ਕੈਬਨਿਟ ਨੇ 2024-25 ਵਿੱਚ ਵੇਅਜ਼ ਐਂਡ ਮੀਨਜ਼ ਐਡਵਾਂਸ ਨੂੰ ਇਕੁਵਿਟੀ ਵਿੱਚ ਪਰਿਵਰਤਿਤ ਕਰਕੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਿੱਚ 10,700 ਕਰੋੜ ਰੁਪਏ ਦੀ ਇਕੁਵਿਟੀ ਨਿਵੇਸ਼ ਦੀ ਮਨਜ਼ੂਰੀ ਦਿੱਤੀ
November 06th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਨੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐੱਫਸੀਆਈ) ਵਿੱਚ ਵਿੱਤੀ ਵਰ੍ਹੇ 2024-25 ਵਿੱਚ ਕਾਰਜਕਾਰੀ ਪੂੰਜੀ ਲਈ 10,700 ਕਰੋੜ ਰੁਪਏ ਦੇ ਇਕੁਵਿਟੀ ਨਿਵੇਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਦਾ ਉਦੇਸ਼ ਖੇਤੀਬਾੜੀ ਖੇਤਰ ਨੂੰ ਹੁਲਾਰਾ ਦੇਣਾ ਅਤੇ ਦੇਸ਼ ਭਰ ਦੇ ਕਿਸਾਨਾਂ ਦੀ ਭਲਾਈ ਸੁਨਿਸ਼ਚਿਤ ਕਰਨਾ ਹੈ। ਇਹ ਰਣਨੀਤਕ ਕਦਮ ਕਿਸਾਨਾਂ ਨੂੰ ਸਮਰਥਨ ਦੇਣ ਅਤੇ ਭਾਰਤ ਦੀ ਖੇਤੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।ਮੰਤਰੀ ਮੰਡਲ ਨੇ ਦੇਸ਼ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੱਕ ਇਸ ਦੀ ਪਹੁੰਚ ਨੂੰ ਹੋਰ ਵਧਾਉਣ ਦੀ ਪ੍ਰਵਾਨਗੀ ਦਿੱਤੀ
February 15th, 03:49 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੱਕ ਇਸ ਦੀ ਪਹੁੰਚ ਨੂੰ ਹੋਰ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਣਯੋਗ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਯੋਗ ਅਗਵਾਈ ਹੇਠ, ਸਹਿਕਾਰਤਾ ਮੰਤਰਾਲੇ ਨੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲਾ ਦੀਆਂ ਵੱਖ-ਵੱਖ ਯੋਜਨਾਵਾਂ ਨੂੰ 'ਸਮੁੱਚੀ-ਸਰਕਾਰ' ਦੀ ਪਹੁੰਚ ਦਾ ਲਾਭ ਉਠਾਉਂਦੇ ਹੋਏ ਦਾਇਰੇ ਤੋਂ ਬਾਹਰ ਹਰੇਕ ਪੰਚਾਇਤ ਵਿੱਚ ਵਿਹਾਰਕ ਪੀਏਸੀਐੱਸ, ਦਾਇਰੇ ਤੋਂ ਬਾਹਰ ਹਰੇਕ ਪੰਚਾਇਤ/ਪਿੰਡ ਵਿੱਚ ਵਿਹਾਰਕ ਡੇਅਰੀ ਸਹਿਕਾਰਤਾਵਾਂ ਅਤੇ ਹਰੇਕ ਤੱਟਵਰਤੀ ਪੰਚਾਇਤ/ਪਿੰਡ ਵਿੱਚ ਵਿਹਾਰਕ ਪੀਏਸੀਐੱਸ/ਡੇਅਰੀ/ਮੱਛੀ ਪਾਲਣ ਸਹਿਕਾਰਤਾਵਾਂ ਦੇ ਨਾਲ-ਨਾਲ ਵੱਡੇ ਜਲ ਸਰੋਤਾਂ ਵਾਲੀ ਪੰਚਾਇਤ/ਪਿੰਡ ਵਿੱਚ ਵਿਵਹਾਰਕ ਪੀਏਸੀਐੱਸ ਸਥਾਪਤ ਕਰਨ ਅਤੇ ਮੌਜੂਦਾ ਮੱਛੀ ਪਾਲਣ ਸਹਿਕਾਰਤਾਵਾਂ ਨੂੰ ਮਜ਼ਬੂਤ ਕਰਨ ਦੀ ਯੋਜਨਾ ਤਿਆਰ ਕੀਤੀ ਹੈ। ਸ਼ੁਰੂਆਤ ਵਿੱਚ ਅਗਲੇ ਪੰਜ ਸਾਲਾਂ ਵਿੱਚ 2 ਲੱਖ ਪੀਏਸੀਐੱਸ/ਡੇਅਰੀ/ਮੱਛੀ ਪਾਲਣ ਸਹਿਕਾਰਤਾਵਾਂ ਦੀ ਸਥਾਪਨਾ ਕੀਤੀ ਜਾਵੇਗੀ। ਪ੍ਰੋਜੈਕਟ ਨੂੰ ਲਾਗੂ ਕਰਨ ਲਈ ਕਾਰਜ ਯੋਜਨਾ ਨਾਬਾਰਡ, ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐੱਨਡੀਡੀਬੀ) ਅਤੇ ਰਾਸ਼ਟਰੀ ਮੱਛੀ ਪਾਲਣ ਵਿਕਾਸ ਬੋਰਡ (ਐੱਨਐੱਫਡੀਬੀ) ਦੁਆਰਾ ਤਿਆਰ ਕੀਤੀ ਜਾਵੇਗੀ।ਲਖਨਊ, ਉੱਤਰ ਪ੍ਰਦੇਸ਼ ਵਿੱਚ ਗਲੋਬਲ ਇਨਵੈਸਟਰ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 10th, 11:01 am
ਉੱਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਉਪ- ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਯਾ ਜੀ, ਬ੍ਰਜੇਸ਼ ਪਾਠਕ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸੀਨੀਅਰ ਸਹਿਯੋਗੀ ਅਤੇ ਇਹੀ ਲਖਨਊ ਦੇ ਪ੍ਰਤੀਨਿਧੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਵਿਭਿੰਨ ਦੇਸ਼ਾਂ ਤੋਂ ਆਏ ਸਾਰੇ ਸੀਨੀਅਰ ਮਹਾਨੁਭਾਵ, ਯੂਪੀ ਦੇ ਸਾਰੇ ਮੰਤਰੀਗਣ ਅਤੇ ਗਲੋਬਲ ਇਨਵੈਸਟਰ ਸਮਿੱਟ ਵਿੱਚ ਪਧਾਰੇ ਇੰਡਸਟ੍ਰੀ ਜਗਤ ਦੇ ਸਨਮਾਣਯੋਗ ਮੈਂਬਰ, global investor fraternity, ਪੌਲਿਸੀ ਮੇਕਰਸ, ਕੌਰਪੋਰੇਟ ਲੀਡਰਸ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਦਾ ਉਦਘਾਟਨ ਕੀਤਾ
