
ਚਿਲੀ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੁਆਰਾ ਪ੍ਰੈੱਸ ਬਿਆਨ ਚਿਲੀ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੁਆਰਾ ਪ੍ਰੈੱਸ ਬਿਆਨ
April 01st, 12:31 pm
ਇਹ ਰਾਸ਼ਟਰਪਤੀ ਬੋਰਿਕ ਦੀ ਪਹਿਲੀ ਭਾਰਤ ਯਾਤਰਾ ਹੈ। ਅਤੇ ਭਾਰਤ ਦੇ ਲਈ ਜੋ ਮਿੱਤਰਤਾ ਦਾ ਭਾਵ, ਅਤੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਲਈ ਆਪਣੀ ਪ੍ਰਤੀਬੱਧਤਾ ਹੈ, ਉਹ ਵਾਕਈ ਅਦਭੁਤ ਹੈ। ਇਸ ਦੇ ਲਈ ਮੈਂ ਉਨ੍ਹਾਂ ਦਾ ਵਿਸ਼ੇਸ਼ ਅਭਿਨੰਦਨ ਕਰਦਾ ਹਾਂ। ਮੈਂ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਨਾਲ ਆਏ ਵਿਸ਼ਿਸ਼ਟ ਪ੍ਰਤੀਨਿਧੀਮੰਡਲ (ਵਫ਼ਦ) ਦਾ ਹਾਰਦਿਕ ਸੁਆਗਤ ਕਰਦਾ ਹਾਂ।
ਉਪਲਬਧੀਆਂ ਦੀ ਸੂਚੀ: ਪ੍ਰਧਾਨ ਮੰਤਰੀ ਦਾ ਮੌਰੀਸ਼ਸ ਦੌਰਾ
March 12th, 01:56 pm
ਸੀਮਾ ਪਾਰ ਲੈਣ ਦੇਣ ਲਈ ਲੋਕਲ ਕਰੰਸੀਜ਼ (ਆਈਐੱਨਆਰ ਜਾਂ ਐੱਮਯੂਆਰ) ਦੀ ਵਰਤੋਂ ਨੂੰ ਹੁਲਾਰਾ ਦੇਣ ਲਈ ਰੂਪਰੇਖਾ ਤਿਆਰ ਕਰਨ ਲਈ ਭਾਰਤੀ ਰਿਜ਼ਰਵ ਬੈਂਕ ਅਤੇ ਬੈਂਕ ਆਫ ਮੌਰੀਸ਼ਸ ਦਰਮਿਆਨ ਸਮਝੌਤਾ
ਨੇਤਾਵਾਂ ਦਾ ਬਿਆਨ: ਯੂਰੋਪੀਅਨ ਕਮਿਸ਼ਨ ਅਤੇ ਈਯੂ ਕਾਲਜ ਆਫ਼ ਕਮਿਸ਼ਨਰਜ਼ ਟੂ ਇੰਡੀਆ ਦੀ ਪ੍ਰੈਜ਼ੀਡੈਂਟ ਸੁਸ਼੍ਰੀ ਉਰਸੁਲਾ ਵਾਨ ਡੇਰ ਲੇਅਨ, ਦੀ ਭਾਰਤ ਯਾਤਰਾ (27-28 ਫਰਵਰੀ, 2025)
February 28th, 06:05 pm
ਰਾਸ਼ਟਰਪਤੀ ਵਾਨ ਡੇਰ ਲੇਅਨ 27-28 ਫਰਵਰੀ 2025 ਨੂੰ ਯੋਰੂਪੀਅਨ ਸੰਘ ਦੇ ਕਮਿਸ਼ਨਰ ਦੇ ਸਮੂਹ ਦੀ ਅਗਵਾਈ ਕਰਦੇ ਹੋਏ ਆਪਣੀ ਇਤਿਹਾਸਿਕ ਸਰਕਾਰੀ ਯਾਤਰਾ ‘ਤੇ ਸਨ। ਇਹ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਦੇ ਬਾਅਦ ਤੋਂ ਯੂਰੋਪੀਅਨ ਮਹਾਦ੍ਵੀਪ ਦੇ ਬਾਹਰ ਕਮਿਸ਼ਨਰ ਦੇ ਸਮੂਹ ਦੀ ਪਹਿਲੀ ਯਾਤਰਾ ਹੈ ਅਤੇ ਭਾਰਤ-ਯੋਰੂਪੀਅਨ ਸੰਘ ਦੁਵੱਲੇ ਸਬੰਧਾਂ ਦੇ ਇਤਿਹਾਸ ਵਿੱਚ ਵੀ ਇਸ ਤਰ੍ਹਾਂ ਦੀ ਪਹਿਲੀ ਯਾਤਰਾ ਹੈ।ਯੂਰੋਪੀਅਨ ਕਮਿਸ਼ਨ ਦੇ ਪ੍ਰਧਾਨ ਨਾਲ ਪਲੀਨਰੀ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਉਦਘਾਟਨੀ ਭਾਸ਼ਣ (28 ਫਰਵਰੀ, 2025)
February 28th, 01:50 pm
ਮੈਂ ਆਪ ਸਭ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। EU ਕਾਲਜ ਆਫ਼ ਕਮਿਸ਼ਨਰਜ਼ ਦਾ ਕਿਸੇ ਇੱਕ ਦੇਸ਼ ਦੇ ਨਾਲ ਇੰਨੇ ਵਿਆਪਕ ਪੱਧਰ ‘ਤੇ ਅੰਗੇਜਮੈਂਟ ਬੇਮਿਸਾਲ ਹੈ। ਸਾਡੇ ਲਈ ਵੀ ਪਹਿਲੀ ਵਾਰ ਹੈ ਕਿ ਕਿਸੇ ਦੁਵੱਲੀ ਚਰਚਾ ਲਈ ਮੇਰੀ ਕੈਬਨਿਟ ਦੇ ਇੰਨੇ ਸਾਥੀ ਇਕੱਠੇ ਹੋਏ ਹਨ। ਮੈਨੂੰ ਯਾਦ ਹੈ, 2022 ਵਿੱਚ ਰਾਇਸੀਨਾ ਡਾਇਲੌਗ ਵਿੱਚ ਤੁਸੀਂ ਕਿਹਾ ਸੀ ਕਿ ਭਾਰਤ ਅਤੇ EU ਨੈਚੁਰਲ ਪਾਰਟਨਰਸ ਹਨ। ਅਤੇ ਭਾਰਤ ਦੇ ਨਾਲ ਸਬੰਧਾਂ ਨੂੰ ਮਜ਼ਬੂਤ ਕਰਨਾ, ਉਨ੍ਹਾਂ ਨੂੰ ਊਰਜਾਵਾਨ ਬਣਾਉਣਾ, EU ਲਈ ਅਗਲੇ ਦਹਾਕੇ ਦੀ ਇੱਕ ਵੱਡੀ ਪ੍ਰਾਥਮਿਕਤਾ ਹੋਵੇਗੀ। ਅਤੇ ਹੁਣ, ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਤੁਸੀਂ ਭਾਰਤ ਨੂੰ ਡੈਸਟੀਨੇਸ਼ਨ ਬਣਾਇਆ ਹੈ। ਇਹ ਭਾਰਤ ਅਤੇ EU ਸਬੰਧਾਂ ਵਿੱਚ ਇੱਕ milestone moment ਹੈ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ
June 14th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਅਪੁਲੀਆ ਵਿੱਚ ਜੀ-7 ਸਮਿਟ ਦੌਰਾਨ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰਿਸ਼ੀ ਸੁਨਕ ਨਾਲ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਸੁਨਕ ਨੇ ਪ੍ਰਧਾਨ ਮੰਤਰੀ ਨੂੰ ਇਤਿਹਾਸਿਕ ਲਗਾਤਾਰ ਤੀਸਰੇ ਕਾਰਜਕਾਲ ਲਈ ਵਧਾਈ ਦਿੱਤੀ। ਦੋਨੋਂ ਰਾਜਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦੋਨੋਂ ਦੇਸ਼ਾਂ ਦੀ ਸਾਂਝੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।ਪ੍ਰਧਾਨ ਮੰਤਰੀ ਨੂੰ ਆਰਡਰ ਆਫ਼ ਦ ਡਰੁਕ ਗਯਾਲਪੋ (Order of the Druk Gyalpo) ਨਾਲ ਸਨਮਾਨਿਤ ਕੀਤਾ ਗਿਆ
March 22nd, 03:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਟ੍ਰੇਂਡ੍ਰੇਲਥਾਂਗ ਦੇ ਥਿੰਪੂ ਵਿਖੇ ਆਯੋਜਿਤ ਇੱਕ ਜਨਤਕ ਸਮਾਗਮ ਵਿੱਚ ਭੂਟਾਨ ਦੇ ਰਾਜਾ ਦੁਆਰਾ ਭੂਟਾਨ ਦੇ ਸਰਬਉੱਚ ਨਾਗਰਿਕ ਸਨਮਾਨ ‘ਆਰਡਰ ਆਫ਼ ਦ ਡਰੁਕ ਗਯਾਲਪੋ’ (Order of the Druk Gyalpo) ਨਾਲ ਸਨਮਾਨਿਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਪਹਿਲੇ ਵਿਦੇਸ਼ੀ ਨੇਤਾ ਹਨ ਜਿਨ੍ਹਾਂ ਨੂੰ ਇਹ ਪ੍ਰਤਿਸ਼ਠਿਤ ਪੁਰਸਕਾਰ ਦਿੱਤਾ ਗਿਆ ਹੈ।ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਬੈਠਕ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
May 24th, 06:41 am
ਆਸਟ੍ਰੇਲੀਆ ਦੀ ਮੇਰੀ ਇਸ ਯਾਤਰਾ ਵਿੱਚ, ਮੈਨੂੰ ਅਤੇ ਮੇਰੇ ਵਫ਼ਦ ਨੂੰ ਦਿੱਤੇ ਗਏ ਆਦਰ-ਸਤਕਾਰ ਅਤੇ ਸਨਮਾਨ ਦੇ ਲਈ, ਮੈਂ ਆਸਟ੍ਰੇਲੀਆ ਦੇ ਲੋਕਾਂ ਦਾ ਅਤੇ ਪ੍ਰਧਾਨ ਮੰਤਰੀ ਅਲਬਾਨੀਜ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਮੇਰੇ ਦੋਸਤ ਪ੍ਰਧਾਨ ਮੰਤਰੀ ਅਲਬਾਨੀਜ ਦੀ ਭਾਰਤ ਯਾਤਰਾ ਦੇ ਦੋ ਮਹੀਨਿਆਂ ਦੇ ਅੰਦਰ ਮੇਰਾ ਇੱਥੇ ਆਉਣਾ ਹੋਇਆ। ਪਿਛਲੇ ਇੱਕ ਸਾਲ ਵਿੱਚ ਇਹ ਸਾਡੀ ਛੇਵੀਂ ਮੁਲਾਕਾਤ ਹੈ।ਪ੍ਰਧਾਨ ਮੰਤਰੀ 23 ਜੂਨ ਨੂੰ ਵਾਣਿਜਯ ਭਵਨ ਦਾ ਉਦਘਾਟਨ ਕਰਨਗੇ ਅਤੇ ਨਿਰਯਾਤ ਪੋਰਟਲ (NIRYAT portal) ਲਾਂਚ ਕਰਨਗੇ
June 22nd, 03:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਜੂਨ 2022 ਨੂੰ ਸਵੇਰੇ 10.30 ਵਜੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਨਵੇਂ ਕੰਪਲੈਕਸ - ‘ਵਾਣਿਜਯ ਭਵਨ’ ਦਾ ਉਦਘਾਟਨ ਕਰਨਗੇ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਇੱਕ ਨਵਾਂ ਪੋਰਟਲ-ਨਿਰਯਾਤ (ਨੈਸ਼ਨਲ ਇੰਪੋਰਟ-ਐਕਸਪੋਰਟ ਰਿਕਾਰਡ ਫੌਰ ਈਯਰਲੀ ਐਨੇਲਿਸਿਸ ਆਵੑ ਟ੍ਰੇਡ-ਵਪਾਰ ਦੇ ਸਲਾਨਾ ਵਿਸ਼ਲੇਸ਼ਣ ਲਈ ਰਾਸ਼ਟਰੀ ਆਯਾਤ-ਨਿਰਯਾਤ ਰਿਕਾਰਡ) - ਵੀ ਲਾਂਚ ਕਰਨਗੇ, ਜਿਸ ਨੂੰ ਹਿਤਧਾਰਕਾਂ ਲਈ ਭਾਰਤ ਦੇ ਵਿਦੇਸ਼ੀ ਵਪਾਰ ਨਾਲ ਸਬੰਧਿਤ ਸਾਰੀ ਜ਼ਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਵੰਨ ਸਟੌਪ ਪਲੈਟਫਾਰਮ ਵਜੋਂ ਵਿਕਸਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਇਸ ਮੌਕੇ ਇਕੱਠ ਨੂੰ ਸੰਬੋਧਨ ਵੀ ਕਰਨਗੇ।Finalisation of the BRICS Counter Terrorism Strategy an important achievement: PM
