ਗਾਂਧੀਨਗਰ, ਗੁਜਰਾਤ ਵਿੱਚ ਵਾਇਬ੍ਰੈਂਟ ਗੁਜਰਾਤ ਸਮਿਟ 2024 ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 10th, 10:30 am
His Excellency Mr. Filipe Nyusi, President of Mozambique, His Excellency Mr. Ramos-Horta, President of President of Timor-Leste, His Excellency Mr. Petr Fiala, Prime Minister of Czech Republic, ਗੁਜਰਾਤ ਦੇ ਗਵਰਨਰ ਅਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਦੇਸ਼-ਵਿਦੇਸ਼ ਤੋਂ ਆਏ ਹੋਏ ਸਾਰੇ ਵਿਸ਼ੇਸ਼ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ !ਪ੍ਰਧਾਨ ਮੰਤਰੀ ਨੇ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ ਦੇ 10ਵੇਂ ਐਡੀਸ਼ਨ ਦਾ ਉਦਘਾਟਨ ਕੀਤਾ
January 10th, 09:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ ਦੇ ਮਹਾਤਮਾ ਮੰਦਿਰ ਵਿੱਚ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਦੇ 10ਵੇਂ ਐਡੀਸ਼ਨ ਦਾ ਉਦਘਾਟਨ ਕੀਤਾ। ਇਸ ਸਾਲ ਦੇ ਸਮਿਟ ਦਾ ਵਿਸ਼ਾ ‘ਭਵਿੱਖ ਦਾ ਪ੍ਰਵੇਸ਼ ਦੁਆਰ’ ਹੈ ਅਤੇ ਇਸ ਵਿੱਚ 34 ਭਾਗੀਦਾਰ ਦੇਸ਼ਾਂ ਅਤੇ 16 ਭਾਗੀਦਾਰ ਸੰਗਠਨਾਂ ਦੀ ਭਾਗੀਦਾਰੀ ਸ਼ਾਮਲ ਹੈ। ਸਮਿਟ ਦਾ ਉਪਯੋਗ ਉੱਤਰ-ਪੂਰਬ ਖੇਤਰ ਵਿਕਾਸ ਮੰਤਰਾਲੇ ਦੁਆਰਾ ਉੱਤਰ-ਪੂਰਬ ਖੇਤਰ ਵਿੱਚ ਨਿਵੇਸ਼ ਦੇ ਅਵਸਰਾਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪਲੈਟਫਾਰਮ ਦੇ ਰੂਪ ਵਿੱਚ ਵੀ ਕੀਤਾ ਜਾ ਰਿਹਾ ਹੈ।ਵਰਚੁਅਲ ਜੀ-20 ਸਮਿਟ ਸਮੇਂ ਪ੍ਰਧਾਨ ਮੰਤਰੀ ਦਾ ਸਮਾਪਨ ਬਿਆਨ (22 ਨਵੰਬਰ, 2023)
November 22nd, 09:39 pm
ਮੈਂ ਇਕ ਵਾਰ ਫਿਰ ਆਪ ਸਭ ਦੇ ਬਹੁਮੁੱਲੇ ਵਿਚਾਰਾਂ ਦੀ ਸਰਾਹਨਾ ਕਰਦਾ ਹਾਂ। ਆਪ ਸਭ ਨੇ, ਜਿਸ ਖੁੱਲ੍ਹੇ ਮਨ ਨਾਲ ਆਪਣੀਆਂ ਬਾਤਾਂ ਰੱਖੀਆਂ, ਉਸ ਦੇ ਲਈ ਮੈਂ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ।ਵਰਚੁਅਲ ਜੀ20 ਲੀਡਰਸ ਸਮਿਟ ਸਮੇਂ ਪ੍ਰਧਾਨ ਮੰਤਰੀ ਦੀਆਂ ਉਦਘਾਟਨੀ ਟਿੱਪਣੀਆਂ (22 ਨਵੰਬਰ, 2023)
November 22nd, 06:37 pm
ਮੇਰਾ ਨਿਮੰਤਰਣ (ਸੱਦਾ) ਸਵੀਕਾਰ ਕਰਕੇ, ਅੱਜ ਇਸ ਸਮਿਟ ਵਿੱਚ ਜੁੜਨ ਦੇ ਲਈ ਮੈਂ ਆਪ ਸਭ ਦਾ ਆਭਾਰ ਵਿਅਕਤ ਕਰਦਾ ਹਾਂ। 140 ਕਰੋੜ ਭਾਰਤਵਾਸੀਆਂ ਦੀ ਤਰਫ਼ੋਂ ਆਪ ਸਭ ਦਾ ਹਾਰਦਿਕ ਸੁਆਗਤ ਹੈ।ਭਾਰਤ ਦੇ ਜੀ20 ਅਗਵਾਈ ਦੇ ਲਈ ਲੋਗੋ, ਥੀਮ ਅਤੇ ਵੈੱਬਸਾਈਟ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 08th, 07:31 pm
ਮੇਰੇ ਪਿਆਰੇ ਦੇਸ਼ਵਾਸੀਓ ਅਤੇ ਵਿਸ਼ਵ ਸਮੁਦਾਇ ਦੇ ਸਾਰੇ ਪਰਿਵਾਰ ਜਨ, ਕੁਝ ਦਿਨਾਂ ਬਾਅਦ, ਇੱਕ ਦਸੰਬਰ ਤੋਂ ਭਾਰਤ, ਜੀ-20 ਦੀ ਪ੍ਰਧਾਨਗੀ ਕਰੇਗਾ। ਭਾਰਤ ਦੇ ਲਈ ਇਹ ਇੱਕ ਇਤਿਹਾਸਿਕ ਅਵਸਰ ਹੈ। ਅੱਜ ਇਸੇ ਸੰਦਰਭ ਵਿੱਚ ਇਸ ਸਮਿਟ ਦੀ Website, Theme ਅਤੇ Logo ਨੂੰ ਲਾਂਚ ਕੀਤਾ ਗਿਆ ਹੈ। ਮੈਂ ਸਾਰੇ ਦੇਸ਼ਵਾਸੀਆਂ ਨੂੰ ਇਸ ਅਵਸਰ ‘ਤੇ ਬਹੁਤ-ਬਹੁਤ ਵਧਾਈ ਦਿੰਦਾਂ ਹਾਂ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਭਾਰਤ ਦੇ ਜੀ20 ਪ੍ਰੈਜ਼ੀਡੈਂਸੀ ਦੇ ਲੋਗੋ, ਥੀਮ ਅਤੇ ਵੈੱਬਸਾਈਟ ਤੋਂ ਪਰਦਾ ਹਟਾਇਆ
November 08th, 04:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਲਈ ਲੋਗੋ, ਥੀਮ ਅਤੇ ਵੈੱਬਸਾਈਟ ਤੋਂ ਪਰਦਾ ਹਟਾਇਆ।