ਮੁੰਬਈ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 05th, 07:05 pm
ਮਹਾਰਾਸ਼ਟਰ ਦੇ ਗਵਰਨਰ ਸੀ.ਪੀ. ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਜੀ, ਅਜਿਤ ਪਵਾਰ ਜੀ, ਕੇਂਦਰ ਵਿੱਚ ਮੇਰੇ ਸਾਰੇ ਸਹਿਯੋਗੀ, ਕਈ ਪੀੜ੍ਹੀਆਂ ‘ਤੇ ਆਪਣੀ ਗਾਇਕੀ ਦਾ ਛਾਪ ਛੱਡਣ ਵਾਲੀ ਆਸ਼ਾਤਾਈ ਜੀ, ਮੰਨੇ ਪ੍ਰਮੰਨੇ ਅਭਿਨੇਤਾ ਭਾਈ ਸਚਿਨ ਜੀ, ਨਾਮਦੇਵ ਕਾਂਬਲੇ ਜੀ, ਸਦਾਨੰਦ ਮੋਰੇ ਜੀ, ਮਹਾਰਾਸ਼ਟ ਸਰਕਾਰ ਦੇ ਮੰਤਰੀ ਭਾਈ ਦੀਪਕ ਜੀ, ਮੰਗਲਪ੍ਰਭਾਤ ਲੋਢਾ ਜੀ, ਬੀਜੇਪੀ ਦੇ ਮੁੰਬਈ ਦੇ ਪ੍ਰਧਾਨ ਭਾਈ ਆਸ਼ੀਸ਼ ਜੀ, ਹੋਰ ਮਹਾਨੁਭਾਵ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ, ਮਹਾਰਾਸ਼ਟਰ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਵਿੱਚ ਹਿੱਸਾ ਲਿਆ
October 05th, 07:00 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਰਾਠੀ ਭਾਸ਼ਾ ਨੂੰ ਅਧਿਕਾਰਿਤ ਤੌਰ 'ਤੇ ਕਲਾਸੀਕਲ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪਲ ਮਹੱਤਵਪੂਰਨ ਹੈ ਅਤੇ ਇਹ ਮਰਾਠੀ ਭਾਸ਼ਾ ਦੇ ਇਤਿਹਾਸ ਦਾ ਇੱਕ ਸੁਨਹਿਰੀ ਪੰਨਾ ਹੈ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕੀਤੀ ਕਿ ਮਰਾਠੀ ਬੋਲਣ ਵਾਲਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਅਕਾਂਖਿਆਵਾਂ ਪੂਰੀਆਂ ਹੋ ਗਈਆਂ ਹਨ ਅਤੇ ਸਾਨੂੰ ਮਹਾਰਾਸ਼ਟਰ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਇਤਿਹਾਸਕ ਪ੍ਰਾਪਤੀ ਦਾ ਹਿੱਸਾ ਬਣਨ 'ਤੇ ਮਾਣ ਪ੍ਰਗਟ ਕੀਤਾ। ਇਹ ਕਹਿੰਦੇ ਹੋਏ ਕਿ ਬੰਗਾਲੀ, ਪਾਲੀ, ਪ੍ਰਾਕ੍ਰਿਤ ਅਤੇ ਅਸਮੀਆ ਭਾਸ਼ਾਵਾਂ ਨੂੰ ਵੀ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦਿੱਤਾ ਗਿਆ ਹੈ, ਪ੍ਰਧਾਨ ਮੰਤਰੀ ਨੇ ਇਨ੍ਹਾਂ ਭਾਸ਼ਾਵਾਂ ਨਾਲ ਸਬੰਧਿਤ ਲੋਕਾਂ ਨੂੰ ਵਧਾਈ ਦਿੱਤੀ।ਭੁਵਨੇਸ਼ਵਰ, ਓਡੀਸ਼ਾ ਵਿੱਚ ਵਿਭਿੰਨ ਵਿਕਾਸ ਯੋਜਨਾਵਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 17th, 12:26 pm
