ਪ੍ਰਧਾਨ ਮੰਤਰੀ 3 ਨਵੰਬਰ ਨੂੰ ਵਰਲਡ ਫੂਡ ਇੰਡੀਆ 2023 ਦਾ ਉਦਘਾਟਨ ਕਰਨਗੇ
November 02nd, 06:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਨਵੰਬਰ ਨੂੰ ਸਵੇਰੇ 10 ਵਜੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਬਣੇ ਭਾਰਤ ਮੰਡਪਮ ਵਿੱਚ ਇੱਕ ਵੱਡੇ ਫੂਡ ਈਵੈਂਟ ‘ਵਰਲਡ ਫੂਡ ਇੰਡੀਆ 2023’ ਦੇ ਦੂਸਰੇ ਐਡੀਸ਼ਨ ਦਾ ਉਦਘਾਟਨ ਕਰਨਗੇ।ਮੰਤਰੀ ਮੰਡਲ ਨੇ ਦੇਸ਼ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੱਕ ਇਸ ਦੀ ਪਹੁੰਚ ਨੂੰ ਹੋਰ ਵਧਾਉਣ ਦੀ ਪ੍ਰਵਾਨਗੀ ਦਿੱਤੀ
February 15th, 03:49 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੱਕ ਇਸ ਦੀ ਪਹੁੰਚ ਨੂੰ ਹੋਰ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਣਯੋਗ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਯੋਗ ਅਗਵਾਈ ਹੇਠ, ਸਹਿਕਾਰਤਾ ਮੰਤਰਾਲੇ ਨੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲਾ ਦੀਆਂ ਵੱਖ-ਵੱਖ ਯੋਜਨਾਵਾਂ ਨੂੰ 'ਸਮੁੱਚੀ-ਸਰਕਾਰ' ਦੀ ਪਹੁੰਚ ਦਾ ਲਾਭ ਉਠਾਉਂਦੇ ਹੋਏ ਦਾਇਰੇ ਤੋਂ ਬਾਹਰ ਹਰੇਕ ਪੰਚਾਇਤ ਵਿੱਚ ਵਿਹਾਰਕ ਪੀਏਸੀਐੱਸ, ਦਾਇਰੇ ਤੋਂ ਬਾਹਰ ਹਰੇਕ ਪੰਚਾਇਤ/ਪਿੰਡ ਵਿੱਚ ਵਿਹਾਰਕ ਡੇਅਰੀ ਸਹਿਕਾਰਤਾਵਾਂ ਅਤੇ ਹਰੇਕ ਤੱਟਵਰਤੀ ਪੰਚਾਇਤ/ਪਿੰਡ ਵਿੱਚ ਵਿਹਾਰਕ ਪੀਏਸੀਐੱਸ/ਡੇਅਰੀ/ਮੱਛੀ ਪਾਲਣ ਸਹਿਕਾਰਤਾਵਾਂ ਦੇ ਨਾਲ-ਨਾਲ ਵੱਡੇ ਜਲ ਸਰੋਤਾਂ ਵਾਲੀ ਪੰਚਾਇਤ/ਪਿੰਡ ਵਿੱਚ ਵਿਵਹਾਰਕ ਪੀਏਸੀਐੱਸ ਸਥਾਪਤ ਕਰਨ ਅਤੇ ਮੌਜੂਦਾ ਮੱਛੀ ਪਾਲਣ ਸਹਿਕਾਰਤਾਵਾਂ ਨੂੰ ਮਜ਼ਬੂਤ ਕਰਨ ਦੀ ਯੋਜਨਾ ਤਿਆਰ ਕੀਤੀ ਹੈ। ਸ਼ੁਰੂਆਤ ਵਿੱਚ ਅਗਲੇ ਪੰਜ ਸਾਲਾਂ ਵਿੱਚ 2 ਲੱਖ ਪੀਏਸੀਐੱਸ/ਡੇਅਰੀ/ਮੱਛੀ ਪਾਲਣ ਸਹਿਕਾਰਤਾਵਾਂ ਦੀ ਸਥਾਪਨਾ ਕੀਤੀ ਜਾਵੇਗੀ। ਪ੍ਰੋਜੈਕਟ ਨੂੰ ਲਾਗੂ ਕਰਨ ਲਈ ਕਾਰਜ ਯੋਜਨਾ ਨਾਬਾਰਡ, ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐੱਨਡੀਡੀਬੀ) ਅਤੇ ਰਾਸ਼ਟਰੀ ਮੱਛੀ ਪਾਲਣ ਵਿਕਾਸ ਬੋਰਡ (ਐੱਨਐੱਫਡੀਬੀ) ਦੁਆਰਾ ਤਿਆਰ ਕੀਤੀ ਜਾਵੇਗੀ।Highlights from PM Modi's Independence Day speech
August 15th, 03:02 pm
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”Sabka Saath, Sabka Vikas, Sabka Vishwas and now Sabka Prayas are vital for the achievement of our goals: PM Modi on 75th Independence Day
August 15th, 07:38 am
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”India Celebrates 75th Independence Day
August 15th, 07:37 am
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”PM Modi addresses public meetings in Madurai and Kanyakumari, Tamil Nadu
April 02nd, 11:30 am
PM Modi addressed election rallies in Tamil Nadu's Madurai and Kanyakumari. He invoked MGR's legacy, saying who can forget the film 'Madurai Veeran'. Hitting out at Congress, which is contesting the Tamil Nadu election 2021 in alliance with DMK, PM Modi said, “In 1980 Congress dismissed MGR’s democratically elected government, following which elections were called and MGR won from the Madurai West seat. The people of Madurai stood behind him like a rock.”Development of Jammu and Kashmir is one of the biggest priorities of our Government: PM
December 26th, 12:01 pm
PM Modi launched Ayushman Bharat PM-JAY SEHAT to extend coverage to all residents of Jammu & Kashmir. The PM congratulated the people of Jammu and Kashmir for strengthening democracy. He said the election of the District Development Council has written a new chapter. He complimented the people for reaching the voting booth despite the cold and corona.PM Modi launches SEHAT healthcare scheme for Jammu and Kashmir
December 26th, 11:59 am
PM Modi launched Ayushman Bharat PM-JAY SEHAT to extend coverage to all residents of Jammu & Kashmir. The PM congratulated the people of Jammu and Kashmir for strengthening democracy. He said the election of the District Development Council has written a new chapter. He complimented the people for reaching the voting booth despite the cold and corona.PM to release commemorative coin of Rs 75 denomination to mark the 75th Anniversary of FAO
October 14th, 11:59 am
On the occasion of 75th Anniversary of Food and Agriculture Organization (FAO) on 16th October 2020, Prime Minister Shri Narendra Modi will release a commemorative coin of Rs 75 denomination to mark the long-standing relation of India with FAO. Prime Minister will also dedicate to the Nation 17 recently developed biofortified varieties of 8 crops.