ਵਰਲਡ ਫੂਡ ਇੰਡੀਆ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ ਪਾਠ
September 19th, 12:30 pm
ਵਰਲਡ ਫੂਡ ਇੰਡੀਆ 2024 ਦੇ ਆਯੋਜਨ ਬਾਰੇ ਜਾਣ ਕੇ ਖੁਸ਼ੀ ਹੋਈ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਸਾਰੇ ਪ੍ਰਤੀਭਾਗੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ।ਵਰ੍ਹੇ 2030 ਤੱਕ ਦੀ ਮਿਆਦ ਲਈ ਰੂਸ-ਭਾਰਤ ਆਰਥਿਕ ਸਹਿਯੋਗ ਦੇ ਰਣਨੀਤਕ ਖੇਤਰਾਂ ਦੇ ਵਿਕਾਸ ਦੇ ਸਬੰਧ ਵਿੱਚ ਨੇਤਾਵਾਂ ਦਾ ਸੰਯੁਕਤ ਬਿਆਨ
July 09th, 09:49 pm
8-9 ਜੁਲਾਈ, 2024 ਨੂੰ ਮਾਸਕੋ ਵਿੱਚ ਰੂਸ ਅਤੇ ਭਾਰਤ ਦੇ ਦਰਮਿਆਨ ਆਯੋਜਿਤ 22ਵੇਂ ਸਲਾਨਾ ਦੁਵੱਲੇ ਸਿਖਰ ਸੰਮੇਲਨ ਦੇ ਬਾਅਦ, ਰਸ਼ੀਅਨ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਅਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ, ਦੁਵੱਲੇ ਵਿਵਹਾਰਿਕ ਸਹਿਯੋਗ ਅਤੇ ਰੂਸ-ਭਾਰਤ ਵਿਸ਼ੇਸ਼ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਦੇ ਵਿਕਾਸ ਦੇ ਮੌਜੂਦਾ ਮੁੱਦਿਆਂ ‘ਤੇ ਵਿਚਾਰਾਂ ਦਾ ਗਹਿਣ ਅਦਾਨ-ਪ੍ਰਦਾਨ ਕਰਕੇ, ਆਪਸੀ ਸਨਮਾਨ ਅਤੇ ਸਮਾਨਤਾ ਦੇ ਸਿਧਾਂਤਾਂ ਦੀ ਦ੍ਰਿੜ੍ਹਤਾ ਨਾਲ ਪਾਲਣਾ ਕਰਦੇ ਹੋਏ, ਆਪਸੀ ਰੂਪ ਨਾਲ ਲਾਭਕਾਰੀ ਅਤੇ ਦੀਰਘਕਾਲੀ ਅਧਾਰ ‘ਤੇ ਦੋਹਾਂ ਦੇਸ਼ਾਂ ਦੇ ਪ੍ਰਭੂਸੱਤਾ ਵਿਕਾਸ, ਰੂਸ-ਭਾਰਤ ਵਪਾਰ ਅਤੇ ਆਰਥਿਕ ਸਹਿਯੋਗ ਨੂੰ ਹੁਲਾਰਾ ਦੇ ਕੇ ਦੁਵੱਲੀ ਗੱਲਬਾਤ ਨੂੰ ਗਹਿਰਾ ਕਰਨ ਲਈ ਵਾਧੂ ਪ੍ਰੋਤਸਾਹਨ ਦੇਣ,ਦੋਹਾਂ ਦੇਸ਼ਾਂ ਦੇ ਦਰਮਿਆਨ ਵਸਤੂਆਂ ਅਤੇ ਸੇਵਾਵਾਂ ਵਿੱਚ ਵਪਾਰ ਦੇ ਗਤੀਸ਼ੀਲ ਵਾਧੇ ਦੇ ਰੁਝਾਨ ਨੂੰ ਬਣਾਏ ਰੱਖਣ ਦੇ ਇਰਾਦੇ ਅਤੇ 2030 ਤੱਕ ਇਸ ਦੀ ਯਾਤਰਾ ਵਿੱਚ ਜ਼ਿਕਰਯੋਗ ਵਾਧਾ ਸੁਨਿਸ਼ਚਿਤ ਕਰਨ ਦੀ ਇੱਛਾ ਨਾਲ ਨਿਰਦੇਸ਼ਿਤ,ਹੇਠ ਲਿਖਿਆਂ ਗੱਲਾਂ ਦਾ ਐਲਾਨ ਕੀਤਾ:ਪ੍ਰਧਾਨ ਮੰਤਰੀ ਨੇ ਮੁੰਬਈ ਦੇ ਤਾਜ ਮਹਿਲ ਪੈਲੇਸ ਵਿੱਚ ਐੱਸਸੀਓ ਮਿਲਟਸ ਖੁਰਾਕ ਮਹੋਤਸਵ ਦੀ ਸ਼ਲਾਘਾ ਕੀਤੀ
April 16th, 10:02 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਦੇ ਤਾਜ ਮਹਿਲ ਪੈਲੇਸ ਵਿੱਚ ਆਯੋਜਿਤ ਐੱਸਸੀਓ ਮਿਲਟਸ ਖੁਰਾਕ ਮਹੋਤਸਵ ਦੀ ਸ਼ਲਾਘਾ ਕੀਤੀ ਹੈ।ਬਜਟ ਦੇ ਬਾਅਦ ‘ਖੇਤੀਬਾੜੀ ਅਤੇ ਸਹਿਕਾਰਿਤਾ’ ‘ਤੇ ਹੋਏ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 24th, 11:40 am
ਤੁਹਾਡਾ ਸਭ ਦਾ ਬਜਟ ਨਾਲ ਜੁੜੇ ਇਸ ਮਹੱਤਵਪੂਰਨ webinar ਵਿੱਚ ਸੁਆਗਤ ਹੈ। ਪਿਛਲੇ 8-9 ਵਰ੍ਹਿਆਂ ਦੀ ਤਰ੍ਹਾਂ, ਇਸ ਵਾਰ ਵੀ ਬਜਟ ਵਿੱਚ ਖੇਤੀਬਾੜੀ ਨੂੰ ਬਹੁਤ ਅਧਿਕ ਮਹੱਤਵ ਦਿੱਤਾ ਗਿਆ ਹੈ। ਪਿਛਲੇ ਕੁਝ ਵਰ੍ਹਿਆਂ ਤੋਂ ਬਜਟ ਦੇ ਅਗਲੇ ਦਿਨ ਦੇ ਅਖ਼ਬਾਰ ਨੂੰ ਦੇਖਾਂਗੇ ਤਾਂ ਤੁਸੀਂ ਪਾਓਗੇ ਕਿ ਹਰ ਬਜਟ ਨੂੰ ਪਿੰਡ, ਗ਼ਰੀਬ ਅਤੇ ਕਿਸਾਨ ਵਾਲਾ ਬਜਟ’ ਕਿਹਾ ਗਿਆ ਹੈ। 2014 ਵਿੱਚ ਖੇਤੀਬਾੜੀ ਬਜਟ 25 ਹਜ਼ਾਰ ਕਰੋੜ ਰੁਪਏ ਤੋਂ ਵੀ ਘੱਟ ਸੀ, ਸਾਡੇ ਆਉਣ ਤੋਂ ਪਹਿਲਾ ਅੱਜ ਦੇਸ਼ ਦਾ ਖੇਤੀਬਾੜੀ ਬਜਟ ਵਧ ਕੇ 1 ਲੱਖ 25 ਹਜ਼ਾਰ ਕਰੋੜ ਰੁਪਏ ਤੋਂ ਵੀ ਜ਼ਿਆਦਾ ਹੋ ਗਿਆ ਹੈ।ਪ੍ਰਧਾਨ ਮੰਤਰੀ ਨੇ ‘ਖੇਤੀਬਾੜੀ ਅਤੇ ਸਹਿਕਾਰਿਤਾ’ ਵਿਸ਼ੇ ‘ਤੇ ਪੋਸਟ-ਬਜਟ ਵੈਬੀਨਾਰ ਨੂੰ ਸੰਬੋਧਿਤ ਕੀਤਾ
