ਡਿੰਡੀਗੁਲ ਵਿੱਚ ਗਾਂਧੀਗ੍ਰਾਮ ਗ੍ਰਾਮੀਣ ਇੰਸਟੀਟਿਊਟ ਦੀ 36ਵੀਂ ਕਨਵੋਕੇਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 11th, 04:20 pm
ਇੱਥੇ ਕਨਵੋਕੇਸ਼ਨ ਵਿੱਚ ਆਉਣਾ ਮੇਰੇ ਲਈ ਬਹੁਤ ਪ੍ਰੇਰਣਾਦਾਇਕ ਅਨੁਭਵ ਹੈ। ਗਾਂਧੀਗ੍ਰਾਮ ਦਾ ਉਦਘਾਟਨ ਖ਼ੁਦ ਮਹਾਤਮਾ ਗਾਂਧੀ ਨੇ ਕੀਤਾ ਸੀ। ਕੁਦਰਤੀ ਸੁੰਦਰਤਾ, ਸਥਿਰ ਗ੍ਰਾਮੀਣ ਜੀਵਨ, ਸਾਦਾ ਪਰ ਬੌਧਿਕ ਵਾਤਾਵਰਣ, ਮਹਾਤਮਾ ਗਾਂਧੀ ਦੇ ਗ੍ਰਾਮੀਣ ਵਿਕਾਸ ਦੇ ਵਿਚਾਰਾਂ ਦੀ ਭਾਵਨਾ ਨੂੰ ਇੱਥੇ ਦੇਖਿਆ ਜਾ ਸਕਦਾ ਹੈ। ਮੇਰੇ ਯੁਵਾ ਮਿੱਤਰੋ, ਤੁਸੀਂ ਸਾਰੇ ਇੱਕ ਬਹੁਤ ਹੀ ਮਹੱਤਵਪੂਰਨ ਸਮੇਂ ਗ੍ਰੈਜੂਏਟ ਹੋ ਰਹੇ ਹੋ। ਗਾਂਧੀਵਾਦੀ ਕਦਰਾਂ-ਕੀਮਤਾਂ ਬਹੁਤ ਪ੍ਰਾਸੰਗਿਕ ਬਣ ਰਹੀਆਂ ਹਨ। ਭਾਵੇਂ ਇਹ ਵਿਵਾਦਾਂ ਨੂੰ ਖ਼ਤਮ ਕਰਨ ਬਾਰੇ ਹੋਵੇ, ਜਾਂ ਜਲਵਾਯੂ ਸੰਕਟ ਬਾਰੇ, ਮਹਾਤਮਾ ਗਾਂਧੀ ਦੇ ਵਿਚਾਰਾਂ ਵਿੱਚ ਅੱਜ ਦੇ ਬਹੁਤ ਸਾਰੇ ਭਖਦੇ ਮੁੱਦਿਆਂ ਦੇ ਜਵਾਬ ਹਨ। ਗਾਂਧੀਵਾਦੀ ਜੀਵਨ ਜਾਚ ਦੇ ਵਿਦਿਆਰਥੀ ਹੋਣ ਦੇ ਨਾਤੇ, ਤੁਹਾਡੇ ਕੋਲ ਵੱਡਾ ਪ੍ਰਭਾਵ ਪਾਉਣ ਦਾ ਵਧੀਆ ਮੌਕਾ ਹੈ।PM attends 36th Convocation Ceremony of Gandhigram Rural Institute at Dindigul, Tamil Nadu
November 11th, 04:16 pm
PM Modi attended the 36th Convocation Ceremony of Gandhigram Rural Institute at Dindigul in Tamil Nadu. The Prime Minister mentioned that Mahatma Gandhi’s ideals have become extremely relevant in today’s day and age, be it ending conflicts or climate crises, and his ideas have answers to many challenges that the world faces today.