ਓਡੀਸ਼ਾ ਦੇ ਗਵਰਨਰ ਰਘੁਬਰ ਦਾਸ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਏਲ ਓਰਾਮ ਜੀ, ਧਰਮੇਂਦਰ ਪ੍ਰਧਾਨ ਜੀ, ਅੰਨਪੂਰਣਾ ਦੇਵੀ ਜੀ, ਓਡੀਸ਼ਾ ਦੇ ਡਿਪਟੀ ਸੀਐੱਮ ਕੇ.ਵੀ. ਸਿੰਘਦੇਵ ਜੀ, ਸ਼੍ਰੀਮਤੀ ਪ੍ਰਭਾਤੀ ਪਰੀਡਾ ਜੀ, ਸਾਂਸਦਗਣ, ਵਿਧਾਇਕਗਣ, ਦੇਸ਼ ਦੇ ਕੋਨੇ-ਕੋਨੇ ਤੋਂ ਅੱਜ ਸਾਡੇ ਨਾਲ ਜੁੜੇ ਹੋਏ ਸਾਰੇ ਮਹਾਨੁਭਾਵ ਅਤੇ ਓਡੀਸ਼ਾ ਦੇ ਮੇਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਮਹਿਲਾ-ਕੇਂਦਰਿਤ ਸਭ ਤੋਂ ਵੱਡੀ ਯੋਜਨਾ ‘ਸੁਭਦ੍ਰਾ’ (SUBHADRA) ਲਾਂਚ ਕੀਤੀ
September 17th, 12:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਸਰਕਾਰ ਦੀ ਪ੍ਰਮੁੱਖ ਯੋਜਨਾ ‘ਸੁਭਦ੍ਰਾ’ ਲਾਂਚ ਕੀਤੀ। ਇਹ ਮਹਿਲਾ ਕੇਂਦ੍ਰਿਤ ਸਭ ਤੋਂ ਵੱਡੀ ਯੋਜਨਾ ਹੈ ਅਤੇ ਇਸ ਦੇ ਤਹਿਤ 1 ਕਰੋੜ ਤੋਂ ਵੱਧ ਮਹਿਲਾਵਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨੇ 10 ਲੱਖ ਤੋਂ ਵੱਧ ਮਹਿਲਾਵਾਂ ਦੇ ਬੈਂਕ ਅਕਾਊਂਟ ਵਿੱਚ ਫੰਡ ਟ੍ਰਾਂਸਫਰ ਵੀ ਕੀਤਾ। ਸ਼੍ਰੀ ਮੋਦੀ ਨੇ 2800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ, ਅਤੇ 1000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਲਗਭਗ 14 ਰਾਜਾਂ ਦੇ ਪੀਐੱਮਏਵਾਈ-ਜੀ ਦੇ ਤਹਿਤ ਲਗਭਗ 10 ਲੱਖ ਲਾਭਪਾਤਰੀਆਂ ਨੂੰ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ ਕੀਤੀ, ਦੇਸ਼ ਭਰ ਤੋਂ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਦੇ 26 ਲੱਖ ਲਾਭਾਰਥੀਆਂ ਦੇ ਗ੍ਰਹਿ ਪ੍ਰਵੇਸ਼ ਸੈਲੀਬ੍ਰੇਸ਼ਨ ਵਿੱਚ ਹਿੱਸਾ ਲਿਆ ਅਤੇ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਲਾਭਾਰਥੀਆਂ ਨੂੰ ਘਰ ਦੀਆਂ ਚਾਬੀਆਂ ਸੌਂਪੀਆਂ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੀਐੱਮਏਵਾਈ-ਜੀ ਦੇ ਲਈ ਅਤਿਰਿਕਤ ਪਰਿਵਾਰਾਂ ਦੇ ਸਰਵੇਖਣ ਲਈ ਆਵਾਸ+2024 ਐਪ ਅਤੇ ਪ੍ਰਧਾਨ ਮੰਤਰੀ ਯੋਜਨਾ-ਸ਼ਹਿਰੀ (ਪੀਐੱਮਏਵਾਈ-ਯੂ) 2.0 ਦੀਆਂ ਓਪ੍ਰੇਸ਼ਨਲ ਗਾਈਡਲਾਈਨਜ਼ ਵੀ ਲਾਂਚ ਕੀਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਣੇਸ਼ ਚਤੁਰਥੀ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
September 07th, 09:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਣੇਸ਼ ਚਤੁਰਥੀ ਦੇ ਅਵਸਰ ‘ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪੁਲਾੜ ਖੇਤਰ ਵਿੱਚ ਸੁਧਾਰਾਂ ਨਾਲ ਦੇਸ਼ ਦੇ ਨੌਜਵਾਨਾਂ ਨੂੰ ਲਾਭ ਹੋਇਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