February 24th, 11:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਖੇਤੀਬਾੜੀ ਅਤੇ ਸਹਿਕਾਰਿਤਾ’ ‘ਤੇ ਅੱਜ ਪੋਸਟ-ਬਜਟ ਵੈਬੀਨਾਰ ਨੂੰ ਸੰਬੋਧਿਤ ਕੀਤਾ। ਕੇਂਦਰੀ ਬਜਟ 2023 ਵਿੱਚ ਐਲਾਨ ਹੋਣ ਵਾਲੀਆਂ ਪਹਿਲਾ ਦੇ ਕਾਰਗਰ ਲਾਗੂਕਰਨ ਦੇ ਲਈ ਸੁਝਾਅ ਅਤੇ ਵਿਚਾਰ ਸ਼ਾਮਲ ਕਰਨ ਦੇ ਕ੍ਰਮ ਵਿੱਚ ਸਰਕਾਰ ਦੁਆਰਾ ਆਯੋਜਿਤ 12 ਪੋਸਟ-ਬਜਟ ਵੈਬੀਨਾਰਾਂ ਵਿੱਚੋਂ ਇਹ ਦੂਸਰਾ ਵੈਬੀਨਾਰ ਹੈ।Seventh meeting of Governing Council of NITI Aayog concludes
August 07th, 05:06 pm
The Prime Minister, Shri Narendra Modi, today heralded the collective efforts of all the States in the spirit of cooperative federalism as the force that helped India emerge from the Covid pandemic.I2U2 ਸਮਿਟ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
July 14th, 04:51 pm
ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਲੈਪਿਡ ਨੂੰ ਪ੍ਰਧਾਨ ਮੰਤਰੀ ਦਾ ਕਾਰਜਭਾਰ ਗ੍ਰਹਿਣ ਕਰਨ (ਸੰਭਾਲਣ) ਦੇ ਲਈ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸੀ ਸੰਘ ਦੇ ਰਾਸ਼ਟਪਤੀ ਮਹਾਮਹਿਮ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ ’ਤੇ ਗੱਲ ਕੀਤੀ
July 01st, 03:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸੀ ਸੰਘ ਦੇ ਰਾਸ਼ਟਰਪਤੀ ਮਹਾਮਹਿਮ ਵਲਾਦੀਮੀਰ ਪੁਤਿਨ ਦੇ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਦੇ ਫਰਾਂਸ ਦੌਰੇ ਦੇ ਦੌਰਾਨ ਭਾਰਤ-ਫਰਾਂਸ ਸੰਯੁਕਤ ਬਿਆਨ
May 04th, 10:44 pm
ਫਰਾਂਸੀਸੀ ਗਣਰਾਜ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਨੇ 4 ਮਈ 2022 ਨੂੰ ਪੈਰਿਸ ਦੀ ਇੱਕ ਸੰਖੇਪ ਕਾਰਜਕਾਰੀ ਫੇਰੀ 'ਤੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਮੇਜ਼ਬਾਨੀ ਕੀਤੀ।ਕੈਬਨਿਟ ਨੇ ਸਰਕਾਰੀ ਸਕੀਮਾਂ ਵਿੱਚ ਫੋਰਟੀਫਾਈਡ ਰਾਈਸ (ਚਾਵਲ) ਦੀ ਵੰਡ ਨੂੰ ਪ੍ਰਵਾਨਗੀ ਦਿੱਤੀ
April 08th, 03:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (ਐੱਨਐੱਫਐੱਸਏ), ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ (ਆਈਸੀਡੀਐੱਸ), ਪ੍ਰਧਾਨ ਮੰਤਰੀ ਪੋਸ਼ਣ ਸ਼ਕਤੀ ਨਿਰਮਾਣ-ਪੀਐੱਮ ਪੋਸ਼ਣ [ਪਹਿਲਾਂ ਮਿਡ-ਡੇ-ਮੀਲ ਸਕੀਮ (ਐੱਮਡੀਐੱਮ)] ਅਤੇ ਭਾਰਤ ਸਰਕਾਰ ਦੀਆਂ ਹੋਰ ਕਲਿਆਣ ਯੋਜਨਾਵਾਂ (ਓਡਬਲਿਊਐੱਸ) 2024 ਤੱਕ ਪੜਾਅਵਾਰ ਢੰਗ ਨਾਲ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ਵਿੱਚ ਟੀਚਾਬੱਧ ਜਨਤਕ ਵੰਡ ਪ੍ਰਣਾਲੀ (ਟੀਪੀਡੀਐੱਸ) ਅਧੀਨ ਫੋਰਟੀਫਾਈਡ ਚਾਵਲ ਦੀ ਸਪਲਾਈ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ।Pradhan Mantri Garib Kalyan Anna Yojana extended till Deepawali
June 08th, 09:00 pm
Prime Minister Shri Narendra Modi yesterday in his address to the nation conveyed the decision of extension of Pradhan Mantri Garib Kalyan Ann Yojana (PMGKAY-III) till the Deepawali. This means that till November 2021, more than 80 crore people will continue to get decided amount of free food grain every month.Villages are at the centre of all our policies and initiatives: PM
April 24th, 11:55 am
The Prime Minister, Shri Narendra Modi launched the distribution of e-property cards under the SWAMITVA scheme today on National Panchayati Raj Day through video conferencing. 4.09 lakh property owners were given their e-property cards on this occasion, which also marked the rolling out of the SVAMITVA scheme for implementation across the country. Union Minister Shri Narendra Singh Tomar attended the event. Chief Ministers and Panchayati Raj Ministers of the concerned states were also present.PM launches distribution of e-property cards under SWAMITVA scheme
April 24th, 11:54 am
The Prime Minister, Shri Narendra Modi launched the distribution of e-property cards under the SWAMITVA scheme today on National Panchayati Raj Day through video conferencing. 4.09 lakh property owners were given their e-property cards on this occasion, which also marked the rolling out of the SVAMITVA scheme for implementation across the country. Union Minister Shri Narendra Singh Tomar attended the event. Chief Ministers and Panchayati Raj Ministers of the concerned states were also present.Prime Minister launches PM Matsya Sampada Yojana, e-Gopala App & several initiatives in Bihar
September 10th, 12:00 pm
PM Modi launched Pradhan Mantri Matsya Sampada Yojana, a flagship scheme for focused and sustainable development of fisheries sector in the country. He said that people engaged in pisciculture will benefit largely from this scheme. PM Modi also interacted with farmers who are engaged in animal husbandry and fisheries sector.Govt is able to provide free food grains to the poor and the needy due to our farmers & taxpayers: PM
June 30th, 04:01 pm
In his address to the nation, Prime Minister Modi announced that the Pradhan Mantri Garib Kalyan Anna Yojana will now be extended till the end of November. The biggest benefit of this will be to those poor people and especially the migrant workers. The PM also thanked the hardworking farmers and the honest taxpayers, because of whom the government was being able to provide free food grains to the poor.PM addresses nation, announces extension of Pradhan Mantri Garib Kalyan Anna Yojana
June 30th, 04:00 pm
In his address to the nation, Prime Minister Modi announced that the Pradhan Mantri Garib Kalyan Anna Yojana will now be extended till the end of November. The biggest benefit of this will be to those poor people and especially the migrant workers. The PM also thanked the hardworking farmers and the honest taxpayers, because of whom the government was being able to provide free food grains to the poor.Aatmanirbhar Uttar Pradesh Rojgar Abhiyan will boost local entrepreneurship & provide employment opportunities: PM
June 26th, 11:01 am
PM Narendra Modi launched Atma Nirbhar Uttar Pradesh Rojgar Abhiyan to provide employment to migrant workers and those who lost work due to coronavirus lockdown. During his address, PM Modi applauded Uttar Pradesh CM Yogi Adityanath and the people of the state for fighting against coronavirus. He said that UP has set an example by performing better than the US and several other developed nations in combating COVID-19.Prime Minister inaugurates 'Aatma Nirbhar Uttar Pradesh Rojgar Abhiyan'
June 26th, 11:00 am
PM Narendra Modi launched Atma Nirbhar Uttar Pradesh Rojgar Abhiyan to provide employment to migrant workers and those who lost work due to coronavirus lockdown. During his address, PM Modi applauded Uttar Pradesh CM Yogi Adityanath and the people of the state for fighting against coronavirus. He said that UP has set an example by performing better than the US and several other developed nations in combating COVID-19.PM chairs Cabinet Meeting to give historic boost to Rural India
June 03rd, 06:05 pm
PM Narendra Modi chaired a key cabinet meeting. Historic decisions were taken in the meeting, which will go a long way in helping India’s farmers while also transforming the agriculture sector.List of MoUs/Agreements exchanged during State Visit of President of Brazil
January 25th, 03:00 pm
List of MoUs/Agreements exchanged during State Visit of President of Brazil to India