ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।ਦੇਹਰਾਦੂਨ ਤੋਂ ਦਿੱਲੀ ਦੇ ਲਈ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 25th, 11:30 am
ਉੱਤਰਾਖੰਡ ਦੇ ਰਾਜਪਾਲ ਸ਼੍ਰੀਮਾਨ ਗੁਰਮੀਤ ਸਿੰਘ ਜੀ, ਉੱਤਰਾਖੰਡ ਦੇ ਲੋਕਾਂ ਨੂੰ ਲੋਕਪ੍ਰਿਯ (ਮਕਬੂਲ) ਮੁੱਖ ਮੰਤਰੀ, ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਰੇਲ ਮੰਤਰੀ ਅਸ਼ਵਿਨੀ ਵੈਸ਼ਣਵ, ਉੱਤਰਾਖੰਡ ਸਰਕਾਰ ਦੇ ਮੰਤਰੀਗਣ, ਵਿਭਿੰਨ ਸਾਂਸਦਗਣ, ਵਿਧਾਇਕ, ਮੇਅਰ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰ, ਹੋਰ ਮਹਾਨੁਭਾਵ, ਅਤੇ ਉੱਤਰਾਖੰਡ ਦੇ ਮੇਰੇ ਪ੍ਰਿਯ ਭਾਈਓ ਅਤੇ ਭੈਣੋਂ, ਉੱਤਰਾਖੰਡ ਦੇ ਸਾਰੇ ਲੋਕਾਂ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀਆਂ ਬਹੁਤ-ਬਹੁਤ ਵਧਾਈ ।ਪ੍ਰਧਾਨ ਮੰਤਰੀ ਨੇ ਦੇਹਰਾਦੂਨ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਪਹਿਲੀ ਯਾਤਰਾ ਨੂੰ ਝੰਡੀ ਦਿਖਾਈ
May 25th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਹਰਾਦੂਨ ਤੋਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਦੇ ਉਦਘਾਟਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਨਵੇਂ ਇਲੈਕਟ੍ਰੀਫਾਈਡ ਰੇਲਵੇ ਸੈਕਸ਼ਨਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉੱਤਰਾਖੰਡ ਨੂੰ 100 ਪ੍ਰਤੀਸ਼ਤ ਇਲੈਕਟ੍ਰਿਕ ਟ੍ਰੈਕਸ਼ਨ ਵਾਲਾ ਰਾਜ ਘੋਸ਼ਿਤ ਕੀਤਾ।G7 ਸਮਿਟ ਦੇ ਵਰਕਿੰਗ ਸੈਸ਼ਨ 9 ਸਮੇਂ ਪ੍ਰਧਾਨ ਮੰਤਰੀ ਦਾ ਉਦਘਾਟਨੀ ਬਿਆਨ
May 21st, 10:20 am
ਅੱਜ ਅਸੀਂ ਰਾਸ਼ਟਰਪਤੀ ਜ਼ੇਲੈਂਸਕੀ ਨੂੰ ਸੁਣਿਆ। ਕੱਲ੍ਹ ਮੇਰੀ ਉਨ੍ਹਾਂ ਨਾਲ ਮੁਲਾਕਾਤ ਵੀ ਹੋਈ ਸੀ। ਮੈਂ ਵਰਤਮਾਨ ਸਥਿਤੀ ਨੂੰ ਰਾਜਨੀਤੀ ਜਾਂ ਅਰਥਵਿਵਸਥਾ ਦਾ ਮੁੱਦਾ ਨਹੀਂ ਮੰਨਦਾ। ਮੇਰਾ ਮੰਨਣਾ ਹੈ ਕਿ ਇਹ ਮਾਨਵਤਾ ਦਾ ਮੁੱਦਾ ਹੈ, ਮਨੁੱਖੀ ਕਦਰਾਂ-ਕੀਮਤਾ ਦਾ ਮੁੱਦਾ ਹੈ। ਅਸੀਂ ਸ਼ੁਰੂ ਤੋਂ ਹੀ ਕਿਹਾ ਹੈ, ਕਿ ਡਾਇਲੌਗ ਅਤੇ ਡਿਪਲੋਮੇਸੀ ਹੀ ਇੱਕੋ-ਇੱਕ ਰਸਤਾ ਹੈ। ਅਤੇ ਇਸ ਪਰਿਸਥਿਤੀ ਦੇ ਸਮਾਧਾਨ ਦੇ ਲਈ, ਭਾਰਤ ਤੋਂ ਜੇ ਕੁਝ ਵੀ ਬਣ ਪਵੇਗਾ, ਅਸੀਂ ਯਥਾਸੰਭਵ ਪ੍ਰਯਾਸ ਕਰਾਂਗੇ।ਪ੍ਰਧਾਨ ਮੰਤਰੀ ਦੀ ਵੀਅਤਨਾਮ ਦੇ ਪ੍ਰਧਾਨ ਮੰਤਰੀ ਦੇ ਨਾਲ ਮੁਲਾਕਾਤ
May 20th, 12:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਰੋਸ਼ਿਮਾ ਵਿੱਚ ਜੀ-7 ਸਮਿਟ ਦੇ ਦੌਰਾਨ 20 ਮਈ, 2023 ਨੂੰ ਵੀਅਤਨਾਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਫਾਮ ਮਿਨ੍ਹ ਚਿਨ੍ਹ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦੀ ਜਪਾਨ ਦੀਆਂ ਸ਼ਖ਼ਸੀਅਤਾਂ ਨਾਲ ਗੱਲਬਾਤ
May 20th, 12:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜੀ-7 ਸਮਿਟ ਦੇ ਲਈ ਹਿਰੋਸ਼ਿਮਾ ਦੀ ਯਾਤਰਾ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਪ੍ਰਮੁੱਖ ਜਪਾਨੀ ਹਸਤੀਆਂ ਡਾ. ਤੋਮਿਓ ਮਿਜ਼ੋਕਾਮੀ ਅਤੇ ਸੁਸ਼੍ਰੀ ਹਿਰੋਕੋ ਤਾਕਾਯਾਮਾ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਆਪਣੇ ਕਾਰਜਖੇਤਰ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕੀਤੇ ਹਨ।ਪ੍ਰਧਾਨ ਮੰਤਰੀ ਨੇ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਦੇ ਨਾਲ ਮੁਲਾਕਾਤ ਕੀਤੀ
May 20th, 12:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਦੌਰਾਨ 20 ਮਈ, 2023 ਨੂੰ ਹਿਰੋਸ਼ਿਮਾ ਵਿੱਚ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ੍ਰੀ ਯੂਨ ਸੁਕ ਯੇਓਲ ਦੇ ਨਾਲ ਮੁਲਾਕਾਤ ਕੀਤੀ।ਜੀ- 7 ਸਿਖਰ ਸੰਮੇਲਨ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਯੂਰੋਪੀਅਨ ਕਮਿਸ਼ਨ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ
June 28th, 08:07 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੀ-7 ਸਿਖਰ ਸੰਮੇਲਨ ਦੇ ਦੌਰਾਨ ਯੂਰੋਪੀਅਨ ਕਮਿਸ਼ਨ ਦੇ ਪ੍ਰਧਾਨ ਸੁਸ਼੍ਰੀ ਉਰਸੁਲਾ ਵੌਨ ਡੇਰ ਲੇਯੇਨ (Ms. Ursula von der Leyen) ਦੇ ਨਾਲ 27 ਜੂਨ 2022 ਨੂੰ ਜਰਮਨੀ ਦੇ ਸ਼ਲੌਸ ਐਲਮੌ ਵਿੱਚ ਮੁਲਾਕਾਤ ਕੀਤੀਜੀ-7ਸਿਖਰ ਸੰਮੇਲਨ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ
June 28th, 07:59 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ, ਸ਼੍ਰੀ ਜਸਟਿਨ ਟਰੂਡੋ ਦੇ ਨਾਲ ਜੀ-7 ਸਿਖਰ ਸੰਮੇਲਨ ਦੇ ਦੌਰਾਨ 27 ਜੂਨ 2022 ਨੂੰ ਜਰਮਨੀ ਦੇ ਸ਼ਲੌਸ ਐਲਮੌ ਵਿੱਚ ਇੱਕ ਦੁਵੱਲੀ ਬੈਠਕ ਕੀਤੀ।PM Modi arrives in Munich, Germany
June 26th, 09:00 am
Prime Minister Narendra Modi arrived in Munich a short while ago. He will participate in the G-7 Summit. Later this evening, he will also address a community programme in Munich.ਜਰਮਨੀ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਆਪਣੀ ਯਾਤਰਾ (26-28 ਜੂਨ, 2022) ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਰਵਾਨਗੀ ਬਿਆਨ
June 25th, 03:51 pm
ਮੈਂ ਜਰਮਨੀ ਦੀ ਪ੍ਰਧਾਨਗੀ ਹੇਠ ਜੀ7 ਸਮਿਟ ਲਈ ਜਰਮਨੀ ਦੇ ਚਾਂਸਲਰ ਮਹਾਮਹਿਮ ਸ਼੍ਰੀ ਓਲਾਫ ਸਕੋਲਜ਼ ਦੇ ਸੱਦੇ 'ਤੇ ਸ਼ਲੌਸ ਐਲਮੌ (Schloss Elmau), ਜਰਮਨੀ ਦਾ ਦੌਰਾ ਕਰਾਂਗਾ। ਪਿਛਲੇ ਮਹੀਨੇ ਲਾਭਕਾਰੀ ਭਾਰਤ-ਜਰਮਨੀ ਅੰਤਰ-ਸਰਕਾਰੀ ਸਲਾਹ-ਮਸ਼ਵਰੇ (ਆਈਜੀਸੀ) ਤੋਂ ਬਾਅਦ ਚਾਂਸਲਰ ਸਕੋਲਜ਼ ਨੂੰ ਦੁਬਾਰਾ ਮਿਲਣਾ ਖੁਸ਼ੀ ਦੀ ਗੱਲ ਹੋਵੇਗੀ।Prime Minister participates in the first Outreach Session of G7 Summit
June 12th, 11:01 pm
Prime Minister Shri Narendra Modi participated in the first Outreach Session of the G7 Summit today.Prime Minister’s participation in 47th G7 Summit
June 10th, 06:42 pm
At the invitation of UK Prime Minister Boris Johnson, Prime Minister Shri Narendra Modi will participate in the Outreach Sessions of the G7 Summit on 12 and 13 June in virtual format. UK currently holds the Presidency of the G7 and has invited India, along with Australia, Republic of Korea and South Africa, as Guest Countries for the G7 Summit. The meeting will be held in hybrid mode.INDIA-UK VIRTUAL SUMMIT
May 04th, 06:34 pm
Prime Minister Shri Narendra Modi and The Rt Hon’ble Boris Johnson, Prime Minister of the United Kingdom held a Virtual Summit today.UK Foreign Secretary Mr Dominic Raab calls on PM
December 16th, 11:57 am
UK Foreign Secretary Mr Dominic Raab called on the Prime Minister Shri Narendra Modi. The discussions covered various facets of the strategic partnership between the two countries.Telephone conversation between PM and President of USA
June 02nd, 09:29 pm
PM Narendra Modi had a telephone conversation with the US President Donald Trump. Their discussion revolved around G-7, COVID-19 situation in the two countries, the situation on the India-China border and the need for reforms in the World Health Organisation.H.E. Mr. Emmanuel Bonne, Foreign Policy Adviser to the President of France calls PM Modi
August 29th, 09:13 pm
H.E. Mr. Emmanuel Bonne, Foreign Policy Adviser to the President of France called on Prime Minister Shri Narendra Modi today.PM Modi's meetings on the sidelines of G-7 Summit in Biarritz
August 25th, 10:59 pm
On the sidelines of the ongoing G-7 Summit, PM Modi held meetings with world leaders.PM Modi arrives at Biarritz to take part in the G7 Summit
August 25th, 08:58 pm
The Prime Minister arrived at Biarritz in France, where he will take part in G-7 Summit. In addition to the multilateral components of the Summit, he would also be meeting world leaders in separate bilateral interactions.