August 25th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਮੇਰੇ ਸਾਰੇ ਪਰਿਵਾਰਜਨਾਂ ਦਾ ਸਵਾਗਤ ਹੈ। ਅੱਜ ਇਕ ਵਾਰ ਫਿਰ ਗੱਲ ਹੋਵੇਗੀ - ਦੇਸ਼ ਦੀਆਂ ਪ੍ਰਾਪਤੀਆਂ ਦੀ, ਦੇਸ਼ ਦੇ ਲੋਕਾਂ ਦੇ ਸਮੂਹਿਕ ਯਤਨਾਂ ਦੀ। 21ਵੀਂ ਸਦੀ ਦੇ ਭਾਰਤ ਵਿੱਚ ਕਿੰਨਾ ਕੁਝ ਅਜਿਹਾ ਹੋ ਰਿਹਾ ਹੈ ਜੋ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਜਿਵੇਂ ਇਸ 23 ਅਗਸਤ ਨੂੰ ਹੀ ਅਸੀਂ ਸਾਰੇ ਦੇਸ਼ਵਾਸੀਆਂ ਨੇ ਪਹਿਲਾ ਨੈਸ਼ਨਲ ਸਪੇਸ ਡੇ ਮਨਾਇਆ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਾਰਿਆਂ ਨੇ ਇਸ ਦਿਨ ਨੂੰ ਸੈਲੀਬਰੇਟ ਕੀਤਾ ਹੋਵੇਗਾ। ਇਕ ਵਾਰ ਫਿਰ ਚੰਦਰਯਾਨ-3 ਦੀ ਸਫਲਤਾ ਦਾ ਜਸ਼ਨ ਮਨਾਇਆ ਹੋਵੇਗਾ। ਪਿਛਲੇ ਸਾਲ ਇਸੇ ਦਿਨ ਚੰਦਰਯਾਨ-3 ਨੇ ਚੰਨ ਦੇ ਦੱਖਣੀ ਹਿੱਸੇ ਵਿੱਚ ਸ਼ਿਵਸ਼ਕਤੀ ਪੁਆਇੰਟ ’ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਸੀ। ਭਾਰਤ ਇਸ ਮਾਣਮੱਤੀ ਪ੍ਰਾਪਤੀ ਨੂੰ ਹਾਸਿਲ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਹੈ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 11:04 am
ਅੱਜ ਦੇ ਇਸ ਰੋਜ਼ਗਾਰ ਮੇਲੇ ਵਿੱਚ ਜਿਨ੍ਹਾਂ ਅਭਿਆਰਥੀਆਂ ਨੂੰ ਸਰਕਾਰੀ ਸੇਵਾ ਦੇ ਨਿਯੁਕਤੀ ਪੱਤਰ ਮਿਲੇ ਹਨ, ਉਨ੍ਹਾਂ ਸਭ ਨੂੰ ਬਹੁਤ-ਬਹੁਤ ਵਧਾਈ। ਤੁਸੀਂ ਸਾਰਿਆਂ ਨੇ ਸਖ਼ਤ ਮਿਹਨਤ ਦੇ ਬਾਅਦ ਇਹ ਸਫਲਤਾ ਹਾਸਲ ਕੀਤੀ ਹੈ। ਤੁਹਾਡੀ ਸਿਲੈਕਸ਼ਨ ਲੱਖਾਂ ਅਭਿਆਰਥੀਆਂ ਦੇ ਵਿੱਚੋਂ ਕੀਤੀ ਗਈ ਹੈ, ਇਸ ਲਈ ਇਸ ਸਫਲਤਾ ਦਾ ਤੁਹਾਡੇ ਜੀਵਨ ਵਿੱਚ ਬਹੁਤ ਵੱਡਾ ਮਹੱਤਵ ਹੈ।ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
September 26th, 10:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਅਤੇ ਨਵ ਨਿਯੁਕਤ ਉਮੀਦਵਾਰਾਂ ਨੂੰ ਲਗਭਗ 51,000 ਨਿਯੁਕਤੀ ਪੱਤਰ ਵੰਡੇ। ਦੇਸ਼ ਭਰ ਤੋਂ ਚੁਣੇ ਗਏ ਇਹ ਨਵ ਨਿਯਕੁਤ ਉਮੀਦਵਾਰ ਸਰਕਾਰ ਦੇ ਡਾਕ ਵਿਭਾਗ, ਭਾਰਤੀ ਆਡਿਟ ਅਤੇ ਲੇਖਾ ਵਿਭਾਗ,ਪਰਮਾਣੂ ਊਰਜਾ ਵਿਭਾਗ, ਰੈਵੇਨਿਊ ਵਿਭਾਗ, ਉੱਚ ਸਿੱਖਿਆ ਵਿਭਾਗ, ਰੱਖਿਆ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਆਦਿ ਸਮੇਤ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਨਾਲ ਜੁੜਨਗੇ। ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 46 ਸਥਾਨਾਂ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ।The egoistic Congress-led Alliance intends to destroy the composite culture of Santana Dharma in both Rajasthan & India: PM Modi