November 17th, 05:03 pm
In his intervention during the BRICS virtual summit, PM Narendra Modi expressed his contentment about the finalisation of the BRICS Counter Terrorism Strategy. He said it is an important achievement and suggested that NSAs of BRICS member countries discuss a Counter Terrorism Action Plan.There is a need to ensure that countries supporting and assisting terrorists are held guilty: PM Modi
November 17th, 05:02 pm
While addressing the BRICS virtual summit, PM Modi asserted that terrorism is the biggest problem facing the world and said there is a need to ensure that countries supporting and assisting terrorists are held guilty. PM Modi also underlined the need for reform of the United Nations Security Council as well as multilateral bodies like the World Trade Organisation and the International Monetary Fund.Prime Minister meeting with President of Indonesia
November 03rd, 06:17 pm
Prime Minister Shri Narendra Modi met the President of Republic of Indonesia H.E. Joko Widodo in Bangkok on 3 November 2019 on the sidelines of ASEAN/EAS related meetings.Prime Minister’s meeting with the Prime Minister of Thailand
November 03rd, 06:07 pm
Prime Minister Shri Narendra Modi met Prime Minister of Thailand Gen(ret.) Prayut Chan-o-Cha on 3rd November 2019 on the sidelines of 35th ASEAN Summit, 14th East Asia Summit(EAS) and 16th India-ASEAN Summit.Prime Minister’s Meeting with Belgian Prime Minister on the margins of 74th Session of UNGA
September 26th, 09:35 am
Prime Minister Narendra Modi met Prime Minister of Belgium Mr. Charles Michel on the sidelines of the High Level Segment of the 74th Session of the UNGA in New York on 25th September 2019.Press Statement by Prime Minister during state visit of President of South Africa to India
January 25th, 01:00 pm
PM Narendra Modi and South African President Cyril Ramaphosa held wide-ranging talks on cooperation in defence and security, trade and investment, skill development, education and technical cooperation and multilateral forums. At the joint press meet, the PM also highlighted contributions of greats like Mahatma Gandhi and Nelson Mandela.Ms Rakiya Edderham Secretary of State in charge of Foreign Trade in the Ministry of Industry Investment Trade and Digital Economy of the Kingdom of Morocco called on PM Modi
January 17th, 11:33 pm
Ms. Rakiya Edderham conveyed greetings of His Majesty the King of Morocco to the Prime Minister. The Prime Minister recalled his earlier meeting with His Majesty and conveyed his best wishes for His Majesty’s good health and well being, as well as for the peace and prosperity of the people of Morocco.Joint Statement on the occasion of State Visit of the President of the Republic of Maldives to India (December 17, 2018)
December 17th, 04:32 pm
At the joint press meet with President Ibrahim Solih, PM Modi reiterated India’s commitment to strengthen ties with Malpes. The PM said that India will provide economic assistance worth $1.4 billion to Malpes in the form of budgetary support, currency swap and concessional lines of credit.List of documents signed during the State Visit of President of Maldives to India
December 17th, 04:21 pm
At the joint press meet with President Ibrahim Solih, PM Modi reiterated India’s commitment to strengthen ties with Malpes. The PM said that India will provide economic assistance worth $1.4 billion to Malpes in the form of budgetary support, currency swap and concessional lines of credit.PM Modi’s remarks at joint press meet with President Ibrahim Solih of Maldives
December 17th, 12:42 pm
At the joint press meet with President Ibrahim Solih, PM Modi reiterated India’s commitment to strengthen ties with Malpes. The PM said that India will provide economic assistance worth $1.4 billion to Malpes in the form of budgetary support, currency swap and concessional lines of credit.