ਦਿੱਲੀ ਵਿੱਚ ਸਵੱਛਤਾ ਪ੍ਰੋਗਰਾਮ ਵਿੱਚ ਨੌਜਵਾਨਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ ਪਾਠ
October 02nd, 04:45 pm
ਸਰ ਸਾਨੂੰ ਕੋਈ ਬਿਮਾਰੀ ਨਹੀਂ ਹੋ ਸਕਦੀ, ਉਸ ਨਾਲ ਹਮੇਸ਼ਾ ਅਸੀਂ ਸਾਫ ਰਹਾਂਗੇ ਸਰ, ਅਤੇ ਸਾਡਾ ਦੇਸ਼ ਅਗਰ ਸਾਫ ਰਹੇਗਾ ਤਾਂ ਹੋਰ ਸਾਰਿਆਂ ਨੂੰ ਗਿਆਨ ਮਿਲੇਗਾ ਕਿ ਇਹ ਜਗ੍ਹਾ ਸਾਫ ਰੱਖਣੀ ਹੈ। ਪ੍ਰਧਾਨ ਮੰਤਰੀ: ਸ਼ੌਚਾਲਯ ਜੇਕਰ ਨਹੀਂ ਹੁੰਦਾ ਤਾਂ ਕੀ ਹੁੰਦਾ ਹੈ?JMM & Congress are running a marathon of scams in Jharkhand: PM Modi in Hazaribagh
October 02nd, 04:15 pm
Prime Minister Narendra Modi today addressed an enthusiastic crowd in Hazaribagh, Jharkhand. Kickstarting his address, PM Modi said, On this Gandhi Jayanti, I feel fortunate to be here. In 1925, Mahatma Gandhi visited Hazaribagh during the freedom struggle. Bapu's teachings are integral to our commitments. I pay tribute to Bapu. PM Modi highlighted the launch of the Dharti Aaba Janjatiya Gram Utkarsh Abhiyan, aimed at ensuring that every tribal family benefits from government schemes.PM Modi addresses the Parivartan Mahasabha in Hazaribagh, Jharkhand
October 02nd, 04:00 pm
Prime Minister Narendra Modi today addressed an enthusiastic crowd in Hazaribagh, Jharkhand. Kickstarting his address, PM Modi said, On this Gandhi Jayanti, I feel fortunate to be here. In 1925, Mahatma Gandhi visited Hazaribagh during the freedom struggle. Bapu's teachings are integral to our commitments. I pay tribute to Bapu. PM Modi highlighted the launch of the Dharti Aaba Janjatiya Gram Utkarsh Abhiyan, aimed at ensuring that every tribal family benefits from government schemes.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਾਂਧੀ ਜਯੰਤੀ ਦੇ ਅਵਸਰ ‘ਤੇ ਸਵੱਛਤਾ ਅਭਿਯਾਨ ਵਿੱਚ ਹਿੱਸਾ ਲਿਆ
October 02nd, 09:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਾਂਧੀ ਜਯੰਤੀ ਦੇ ਅਵਸਰ ‘ਤੇ ਦੇਸ਼ ਦੇ ਨੌਜਵਾਨਾਂ ਦੇ ਨਾਲ ਸਵੱਛਤਾ ਅਭਿਯਾਨ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਅੱਜ ਨਾਗਰਿਕਾਂ ਨੂੰ ਸਵੱਛਤਾ ਸਬੰਧੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਦਾ ਵੀ ਤਾਕੀਦ ਕੀਤੀ, ਜਿਸ ਨਾਲ ਸਵੱਛ ਭਾਰਤ ਮਿਸ਼ਨ ਨੂੰ ਮਜ਼ਬੂਤੀ ਮਿਲੇਗੀ।ਪ੍ਰਧਾਨ ਮੰਤਰੀ ਨੇ ਗਾਂਧੀ ਜਯੰਤੀ ਦੇ ਅਵਸਰ ‘ਤੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
