ਖੇਤੀਬਾੜੀ ਅਰਥਸ਼ਾਸਤਰੀਆਂ ਦੀ ਅੰਤਰਰਾਸ਼ਟਰੀ ਕਾਨਫਰੰਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 03rd, 09:35 am
ਕ੍ਰਿਸ਼ੀ ਅਤੇ ਕਿਸਾਨ ਕਲਿਆਣ ਮੰਤਰੀ, ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਇੰਟਰਨੈਸ਼ਨਲ ਕਾਨਫਰੰਸ ਆਵ੍ ਐਗਰੀਕਲਚਰ ਇਕਨੌਮਿਕਸ ਦੇ ਪ੍ਰੈਜ਼ੀਡੈਂਟ ਡਾਕਟਰ ਮਤੀਨ ਕੈਮ, ਨੀਤੀ ਆਯੋਗ ਦੇ ਮੈਂਬਰ ਸ਼੍ਰੀ ਰਮੇਸ਼ ਜੀ, ਭਾਰਤ ਅਤੇ ਹੋਰ ਦੇਸ਼ਾਂ ਦੇ agriculture scientists, Research ਨਾਲ ਜੁੜੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਸਾਡੇ ਸਾਥੀ, ਐਗਰੀਕਲਚਰ ਸੈਕਟਰ ਨਾਲ ਜੁੜੇ experts ਅਤੇ stakeholders, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕੀਤਾ
August 03rd, 09:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਨੈਸ਼ਨਲ ਐਗਰੀਕਲਚਰਲ ਸਾਇੰਸ ਸੈਂਟਰ (ਐੱਨਏਐੱਸਸੀ-NASC) ਕੰਪਲੈਕਸ ਵਿੱਚ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ (ਆਈਸੀਏਈ-ICAE) ਦਾ ਉਦਘਾਟਨ ਕੀਤਾ। ਇਸ ਵਰ੍ਹੇ ਦੀ ਕਾਨਫਰੰਸ ਦਾ ਥੀਮ “ਟ੍ਰਾਂਸਫਾਰਮੇਸ਼ਨ ਟੁਵਰਡਸ ਸਸਟੇਨੇਬਲ ਐਗਰੀ-ਫੂਡ ਸਿਸਟਮਸ” (“Transformation Towards Sustainable Agri-Food Systems”) ਹੈ। ਇਸ ਦਾ ਉਦੇਸ਼ ਆਲਮੀ ਚੁਣੌਤੀਆਂ ਜਿਵੇਂ ਜਲਵਾਯੂ ਪਰਿਵਰਤਨ, ਕੁਦਰਤੀ ਸੰਸਾਧਨਾਂ ਦੀ ਗਿਰਾਵਟ, ਵਧਦੀ ਉਤਪਾਦਨ ਲਾਗਤ ਅਤੇ ਸੰਘਰਸ਼ (ਦਵੰਦ) ਨੂੰ ਧਿਆਨ ਵਿੱਚ ਰੱਖਦੇ ਹੋਏ, ਟਿਕਾਊ ਕ੍ਰਿਸ਼ੀ ਦੀ ਤਰਫ਼ ਤਤਕਾਲ ਧਿਆਨ ਦੇਣਾ ਹੈ। ਇਸ ਕਾਨਫਰੰਸ ਵਿੱਚ ਲਗਭਗ 75 ਦੇਸ਼ਾਂ ਦੇ ਲਗਭਗ 1,000 ਪ੍ਰਤੀਨਿਧੀਆਂ ਨੇ ਹਿੱਸਾ ਲਿਆ।ਪ੍ਰਧਾਨ ਮੰਤਰੀ 3 ਅਗਸਤ ਨੂੰ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕਰਨਗੇ
August 02nd, 12:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਅਗਸਤ, 2024 ਨੂੰ ਸੁਬ੍ਹਾ ਕਰੀਬ 9.30 ਵਜੇ ਨੈਸ਼ਨਲ ਐਗਰੀਕਲਚਰ ਸਾਇੰਸ ਸੈਂਟਰ (ਐੱਨਏਐੱਸਸੀ- NASC) ਕੰਪਲੈਕਸ, ਨਵੀਂ ਦਿੱਲੀ ਵਿੱਚ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ (ਆਈਸੀਏਈ- ICAE) ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਇਕੱਠ ਨੂੰ ਭੀ ਸੰਬੋਧਨ ਕਰਨਗੇ।ਪੀਐੱਮ-ਕਿਸਾਨ ਸਕੀਮ ਦੇ ਤਹਿਤ ਵਿੱਤੀ ਲਾਭ ਦੀ 10ਵੀਂ ਕਿਸ਼ਤ ਜਾਰੀ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 01st, 12:31 pm
ਉਪਸਥਿਤ ਸਾਰੇ ਆਦਰਯੋਗ ਮਹਾਨੁਭਾਵ, ਸਭ ਤੋਂ ਪਹਿਲਾਂ ਤਾਂ ਮੈਂ ਮਾਤਾ ਵੈਸ਼ਣੋ ਦੇਵੀ ਪਰਿਸਰ ਵਿੱਚ ਹੋਏ ਦੁਖਦ ਹਾਦਸੇ ’ਤੇ ਸੋਗ ਵਿਅਕਤ ਕਰਦਾ ਹਾਂ। ਜਿਨ੍ਹਾਂ ਲੋਕਾਂ ਨੇ ਭਗਦੜ ਵਿੱਚ, ਆਪਣਿਆਂ ਨੂੰ ਗੁਆਇਆ ਹੈ, ਜੋ ਲੋਕ ਜ਼ਖ਼ਮੀ ਹੋਏ ਹਨ, ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਨਾਲ ਹਨ। ਕੇਂਦਰ ਸਰਕਾਰ, ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹੈ। ਮੇਰੀ ਲੈਫ਼ਟੀਨੈਂਟ ਗਵਰਨਰ ਮਨੋਜ ਸਿਨਹਾ ਜੀ ਨਾਲ ਵੀ ਗੱਲ ਹੋਈ ਹੈ। ਰਾਹਤ ਦੇ ਕੰਮ ਦਾ, ਜ਼ਖ਼ਮੀਆਂ ਦੇ ਉਪਚਾਰ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਪੀਐੱਮ–ਕਿਸਾਨ ਦੀ 10ਵੀਂ ਕਿਸ਼ਤ ਜਾਰੀ ਕੀਤੀ
January 01st, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੁਨਿਆਦੀ ਪੱਧਰ ਦੇ ਕਿਸਾਨਾਂ ਨੂੰ ਮਜ਼ਬੂਤ ਬਣਾਉਣ ਦੀ ਪ੍ਰਤੀਬੱਧਤਾ ਤੇ ਸੰਕਲਪ ਨੂੰ ਜਾਰੀ ਰੱਖਦਿਆਂ ਅੱਜ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ (ਪੀਐੱਮ–ਕਿਸਾਨ) ਯੋਜਨਾ ਦੇ ਤਹਿਤ ਵਿੱਤੀ ਲਾਭ ਦੀ 10ਵੀਂ ਕਿਸ਼ਤ ਜਾਰੀ ਕੀਤੀ। ਇਸ ਨਾਲ 10 ਕਰੋੜ ਤੋਂ ਵੱਧ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟ੍ਰਾਂਸਫਰ ਕੀਤੇ ਜਾਣ ਦੇ ਯੋਗ ਹੋਈ। ਪ੍ਰਧਾਨ ਮੰਤਰੀ ਨੇ 351 ‘ਕਿਸਾਨ ਉਤਪਾਦਕ ਸੰਗਠਨਾਂ’ (ਐੱਫਪੀਓਜ਼ – FPOs) ਨੂੰ ਇਕੁਇਟੀ ਗ੍ਰਾਂਟ ਵੀ ਜਾਰੀ ਕੀਤੀ, ਜਿਸ ਨਾਲ 1.24 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਪੁੱਜੇਗਾ। ਪ੍ਰਧਾਨ ਮੰਤਰੀ ਨੇ ਇਸ ਸਮਾਰੋਹ ਦੌਰਾਨ ਕਿਸਾਨ ਉਤਪਾਦਕ ਸੰਗਠਨਾਂ ਨਾਲ ਗੱਲਬਾਤ ਕੀਤੀ। ਇਸ ਸਮਾਰੋਹ ਨਾਲ ਕੇਂਦਰੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਤੇ ਕਈ ਰਾਜਾਂ ਦੇ ਮੁੱਖ ਮੰਤਰੀ, ਲੈਫ਼ਟੀਨੈਂਟ ਜਨਰਲਸ, ਖੇਤੀਬਾੜੀ ਮੰਤਰੀ ਤੇ ਕਿਸਾਨ ਜੁੜੇ ਹੋਏ ਸਨ।Now the government itself is reaching the poor and empowering them: PM Modi
October 06th, 12:31 pm
PM Modi interacted with the beneficiaries of the SVAMITVA scheme in Madhya Pradesh. The PM said availing loans from the banks have become easier with the launch of the PM SVAMITVA scheme. He lauded Madhya Pradesh for the speed with which it has implemented the scheme.PM interacts with beneficiaries of SVAMITVA scheme in MP
October 06th, 12:30 pm
PM Modi interacted with the beneficiaries of the SVAMITVA scheme in Madhya Pradesh. The PM said availing loans from the banks have become easier with the launch of the PM SVAMITVA scheme. He lauded Madhya Pradesh for the speed with which it has implemented the scheme.Small farmers are now being given utmost priority in the agricultural policies of the country: PM Modi
August 09th, 12:31 pm
Prime Minister Narendra Modi released the next installment of financial benefit under Pradhan Mantri Kisan Samman Nidhi. The Prime Minister remarked that our agriculture and our farmers have a big role in determining the condition of India in 2047, when the country completes 100 years of independence. It is time to give direction to India's agriculture to face new challenges and take advantage of new opportunities.PM releases 9th installment of PM-KISAN
August 09th, 12:30 pm
Prime Minister Narendra Modi released the next installment of financial benefit under Pradhan Mantri Kisan Samman Nidhi. The Prime Minister remarked that our agriculture and our farmers have a big role in determining the condition of India in 2047, when the country completes 100 years of independence. It is time to give direction to India's agriculture to face new challenges and take advantage of new opportunities.Empowerment of the poor is being given top priority today: PM Modi
August 03rd, 12:31 pm
PM Modi interacted with beneficiaries of Pradhan Mantri Garib Kalyan Anna Yojana in Gujarat. A public participation programme was launched in the state to create further awareness about the scheme. Addressing the event, the Prime Minister said that lakhs of families in Gujarat are getting free ration under PM Garib Kalyan Anna Yojana. This free rations reduces distress for the poor and gives them confidence.PM Modi interacts with beneficiaries of Pradhan Mantri Garib Kalyan Anna Yojana in Gujarat
August 03rd, 12:30 pm
PM Modi interacted with beneficiaries of Pradhan Mantri Garib Kalyan Anna Yojana in Gujarat. A public participation programme was launched in the state to create further awareness about the scheme. Addressing the event, the Prime Minister said that lakhs of families in Gujarat are getting free ration under PM Garib Kalyan Anna Yojana. This free rations reduces distress for the poor and gives them confidence.People of Assam trust NDA for development and peace, says PM Modi in Kokrajhar
April 01st, 11:01 am
Ahead of the third and last phase of assembly elections, Prime Minister Narendra Modi addresses a public rally in Assam's Kokrajhar today. He said, “Football is very popular among youth here. If I have to speak in their language, I would say that the people have yet again shown a Red Card to Congress and its Mahajot. People of Assam trust NDA for development, peace, security of the state.”PM Modi addresses public meeting at Kokrajhar, Assam
April 01st, 11:00 am
Ahead of the third and last phase of assembly elections, Prime Minister Narendra Modi addresses a public rally in Assam's Kokrajhar today. He said, “Football is very popular among youth here. If I have to speak in their language, I would say that the people have yet again shown a Red Card to Congress and its Mahajot. People of Assam trust NDA for development, peace, security of the state.”We are rectifying mistakes of history which didn't honour deserving leaders and warriors: PM
February 16th, 02:45 pm
The Prime Minister, Shri Narendra Modi has said that as we enter the 75th year of the country’s independence it becomes all the more important to remember the contribution of the historical heroes and heroin that have made immense contribution to the country.Maharaja Suheldev’s contribution to protect Indianness was ignored: PM Modi
February 16th, 11:24 am
PM Narendra Modi laid the foundation stone of Maharaja Suheldev Memorial and development work of Chittaura Lake at Bahraich, Uttar Pradesh. Speaking on the occasion, the Prime Minister said history of India is not only the history written by colonial powers or those with colonial mindset. Indian History is what has been nurtured by the common people in their folklore and taken forward by the generations.PM lays the foundation stone of Maharaja Suheldev Memorial and development work of Chittaura Lake
February 16th, 11:23 am
PM Narendra Modi laid the foundation stone of Maharaja Suheldev Memorial and development work of Chittaura Lake at Bahraich, Uttar Pradesh. Speaking on the occasion, the Prime Minister said history of India is not only the history written by colonial powers or those with colonial mindset. Indian History is what has been nurtured by the common people in their folklore and taken forward by the generations.Freight corridors will strengthen Aatmanirbhar Bharat Abhiyan: PM Modi
December 29th, 11:01 am
Prime Minister Narendra Modi inaugurated the New Bhaupur-New Khurja section of the Eastern Dedicated Freight Corridor in Uttar Pradesh. PM Modi said that the Dedicated Freight Corridor will enhance ease of doing business, cut down logistics cost as well as be immensely beneficial for transportation of perishable goods at a faster pace.PM Modi inaugurates New Bhaupur-New Khurja section of Eastern Dedicated Freight Corridor
December 29th, 11:00 am
Prime Minister Narendra Modi inaugurated the New Bhaupur-New Khurja section of the Eastern Dedicated Freight Corridor in Uttar Pradesh. PM Modi said that the Dedicated Freight Corridor will enhance ease of doing business, cut down logistics cost as well as be immensely beneficial for transportation of perishable goods at a faster pace.Kisan Rail is a major step towards increasing farmers' income: PM
December 28th, 04:31 pm
PM Modi flagged off the 100th Kisan Rail from Sangola in Maharashtra to Shalimar in West Bengal. He termed the Kisan Rail Service as a major step towards increasing the income of the farmers of the country.PM Modi flags of 100th Kisan Rail from Maharashtra to West Bengal
December 28th, 04:30 pm
PM Modi flagged off the 100th Kisan Rail from Sangola in Maharashtra to Shalimar in West Bengal. He termed the Kisan Rail Service as a major step towards increasing the income of the farmers of the country.