76,000 ਕਰੋੜ ਰੁਪਏ ਦੀ ਲਾਗਤ ਵਾਲੇ ਵਾਧਵਨ ਬੰਦਰਗਾਹ ਦੀ ਨੀਂਹ ਰੱਖੀ
August 30th, 01:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਪਾਲਘਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ ਲਗਭਗ 76,000 ਕਰੋੜ ਰੁਪਏ ਦੀ ਲਾਗਤ ਨਾਲ ਵਾਧਵਨ ਬੰਦਰਗਾਹ ਦੀ ਨੀਂਹ ਰੱਖਣਾ ਅਤੇ ਲਗਭਗ 1,560 ਕਰੋੜ ਰੁਪਏ ਦੇ 218 ਮੱਛੀ ਪਾਲਣ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਸ਼ਾਮਲ ਹੈ। ਸ਼੍ਰੀ ਮੋਦੀ ਨੇ ਲਗਭਗ 360 ਕਰੋੜ ਰੁਪਏ ਦੀ ਲਾਗਤ ਨਾਲ ਵੈਸਲ ਕਮਿਊਨੀਕੇਸ਼ਨ ਅਤੇ ਸਪੋਰਟ ਸਿਸਟਮ ਦੀ ਰਾਸ਼ਟਰੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਮੱਛੀ ਪਕੜਣ ਦੇ ਬੰਦਰਗਾਹਾਂ ਦੇ ਵਿਕਾਸ, ਅੱਪਗ੍ਰੇਡੇਸ਼ਨ ਅਤੇ ਆਧੁਨਿਕੀਕਰਣ, ਮੱਛੀ ਲੈਂਡਿੰਗ ਕੇਂਦਰਾਂ ਅਤੇ ਮੱਛੀ ਬਜ਼ਾਰਾਂ ਦੇ ਨਿਰਮਾਣ ਸਹਿਤ ਮਹੱਤਵਪੂਰਨ ਮੱਛੀ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਨੀਂਹ ਵੀ ਰੱਖੀ। ਉਨ੍ਹਾਂ ਨੇ ਮਛੇਰਿਆਂ ਦੇ ਲਾਭਾਰਥੀਆਂ ਨੂੰ ਟ੍ਰਾਂਸਪੋਂਡਰ ਸੈੱਟ ਅਤੇ ਕਿਸਾਨ ਕ੍ਰੈਡਿਟ ਕਾਰਡ ਵੀ ਪ੍ਰਦਾਨ ਕੀਤੇ।ਖੇਤੀਬਾੜੀ ਅਰਥਸ਼ਾਸਤਰੀਆਂ ਦੀ ਅੰਤਰਰਾਸ਼ਟਰੀ ਕਾਨਫਰੰਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 03rd, 09:35 am
ਕ੍ਰਿਸ਼ੀ ਅਤੇ ਕਿਸਾਨ ਕਲਿਆਣ ਮੰਤਰੀ, ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਇੰਟਰਨੈਸ਼ਨਲ ਕਾਨਫਰੰਸ ਆਵ੍ ਐਗਰੀਕਲਚਰ ਇਕਨੌਮਿਕਸ ਦੇ ਪ੍ਰੈਜ਼ੀਡੈਂਟ ਡਾਕਟਰ ਮਤੀਨ ਕੈਮ, ਨੀਤੀ ਆਯੋਗ ਦੇ ਮੈਂਬਰ ਸ਼੍ਰੀ ਰਮੇਸ਼ ਜੀ, ਭਾਰਤ ਅਤੇ ਹੋਰ ਦੇਸ਼ਾਂ ਦੇ agriculture scientists, Research ਨਾਲ ਜੁੜੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਸਾਡੇ ਸਾਥੀ, ਐਗਰੀਕਲਚਰ ਸੈਕਟਰ ਨਾਲ ਜੁੜੇ experts ਅਤੇ stakeholders, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕੀਤਾ
August 03rd, 09:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਨੈਸ਼ਨਲ ਐਗਰੀਕਲਚਰਲ ਸਾਇੰਸ ਸੈਂਟਰ (ਐੱਨਏਐੱਸਸੀ-NASC) ਕੰਪਲੈਕਸ ਵਿੱਚ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ (ਆਈਸੀਏਈ-ICAE) ਦਾ ਉਦਘਾਟਨ ਕੀਤਾ। ਇਸ ਵਰ੍ਹੇ ਦੀ ਕਾਨਫਰੰਸ ਦਾ ਥੀਮ “ਟ੍ਰਾਂਸਫਾਰਮੇਸ਼ਨ ਟੁਵਰਡਸ ਸਸਟੇਨੇਬਲ ਐਗਰੀ-ਫੂਡ ਸਿਸਟਮਸ” (“Transformation Towards Sustainable Agri-Food Systems”) ਹੈ। ਇਸ ਦਾ ਉਦੇਸ਼ ਆਲਮੀ ਚੁਣੌਤੀਆਂ ਜਿਵੇਂ ਜਲਵਾਯੂ ਪਰਿਵਰਤਨ, ਕੁਦਰਤੀ ਸੰਸਾਧਨਾਂ ਦੀ ਗਿਰਾਵਟ, ਵਧਦੀ ਉਤਪਾਦਨ ਲਾਗਤ ਅਤੇ ਸੰਘਰਸ਼ (ਦਵੰਦ) ਨੂੰ ਧਿਆਨ ਵਿੱਚ ਰੱਖਦੇ ਹੋਏ, ਟਿਕਾਊ ਕ੍ਰਿਸ਼ੀ ਦੀ ਤਰਫ਼ ਤਤਕਾਲ ਧਿਆਨ ਦੇਣਾ ਹੈ। ਇਸ ਕਾਨਫਰੰਸ ਵਿੱਚ ਲਗਭਗ 75 ਦੇਸ਼ਾਂ ਦੇ ਲਗਭਗ 1,000 ਪ੍ਰਤੀਨਿਧੀਆਂ ਨੇ ਹਿੱਸਾ ਲਿਆ।I will put all my strength into making Bengal developed: PM Modi in Mathurapur, West Bengal