September 25th, 04:03 pm
PM Modi addressed the Parivartan Sankalp Mahasabha in Jaipur, Rajasthan. While addressing the event PM Modi recalled Pt. Deendayal Upadhyaya on his birth anniversary. He said, “It is his thoughts and principles that have served as an inspiration to put an end to the Congress-led misrule in Rajasthan.PM Modi addresses the Parivartan Sankalp Mahasabha in Jaipur, Rajasthan
September 25th, 04:02 pm
PM Modi addressed the Parivartan Sankalp Mahasabha in Jaipur, Rajasthan. While addressing the event PM Modi recalled Pt. Deendayal Upadhyaya on his birth anniversary. He said, “It is his thoughts and principles that have served as an inspiration to put an end to the Congress-led misrule in Rajasthan.ਨਵੇਂ ਸੰਸਦ ਭਵਨ ਵਿੱਚ ਲੋਕ ਸਭਾ ‘ਚ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 19th, 01:50 pm
ਅੱਜ ਪ੍ਰਥਮ ਦਿਵਸ ਦੇ ਪ੍ਰਥਮ ਸੈਸ਼ਨ ਵਿੱਚ ਨਵੇਂ ਸਦਨ ਵਿੱਚ ਤੁਸੀਂ ਮੈਨੂੰ ਗੱਲ ਰੱਖਣ ਦੇ ਲਈ ਅਵਸਰ ਦਿੱਤਾ ਹੈ ਇਸ ਲਈ ਮੈਂ ਤੁਹਾਡਾ ਬਹੁਤ-ਬਹੁਤ ਆਭਾਰ ਵਿਅਕਤ ਕਰਦਾ ਹਾਂ। ਇਸ ਨਵੇਂ ਸੰਸਦ ਭਵਨ ਵਿੱਚ ਮੈਂ ਆਪ ਸਭ ਮਾਣਯੋਗ ਸਾਂਸਦਾਂ ਦਾ ਵੀ ਦਿਲ ਤੋਂ ਸੁਆਗਤ ਕਰਦਾ ਹਾਂ। ਇਹ ਅਵਸਰ ਕਈ ਮਾਇਨਿਆਂ ਵਿੱਚ ਬੇਮਿਸਾਲ ਹੈ। ਆਜ਼ਾਦੀ ਕੇ ਅੰਮ੍ਰਿਤ ਕਾਲ ਦਾ ਇਹ ਉਸ਼ਾਕਾਲ ਹੈ ਅਤੇ ਭਾਰਤ ਅਨੇਕ ਸਿੱਧੀਆਂ ਦੇ ਨਾਲ ਨਵੇਂ ਸੰਕਲਪ ਲੈ ਕੇ, ਨਵੇਂ ਭਵਨ ਵਿੱਚ ਆਪਣਾ ਭਵਿੱਖ ਤੈਅ ਕਰਨ ਦੇ ਲਈ ਅੱਗੇ ਵਧ ਰਿਹਾ ਹੈ। ਵਿਗਿਆਨ ਜਗਤ ਵਿੱਚ ਚੰਦਰਯਾਨ-3 ਦੀ ਗਗਨਚੁੰਬੀ ਸਫਲਤਾ ਹਰ ਦੇਸ਼ਵਾਸੀ ਨੂੰ ਮਾਣ ਨਾਲ ਭਰ ਦਿੰਦੀ ਹੈ। ਭਾਰਤ ਦੀ ਪ੍ਰਧਾਨਗੀ ਵਿੱਚ G-20 ਦਾ ਅਸਧਾਰਨ ਆਯੋਜਨ ਵਿਸ਼ਵ ਵਿੱਚ ਇੱਛੁਕ ਪ੍ਰਭਾਵ ਇਸ ਅਰਥ ਵਿੱਚ ਇਹ ਬੇਮਿਸਾਲ ਉਪਲਬਧੀਆਂ ਹਾਸਲ ਕਰਨ ਵਾਲਾ ਇੱਕ ਅਵਸਰ ਭਾਰਤ ਦੇ ਲਈ ਬਣਿਆ। ਇਸੇ ਆਲੋਕ ਵਿੱਚ ਅੱਜ ਆਧੁਨਿਕ ਭਾਰਤ ਅਤੇ ਸਾਡੇ ਪ੍ਰਾਚੀਨ ਲੋਕਤੰਤਰ ਦਾ ਪ੍ਰਤੀਕ ਨਵੇਂ ਸੰਸਦ ਭਵਨ ਦੀ ਸ਼ੁਰੂਆਤ ਹੋਈ ਹੈ। ਸੁਖਦ ਸੰਯੋਗ ਹੈ ਕਿ ਗਣੇਸ਼ ਚਤੁਰਥੀ ਦਾ ਸ਼ੁਭ ਦਿਨ ਹੈ। ਗਣੇਸ਼ ਜੀ ਸ਼ੁਭਤਾ ਅਤੇ ਸਿੱਧੀ ਦੇ ਦੇਵਤਾ ਹੈ, ਗਣੇਸ਼ ਜੀ ਵਿਵੇਕ ਅਤੇ ਗਿਆਨ ਦੇ ਵੀ ਦੇਵਤਾ ਹਨ। ਇਸ ਪਾਵਨ ਦਿਵਸ ‘ਤੇ ਸਾਡੀ ਇਹ ਸ਼ੁਰੂਆਤ ਸੰਕਲਪ ਸੇ ਸਿੱਧੀ ਦੇ ਵੱਲ ਇੱਕ ਨਵੇਂ ਵਿਸ਼ਵਾਸ ਦੇ ਨਾਲ ਯਾਤਰਾ ਨੂੰ ਸ਼ੁਰੂ ਕਰਨ ਦਾ ਹੈ।ਪ੍ਰਧਾਨ ਮੰਤਰੀ ਨੇ ਨਵੇਂ ਸੰਸਦ ਭਵਨ ਵਿੱਚ ਲੋਕ ਸਭਾ ਨੂੰ ਸੰਬੋਧਨ ਕੀਤਾ
September 19th, 01:18 pm
ਇਸ ਮੌਕੇ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਇਹ ਅੰਮ੍ਰਿਤ ਕਾਲ ਦੀ ਸਵੇਰ ਹੈ ਕਿਉਂਕਿ ਭਾਰਤ ਭਵਿੱਖ ਲਈ ਦ੍ਰਿੜ ਇਰਾਦੇ ਨਾਲ ਨਵੇਂ ਸੰਸਦ ਭਵਨ ਵੱਲ ਵਧ ਰਿਹਾ ਹੈ। ਹਾਲ ਹੀ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਗਿਆਨ ਦੇ ਖੇਤਰ ਵਿੱਚ ਚੰਦਰਯਾਨ 3 ਦੀਆਂ ਪ੍ਰਾਪਤੀਆਂ ਅਤੇ ਜੀ20 ਸੰਗਠਨ ਅਤੇ ਗਲੋਬਲ ਪੱਧਰ 'ਤੇ ਇਸ ਦੇ ਪ੍ਰਭਾਵ ਦਾ ਜ਼ਿਕਰ ਕੀਤਾ। ਉਨ੍ਹਾਂ ਟਿੱਪਣੀ ਕੀਤੀ ਕਿ ਭਾਰਤ ਲਈ ਇਹ ਇੱਕ ਵਿਲੱਖਣ ਮੌਕਾ ਹੈ ਅਤੇ ਇਸੇ ਰੋਸ਼ਨੀ ਵਿੱਚ ਅੱਜ ਦੇਸ਼ ਦੀ ਨਵੀਂ ਸੰਸਦ ਭਵਨ ਕਾਰਜਸ਼ੀਲ ਹੋ ਰਹੀ ਹੈ। ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਵਾਨ ਗਣੇਸ਼ ਸਮ੍ਰਿੱਧੀ, ਸ਼ੁਭ, ਤਰਕ ਅਤੇ ਗਿਆਨ ਦੇ ਦੇਵਤਾ ਹਨ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, ਇਹ ਸੰਕਲਪਾਂ ਨੂੰ ਪੂਰਾ ਕਰਨ ਅਤੇ ਨਵੇਂ ਉਤਸ਼ਾਹ ਅਤੇ ਊਰਜਾ ਨਾਲ ਨਵੀਂ ਯਾਤਰਾ ਸ਼ੁਰੂ ਕਰਨ ਦਾ ਸਮਾਂ ਹੈ। ਗਣੇਸ਼ ਚਤੁਰਥੀ ਅਤੇ ਨਵੀਂ ਸ਼ੁਰੂਆਤ ਦੇ ਮੌਕੇ ਲੋਕਮਾਨਯ ਤਿਲਕ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮ ਦੌਰਾਨ ਲੋਕਮਾਨਯ ਤਿਲਕ ਨੇ ਗਣੇਸ਼ ਚਤੁਰਥੀ ਨੂੰ ਪੂਰੇ ਦੇਸ਼ ਵਿੱਚ ਸਵਰਾਜ ਦੀ ਲਾਟ ਜਗਾਉਣ ਦਾ ਮਾਧਿਅਮ ਬਣਾਇਆ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਅਸੀਂ ਉਸੇ ਪ੍ਰੇਰਨਾ ਨਾਲ ਅੱਗੇ ਵਧ ਰਹੇ ਹਾਂ।ਪ੍ਰਧਾਨ ਮੰਤਰੀ ਨੇ ਸਭ ਨੂੰ ਗਣੇਸ਼ ਚਤੁਰਥੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
