ਜ਼ਿਲ੍ਹਾ ਨਿਆਂਪਾਲਿਕਾ ਦੀ ਨੈਸ਼ਨਲ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:30 am
ਪ੍ਰੋਗਰਾਮ ਵਿੱਚ ਉਪਸਥਿਤ ਚੀਫ ਜਸਟਿਸ ਔਫ ਇੰਡੀਆ ਡੀ ਵਾਈ ਚੰਦ੍ਰਚੂੜ ਜੀ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਜਸਟਿਸ ਬੀ ਆਰ ਗਵਈ ਜੀ, ਦੇਸ਼ ਦੇ ਕਾਨੂੰਨ ਮੰਤਰੀ ਅਰਜੁਨਰਾਮ ਮੇਘਵਾਲ ਜੀ, ਅਟਾਰਨੀ ਜਨਰਲ ਆਰ ਵੇਂਕਟ ਰਮਾਨੀ ਜੀ, ਸੁਪਰੀਮ ਕੋਰਟ ਬਾਰ ਕੌਂਸਲ ਦੇ ਪ੍ਰਧਾਨ ਸ਼੍ਰੀਮਾਨ ਕਪਿਲ ਸਿੱਬਲ ਜੀ, ਬਾਰ ਕੌਂਸਲ ਔਫ ਇੰਡੀਆ ਦੇ ਪ੍ਰਧਾਨ ਭਾਈ ਮਨਨ ਕੁਮਾਰ ਮਿਸ਼ਰਾ ਜੀ, ਸੁਪਰੀਮ ਕੋਰਟ ਦੇ ਸਾਰੇ judges, ਹਾਈਕੋਰਟਸ ਦੇ Chief Justices, district judges, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ
August 31st, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਔਫ ਇੰਡੀਆ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦੇ ਮੌਕੇ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ। ਸੁਪਰੀਮ ਕੋਰਟ ਔਫ ਇੰਡੀਆ ਦੁਆਰਾ ਆਯੋਜਿਤ ਦੋ ਦਿਨਾਂ ਸੰਮੇਲਨ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਨਾਲ ਸਬੰਧਿਤ ਵਿਸ਼ਿਆਂ ਜਿਵੇਂ ਇਨਫ੍ਰਾਸਟ੍ਰਕਚਰ ਅਤੇ ਮਾਨਵ ਸੰਸਾਧਨ, ਸਾਰਿਆਂ ਦੇ ਲਈ ਸਮਾਵੇਸ਼ੀ ਕੋਰਟਰੂਮਸ ਨਿਆਂਇਕ ਸੁਰੱਖਿਆ, ਕੇਸ ਮੈਨੇਜਮੈਂਟ ਅਤੇ ਜੂਡੀਸ਼ੀਅਲ ਟ੍ਰੇਨਿੰਗ ‘ਤੇ ਵਿਚਾਰ-ਵਟਾਂਦਰੇ ਅਤੇ ਚਰਚਾ ਕਰਨ ਲਈ ਪੰਜ ਵਰਕਿੰਗ ਸੈਸ਼ਨਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਸੀਬੀਆਈ ਦੇ ਡਾਇਮੰਡ ਜੁਬਲੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 03rd, 03:50 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਡਾਕਟਰ ਜਿਤੇਂਦਰ ਸਿੰਘ ਜੀ, ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਅਜਿਤ ਡੋਭਾਲ ਜੀ, ਕੈਬਨਿਟ ਸੈਕ੍ਰੇਟਰੀ, ਡਾਇਰੈਕਟਰ ਸੀਬੀਆਈ, ਹੋਰ ਅਧਿਕਾਰੀਗਣ, ਦੇਵੀਓ ਅਤੇ ਸਜਣੋਂ! ਆਪ ਸਾਰਿਆਂ ਨੂੰ CBI ਦੇ 60 ਸਾਲ ਪੂਰੇ ਹੋਣ, ਹੀਰਕ ਜਯੰਤੀ ਦੇ ਇਸ ਅਵਸਰ ’ਤੇ ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਜਾਂਚ ਬਿਊਰੋ ਦੇ ਡਾਇਮੰਡ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ
April 03rd, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਡਾਇਮੰਡ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ। ਕੇਂਦਰੀ ਜਾਂਚ ਬਿਊਰੋ ਦੀ ਸਥਾਪਨਾ 1 ਅਪ੍ਰੈਲ 1963 ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਇੱਕ ਮਤੇ ਦੁਆਰਾ ਕੀਤੀ ਗਈ ਸੀ।A Digital India guarantees transparency, effective service delivery and good governance: PM Modi
October 07th, 06:15 pm
PM Narendra Modi today dedicated new campus building of IIT Gandhinagar to the nation and launched Pradhan Mantri Gramin Digital Saksharta Scheme. Speaking at the event, the PM said, Work is underway to spread digital literacy to every part of India, among all age groups and sections of society.PM Modi dedicates new campus building of IIT Gandhinagar to the nation, launches Digital Saksharta Scheme
October 07th, 06:13 pm
PM Narendra Modi today dedicated new campus building of IIT Gandhinagar to the nation and launched Pradhan Mantri Gramin Digital Saksharta Scheme. Speaking at the event, the PM said, Work is underway to spread digital literacy to every part of India, among all age groups and sections of society.Need of the hour is to focus on application of science and technology: PM Modi
May 10th, 12:05 pm
At an event to mark introduction of digital filing as a step towards paperless Supreme Court, PM Narendra Modi emphasized the role of technology. PM urged to put to use latest technologies to provide legal aid to the poor. He added that need of the hour was to focus on application of science and technology.PM attends event to mark introduction of digital filing as a step towards paperless Supreme Court
May 10th, 12:00 pm
Inaugurating Supreme Court’s ICMIS, PM Narendra Modi emphasized the importance of technology. Stressing on e-governance, Shri Modi said that it was easy, economical, effective and even environment friendly as it cuts paper use. PM Modi said that need of the hour was to focus on application of science and technology. He urged to create a mass movement to provide legal aid to the poor using technology.Text of PM's remarks at Joint Conference of Chief Ministers of States and Chief Justices of High Courts
April 05th, 06:05 pm
Text of PM's remarks at Joint Conference of Chief Ministers of States and Chief Justices of High Courts