May 29th, 11:10 am
Prime Minister Narendra Modi addressed a powerful public gathering in Mathurapur, West Bengal, being his last rally in Bengal for the 2024 Lok Sabha elections. Paying homage to the holy Gangasagar, PM Modi acknowledged the overwhelming support of the people, especially the women, signaling a decisive victory for the BJP. He also expressed heartfelt gratitude to the people of Kolkata for their immense love and affection, which he believes reflects their endorsement of the BJP’s governance. “Your affection demonstrates, Phir Ek Baar, Modi Sarkar,” he affirmed.PM Modi addresses a public meeting in Mathurapur, West Bengal
May 29th, 11:00 am
Prime Minister Narendra Modi addressed a powerful public gathering in Mathurapur, West Bengal, being his last rally in Bengal for the 2024 Lok Sabha elections. Paying homage to the holy Gangasagar, PM Modi acknowledged the overwhelming support of the people, especially the women, signaling a decisive victory for the BJP. He also expressed heartfelt gratitude to the people of Kolkata for their immense love and affection, which he believes reflects their endorsement of the BJP’s governance. “Your affection demonstrates, Phir Ek Baar, Modi Sarkar,” he affirmed.YSR Congress got 5 years in Andhra Pradesh, but they wasted these 5 years: PM Modi in Rajahmundry
May 06th, 03:45 pm
Continuing his election campaigning spree, Prime Minister Narendra Modi addressed a massive public meeting in Rajahmundry, Andhra Pradesh, today. Beginning his speech, PM Modi said, “On May 13th, you will begin a new chapter in the development journey of Andhra Pradesh with your vote. NDA will certainly set records in the Lok Sabha elections as well as in the Andhra Pradesh Legislative Assembly. This will be a significant step towards a developed Andhra Pradesh and a developed Bharat.”PM Modi campaigns in Andhra Pradesh’s Rajahmundry and Anakapalle