September 19th, 08:50 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਣੇਸ਼ ਚਤੁਰਥੀ ਦੇ ਸ਼ੁਭ ਅਵਸਰ ’ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਸੰਸਦ ਦੇ ਵਿਸ਼ੇਸ਼ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 18th, 11:52 am
ਮਾਣਯੋਗ ਸਪੀਕਰ ਜੀ, ਦੇਸ਼ ਦੀ 75 ਵਰ੍ਹਿਆਂ ਦੀ ਸੰਸਦੀ ਯਾਤਰਾ, ਉਸ ਨੂੰ ਇੱਕ ਵਾਰ ਮੁੜ-ਯਾਦ ਕਰਨ ਦੇ ਲਈ ਅਤੇ ਨਵੇਂ ਸਦਨ ਵਿੱਚ ਜਾਣ ਤੋਂ ਪਹਿਲਾਂ ਉਨ੍ਹਾਂ ਪ੍ਰੇਰਕ ਪਲਾਂ ਨੂੰ ਇਤਿਹਾਸ ਦੀ ਮਹੱਤਵਪੂਰਨ ਘੜੀ ਨੂੰ ਯਾਦ ਕਰਦੇ ਹੋਏ ਅੱਗੇ ਵਧਣ ਦਾ ਇਹ ਅਵਸਰ.... ਅਸੀਂ ਸਾਰੇ ਇਸ ਇਤਿਹਾਸਿਕ ਭਵਨ ਤੋਂ ਵਿਦਾ ਲੈ ਰਹੇ ਹਾਂ। ਆਜ਼ਾਦੀ ਤੋਂ ਪਹਿਲੇ ਇਹ ਸਦਨ Imperial Legislative Council ਦਾ ਸਥਾਨ ਹੋਇਆ ਕਰਦਾ ਸੀ। ਆਜ਼ਾਦੀ ਦੇ ਬਾਅਦ ਇਹ ਸੰਸਦ ਭਵਨ ਦੇ ਰੂਪ ਵਿੱਚ ਇਸ ਨੂੰ ਪਹਿਚਾਣ ਮਿਲੀ। ਇਹ ਸਹੀ ਹੈ ਕਿ ਇਸ ਇਮਰਾਤ ਦੇ ਨਿਰਮਾਣ ਕਰਨ ਦਾ ਫੈਸਲਾ ਵਿਦੇਸ਼ੀ ਸਾਂਸਦਾਂ ਸੀ, ਲੇਕਿਨ ਇਹ ਗੱਲ ਅਸੀਂ ਕਦੇ ਨਹੀਂ ਭੁੱਲ ਸਕਦੇ ਹਾਂ ਅਤੇ ਅਸੀਂ ਮਾਣ ਨਾਲ ਕਹਿ ਸਕਦੇ ਹਾਂ, ਇਸ ਭਵਨ ਦੇ ਨਿਰਮਾਣ ਵਿੱਚ ਪਸੀਨਾ ਮੇਰੇ ਦੇਸ਼ਵਾਸੀਆਂ ਦਾ ਲਗਿਆ ਸੀ, ਮਿਹਨਤ ਮੇਰੇ ਦੇਸ਼ਵਾਸੀਆਂ ਦੀ ਲਗੀ ਸੀ, ਅਤੇ ਪੈਸੇ ਵੀ ਮੇਰੇ ਦੇਸ਼ ਦੇ ਲੋਕਾਂ ਦੇ ਲਗੇ ਸਨ।ਪ੍ਰਧਾਨ ਮੰਤਰੀ ਨੇ ਲੋਕ ਸਭਾ ਵਿੱਚ ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕੀਤਾ
September 18th, 11:10 am
ਸਦਨ ਨੂੰ ਸੰਬੋਧਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਅੱਜ ਉਦਘਾਟਨ ਕੀਤੀ ਗਈ ਨਵੀਂ ਇਮਾਰਤ ਵਿੱਚ ਕਾਰਵਾਈ ਨੂੰ ਤਬਦੀਲ ਕਰਨ ਤੋਂ ਪਹਿਲਾਂ ਭਾਰਤ ਦੇ 75 ਵਰ੍ਹਿਆਂ ਦੀ ਸੰਸਦੀ ਯਾਤਰਾ ਨੂੰ ਯਾਦ ਕਰਨ ਅਤੇ ਯਾਦ ਦਿਵਾਉਣ ਦਾ ਮੌਕਾ ਹੈ। ਪੁਰਾਣੇ ਸੰਸਦ ਭਵਨ ਬਾਰੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਇਹ ਇਮਾਰਤ ਭਾਰਤ ਦੀ ਆਜ਼ਾਦੀ ਤੋਂ ਪਹਿਲਾਂ ਇੰਪੀਰੀਅਲ ਲੈਜਿਸਲੇਟਿਵ ਕੌਂਸਲ ਵਜੋਂ ਕੰਮ ਕਰਦੀ ਸੀ ਅਤੇ ਆਜ਼ਾਦੀ ਤੋਂ ਬਾਅਦ ਭਾਰਤ ਦੀ ਸੰਸਦ ਵਜੋਂ ਪਹਿਚਾਣ ਪ੍ਰਾਪਤ ਹੋਈ। ਉਨ੍ਹਾਂ ਕਿਹਾ ਕਿ ਭਾਵੇਂ ਇਸ ਇਮਾਰਤ ਨੂੰ ਬਣਾਉਣ ਦਾ ਫੈਸਲਾ ਵਿਦੇਸ਼ੀ ਸ਼ਾਸਕਾਂ ਨੇ ਲਿਆ ਸੀ, ਪਰ ਇਹ ਭਾਰਤੀਆਂ ਦੁਆਰਾ ਕੀਤੀ ਗਈ ਸਖ਼ਤ ਮਿਹਨਤ, ਲਗਨ ਅਤੇ ਪੈਸਾ ਸੀ ਜੋ ਇਸ ਦੇ ਵਿਕਾਸ ਵਿੱਚ ਲਗਿਆ। ਸ਼੍ਰੀ ਮੋਦੀ ਨੇ ਕਿਹਾ, 75 ਵਰ੍ਹਿਆਂ ਦੀ ਯਾਤਰਾ ਵਿੱਚ, ਇਸ ਸਦਨ ਨੇ ਸਰਵੋਤਮ ਪਰੰਪਰਾਵਾਂ ਅਤੇ ਰਵਾਇਤਾਂ ਦੀ ਸਿਰਜਣਾ ਕੀਤੀ ਹੈ, ਜਿਸ ਵਿੱਚ ਸਭ ਨੇ ਯੋਗਦਾਨ ਪਾਇਆ ਹੈ ਅਤੇ ਸਭ ਨੇ ਦੇਖਿਆ ਹੈ। ਉਨ੍ਹਾਂ ਕਿਹਾ “ਅਸੀਂ ਭਾਵੇਂ ਨਵੀਂ ਇਮਾਰਤ ਵਿੱਚ ਸ਼ਿਫਟ ਹੋ ਰਹੇ ਹਾਂ ਪਰ ਇਹ ਇਮਾਰਤ ਆਉਣ ਵਾਲੀ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ। ਕਿਉਂਕਿ ਇਹ ਭਾਰਤੀ ਲੋਕਤੰਤਰ ਦੀ ਯਾਤਰਾ ਦਾ ਇੱਕ ਸੁਨਹਿਰੀ ਅਧਿਆਏ ਹੈ।”ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੇ ਬਿਆਨ ਦਾ ਮੂਲ-ਪਾਠ
September 18th, 10:15 am
Moon Mission ਦੀ ਸਫ਼ਲਤਾ, ਚੰਦਰਯਾਨ-3 ਸਾਡਾ ਤਿਰੰਗਾ ਲਹਿਰਾ ਰਿਹਾ ਹੈ। ਸ਼ਿਵਸ਼ਕਤੀ ਪੁਆਇੰਟ ਨਵੀਂ ਪ੍ਰੇਰਣਾ ਦਾ ਕੇਂਦਰ ਬਣਿਆ ਹੈ, ਤਿਰੰਗਾ ਪੁਆਇੰਟ ਸਾਨੂੰ ਮਾਣ ਨਾਲ ਭਰ ਰਿਹਾ ਹੈ। ਪੂਰੇ ਵਿਸ਼ਵ ਵਿੱਚ ਜਦੋਂ ਇਸ ਪ੍ਰਕਾਰ ਦੀ ਉਪਲਬਧੀ ਹੁੰਦੀ ਹੈ ਤਾਂ ਉਸ ਨੂੰ ਆਧੁਨਿਕਤਾ ਨਾਲ, ਵਿਗਿਆਨ ਨਾਲ, ਟੈਕਨੋਲੋਜੀ ਨਾਲ ਜੋੜ ਕੇ ਦੇਖਿਆ ਜਾਂਦਾ ਹੈ। ਅਤੇ ਜਦੋਂ ਇਹ ਸਮਰੱਥਾ ਵਿਸ਼ਵ ਦੇ ਸਾਹਮਣੇ ਆਉਂਦਾr ਹੈ ਤਾਂ ਭਾਰਤ ਦੇ ਲਈ ਅਨੇਕ ਸੰਭਾਵਨਾ, ਅਨੇਕ ਅਵਸਰ ਸਾਡੇ ਦਰਵਾਜੇ ’ਤੇ ਆ ਕੇ ਖੜ੍ਹੇ ਹੋ ਜਾਂਦੇ ਹਨ। G-20 ਦੀ ਬੇਮਿਸਾਲ ਸਫ਼ਲਤਾ 60 ਤੋਂ ਅਧਿਕ ਸਥਾਨਾਂ ’ਤੇ ਵਿਸ਼ਵ ਭਰ ਦੇ ਨੇਤਾਵਾਂ ਦਾ ਸੁਆਗਤ, ਮੰਥਨ ਅਤੇ true spirit ਵਿੱਚ federal structure ਦਾ ਇੱਕ ਜੀਵੰਤ ਅਨੁਭਵ ਭਾਰਤ ਦੀ ਵਿਵਿਧਤਾ, ਭਾਰਤ ਦੀ ਵਿਸ਼ੇਸ਼ਤਾ, G-20 ਆਪਣੇਪਨ ਵਿੱਚ ਸਾਡੀ ਵਿਵਿਧਤਾ ਦਾ ਸੈਲੀਬ੍ਰੇਸ਼ਨ ਬਣ ਗਿਆ। ਅਤੇ G-20 ਵਿੱਚ ਭਾਰਤ ਇਸ ਗੱਲ ਦੇ ਲਈ ਹਮੇਸ਼ਾ ਮਾਣ ਕਰੇਗਾ ਕਿ ਗੋਲਬਲ ਸਾਊਥ ਦੀ ਅਸੀਂ ਆਵਾਜ਼ ਬਣੀਏ। ਅਫ਼ਰੀਕਨ ਯੂਨੀਅਨ ਨੂੰ ਸਥਾਈ ਮੈਂਬਰਸ਼ਿਪ ਅਤੇ G-20 ਵਿੱਚ ਸਰਬਸੰਮਤੀ ਨਾਲ ਡਿਕਲੇਰੇਸ਼ਨ। ਇਹ ਸਾਰੀਆਂ ਗੱਲਾਂ ਭਾਰਤ ਦੇ ਉੱਜਵਲ ਭਵਿੱਖ ਦੇ ਸੰਕੇਤ ਦੇ ਰਹੀਆਂ ਹਨ।ਯਸ਼ੋਭੂਮੀ ਨੂੰ ਰਾਸ਼ਟਰ ਨੂੰ ਸਮਰਪਿਤ ਕਰਨ ਅਤੇ ਪੀਐੱਮ ਵਿਸ਼ਵਕਰਮਾ ਯੋਜਨਾ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 17th, 06:08 pm
ਅੱਜ ਭਗਵਾਨ ਵਿਸ਼ਵਕਰਮਾ ਦੀ ਜਯੰਤੀ ਹੈ। ਇਹ ਦਿਨ ਸਾਡੇ ਪਾਰੰਪਰਿਕ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਸਮਰਪਿਤ ਹੈ। ਮੈਂ ਸਮੁੱਚੇ ਦੇਸ਼ਵਾਸੀਆਂ ਨੂੰ ਵਿਸ਼ਵਕਰਮਾ ਜਯੰਤੀ ਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਅੱਜ ਦੇ ਦਿਨ ਮੈਨੂੰ ਦੇਸ਼ ਭਰ ਦੇ ਲੱਖਾਂ ਵਿਸ਼ਵਕਰਮਾ ਸਾਥੀਆਂ ਨਾਲ ਜੁੜਣ ਦਾ ਅਵਸਰ ਮਿਲਿਆ ਹੈ। ਹੁਣ ਤੋਂ ਕੁਝ ਦੇਰ ਪਹਿਲਾਂ ਮੇਰੀਆਂ ਅਨੇਕਾਂ ਵਿਸ਼ਵਕਰਮਾ ਭਾਈ-ਭੈਣਾਂ ਨਾਲ ਗੱਲ ਵੀ ਹੋਈ ਹੈ। ਅਤੇ ਮੈਨੂੰ ਇੱਥੇ ਆਉਣ ਵਿੱਚ ਵਿਲੰਬ ਵੀ ਇਸ ਲਈ ਹੋਇਆ ਕਿ ਮੈਂ ਉਨ੍ਹਾਂ ਨਾਲ ਗੱਲਾਂ ਕਰਨ ਵਿੱਚ ਲਗ ਗਿਆ ਅਤੇ ਨਿੱਚੇ ਜੋ ਐਗਜ਼ੀਬਿਸ਼ਨ ਬਣਿਆ ਹੈ ਉਹ ਵੀ ਇੰਨਾ ਸ਼ਾਨਦਾਰ ਹੈ ਕਿ ਨਿਕਲਣ ਦਾ ਮਨ ਨਹੀਂ ਕਰਦਾ ਸੀ ਅਤੇ ਮੇਰੀ ਆਪ ਸਭ ਨੂੰ ਤਾਕੀਦ ਹੈ ਕਿ ਤੁਸੀਂ ਜ਼ਰੂਰ ਇਸ ਨੂੰ ਦੇਖੋ। ਅਤੇ ਮੈਨੂੰ ਦੱਸਿਆ ਗਿਆ ਹੈ ਕਿ ਹੁਣ 2-3 ਦਿਨ ਹੋਰ ਚਲਣ ਵਾਲਾ ਹੈ, ਤਾਂ ਖਾਸ ਤੌਰ ‘ਤੇ ਦਿੱਲੀਵਾਸੀਆਂ ਨੂੰ ਮੈਂ ਜ਼ਰੂਰ ਕਹਾਂਗਾ ਕਿ ਉਹ ਜ਼ਰੂਰ ਦੇਖਣ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਅਤੇ ਐਕਸਪੋ ਸੈਂਟਰ - ‘ਯਸ਼ੋਭੂਮੀ’ ਦਾ ਪਹਿਲਾ ਫੇਜ਼ ਰਾਸ਼ਟਰ ਨੂੰ ਸਮਰਪਿਤ ਕੀਤਾ
September 17th, 12:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਦਵਾਰਕਾ ਵਿੱਚ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਅਤੇ ਐਕਸਪੋ ਸੈਂਟਰ - ‘ਯਸ਼ੋਭੂਮੀ’ ਦਾ ਪਹਿਲਾ ਫੇਜ਼ ਰਾਸ਼ਟਰ ਨੂੰ ਸਮਰਪਿਤ ਕੀਤਾ। 'ਯਸ਼ੋਭੂਮੀ' ਵਿੱਚ ਇੱਕ ਵਿਸ਼ਾਲ ਕਨਵੈਨਸ਼ਨ ਸੈਂਟਰ, ਕਈ ਪ੍ਰਦਰਸ਼ਨੀ ਹਾਲ ਅਤੇ ਹੋਰ ਸੁਵਿਧਾਵਾਂ ਹਨ। ਉਨ੍ਹਾਂ ਨੇ ਵਿਸ਼ਵਕਰਮਾ ਜਯੰਤੀ ਦੇ ਅਵਸਰ 'ਤੇ ਪਰੰਪਰਾਗਤ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੇ ਲਈ 'ਪੀਐੱਮ ਵਿਸ਼ਵਕਰਮਾ ਯੋਜਨਾ' ਵੀ ਲਾਂਚ ਕੀਤੀ। ਪ੍ਰਧਾਨ ਮੰਤਰੀ ਨੇ ਪੀਐੱਮ ਵਿਸ਼ਵਕਰਮਾ ਲੋਗੋ, ਟੈਗਲਾਈਨ ਅਤੇ ਪੋਰਟਲ ਵੀ ਲਾਂਚ ਕੀਤਾ। ਉਨ੍ਹਾਂ ਨੇ ਇਸ ਅਵਸਰ ’ਤੇ ਇੱਕ ਕਸਟਮਾਈਜ਼ਡ ਸਟੈਂਪ ਸ਼ੀਟ, ਇੱਕ ਟੂਲ ਕਿਟ, ਈ-ਬੁੱਕਲੇਟ ਅਤੇ ਵੀਡੀਓ ਵੀ ਜਾਰੀ ਕੀਤੀ। ਪ੍ਰਧਾਨ ਮੰਤਰੀ ਨੇ 18 ਲਾਭਾਰਥੀਆਂ ਨੂੰ ਵਿਸ਼ਵਕਰਮਾ ਸਰਟੀਫਿਕੇਟ ਪ੍ਰਦਾਨ ਕੀਤੇ।ਮੱਧ ਪ੍ਰਦੇਸ਼ ਦੇ ਬੀਨਾ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 14th, 12:15 pm
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਭਾਈ ਸ਼ਿਵਰਾਜ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਹਰਦੀਪ ਸਿੰਘ ਪੁਰੀ, ਐੱਮਪੀ (ਮੱਧ ਪ੍ਰਦੇਸ਼) ਦੇ ਹੋਰ ਮੰਤਰੀਗਣ, ਸਾਂਸਦ, ਵਿਧਾਇਕ ਅਤੇ ਮੇਰੇ ਪਿਆਰੇ ਪਰਿਵਾਰਜਨੋਂ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਬੀਨਾ ