ਪ੍ਰਧਾਨ ਮੰਤਰੀ 20-21 ਜੂਨ ਨੂੰ ਜੰਮੂ ਅਤੇ ਕਸ਼ਮੀਰ ਦਾ ਦੌਰਾ ਕਰਨਗੇ
June 19th, 04:26 pm
ਪ੍ਰਧਾਨ ਮੰਤਰੀ 20 ਜੂਨ ਦੀ ਸ਼ਾਮ ਨੂੰ ਲਗਭਗ 6 ਵਜੇ ਸ੍ਰੀਨਗਰ ਵਿੱਚ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ (SKICC-ਐੱਸਕੇਆਈਸੀਸੀ) ਵਿੱਚ ‘ਇੰਪਾਵਰਿੰਗ ਯੂਥ, ਟ੍ਰਾਂਸਫਾਰਮਿੰਗ ਜੇਐਂਡਕੇ’ (‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’) ਵਿਸ਼ੇ ਵਾਲੇ ਸਮਾਗਮ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਜੰਮੂ-ਕਸ਼ਮੀਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਉਹ ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ਵਿੱਚ ਮੁਕਾਬਲੇਬਾਜ਼ੀ ਸੁਧਾਰ ਪ੍ਰੋਜੈਕਟ (JKCIP-ਜੇਕੇਸੀਆਈਪੀ) ਭੀ ਲਾਂਚ ਕਰਨਗੇ।ਪ੍ਰਧਾਨ ਮੰਤਰੀ 14 ਮਾਰਚ ਨੂੰ ਦਿੱਲੀ ਵਿੱਚ ‘ਪੀਐੱਮ ਸਵਨਿਧੀ’ (PM SVANidhi) ਦੇ ਲਾਭਾਰਥੀਆਂ ਨੂੰ ਸੰਬੋਧਨ ਕਰਨਗੇ
March 13th, 07:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 14 ਮਾਰਚ ਨੂੰ ਸ਼ਾਮ 5 ਵਜੇ ਦਿੱਲੀ ਦੇ ਜੇਐੱਲਐੱਨ (JLN) ਸਟੇਡੀਅਮ ਵਿੱਚ ‘ਪੀਐੱਮ ਸਵਨਿਧੀ’ (PM SVANidhi) ਸਕੀਮ ਦੇ ਲਾਭਾਰਥੀਆਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਦਿੱਲੀ ਦੇ 5,000 ਸਟ੍ਰੀਟ ਵੈਂਡਰਾਂ (ਐੱਸਵੀਜ਼- SVs) ਸਹਿਤ 1 ਲੱਖ ਸਟ੍ਰੀਟ ਵੈਂਡਰਾਂ ਨੂੰ ਇਸ ਯੋਜਨਾ ਦੇ ਤਹਿਤ ਰਿਣ ਭੀ ਵੰਡਣਗੇ। ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਦੇ ਦੌਰਾਨ ਦਿੱਲੀ ਮੈਟਰੋ ਦੇ ਫੇਜ਼ 4 ਵਿੱਚ ਦੋ ਅਤਿਰਿਕਤ ਕੌਰੀਡੋਰਸ ਦਾ ਨੀਂਹ ਪੱਥਰ ਭੀ ਰੱਖਣਗੇ।ਪ੍ਰਧਾਨ ਮੰਤਰੀ 13 ਮਾਰਚ ਨੂੰ ‘ਇੰਡੀਆਜ਼ ਟੈਕੇਡ: ਚਿਪਸ ਫਾਰ ਵਿਕਸਿਤ ਭਾਰਤ’ (India’s Techade: Chips for Viksit Bharat’) ਵਿੱਚ ਹਿੱਸਾ ਲੈਣਗੇ ਅਤੇ ਲਗਭਗ 1.25 ਲੱਖ ਕਰੋੜ ਰੁਪਏ ਦੀਆਂ ਤਿੰਨ ਸੈਮੀਕੰਡਕਟਰ ਸੁਵਿਧਾਵਾਂ ਦਾ ਨੀਂਹ ਪੱਥਰ ਰੱਖਣਗੇ।
March 12th, 03:40 pm
ਇਸ ਅਵਸਰ 'ਤੇ, ਪ੍ਰਧਾਨ ਮੰਤਰੀ ਦੇਸ਼ ਭਰ ਦੇ ਨੌਜਵਾਨਾਂ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਾ ਦ੍ਰਿਸ਼ਟੀਕੋਣ ਭਾਰਤ ਨੂੰ ਸੈਮੀਕੰਡਕਟਰ ਡਿਜ਼ਾਈਨ, ਮੈਨੂਫੈਕਚਰਿੰਗ ਅਤੇ ਟੈਕਨੋਲੋਜੀ ਦੇ ਵਿਕਾਸ ਲਈ ਇੱਕ ਗਲੋਬਲ ਹੱਬ ਵਜੋਂ ਸਥਾਪਿਤ ਕਰਨਾ ਹੈ, ਜਿਸ ਨਾਲ ਦੇਸ਼ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਅਵਸਰਾਂ ਦੇ ਨਿਰਮਾਣ ਨੂੰ ਹੁਲਾਰਾ ਮਿਲੇ। ਇਸ ਦ੍ਰਿਸ਼ਟੀਕੋਣ ਦੇ ਅਨੁਸਾਰ, ਧੋਲੇਰਾ ਸਪੈਸ਼ਲ ਇਨਵੈਸਟਮੈਂਟ ਰੀਜ਼ਨ (Dholera Special Investment Region-ਡੀਐੱਸਆਈਆਰ), ਗੁਜਰਾਤ ਵਿੱਚ ਸੈਮੀਕੰਡਕਟਰ ਨਿਰਮਾਣ ਸਹੂਲਤ ਲਈ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ; ਮੋਰੀਗਾਂਵ, ਅਸਾਮ ਵਿਖੇ ਆਊਟਸੋਰਸ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ (OSAT) ਸਹੂਲਤ; ਅਤੇ ਸਾਨੰਦ, ਗੁਜਰਾਤ ਵਿਖੇ ਆਊਟਸੋਰਸ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ (OSAT) ਸਹੂਲਤ।ਪ੍ਰਧਾਨ ਮੰਤਰੀ 24 ਫਰਵਰੀ ਨੂੰ ਸਹਿਕਾਰੀ ਖੇਤਰ ਦੇ ਲਈ ਕਈ ਪ੍ਰਮੁੱਖ ਪਹਿਲਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
February 22nd, 04:42 pm
ਦੇਸ਼ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੇ ਕਦਮ ਵਿੱਚ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਫਰਵਰੀ, 2024 ਨੂੰ ਸਵੇਰੇ 10:30 ਵਜੇ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਸਹਿਕਾਰੀ ਖੇਤਰ ਲਈ ਕਈ ਅਹਿਮ ਪਹਿਲਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ 22 ਅਤੇ 23 ਫਰਵਰੀ ਨੂੰ ਗੁਜਰਾਤ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