February 10th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਦਾ ਉਦਘਾਟਨ ਕੀਤਾ। ਉਨ੍ਹਾਂ ਗਲੋਬਲ ਟ੍ਰੇਡ ਸ਼ੋਅ ਦਾ ਉਦਘਾਟਨ ਵੀ ਕੀਤਾ ਅਤੇ ਪ੍ਰੋਗਰਾਮ ਦੌਰਾਨ ਇਨਵੈਸਟ ਯੂਪੀ 2.0 ਦੀ ਸ਼ੁਰੂਆਤ ਕੀਤੀ। ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਉੱਤਰ ਪ੍ਰਦੇਸ਼ ਸਰਕਾਰ ਦਾ ਫਲੈਗਸ਼ਿਪ ਨਿਵੇਸ਼ ਸੰਮੇਲਨ ਹੈ, ਜੋ ਸਮੂਹਿਕ ਤੌਰ 'ਤੇ ਵਪਾਰਕ ਮੌਕਿਆਂ ਦੀ ਪੜਚੋਲ ਕਰਨ ਅਤੇ ਸਾਂਝੇਦਾਰੀ ਬਣਾਉਣ ਲਈ ਨੀਤੀ ਨਿਰਮਾਤਾਵਾਂ, ਉਦਯੋਗ ਦੇ ਆਗੂਆਂ, ਅਕਾਦਮੀਆ, ਬੁੱਧੀਜੀਵੀਆਂ ਅਤੇ ਦੁਨੀਆ ਭਰ ਦੇ ਨੇਤਾਵਾਂ ਨੂੰ ਇੱਕ ਮੰਚ 'ਤੇ ਇਕੱਠਾ ਕਰੇਗਾ। ਪ੍ਰਧਾਨ ਮੰਤਰੀ ਨੇ ਪ੍ਰਦਰਸ਼ਨੀ ਦਾ ਇੱਕ ਦੌਰਾ ਵੀ ਕੀਤਾ।ਜੰਮੂ ਅਤੇ ਕਸ਼ਮੀਰ ਰੋਜ਼ਗਾਰ ਮੇਲੇ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
October 30th, 10:01 am
ਅੱਜ ਜੰਮੂ-ਕਸ਼ਮੀਰ ਦੇ ਹੋਣਹਾਰ ਨੌਜਵਾਨਾਂ ਦੇ ਲਈ, ਸਾਡੇ ਬੇਟੇ ਬੇਟੀਆਂ ਦੇ ਲਈ ਬਹੁਤ ਮਹੱਤਵਪੂਰਨ ਦਿਨ ਹੈ। ਅੱਜ ਜੰਮੂ-ਕਸ਼ਮੀਰ ਵਿੱਚ 20 ਵੱਖ-ਵੱਖ ਥਾਵਾਂ ‘ਤੇ 3 ਹਜ਼ਾਰ ਨੌਜਵਾਨਾਂ ਨੂੰ ਸਰਕਾਰ ਵਿੱਚ ਕੰਮ ਕਰਨ ਦੇ ਲਈ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ। ਇਨ੍ਹਾਂ ਨੌਜਵਾਨਾਂ ਨੂੰ PWD, ਸਿਹਤ ਵਿਭਾਗ, ਖੁਰਾਕ ਅਤੇ ਨਾਗਰਿਕ ਸਪਲਾਈ ਵਿਭਾਗ, ਪਸ਼ੂਪਾਲਨ, ਜਲਸ਼ਕਤੀ, ਸਿੱਖਿਆ-ਸੰਸਕ੍ਰਿਤੀ ਜਿਵੇ ਵਿਭਿੰਨ ਵਿਭਾਗਾਂ ਵਿੱਚ ਸੇਵਾ ਦਾ ਅਵਸਰ ਮਿਲਣ ਜਾ ਰਿਹਾ ਹੈ। ਅੱਜ ਨਿਯੁਕਤੀ ਪੱਤਰ ਪਾਉਣ ਵਾਲੇ ਸਾਰੇ ਨੌਜਵਾਨਾਂ ਨੂੰ ਮੈਂ ਬਹੁਤ-ਬਹੁਤ ਵਧਾਈ ਦਿੰਦਾਂ ਹਾਂ। ਅਤੇ ਰੋਜ਼ਗਾਰ ਮੇਲੇ ਦੇ ਇਸ ਆਯੋਜਨ ਦੇ ਲਈ ਮੈਂ ਸ਼੍ਰੀਮਾਨ ਮਨੋਜ ਸਿਨ੍ਹਾ ਜੀ ਨੂੰ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਵੀ ਵਧਾਈ ਦਿੰਦਾ ਹਾਂ। ਮੈਨੂੰ ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਦੂਸਰੇ ਹੋਰ ਵਿਭਾਗਾਂ ਵਿੱਚ ਵੀ 700 ਤੋਂ ਜ਼ਿਆਦਾ ਨਿਯੁਕਤੀ ਪੱਤਰ ਦੇਣ ਦੀ ਤਿਆਰੀ ਜੋਰਾਂ ‘ਤੇ ਹੈ। ਇਸ ਦਾ ਲਾਭ ਜਿਨ੍ਹਾਂ ਲੋਕਾਂ ਨੂੰ ਮਿਲਣ ਵਾਲਾ ਹੈ ਅਤੇ ਉਹ ਵੀ ਕੁਝ ਹੀ ਦਿਨਾਂ ਵਿੱਚ ਹੋਣ ਵਾਲਾ ਹੈ ਉਨ੍ਹਾਂ ਨੂੰ ਵੀ ਮੈਂ ਅਗ੍ਰਿਮ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਰੋਜ਼ਗਾਰ ਮੇਲੇ ਨੂੰ ਸੰਬੋਧਿਤ ਕੀਤਾ
October 30th, 10:00 am
ਸਭਾ ਨੂੰ ਸੰਬੋਧਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਅੱਜ ਦੇ ਦਿਨ ਨੂੰ ਜੰਮੂ-ਕਸ਼ਮੀਰ ਦੇ ਹੋਣਹਾਰ ਨੌਜਵਾਨਾਂ ਦੇ ਲਈ ਇੱਕ ਮਹੱਤਵਪੂਰਨ ਦਿਨ ਦੱਸਿਆ। ਉਨ੍ਹਾਂ ਨੇ ਜੰਮੂ-ਕਸ਼ਮੀਰ ਵਿੱਚ 20 ਵਿਭਿੰਨ ਥਾਵਾਂ ‘ਤੇ ਸਰਕਾਰ ਵਿੱਚ ਕੰਮ ਕਰਨ ਦੇ ਲਈ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਸਾਰੇ ਤਿੰਨ ਹਜ਼ਾਰ ਨੌਜਵਾਨਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਪੀਡਬਲਿਊਡੀ, ਸਿਹਤ ਵਿਭਾਗ, ਖੁਰਾਕ ਤੇ ਨਾਗਰਿਕ ਸਪਲਾਈ ਵਿਭਾਗ, ਪਸ਼ੂਪਾਲਨ, ਜਲ ਸ਼ਕਤੀ ਅਤੇ ਸਿੱਖਿਆ ਸੰਸਕ੍ਰਿਤੀ ਜਿਹੇ ਵਿਭਿੰਨ ਵਿਭਾਗਾਂ ਵਿੱਚ ਸੇਵਾ ਕਰਨ ਦਾ ਅਵਸਰ ਮਿਲੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਭਾਗਾਂ ਵਿੱਚ 700 ਤੋਂ ਵੱਧ ਨਿਯੁਕਤੀ ਪੱਤਰ ਸੌਂਪਣ ਦੀ ਤਿਆਰ ਜੋਰਾਂ ‘ਤੇ ਹੈ।One nation, one fertilizer: PM Modi