October 02nd, 09:04 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀ ਜਯੰਤੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਸਵੱਛ ਭਾਰਤ ਮਿਸ਼ਨ ਦੀ ਸ਼ੁਰੂਆਤ ਦੇ 10 ਵਰ੍ਹੇ ਪੂਰੇ ਹੋਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ 2 ਅਕਤੂਬਰ ਨੂੰ ਸਵੱਛ ਭਾਰਤ ਦਿਵਸ 2024 ਵਿੱਚ ਹਿੱਸਾ ਲੈਣਗੇ
September 30th, 08:59 pm
ਸਵੱਛਤਾ ਲਈ ਸਭ ਤੋਂ ਮਹੱਤਵਪੂਰਨ ਜਨ ਅੰਦੋਲਨਾਂ ਵਿੱਚੋਂ ਇੱਕ-ਸਵੱਛ ਭਾਰਤ ਮਿਸ਼ਨ- ਦੀ ਸ਼ੁਰੂਆਤ ਦੇ 10 ਵਰ੍ਹੇ ਪੂਰੇ ਹੋਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 2 ਅਕਤੂਬਰ ਨੂੰ 155ਵੀਂ ਗਾਂਧੀ ਜਯੰਤੀ ਦੇ ਅਵਸਰ ‘ਤੇ ਸਵੇਰੇ ਲਗਭਗ 10 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਸਵੱਛ ਭਾਰਤ ਦਿਵਸ 2024 ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।ਮੀਰਾਬਾਈ ਸਾਡੇ ਦੇਸ਼ ਦੀਆਂ ਮਹਿਲਾਵਾਂ ਦੇ ਲਈ ਪ੍ਰੇਰਣਾ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
October 29th, 11:00 am
ਮੇਰੇ ਪਿਆਰੇ ਪਰਿਵਾਰਜਨੋਂ, ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਇੱਕ ਵਾਰ ਫਿਰ ਸਵਾਗਤ ਹੈ। ਇਹ ਐਪੀਸੋਡ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ, ਜਦੋਂ ਪੂਰੇ ਦੇਸ਼ ਵਿੱਚ ਤਿਓਹਾਰਾਂ ਦੀ ਉਮੰਗ ਹੈ। ਤੁਹਾਨੂੰ ਸਾਰਿਆਂ ਨੂੰ ਆਉਣ ਵਾਲੇ ਸਾਰੇ ਤਿਓਹਾਰਾਂ ਦੀਆਂ ਬਹੁਤ-ਬਹੁਤ ਵਧਾਈਆਂ।ਗੋਆ ਵਿੱਚ 37ਵੀਂ ਰਾਸ਼ਟਰੀ ਖੇਡਾਂ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 26th, 10:59 pm
ਗੋਆ ਦੇ ਰਾਜਪਾਲ ਸ਼੍ਰੀਮਾਨ ਪੀਐੱਸ ਸ਼੍ਰੀਧਰਨ ਪਿਲੱਈ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਯੁਵਾ, ਊਰਜਾਵਾਨ ਮੁੱਖ ਮੰਤਰੀ ਪ੍ਰਮੋਦ ਸਾਵੰਤ ਜੀ, ਖੇਡ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਮੰਚ ‘ਤੇ ਵਿਰਾਜਮਾਨ ਹੋਰ ਜਨਪ੍ਰਤੀਨਿਧੀਗਣ, ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਭੈਣ ਪੀ ਟੀ ਊਸ਼ਾ ਜੀ, ਦੇਸ਼ ਦੇ ਕੋਨੇ-ਕੋਨੇ ਤੋਂ ਆਏ ਹੋਏ ਸਾਰੇ ਮੇਰੇ ਖਿਡਾਰੀ ਸਾਥੀ, supporting staff, ਹੋਰ ਅਧਿਕਾਰੀ ਅਤੇ ਨੌਜਵਾਨ ਦੋਸਤੋਂ, ਭਾਰਤੀ ਖੇਡ ਦੇ ਮਹਾਂਕੁੰਭ ਦਾ ਮਹਾਸਫਰ ਅੱਜ ਗੋਆ ਆ ਪਹੁੰਚਿਆ ਹੈ। ਹਰ ਤਰਫ਼ ਰੰਗ ਹੈ... ਤਰੰਗ ਹੈ....ਰੋਮਾਂਚ ਹੈ......ਰਵਾਨਗੀ ਹੈ। ਗੋਆ ਦੀ ਹਵਾ ਵਿੱਚ ਬਾਤ ਹੀ ਕੁਝ ਐਸੀ ਹੈ। ਆਪ ਸਾਰੀਆਂ ਨੂੰ ਸੈਂਤੀਸਵੇਂ national games ਦੇ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ, ਅਨੇਕ-ਅਨੇਕ ਵਧਾਈਆਂ।ਪ੍ਰਧਾਨ ਮੰਤਰੀ ਨੇ ਗੋਆ ਵਿੱਚ 37ਵੀਂ ਨੈਸ਼ਨਲ ਗੇਮਸ ਦਾ ਉਦਘਾਟਨ ਕੀਤਾ
