ਕਾਰਯਕਰ ਸੁਵਰਣ ਮਹੋਤਸਵ (Karyakar Suvarna Mahotsav) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 07th, 05:52 pm
ਕਾਰਯਕਰ ਸੁਵਰਣ ਮਹੋਤਸਵ ਦੇ ਇਸ ਅਵਸਰ ’ਤੇ ਮੈਂ ਭਗਵਾਨ ਸਵਾਮੀ ਨਾਰਾਇਣ ਦੇ ਚਰਣਾਂ ਵਿੱਚ ਪ੍ਰਣਾਮ ਕਰਦਾ ਹਾਂ। ਅੱਜ ਪ੍ਰਮੁੱਖ ਸਵਾਮੀ ਮਹਾਰਾਜ ਦੀ 103ਵੀਂ ਜਨਮ ਜਯੰਤੀ ਦਾ ਮਹੋਤਸਵ ਵੀ ਹੈ। ਮੈਂ ਗੁਰੂਹਰਿ ਪ੍ਰਗਟ ਬ੍ਰਹਮ ਸਰੂਪ ਪ੍ਰਮੁੱਖ ਸਵਾਮੀ ਮਹਾਰਾਜ ਨੂੰ ਵੀ ਨਮਨ ਕਰਦਾ ਹਾਂ। ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ... ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਮਿਹਨਤ ਅਤੇ ਸਮਰਪਣ ਨਾਲ ਪ੍ਰਫੁੱਲਿਤ (ਫਲਿਤ) ਹੋ ਰਹੇ ਹਨ। ਇਹ ਇੰਨਾ ਵੱਡਾ ਪ੍ਰੋਗਰਾਮ, ਇੱਕ ਲੱਖ ਕਾਰਜਕਰਤਾ, ਨੌਜਵਾਨਾਂ ਅਤੇ ਬੱਚਿਆਂ ਦੁਆਰਾ ਬੀਜ, ਰੁੱਖ ਅਤੇ ਫਲ ਦੇ ਭਾਵ ਨੂੰ ਅਭਿਵਿਅਕਤ ਕਰਦੇ ਹੋਏ ਸੱਭਿਆਚਾਰਕ ਪ੍ਰੋਗਰਾਮ... ਮੈਂ ਤੁਹਾਡੇ ਦਰਮਿਆਨ ਭਾਵੇਂ ਹੀ ਸਾਖਿਆਤ ਉਪਸਥਿਤ ਨਹੀਂ ਹੋ ਸਕਿਆ ਹਾਂ, ਲੇਕਿਨ ਮੈਂ ਇਸ ਆਯੋਜਨ ਦੀ ਊਰਜਾ ਨੂੰ ਹਿਰਦੈ ਤੋਂ ਮਹਿਸੂਸ ਕਰ ਰਿਹਾ ਹਾਂ। ਇਸ ਸ਼ਾਨਦਾਰ ਦਿਵਯ (ਦਿੱਬ) ਸਮਾਰੋਹ ਦੇ ਲਈ ਮੈਂ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦਾ, ਸਾਰੇ ਸੰਤ ਜਨਾਂ ਦਾ ਅਭਿਨੰਦਨ ਕਰਦਾ ਹਾਂ, ਉਨ੍ਹਾਂ ਨੂੰ ਨਮਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਕਾਰਯਕਰ ਸੁਵਰਣ ਮਹੋਤਸਵ ਨੂੰ ਸੰਬੋਧਨ ਕੀਤਾ
December 07th, 05:40 pm
ਉਨ੍ਹਾਂ ਨੇ ਕਿਹਾ ਕਿ ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਕੜੀ ਮਿਹਨਤ ਅਤੇ ਸਮਰਪਣ ਨਾਲ ਫਲ-ਫੁੱਲ ਰਹੇ ਹਨ। ਸ਼੍ਰੀ ਮੋਦੀ ਲਗਭਗ ਇੱਕ ਲੱਖ ਵਰਕਰਾਂ ਦੇ ਨਾਲ-ਨਾਲ ਨੌਜਵਾਨਾਂ ਅਤੇ ਬੱਚਿਆਂ ਦੁਆਰਾ ਪੇਸ਼ ਸੱਭਿਆਚਾਰਕ ਪ੍ਰੋਗਰਾਮਾਂ ਸਹਿਤ ਇੰਨੇ ਵਿਸ਼ਾਲ ਆਯੋਜਨ ਨੂੰ ਦੇਖ ਕੇ ਖੁਸ਼ ਹੋਏ। ਉਨ੍ਹਾਂ ਨੇ ਕਿਹਾ ਕਿ ਕਿਉਂਕਿ ਇਹ ਪ੍ਰੋਗਰਾਮ ਸਥਲ ‘ਤੇ ਸ਼ਰੀਰਕ ਰੂਪ ਨਾਲ ਉਪਸਥਿਤ ਨਹੀਂ ਹੈ, ਲੇਕਿਨ ਉਹ ਇਸ ਪ੍ਰੋਗਰਾਮ ਦੀ ਊਰਜਾ ਨੂੰ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਨੇ ਇਸ ਭਵਯ ਦਿਵਸ ਸਮਾਰੋਹ ਦੇ ਲਈ ਪਰਮ ਪੂਜਯ ਹਰਿ ਮਹੰਤ ਸਵਾਮੀ ਮਹਾਰਾਜ ਅਤੇ ਸਾਰੇ ਸੰਤਾਂ ਨੂੰ ਵਧਾਈ ਦਿੱਤੀ।Prime Minister Narendra Modi meets with Prime Minister of Lao PDR
October 11th, 12:32 pm
Prime Minister Narendra Modi held bilateral talks with Prime Minister of Lao PDR H.E. Mr. Sonexay Siphandone in Vientiane. They discussed various areas of bilateral cooperation such as development partnership, capacity building, disaster management, renewable energy, heritage restoration, economic ties, defence collaboration, and people-to-people ties.ਕੇਂਦਰੀ ਮੰਤਰੀ ਮੰਡਲ ਨੇ 2021-26 ਦੀ ਮਿਆਦ ਲਈ ਹੜ੍ਹ ਪ੍ਰਬੰਧਨ ਅਤੇ ਸਰਹੱਦੀ ਖੇਤਰ ਪ੍ਰੋਗਰਾਮ (ਐੱਫ਼ਐੱਮਬੀਏਪੀ) ਨੂੰ ਪ੍ਰਵਾਨਗੀ ਦਿੱਤੀ
February 21st, 11:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਕੇਂਦਰੀ ਪ੍ਰਯੋਜਿਤ ਯੋਜਨਾ ਅਰਥਾਤ “ਹੜ੍ਹ ਪ੍ਰਬੰਧਨ ਅਤੇ ਸਰਹੱਦੀ ਖੇਤਰ ਪ੍ਰੋਗਰਾਮ (ਐੱਫ਼ਐੱਮਬੀਏਪੀ)” ਨੂੰ 2021-22 ਤੋਂ ਲੈ ਕੇ 2025-26 (15ਵੇਂ ਵਿੱਤ ਕਮਿਸ਼ਨ ਦੀ ਮਿਆਦ) ਤੱਕ ਪੰਜ ਸਾਲਾਂ ਦੀ ਮਿਆਦ ਲਈ ਕੁੱਲ 4,100 ਕਰੋੜ ਰੁਪਏ ਦੇ ਖ਼ਰਚੇ ਨਾਲ ਜਾਰੀ ਰੱਖਣ ਲਈ ਜਲ ਸਰੋਤ ਵਿਭਾਗ, ਆਰਡੀ ਅਤੇ ਜੀਆਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ।ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 02nd, 12:30 pm
ਤਮਿਲ ਨਾਡੂ ਦੇ ਰਾਜਪਾਲ ਸ਼੍ਰੀ ਆਰ ਐੱਨ ਰਵੀ ਜੀ, ਮੁੱਖ ਮੰਤਰੀ ਐੱਮ ਕੇ ਸਟਾਲਿਨ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਆ ਸਿੰਧੀਆ ਜੀ, ਅਤੇ ਇਸ ਧਰਤੀ ਦੇ ਸੰਤਾਨ ਮੇਰੇ ਸਾਥੀ ਐੱਲ. ਮੁਰੂਗਨ ਜੀ, ਤਮਿਲ ਨਾਡੂ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਤਮਿਲ ਨਾਡੂ ਦੇ ਮੇਰੇ ਪਰਿਵਾਰਜਨੋਂ!ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ 20,000 ਕਰੋੜ ਰੁਪਏ ਤੋਂ ਵੱਧ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
January 02nd, 12:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ 20,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, ਰਾਸ਼ਟਰ ਨੂੰ ਸਮਰਪਿਤ ਅਤੇ ਨੀਂਹ ਪੱਥਰ ਰੱਖਿਆ। ਵਿਕਾਸ ਪ੍ਰੋਜਕੈਟਾਂ ਵਿੱਚ ਤਮਿਲ ਨਾਡੂ ਵਿੱਚ ਰੇਲ, ਸੜਕ, ਤੇਲ ਅਤੇ ਗੈਸ ਤੇ ਸ਼ਿਪਿੰਗ ਜਿਹੇ ਖੇਤਰ ਸ਼ਾਮਲ ਹਨ।ਅਸਾਮ ਵਿੱਹ ਹੜ੍ਹ ਦੀ ਸਥਿਤੀ ’ਤੇ ਕੇਂਦਰ ਸਰਕਾਰ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਹਰ ਸੰਭਵ ਸਹਾਇਤਾ ਉਪਲਬਧ ਕਰਵਾਉਣ ਦੇ ਲਈ ਰਾਜ ਸਰਕਾਰ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ: ਪ੍ਰਧਾਨ ਮੰਤਰੀ
June 23rd, 09:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅਸਾਮ ਵਿੱਚ ਹੜ੍ਹ ਦੀ ਸਥਿਤੀ ’ਤੇ ਕੇਂਦਰ ਸਰਕਾਰ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਇਸ ਚੁਣੌਤੀ ’ਤੇ ਜਿੱਤ ਪ੍ਰਾਪਤ ਕਰਨ ਦੇ ਲਈ ਹਰ ਸੰਭਵ ਸਹਾਇਤਾ ਉਪਲਬਧ ਕਰਵਾਉਣ ਵਿੱਚ ਰਾਜ ਸਰਕਾਰ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ।ਪ੍ਰਧਾਨ ਮੰਤਰੀ ਨੇ ਲੂ ਦੇ ਪ੍ਰਬੰਧਨ ਅਤੇ ਮੌਨਸੂਨ ਦੀ ਤਿਆਰੀ ਦੀ ਸਥਿਤੀ ਦੀ ਸਮੀਖਿਆ ਦੇ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ
May 05th, 08:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੂ ਦੇ ਪ੍ਰਬੰਧਨ ਅਤੇ ਮੌਨਸੂਨ ਦੀ ਤਿਆਰੀ ਦੀ ਸਥਿਤੀ ਦੀ ਸਮੀਖਿਆ ਕੀਤੀ ।ਪ੍ਰਧਾਨ ਮੰਤਰੀ ਨੇ ਪੀਐੱਸਐੱਲਵੀ ਸੀ52 ਮਿਸ਼ਨ ਦੇ ਸਫ਼ਲ ਲਾਂਚ ’ਤੇ ਭਾਰਤੀ ਪੁਲਾੜ ਵਿਗਿਆਨੀਆਂ ਨੂੰ ਵਧਾਈਆਂ ਦਿੱਤੀਆਂ
February 14th, 10:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀਐੱਸਐੱਲਵੀ ਸੀ52 ਮਿਸ਼ਨ ਦੇ ਸਫ਼ਲ ਲਾਂਚ ’ਤੇ ਭਾਰਤੀ ਪੁਲਾੜ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ।ਗ੍ਰਾਮੀਣ ਵਿਕਾਸ 'ਤੇ ਕੇਂਦਰੀ ਬਜਟ ਦੇ ਸਕਾਰਾਤਮਕ ਪ੍ਰਭਾਵ ਬਾਰੇ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 23rd, 05:24 pm
Prime Minister Narendra Modi paid tribute to Netaji Subhas Chandra Bose on his 125th birth anniversary. Addressing the gathering, he said, The grand statue of Netaji, who had established the first independent government on the soil of India, and who gave us the confidence of achieving a sovereign and strong India, is being installed in digital form near India Gate. Soon this hologram statue will be replaced by a granite statue.ਪ੍ਰਧਾਨ ਮੰਤਰੀ ਨੇ ਇੰਡੀਆ ਗੇਟ 'ਤੇ ਨੇਤਾਜੀ ਦੀ ਹੋਲੋਗ੍ਰਾਮ ਪ੍ਰਤਿਮਾ ਤੋਂ ਪਰਦਾ ਹਟਾਇਆ
January 23rd, 05:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਗੇਟ ਵਿਖੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਪ੍ਰਤਿਮਾ ਤੋਂ ਪਰਦਾ ਹਟਾਇਆ। ਇਹ ਹੋਲੋਗ੍ਰਾਮ ਪ੍ਰਤਿਮਾ ਉਦੋਂ ਤੱਕ ਲਗੀ ਰਹੇਗੀ ਜਦੋਂ ਤੱਕ ਨੇਤਾਜੀ ਦੀ ਪ੍ਰਤਿਮਾ ਦਾ ਕੰਮ ਪੂਰਾ ਨਹੀਂ ਹੋ ਜਾਂਦਾ। ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਦੇ ਸਾਲ ਭਰ ਚਲਣ ਵਾਲੇ ਜਸ਼ਨ ਮਨਾਉਣ ਲਈ ਉਸੇ ਸਥਾਨ 'ਤੇ ਪ੍ਰਤਿਮਾ ਤੋਂ ਪਰਦਾ ਹਟਾਇਆ ਜਾਵੇਗਾ।ਪ੍ਰਧਾਨ ਮੰਤਰੀ 5 ਨਵੰਬਰ ਨੂੰ ਕੇਦਾਰਨਾਥ ਦੀ ਯਾਤਰਾ ’ਤੇ ਜਾਣਗੇ ਅਤੇ ਸ਼੍ਰੀ ਆਦਿ ਸ਼ੰਕਰਾਚਾਰੀਆ ਸਮਾਧੀ ਦਾ ਉਦਘਾਟਨ ਕਰਨਗੇ
October 28th, 06:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਨਵੰਬਰ ਨੂੰ ਕੇਦਾਰਨਾਥ, ਉੱਤਰਾਖੰਡ ਦੀ ਯਾਤਰਾ ’ਤੇ ਜਾਣਗੇ।PM speaks to Assam CM about flood situation in parts of the state
August 31st, 10:52 am
The Prime Minister, Shri Narendra Modi has spoken to Chief Minister of Assam, Shri Himanta Biswa Sarma about flood situation in parts of the state. The Prime Minister also assured all possible support from the Centre to help mitigate the situation.PM announces ex-gratia from PMNRF for West Bengal flood victims
August 04th, 08:31 pm
The Prime Minister, Shri Narendra Modi has announced an ex-gratia of Rs. 2 lakh to be given to the next of kin of those who lost their lives due to flooding in parts of West Bengal. He also announced Rs. 50,000 to those injured.PM approves ex-gratia from PMNRF for MP rains and floods victims
August 04th, 08:29 pm