February 21st, 11:41 am
ਪ੍ਰਧਾਨ ਮੰਤਰੀ 22 ਫਰਵਰੀ ਨੂੰ ਸਵੇਰੇ ਕਰੀਬ 10:45 ਵਜੇ ਅਹਿਮਦਾਬਾਦ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲੈਣਗੇ। ਦੁਪਹਿਰ ਕਰੀਬ 12:45 ਵਜੇ ਪ੍ਰਧਾਨ ਮੰਤਰੀ ਮੇਹਸਾਣਾ ਪਹੁੰਚਣਗੇ ਅਤੇ ਵਲੀਨਾਥ ਮਹਾਦੇਵ ਮੰਦਿਰ ਵਿੱਚ ਪੂਜਾ ਤੇ ਦਰਸ਼ਨ ਕਰਨਗੇ। ਦੁਪਹਿਰ ਲਗਭਗ 1 ਵਜੇ, ਪ੍ਰਧਾਨ ਮੰਤਰੀ ਤਾਰਭ, ਮੇਹਸਾਣਾ ਵਿੱਚ ਇੱਕ ਜਨਤਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ ਅਤੇ 13,500 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਲਗਭਗ 4:15 ਵਜੇ ਪ੍ਰਧਾਨ ਮੰਤਰੀ ਨਵਸਾਰੀ ਪਹੁੰਚਣਗੇ, ਜਿੱਥੇ ਉਹ ਲਗਭਗ 47,000 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਸ ਰਾਸ਼ਟਰ ਨੂੰ ਸਮਰਪਿਤ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਕਾਰਜ ਸ਼ੁਰੂ ਕਰਨਗੇ। ਸ਼ਾਮ ਲਗਭਗ 6:15 ਵਜੇ, ਪ੍ਰਧਾਨ ਮੰਤਰੀ ਕਾਕਰਾਪਾਰ ਪਰਮਾਣੂ ਊਰਜਾ ਸਟੇਸ਼ਨ ਦਾ ਦੌਰਾ ਕਰਨਗੇ ਅਤੇ ਰਾਸ਼ਟਰ ਨੂੰ ਦੋ ਨਵੇਂ ਪ੍ਰੈਸ਼ਰਾਈਜ਼ਡ ਹੈਵੀ ਵਾਟਰ ਰਿਐਕਟਰ (ਪੀਐੱਚਡਬਲਿਊਆਰ) ਸਮਰਪਿਤ ਕਰਨਗੇ।ਪ੍ਰਧਾਨ ਮੰਤਰੀ 16 ਫਰਵਰੀ ਨੂੰ ਰੇਵਾੜੀ ਦੌਰੇ ‘ਤੇ ਜਾਣਗੇ
February 15th, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਫਰਵਰੀ, 2024 ਨੂੰ ਰੇਵਾੜੀ , ਹਰਿਆਣਾ ਦਾ ਦੌਰਾ ਕਰਨਗੇ। ਦੁਪਹਿਰ ਲਗਭਗ 1 ਵਜ ਕੇ 15 ਮਿੰਟ ‘ਤੇ, ਪ੍ਰਧਾਨ ਮੰਤਰੀ ਸ਼ਹਿਰੀ ਟ੍ਰਾਂਸਪੋਰਟ, ਸਿਹਤ, ਰੇਲ ਅਤੇ ਟੂਰਿਜ਼ਮ ਸੈਕਟਰ ਨਾਲ ਸਬੰਧਿਤ 9750 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ 16 ਫਰਵਰੀ ਨੂੰ ‘ਵਿਕਸਿਤ ਭਾਰਤ ਵਿਕਸਿਤ ਰਾਜਸਥਾਨ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ
February 15th, 03:07 pm
ਪ੍ਰਧਾਨ ਮੰਤਰੀ ਜਲ ਜੀਵਨ ਮਿਸ਼ਨ (Jal Jeevan Mission) ਦੇ ਤਹਿਤ ਪ੍ਰੋਜੈਕਟਾਂ ਸਹਿਤ ਲਗਭਗ 2400 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਜਿਨ੍ਹਾਂ ਦਾ ਉਦੇਸ਼ ਰਾਜਸਥਾਨ ਵਿੱਚ ਸਵੱਛ ਪੇਅਜਲ (clean drinking water) ਪ੍ਰਦਾਨ ਕਰਨ ਦੇ ਲਈ ਇਨਫ੍ਰਾਸਟ੍ਰਕਚਰ ਨੂੰ ਮਜ਼ਬੂਤ ਬਣਾਉਣਾ ਹੈ। ਇਹ ਪ੍ਰੋਜੈਕਟ ਦੇਸ਼ ਭਰ ਵਿੱਚ ਵਿਅਕਤੀਗਤ ਘਰੇਲੂ ਨਲ ਕਨੈਕਸ਼ਨ (inpidual household tap connections) ਦੇ ਜ਼ਰੀਏ ਸਵੱਛ ਪੇਅਜਲ ਪ੍ਰਦਾਨ ਕਰਨ ਦੇ ਪ੍ਰਧਾਨ ਮੰਤਰੀ ਦੇ ਸਮਰਪਣ ਨੂੰ ਦਿਖਾਉਂਦੇ ਹਨ।ਪ੍ਰਧਾਨ ਮੰਤਰੀ 4 ਦਸੰਬਰ ਨੂੰ ਦੇਹਰਾਦੂਨ ਵਿੱਚ ਤਕਰੀਬਨ 18,000 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
December 01st, 12:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਦਸੰਬਰ, 2021 ਨੂੰ ਦੇਹਰਾਦੂਨ ਦਾ ਦੌਰਾ ਕਰਨਗੇ ਅਤੇ ਦੁਪਹਿਰ 1 ਵਜੇ ਤਕਰੀਬਨ 18,000 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਦੌਰੇ ਦਾ ਇੱਕ ਮਹੱਤਵਪੂਰਨ ਫੋਕਸ ਸੜਕ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਵਾਲੇ ਪ੍ਰੋਜੈਕਟਾਂ 'ਤੇ ਹੋਵੇਗਾ, ਜਿਸ ਨਾਲ ਯਾਤਰਾ ਸੁਚਾਰੂ ਅਤੇ ਸੁਰੱਖਿਅਤ ਬਣੇਗੀ, ਅਤੇ ਖੇਤਰ ਵਿੱਚ ਟੂਰਿਜ਼ਮ ਵੀ ਵਧੇਗਾ। ਇਹ ਪ੍ਰਧਾਨ ਮੰਤਰੀ ਦੇ ਉਨ੍ਹਾਂ ਖੇਤਰਾਂ ਵਿੱਚ ਕਨੈਕਟੀਵਿਟੀ ਨੂੰ ਹੁਲਾਰਾ ਦੇਣ ਦੇ ਵਿਜ਼ਨ ਦੇ ਅਨੁਸਾਰ ਹੈ ਜੋ ਕਦੇ ਦੂਰ-ਦਰਾਜ ਸਮਝੇ ਜਾਂਦੇ ਸਨ।21st century India is correcting these mistakes of the 20th century: PM
September 14th, 12:01 pm
Prime Minister Narendra Modi laid the foundation stone of Raja Mahendra Pratap Singh State University in Aligarh. Paying rich tribute to Raja Mahendra Pratap Singh ji said, the life of Raja Mahendra Pratap Singh ji, teaches us the indomitable will and a willingness to go to any extent to fulfill our dreams.PM lays the foundation stone of Raja Mahendra Pratap Singh State University in Aligarh
September 14th, 11:45 am
Prime Minister Narendra Modi laid the foundation stone of Raja Mahendra Pratap Singh State University in Aligarh. Paying rich tribute to Raja Mahendra Pratap Singh ji said, the life of Raja Mahendra Pratap Singh ji, teaches us the indomitable will and a willingness to go to any extent to fulfill our dreams.PM to inaugurate and lay foundation stone of seven projects related to urban infrastructure in Bihar on 15 September 2020
September 14th, 02:45 pm
PM Modi will inaugurate and lay the foundation stone of seven projects related to urban infrastructure in Bihar on 15 September via video conferencing. Out of these, four projects are related to water supply, two to sewerage treatment and one to riverfront development. The total cost of these projects is Rs 541 crore.National Education Policy stresses on passion, practicality and performance: PM Modi
September 07th, 11:20 am
PM Narendra Modi took part in the in the Governor's Conference on National Education Policy via video conferencing. In his remarks, PM Modi said the new National Education Policy focuses on learning instead of studying and goes ahead of the curriculum to focus on critical thinking. In this policy, he added, we have stressed on passion, practicality and performance.PM Modi addresses Governors' Conference on National Education Policy via video conferencing
September 07th, 11:19 am
PM Narendra Modi took part in the in the Governor's Conference on National Education Policy via video conferencing. In his remarks, PM Modi said the new National Education Policy focuses on learning instead of studying and goes ahead of the curriculum to focus on critical thinking. In this policy, he added, we have stressed on passion, practicality and performance.Social Media Corner 18 February 2018
February 18th, 08:45 pm
Your daily dose of governance updates from Social Media. Your tweets on governance get featured here daily. Keep reading and sharing!Quality infrastructure is needed for India's growing aviation sector: PM Modi
February 18th, 05:02 pm
PM Narendra Modi attended ground breaking ceremony of Navi Mumbai International Airport and inaugurated Fourth Container Terminal of JNPT. Speaking at the event, he said, “India's aviation sector is growing tremendously. There is a sharp increase in the number of people flying. This makes quality infrastructure in the aviation sector of prime importance.”PM attends Ground Breaking Ceremony of Navi Mumbai International Airport; dedicates fourth container terminal at JNPT
February 18th, 05:01 pm
PM Narendra Modi attended ground breaking ceremony of Navi Mumbai International Airport and inaugurated Fourth Container Terminal of JNPT. Speaking at the event, he said, “India's aviation sector is growing tremendously. There is a sharp increase in the number of people flying. This makes quality infrastructure in the aviation sector of prime importance.”We have made aviation affordable and within reach of the lesser privileged: PM Modi
October 07th, 02:24 pm
PM Narendra Modi today laid foundation stone for Greenfield Airport at Rajkot, Gujarat. Speaking at a public meeting in Surendranagar, PM Modi said that definition of development was changing. He said, Who imagined in this district that an airport will come? Such development works will empower citizens.PM Modi lays foundation stone for Greenfield Airport at Rajkot, Gujarat
October 07th, 02:23 pm
PM Narendra Modi today laid foundation stone for Greenfield Airport at Rajkot, Gujarat. Speaking at a public meeting in Surendranagar, PM Modi said that definition of development was changing. He said, Who imagined in this district that an airport will come? Such development works will empower citizens.Diwali has come early for our citizens due to the decisions taken in the GST Council: PM
October 07th, 12:04 pm
PM Narendra Modi today laid foundation stone for bridge between Okha and Beyt Dwarka. Addressing a public meeting, PM Modi stressed on building of infrastructure that would enhance economic activities and add to development.PM Modi lays foundation stone for bridge between Okha and Bet Dwarka in Gujarat
October 07th, 12:03 pm
PM Narendra Modi today laid foundation stone for bridge between Okha and Beyt Dwarka. Addressing a public meeting, PM Modi stressed on building of infrastructure that would enhance economic activities and add to development.