October 26th, 05:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਡਗਾਂਵ, ਗੋਆ ਦੇ ਪੰਡਿਤ ਜਵਾਹਰਲਾਲ ਨਹਿਰੂ ਸਟੇਡੀਅਮ ਵਿੱਚ 37ਵੇਂ ਨੈਸ਼ਨਲ ਗੇਮਸ ਦਾ ਉਦਘਾਟਨ ਕੀਤਾ। ਖੇਡਾਂ ਦਾ ਆਯੋਜਨ 26 ਅਕਤੂਬਰ ਤੋਂ 9 ਨਵੰਬਰ ਤੱਕ ਹੋਵੇਗਾ ਅਤੇ ਇਸ ਵਿੱਚ ਦੇਸ਼ ਭਰ ਤੋਂ 10,000 ਤੋਂ ਜ਼ਿਆਦਾ ਐਥਲੀਟ ਹਿੱਸਾ ਲੈਣਗੇ। ਇਹ ਖਿਡਾਰੀ 28 ਸਥਾਨਾਂ ’ਤੇ 43 ਖੇਡਾਂ ਵਿੱਚ ਮੁਕਾਬਲੇ ਕਰਨਗੇCongress loves its vote bank more than interest of people: PM Modi in Jodhpur
October 05th, 12:21 pm
Prime Minister Narendra Modi addressed a public meeting at Jodhpur in Rajasthan today. The PM began his address by saying that he had already prepared a special gift from Delhi. He said, “Only yesterday the BJP government has decided that now the beneficiary sisters of Ujjwala will get gas cylinders from the central government for only Rs 600. Before Dussehra and Diwali, Ujjwala cylinder has been made cheaper by Rs 100 more.”PM Modi addresses public meeting at Jodhpur in Rajasthan
October 05th, 12:20 pm
Prime Minister Narendra Modi addressed a public meeting at Jodhpur in Rajasthan today. The PM began his address by saying that he had already prepared a special gift from Delhi. He said, “Only yesterday the BJP government has decided that now the beneficiary sisters of Ujjwala will get gas cylinders from the central government for only Rs 600. Before Dussehra and Diwali, Ujjwala cylinder has been made cheaper by Rs 100 more.”ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਨਮਨ ਕੀਤਾ
October 02nd, 08:52 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਾਂਧੀ ਜਯੰਤੀ ਦੇ ਵਿਸ਼ੇਸ਼ ਅਵਸਰ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।Congress party is being run by Urban Naxals: PM Modi at Karyakarta Mahakumbh in Bhopal
September 25th, 11:33 am
Addressing the large gathering in Madhya Pradesh’s Bhopal, Prime Minister Narendra Modi said, “Madhya Pradesh is an important centre not only of BJP's ideas but also of its vision of development. Therefore, today when the country has set out on a new development journey in the Amrit Kaal, the role of Madhya Pradesh has become even more important. Today investments are coming to India from all over the world and going to different states. This is the time to develop India and Madhya Pradesh.”PM Modi addresses the Karyakarta Mahakumbh in Bhopal
September 25th, 11:32 am
Addressing the large gathering in Madhya Pradesh’s Bhopal, Prime Minister Narendra Modi said, “Madhya Pradesh is an important centre not only of BJP's ideas but also of its vision of development. Therefore, today when the country has set out on a new development journey in the Amrit Kaal, the role of Madhya Pradesh has become even more important. Today investments are coming to India from all over the world and going to different states. This is the time to develop India and Madhya Pradesh.”ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨੌਂ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਉਂਦੇ ਸਮੇਂ ਪ੍ਰਧਾਨ ਮੰਤਰੀ ਦੇ ਸਬੋਧਨ ਦਾ ਮੂਲ-ਪਾਠ
September 24th, 03:53 pm
ਇਸ ਪ੍ਰੋਗਰਾਮ ਵਿੱਚ ਮੌਜੂਦ ਵਿਭਿੰਨ ਰਾਜਾਂ ਦੇ ਰਾਜਪਾਲ ਸ਼੍ਰੀ, ਅਲੱਗ-ਅਲੱਗ ਰਾਜਾਂ ਵਿੱਚ ਮੌਜੂਦ ਮੁੱਖ ਮੰਤਰੀ ਸਾਥੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ, ਰਾਜਾਂ ਦੇ ਮੰਤਰੀ, ਸਾਂਸਦਗਣ, ਵਿਧਾਇਕਗਣ, ਹੋਰ ਜਨਪ੍ਰਤੀਨਿਧੀ, ਅਤੇ ਮੇਰੇ ਪਰਿਵਾਰਜਨੋਂ,ਪ੍ਰਧਾਨ ਮੰਤਰੀ ਨੇ ਨੌਂ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ
September 24th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫੰਸਿੰਗ ਦੇ ਜ਼ਰੀਏ ਨੌਂ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਨਵੀਆਂ ਵੰਦੇ ਭਾਰਤ ਟ੍ਰੇਨਾਂ ਦੇਸ਼ ਭਰ ਵਿੱਚ ਕਨੈਕਟੀਵਿਟੀ ਵਿੱਚ ਸੁਧਾਰ ਅਤੇ ਰੇਲ ਯਾਤਰੀਆਂ ਨੂੰ ਵਿਸ਼ਵ ਪੱਧਰੀ ਸੁਵਿਧਾਵਾਂ ਪ੍ਰਦਾਨ ਕਰਨ ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਹਨ। ਜਿਨ੍ਹਾਂ ਨਵੀਆਂ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ ਗਈ, ਉਹ ਹਨ:ਮਨ ਕੀ ਬਾਤ ਦੀ 105ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (24.09.2023)
September 24th, 11:30 am