The Prime Minister, Shri Narendra Modi has approved an ex-gratia of Rs. 2 lakh to be given to the next of kin of those who lost their lives due to rains and floods in Madhya Pradesh. He also approved Rs. 50,000 to those injured.PM speaks to West Bengal CM on flood situation in parts of the state
August 04th, 01:27 pm
The Prime Minister, Shri Narendra Modi has spoken to West Bengal Chief Minister Ms Mamata Banerjee on the flood situation caused by water discharge from dams in parts of the state. The Prime Minister also assured all possible support from the Centre to help mitigate the situation.Central Government is working closely with MP Government to assist those affected by heavy rainfall and flooding in parts of the state: PM
August 04th, 01:23 pm
The Prime Minister, Shri Narendra Modi has said that the Central Government is working closely with the Madhya Pradesh Government to assist those affected by heavy rainfall and flooding in parts of the state. The Prime Minister has also spoken to the Chief Minister, Shri Shivraj Singh Chouhanand reviewed the situation.'Mann Ki Baat' has positivity and sensitivity. It has a collective character: PM Modi
July 25th, 09:44 am
During Mann Ki Baat, Prime Minister Narendra Modi recalled his interaction with the Indian contingent for Tokyo Olympics and urged the countrymen to support them. Speaking about the Amrut Mahotsav, PM Modi mentioned about a special website, where citizens across the country could record the National Anthem in their own voice. He shared several inspiring stories from across length and breadth of the country, highlighted the importance of water conservation and more!PM speaks to Maharashtra CM about flood situation in Maharashtra
July 22nd, 09:59 pm
The Prime Minister, Shri Narendra Modi has spoken to Maharashtra Chief Minister Shri Uddhav Thackeray and discussed the situation in parts of Maharashtra in the wake of heavy rainfall and flooding.PM interacts with Karnataka CM on rainfall and flood situation in various parts of Karnataka
October 16th, 09:07 pm
The Prime Minister, Shri Narendra Modi interacted with Karnataka Chief Minister, Shri B S Yediyurappa on the rainfall and flood situation in various parts of Karnataka.