May 06th, 03:30 pm
Continuing his election campaigning spree, Prime Minister Narendra Modi addressed two massive public meetings in Rajahmundry and Anakapalle, Andhra Pradesh, today. Beginning his speech, PM Modi said, “On May 13th, you will begin a new chapter in the development journey of Andhra Pradesh with your vote. NDA will certainly set records in the Lok Sabha elections as well as in the Andhra Pradesh Legislative Assembly. This will be a significant step towards a developed Andhra Pradesh and a developed Bharat.”I not only make plans with true intentions but also guarantee them: PM Modi in Chikkaballapur
April 20th, 04:00 pm
Prime Minister Narendra Modi addressed a public meeting today in Chikkaballapur, Karnataka. Speaking to a vibrant crowd, he highlighted the achievements of the NDA government and sought support for Dr. K. Sudhakar from Chikkaballapur and Mallesh Babu Muniswamy from the Kolar constituency.PM Modi addresses public meetings in Chikkaballapur & Bengaluru, Karnataka
April 20th, 03:45 pm
Prime Minister Narendra Modi addressed public meetings in Chikkaballapur and Bengaluru, Karnataka. Speaking to a vibrant crowd, he highlighted the achievements of the NDA government and outlined plans for the future.DMK founded on 'Divide, Divide and Divide' and seeks to destroy 'Sanatan': PM Modi in Vellore
April 10th, 02:50 pm
Ahead of the Lok Sabha elections, Prime Minister Narendra Modi was accorded a warm welcome by the vibrant people of Vellore as he addressed a public meeting in Tamil Nadu. He said, I bow down to the history, mythology, and bravery of Vellore. He added, Vellore created a pivotal revolution against the British, and presently, its robust support for the N.D.A. showcases the spirit of 'Fir ek Baar Modi Sarkar'.Massive crowd support in Vellore & Mettupalayam as PM Modi addresses two public meetings in Tamil Nadu
April 10th, 10:30 am
Ahead of the Lok Sabha elections, Prime Minister Narendra Modi was accorded a warm welcome by the massive crowd support in Vellore and Mettupalayam as he addressed two public meetings in Tamil Nadu. He said, I bow down to the history, mythology, and bravery of Vellore. He added, Vellore created a pivotal revolution against the British, and presently, its robust support for the N.D.A. showcases the spirit of 'Fir ek Baar Modi Sarkar'.Congress, with its Emergency-era mentality, has lost faith in democracy: PM Modi in Rudrapur
April 02nd, 12:30 pm
Ahead of the Lok Sabha election 2024, Prime Minister Narendra Modi spoke to a large audience in Rudrapur, Uttarakhand today. Beginning his speech, PM Modi remarked, This marks my inaugural electoral rally in the 'Devbhumi,' Uttarakhand. Moreover, this rally unfolds in an area frequently labeled as Mini India. You all have come here to bless us in such large numbers. We are deeply grateful to all of you.PM Modi delivers a powerful speech at a public meeting in Rudrapur, Uttarakhand
April 02nd, 12:00 pm
Ahead of the Lok Sabha election 2024, Prime Minister Narendra Modi spoke to a large audience in Rudrapur, Uttarakhand today. Beginning his speech, PM Modi remarked, This marks my inaugural electoral rally in the 'Devbhumi,' Uttarakhand. Moreover, this rally unfolds in an area frequently labeled as Mini India. You all have come here to bless us in such large numbers. We are deeply grateful to all of you.ਵਿਕਸਿਤ ਭਾਰਤ, ਵਿਕਸਿਤ ਮੱਧ ਪ੍ਰਦੇਸ਼ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 29th, 04:07 pm
‘ਵਿਕਸਿਤ ਰਾਜ ਤੋਂ ਵਿਕਸਿਤ ਭਾਰਤ ਅਭਿਯਾਨ’ ਵਿੱਚ ਅੱਜ ਅਸੀਂ ਮੱਧ ਪ੍ਰਦੇਸ਼ ਦੇ ਸਾਡੇ ਭਾਈ-ਭੈਣਾਂ ਦੇ ਨਾਲ ਜੁੜ ਰਹੇ ਹਾਂ। ਲੇਕਿਨ ਇਸ ‘ਤੇ ਗੱਲ ਕਰਨ ਤੋਂ ਪਹਿਲਾਂ ਮੈਂ ਡਿੰਡੋਰੀ ਸੜਕ ਹਾਦਸੇ ‘ਤੇ ਆਪਣਾ ਦੁਖ ਵਿਅਕਤ ਕਰਦਾ ਹਾਂ। ਇਸ ਹਾਦਸੇ ਵਿੱਚ ਜਿਨ੍ਹਾਂ ਲੋਕਾਂ ਨੇ ਆਪਣੇ ਪਰਿਜਨਾਂ ਨੂੰ ਗੁਆਇਆ ਹੈ, ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਨਾਲ ਹਨ। ਜੋ ਲੋਕ ਜ਼ਖ਼ਮੀ ਹਨ, ਉਨ੍ਹਾਂ ਦੇ ਇਲਾਜ ਦੀ ਹਰ ਵਿਵਸਥਾ ਸਰਕਾਰ ਕਰ ਰਹੀ ਹੈ। ਦੁਖ ਦੀ ਇਸ ਘੜੀ ਵਿੱਚ, ਮੈਂ ਮੱਧ ਪ੍ਰਦੇਸ਼ ਦੇ ਲੋਕਾਂ ਦੇ ਨਾਲ ਹਾਂ।ਪ੍ਰਧਾਨ ਮੰਤਰੀ ਨੇ ‘ਵਿਕਸਤ ਭਾਰਤ ਵਿਕਸਤ ਮੱਧ ਪ੍ਰਦੇਸ਼’ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 29th, 04:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ‘ਵਿਕਸਤ ਭਾਰਤ ਵਿਕਸਤ ਮੱਧ ਪ੍ਰਦੇਸ਼’ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਨੇ ਨੀਂਹ ਪੱਥਰ ਰੱਖਿਆ ਅਤੇ ਪੂਰੇ ਮੱਧ ਪ੍ਰਦੇਸ਼ ਵਿੱਚ ਲਗਭਗ 17,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ। ਇਹ ਪ੍ਰੋਜੈਕਟ ਸਿੰਚਾਈ, ਬਿਜਲੀ, ਸੜਕ, ਰੇਲ, ਜਲ ਸਪਲਾਈ, ਕੋਲਾ ਅਤੇ ਉਦਯੋਗ ਸਮੇਤ ਕਈ ਅਹਿਮ ਖੇਤਰਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਦੇ ਹਨ। ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਸਾਈਬਰ ਤਹਿਸੀਲ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ।ਲਕਸ਼ਦ੍ਵੀਪ ਦੇ ਅਗੱਤੀ ਹਵਾਈ ਅੱਡੇ ਵਿੱਚ ਹੋਈ ਇੱਕ ਜਨਤਕ ਸਭਾ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 02nd, 04:45 pm
ਲਕਸ਼ਦ੍ਵੀਪ ਅਨੇਕ ਸੰਭਾਵਨਾਵਾਂ ਨਾਲ ਭਰਿਆ ਹੈ। ਲੇਕਿਨ ਆਜ਼ਾਦੀ ਦੇ ਲੰਬੇ ਸਮੇਂ ਤੱਕ ਲਕਸ਼ਦ੍ਵੀਪ ਦੇ ਇਨਫ੍ਰਾਸਟ੍ਰਕਚਰ ‘ਤੇ ਇੰਨਾ ਧਿਆਨ ਨਹੀਂ ਦਿੱਤਾ ਗਿਆ। ਭਲੇ ਹੀ ਸ਼ਿਪਿੰਗ ਇੱਥੇ ਦੀ ਲਾਈਫਲਾਈਨ ਰਹੀ ਹੋਵੇ। ਲੇਕਿਨ ਇੱਥੇ ਪੋਰਟ ਇਨਫ੍ਰਾਸਟ੍ਰਕਚਰ ਵੀ ਕਮਜ਼ੋਰ ਹੀ ਰਿਹਾ। ਐਜੁਕੇਸ਼ਨ ਹੋਵੇ, ਹੈਲਥ ਹੋਵੇ, ਇੱਥੇ ਤੱਕ ਕਿ ਪੈਟਰੋਲ ਡੀਜ਼ਲ ਦੇ ਲਈ ਵੀ ਬਹੁਤ ਪਰੇਸ਼ਾਨੀ ਉਠਾਉਣੀ ਪੈਂਦੀ ਸੀ। ਇਨ੍ਹਾਂ ਸਭ ਚੁਣੌਤੀਆਂ ਨੂੰ ਹੁਣ ਸਾਡੀ ਸਰਕਾਰ ਦੂਰ ਕਰ ਰਹੀ ਹੈ। ਲਕਸ਼ਦ੍ਵੀਪ ਦੀ ਪਹਿਲੀ POL Bulk Storage Facility, ਕਵਰੱਟੀ ਅਤੇ ਮਿਨੀਕੌਯ Island ਵਿੱਚ ਬਣਾਈ ਗਈ ਹੈ। ਹੁਣ ਇੱਥੇ ਅਨੇਕ ਸੈਕਟਰਸ ਵਿੱਚ ਰੋਜ਼ਗਾਰ ਦੇ ਨਵੇਂ ਅਵਸਰ ਬਣ ਰਹੇ ਹਨ।ਪ੍ਰਧਾਨ ਮੰਤਰੀ ਮੋਦੀ ਨੇ ਲਕਸ਼ਦ੍ਵੀਪ ਦੇ ਅਗੱਤੀ (Agatti) ਹਵਾਈ ਅੱਡੇ ‘ਤੇ ਇੱਕ ਜਨਤਕ ਸਭਾ ਨੂੰ ਸੰਬੋਧਨ ਕੀਤਾ
January 02nd, 04:30 pm