ਮੇਰੇ ਪਿਆਰੇ ਪਰਿਵਾਰਜਨੋ, ਨਮਸਕਾਰ! ‘ਮਨ ਕੀ ਬਾਤ’ ਦੇ ਇੱਕ ਹੋਰ ਐਪੀਸੋਡ ਵਿੱਚ, ਮੈਨੂੰ ਤੁਹਾਡੇ ਨਾਲ ਦੇਸ਼ ਦੀ ਸਫਲਤਾ, ਦੇਸ਼ ਵਾਸੀਆਂ ਦੀ ਸਫਲਤਾ, ਉਨ੍ਹਾਂ ਦੇ ਪ੍ਰੇਰਣਾਦਾਇਕ ਜੀਵਨ ਸਫ਼ਰ ਨੂੰ ਸਾਂਝਾ ਕਰਨ ਦਾ ਮੌਕਾ ਮਿਲਿਆ ਹੈ। ਅੱਜ-ਕੱਲ੍ਹ, ਮੈਨੂੰ ਜ਼ਿਆਦਾਤਰ ਚਿੱਠੀਆਂ ਅਤੇ ਸੰਦੇਸ਼ ਮਿਲੇ ਹਨ ਜੋ ਮੁੱਖ ਤੌਰ ‘ਤੇ ਦੋ ਵਿਸ਼ਿਆਂ ‘ਤੇ ਹਨ। ਪਹਿਲਾ ਵਿਸ਼ਾ ਚੰਦਰਯਾਨ-3 ਦੀ ਸਫਲ ਲੈਂਡਿੰਗ ਹੈ ਅਤੇ ਦੂਜਾ ਵਿਸ਼ਾ ਦਿੱਲੀ ਵਿੱਚ ਜੀ-20 ਦਾ ਸਫਲ ਆਯੋਜਨ ਹੈ। ਮੈਨੂੰ ਦੇਸ਼ ਦੇ ਹਰ ਹਿੱਸੇ ਤੋਂ, ਸਮਾਜ ਦੇ ਹਰ ਵਰਗ ਤੋਂ, ਹਰ ਉਮਰ ਦੇ ਲੋਕਾਂ ਤੋਂ ਅਣਗਿਣਤ ਪੱਤਰ ਮਿਲੇ ਹਨ। ਜਦੋਂ ਚੰਦਰਯਾਨ-3 ਦਾ ਲੈਂਡਰ ਚੰਦਰਮਾ ‘ਤੇ ਉਤਰਨ ਵਾਲਾ ਸੀ ਤਾਂ ਕਰੋੜਾਂ ਲੋਕ ਵੱਖ-ਵੱਖ ਮਾਧਿਅਮਾਂ ਰਾਹੀਂ ਹਰ ਪਲ ਇਸ ਘਟਨਾ ਨੂੰ ਦੇਖ ਰਹੇ ਸਨ। ਇਸਰੋ ਦੇ ਯੂਟਿਊਬ ਲਾਈਵ ਚੈਨਲ ‘ਤੇ ਇਸ ਘਟਨਾ ਨੂੰ 80 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ - ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਇਹ ਦਰਸਾਉਂਦਾ ਹੈ ਕਿ ਕਰੋੜਾਂ ਭਾਰਤੀਆਂ ਦਾ ਚੰਦਰਯਾਨ-3 ਨਾਲ ਕਿੰਨਾ ਡੂੰਘਾ ਲਗਾਵ ਹੈ। ਚੰਦਰਯਾਨ ਦੀ ਇਸ ਸਫਲਤਾ ‘ਤੇ ਦੇਸ਼ ’ਚ ਇਨ੍ਹੀਂ ਦਿਨੀਂ ਇੱਕ ਬਹੁਤ ਹੀ ਸ਼ਾਨਦਾਰ ਕੁਇਜ਼ ਮੁਕਾਬਲਾ ਚੱਲ ਰਿਹਾ ਹੈ- ਪ੍ਰਸ਼ਨ ਮੁਕਾਬਲਾ ਅਤੇ ਇਸ ਦਾ ਨਾਂ ਰੱਖਿਆ ਗਿਆ ਹੈ- ’ਚੰਦਰਯਾਨ-3 ਮਹਾਕਵਿਜ਼’ MyGov ਪੋਰਟਲ ‘ਤੇ ਕਰਵਾਏ ਜਾ ਰਹੇ ਇਸ ਮੁਕਾਬਲੇ ’ਚ ਹੁਣ ਤੱਕ 15 ਲੱਖ ਤੋਂ ਵੱਧ ਲੋਕ ਹਿੱਸਾ ਲੈ ਚੁੱਕੇ ਹਨ। MyGov ਦੇ ਲਾਂਚ ਹੋਣ ਤੋਂ ਬਾਅਦ ਕਿਸੇ ਵੀ ਕਵਿਜ਼ ਵਿੱਚ ਇਹ ਸਭ ਤੋਂ ਵੱਡੀ ਭਾਗੀਦਾਰੀ ਹੈ। ਮੈਂ ਤੁਹਾਨੂੰ ਇਹ ਵੀ ਦੱਸਣਾ ਚਾਹਾਂਗਾ ਕਿ ਜੇਕਰ ਤੁਸੀਂ ਅਜੇ ਤੱਕ ਇਸ ਵਿੱਚ ਹਿੱਸਾ ਨਹੀਂ ਲਿਆ ਹੈ ਤਾਂ ਦੇਰ ਨਾ ਕਰੋ, ਇਸ ਵਿੱਚ ਅਜੇ ਛੇ ਦਿਨ ਬਾਕੀ ਹਨ। ਇਸ ਕਵਿਜ਼ ਵਿੱਚ ਹਿੱਸਾ ਲਓ।ਪ੍ਰਧਾਨ ਮੰਤਰੀ ਨੇ 'ਪੋਰਬੰਦਰ ਵਿੱਚ ਮਹਾਤਮਾ ਗਾਂਧੀ ਦੇ ਘਰ ਤੋਂ ਮਿਲੀ ਸਿੱਖਿਆ' ਵਿਸ਼ੇ 'ਤੇ ਇੱਕ ਲੇਖ ਸਾਂਝਾ ਕੀਤਾ
October 02nd, 08:41 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਪੋਰਬੰਦਰ ਵਿੱਚ ਮਹਾਤਮਾ ਗਾਂਧੀ ਦੇ ਘਰ ਤੋਂ ਮਿਲੀ ਸਿੱਖਿਆ' ਵਿਸ਼ੇ 'ਤੇ ਇੱਕ ਲੇਖ ਸਾਂਝਾ ਕੀਤਾ।ਪ੍ਰਧਾਨ ਮੰਤਰੀ ਨੇ ਗਾਂਧੀ ਜਯੰਤੀ ਦੇ ਅਵਸਰ 'ਤੇ ਗਾਂਧੀ ਸਮ੍ਰਿਤੀ ਵਿੱਚ ਆਯੋਜਿਤ ਪ੍ਰਾਰਥਨਾ ਸਭਾ 'ਚ ਹਿੱਸਾ ਲਿਆ
October 02nd, 08:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀ ਜਯੰਤੀ ਦੇ ਅਵਸਰ 'ਤੇ ਗਾਂਧੀ ਸਮ੍ਰਿਤੀ ਵਿਖੇ ਆਯੋਜਿਤ ਪ੍ਰਾਰਥਨਾ ਸਭਾ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਸੰਸਦ ਭਵਨ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਦਿੱਤੀਆਂ
October 02nd, 05:04 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀ ਜਯੰਤੀ ਦੇ ਅਵਸਰ ‘ਤੇ ਸੰਸਦ ਭਵਨ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਦਿੱਤੀਆਂ।