ਲਖਨਊ, ਉੱਤਰ ਪ੍ਰਦੇਸ਼ ਵਿੱਚ ਗਲੋਬਲ ਇਨਵੈਸਟਰ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 10th, 11:01 am
ਉੱਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਉਪ- ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਯਾ ਜੀ, ਬ੍ਰਜੇਸ਼ ਪਾਠਕ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸੀਨੀਅਰ ਸਹਿਯੋਗੀ ਅਤੇ ਇਹੀ ਲਖਨਊ ਦੇ ਪ੍ਰਤੀਨਿਧੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਵਿਭਿੰਨ ਦੇਸ਼ਾਂ ਤੋਂ ਆਏ ਸਾਰੇ ਸੀਨੀਅਰ ਮਹਾਨੁਭਾਵ, ਯੂਪੀ ਦੇ ਸਾਰੇ ਮੰਤਰੀਗਣ ਅਤੇ ਗਲੋਬਲ ਇਨਵੈਸਟਰ ਸਮਿੱਟ ਵਿੱਚ ਪਧਾਰੇ ਇੰਡਸਟ੍ਰੀ ਜਗਤ ਦੇ ਸਨਮਾਣਯੋਗ ਮੈਂਬਰ, global investor fraternity, ਪੌਲਿਸੀ ਮੇਕਰਸ, ਕੌਰਪੋਰੇਟ ਲੀਡਰਸ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਦਾ ਉਦਘਾਟਨ ਕੀਤਾ
February 10th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਦਾ ਉਦਘਾਟਨ ਕੀਤਾ। ਉਨ੍ਹਾਂ ਗਲੋਬਲ ਟ੍ਰੇਡ ਸ਼ੋਅ ਦਾ ਉਦਘਾਟਨ ਵੀ ਕੀਤਾ ਅਤੇ ਪ੍ਰੋਗਰਾਮ ਦੌਰਾਨ ਇਨਵੈਸਟ ਯੂਪੀ 2.0 ਦੀ ਸ਼ੁਰੂਆਤ ਕੀਤੀ। ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਉੱਤਰ ਪ੍ਰਦੇਸ਼ ਸਰਕਾਰ ਦਾ ਫਲੈਗਸ਼ਿਪ ਨਿਵੇਸ਼ ਸੰਮੇਲਨ ਹੈ, ਜੋ ਸਮੂਹਿਕ ਤੌਰ 'ਤੇ ਵਪਾਰਕ ਮੌਕਿਆਂ ਦੀ ਪੜਚੋਲ ਕਰਨ ਅਤੇ ਸਾਂਝੇਦਾਰੀ ਬਣਾਉਣ ਲਈ ਨੀਤੀ ਨਿਰਮਾਤਾਵਾਂ, ਉਦਯੋਗ ਦੇ ਆਗੂਆਂ, ਅਕਾਦਮੀਆ, ਬੁੱਧੀਜੀਵੀਆਂ ਅਤੇ ਦੁਨੀਆ ਭਰ ਦੇ ਨੇਤਾਵਾਂ ਨੂੰ ਇੱਕ ਮੰਚ 'ਤੇ ਇਕੱਠਾ ਕਰੇਗਾ। ਪ੍ਰਧਾਨ ਮੰਤਰੀ ਨੇ ਪ੍ਰਦਰਸ਼ਨੀ ਦਾ ਇੱਕ ਦੌਰਾ ਵੀ ਕੀਤਾ।Cabinet approves implementation of National Mission on Edible Oils – Oil Palm
August 18th, 11:54 pm
The Union Cabinet, chaired by the Prime Minister Shri Narendra Modi has given its approval to launch a new Mission on Oil palm to be known as the National Mission on Edible Oils – Oil Palm (NMEO-OP) as a new Centrally Sponsored Scheme with a special focus on the North east region and the Andaman and Nicobar Islands. Due to the heavy dependence on imports for edible oils, it is important to make efforts for increasing the domestic production of edible oils in which increasing area and productivity of oil palm plays an important part.