ਇਸ ਅਵਸਰ ‘ਤੇ, ਪ੍ਰਧਾਨ ਮੰਤਰੀ ਨੇ ਲਕਸ਼ਦ੍ਵੀਪ ਵਿੱਚ ਮੌਜੂਦ ਅਪਾਰ ਸੰਭਾਵਨਾਵਾਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਆਜ਼ਾਦੀ ਦੇ ਬਾਅਦ ਲਕਸ਼ਦ੍ਵੀਪ ਨੂੰ ਲੰਬੇ ਸਮੇਂ ਤੱਕ ਨਜ਼ਰਅੰਦਾਜ਼ੀ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੇ ਜਹਾਜਰਾਨੀ ਦੇ ਇਸ ਖੇਤਰ ਦੀ ਜੀਵਨ ਰੇਖਾ ਹੋਣ ਦੇ ਬਾਵਜੂਦ ਬੰਦਰਗਾਹ ਦੇ ਕਮਜ਼ੋਰ ਬੁਨਿਆਦੀ ਢਾਂਚੇ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ, ਇਹ ਸਿੱਖਿਆ, ਸਿਹਤ ਅਤੇ ਇੱਥੇ ਤੱਕ ਕਿ ਪੈਟਰੋਲ ਅਤੇ ਡੀਜ਼ਲ ‘ਤੇ ਵੀ ਲਾਗੂ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਸਰਕਾਰ ਨੇ ਇਸ ਦੇ ਵਿਕਾਸ ਦਾ ਜ਼ਿੰਮਾ ਸਹੀ ਢੰਗ ਨਾਲ ਉਠਾਇਆ ਹੈ। “ਸਾਡੀ ਸਰਕਾਰ ਇਨ੍ਹਾਂ ਸਾਰੀਆਂ ਚੁਣੌਤੀਆਂ ਨੂੰ ਦੂਰ ਕਰ ਰਹੀ ਹੈ।”ਲੋਕ ਸਭਾ ਵਿੱਚ 10 ਅਗਸਤ, 2023 ਨੂੰ ਅਵਿਸ਼ਵਾਸ ਪ੍ਰਸਤਾਵ (No Confidence Motion) ਲਈ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
August 10th, 04:30 pm
ਪਿਛਲੇ ਤਿੰਨ ਦਿਨਾਂ ਤੋਂ ਅਨੇਕ ਸੀਨੀਅਰ ਮਹਾਨੁਭਾਵ ਸਤਿਕਾਰਯੋਗ ਮੈਂਬਰਾਂ ਨੇ ਆਪਣੇ ਵਿਚਾਰ ਵਿਅਕਤ ਕੀਤੇ ਹਨ। ਕਰੀਬ ਸਾਰਿਆਂ ਦੇ ਵਿਚਾਰ ਮੇਰੇ ਤੱਕ ਵਿਸਤਾਰ ਨਾਲ ਪਹੁੰਚੇ ਵੀ ਹਨ। ਮੈਂ ਖ਼ੁਦ ਵੀ ਕੁਝ ਭਾਸ਼ਣ ਸੁਣੇ ਵੀ ਹਨ। ਸਤਿਕਾਰਯੋਗ ਸਪੀਕਰ ਜੀ, ਦੇਸ਼ ਦੀ ਜਨਤਾ ਨੇ ਸਾਡੀ ਸਰਕਾਰ ਦੇ ਪ੍ਰਤੀ ਵਾਰ-ਵਾਰ ਜੋ ਵਿਸ਼ਵਾਸ ਜਤਾਇਆ ਹੈ। ਮੈਂ ਅੱਜ ਦੇਸ਼ ਦੇ ਕੋਟਿ-ਕੋਟਿ ਨਾਗਰਿਕਾਂ ਦਾ ਧੰਨਵਾਦ ਵਿਅਕਤ ਕਰਨ ਲਈ ਉਪਸਥਿਤ ਹੋਇਆ ਹਾਂ। ਅਤੇ ਸਪੀਕਰ ਜੀ, ਕਹਿੰਦੇ ਹਨ, ਭਗਵਾਨ ਬਹੁਤ ਦਿਆਲੂ ਹਨ ਅਤੇ ਭਗਵਾਨ ਦੀ ਮਰਜ਼ੀ ਹੁੰਦੀ ਹੈ ਕਿ ਉਹ ਕਿਸੇ ਨਾ ਕਿਸੇ ਮਾਧਿਅਮ ਨਾਲ ਤੁਹਾਡੀ ਇੱਛਾ ਦੀ ਪੂਰਤੀ ਕਰਦਾ ਹੈ, ਕਿਸੇ ਨਾ ਕਿਸੇ ਨੂੰ ਮਾਧਿਅਮ ਬਣਾਉਂਦਾ ਹੈ। ਮੈਂ ਇਸ ਨੂੰ ਭਗਵਾਨ ਦਾ ਅਸ਼ੀਰਵਾਦ ਮੰਨਦਾ ਹਾਂ ਕਿ ਈਸ਼ਵਰ ਨੇ ਵਿਰੋਧੀ ਧਿਰ ਨੂੰ ਸੁਝਾਇਆ ਅਤੇ ਉਹ ਪ੍ਰਸਤਾਵ ਲੈ ਕੇ ਆਏ। 2018 ਵਿੱਚ ਵੀ ਇਹ ਈਸ਼ਵਰ ਦਾ ਹੀ ਆਦੇਸ਼ ਸੀ, ਜਦੋਂ ਵਿਰੋਧੀ ਧਿਰ ਦੇ ਮੇਰੇ ਸਾਥੀ ਅਵਿਸ਼ਵਾਸ ਪ੍ਰਸਤਾਵ ਲੈ ਕੇ ਆਏ ਸਨ।ਪ੍ਰਧਾਨ ਮੰਤਰੀ ਨੇ ਲੋਕ ਸਭਾ ਵਿੱਚ ਅਵਿਸ਼ਵਾਸ ਪ੍ਰਸਤਾਵ ਦਾ ਜਵਾਬ ਦਿੱਤਾ
August 10th, 04:00 pm
ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਭਾਰਤ ਦੇ ਹਰੇਕ ਨਾਗਰਿਕ ਦੁਆਰਾ ਸਰਕਾਰ ‘ਤੇ ਵਾਰ-ਵਾਰ ਭਰੋਸਾ ਜਤਾਉਣ ਲਈ ਉਨ੍ਹਾਂ ਦੇ ਪ੍ਰਤੀ ਕੋਟੀ-ਕੋਟੀ ਆਭਾਰ ਵਿਅਕਤ ਕਰਨ ਆਏ ਹਨ। ਸ਼੍ਰੀ ਮੋਦੀ ਨੇ ਉਸ ਟਿੱਪਣੀ ਨੂੰ ਵੀ ਯਾਦ ਕੀਤਾ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਇਹ ਸਰਕਾਰ ਦੇ ਲਈ ਫਲੌਰ ਟੈਸਟ ਨਹੀਂ ਹੈ ਬਲਕਿ ਉਨ੍ਹਾਂ ਲੋਕਾਂ ਦੇ ਲਈ ਹੈ, ਜਿਨ੍ਹਾਂ ਨੇ 2018 ਵਿੱਚ ਇਸ ਨੂੰ ਸਦਨ ਵਿੱਚ ਪੇਸ਼ ਕੀਤਾ ਸੀ, ਜਦੋਂ ਵਿਰੋਧੀ ਧਿਰ ਅਵਿਸ਼ਵਾਸ ਪ੍ਰਸਤਾਵ ਲੈ ਕੇ ਆਈ ਸੀ।