October 17th, 11:11 am
Mantri Kisan Samruddhi Kendras (PMKSK) under the Ministry of Chemicals & Fertilisers. Furthermore, the Prime Minister also launched Pradhan Mantri Bhartiya Jan Urvarak Pariyojana - One Nation One Fertiliser.PM inaugurates PM Kisan Samman Sammelan 2022 at Indian Agricultural Research Institute, New Delhi
October 17th, 11:10 am
The Prime Minister, Shri Narendra Modi inaugurated PM Kisan Samman Sammelan 2022 at Indian Agricultural Research Institute in New Delhi today. The Prime Minister also inaugurated 600 Pradhan Mantri Kisan Samruddhi Kendras (PMKSK) under the Ministry of Chemicals & Fertilisers. Furthermore, the Prime Minister also launched Pradhan Mantri Bhartiya Jan Urvarak Pariyojana - One Nation One Fertiliser.ਕੈਬਨਿਟ ਨੇ ਸਰਕਾਰੀ ਸਕੀਮਾਂ ਵਿੱਚ ਫੋਰਟੀਫਾਈਡ ਰਾਈਸ (ਚਾਵਲ) ਦੀ ਵੰਡ ਨੂੰ ਪ੍ਰਵਾਨਗੀ ਦਿੱਤੀ
April 08th, 03:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (ਐੱਨਐੱਫਐੱਸਏ), ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ (ਆਈਸੀਡੀਐੱਸ), ਪ੍ਰਧਾਨ ਮੰਤਰੀ ਪੋਸ਼ਣ ਸ਼ਕਤੀ ਨਿਰਮਾਣ-ਪੀਐੱਮ ਪੋਸ਼ਣ [ਪਹਿਲਾਂ ਮਿਡ-ਡੇ-ਮੀਲ ਸਕੀਮ (ਐੱਮਡੀਐੱਮ)] ਅਤੇ ਭਾਰਤ ਸਰਕਾਰ ਦੀਆਂ ਹੋਰ ਕਲਿਆਣ ਯੋਜਨਾਵਾਂ (ਓਡਬਲਿਊਐੱਸ) 2024 ਤੱਕ ਪੜਾਅਵਾਰ ਢੰਗ ਨਾਲ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ਵਿੱਚ ਟੀਚਾਬੱਧ ਜਨਤਕ ਵੰਡ ਪ੍ਰਣਾਲੀ (ਟੀਪੀਡੀਐੱਸ) ਅਧੀਨ ਫੋਰਟੀਫਾਈਡ ਚਾਵਲ ਦੀ ਸਪਲਾਈ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ।Now the government itself is reaching the poor and empowering them: PM Modi
October 06th, 12:31 pm
PM Modi interacted with the beneficiaries of the SVAMITVA scheme in Madhya Pradesh. The PM said availing loans from the banks have become easier with the launch of the PM SVAMITVA scheme. He lauded Madhya Pradesh for the speed with which it has implemented the scheme.PM interacts with beneficiaries of SVAMITVA scheme in MP
October 06th, 12:30 pm
PM Modi interacted with the beneficiaries of the SVAMITVA scheme in Madhya Pradesh. The PM said availing loans from the banks have become easier with the launch of the PM SVAMITVA scheme. He lauded Madhya Pradesh for the speed with which it has implemented the scheme.Our endeavour is to create demand for high value-added products of India across the world: PM
August 06th, 06:31 pm
In a first of its kind initiative, the Prime Minister Narendra Modi interacted with Heads of Indian Missions abroad and stakeholders of the trade & commerce sector via video conference. He added that today the world is shrinking every day due to physical, technological and financial connectivity. In such an environment, new possibilities are being created around the world for the expansion of our exports.PM interacts with Heads of Indian Missions abroad and stakeholders of the trade & commerce sector
August 06th, 06:30 pm
In a first of its kind initiative, the Prime Minister Narendra Modi interacted with Heads of Indian Missions abroad and stakeholders of the trade & commerce sector via video conference. He added that today the world is shrinking every day due to physical, technological and financial connectivity. In such an environment, new possibilities are being created around the world for the expansion of our exports.Empowerment of the poor is being given top priority today: PM Modi
August 03rd, 12:31 pm
PM Modi interacted with beneficiaries of Pradhan Mantri Garib Kalyan Anna Yojana in Gujarat. A public participation programme was launched in the state to create further awareness about the scheme. Addressing the event, the Prime Minister said that lakhs of families in Gujarat are getting free ration under PM Garib Kalyan Anna Yojana. This free rations reduces distress for the poor and gives them confidence.PM Modi interacts with beneficiaries of Pradhan Mantri Garib Kalyan Anna Yojana in Gujarat
August 03rd, 12:30 pm
PM Modi interacted with beneficiaries of Pradhan Mantri Garib Kalyan Anna Yojana in Gujarat. A public participation programme was launched in the state to create further awareness about the scheme. Addressing the event, the Prime Minister said that lakhs of families in Gujarat are getting free ration under PM Garib Kalyan Anna Yojana. This free rations reduces distress for the poor and gives them confidence.Freight corridors will strengthen Aatmanirbhar Bharat Abhiyan: PM Modi
December 29th, 11:01 am
Prime Minister Narendra Modi inaugurated the New Bhaupur-New Khurja section of the Eastern Dedicated Freight Corridor in Uttar Pradesh. PM Modi said that the Dedicated Freight Corridor will enhance ease of doing business, cut down logistics cost as well as be immensely beneficial for transportation of perishable goods at a faster pace.PM Modi inaugurates New Bhaupur-New Khurja section of Eastern Dedicated Freight Corridor
December 29th, 11:00 am
Prime Minister Narendra Modi inaugurated the New Bhaupur-New Khurja section of the Eastern Dedicated Freight Corridor in Uttar Pradesh. PM Modi said that the Dedicated Freight Corridor will enhance ease of doing business, cut down logistics cost as well as be immensely beneficial for transportation of perishable goods at a faster pace.There is no reason for mistrust in the recent agricultural reforms: PM Modi
December 18th, 02:10 pm
PM Narendra Modi addressed a Kisan Sammelan in Madhya Pradesh through video conferencing. PM Modi accused the opposition parties of misleading the farmers and using them as a vote bank and political tool. He also reiterated that the system of MSP will remain unaffected by the new agricultural laws.PM Modi addresses Kisan Sammelan in Madhya Pradesh
December 18th, 02:00 pm
PM Narendra Modi addressed a Kisan Sammelan in Madhya Pradesh through video conferencing. PM Modi accused the opposition parties of misleading the farmers and using them as a vote bank and political tool. He also reiterated that the system of MSP will remain unaffected by the new agricultural laws.Once farmers of India become strong & their incomes increase, the mission against malnutrition will also garner strength: PM Modi
October 16th, 11:01 am
PM Modi released a commemorative coin of Rs 75 denomination, as a testament to India’s long-standing relationship with FAO. The PM also dedicated to the nation 17 newly developed biofortified varieties of 8 crops. PM Modi spoke at length about India’s commitment to ensuring Food Security Act translated into practice during coronavirus, emphasised the importance of MSP and government purchase for ensuring food security.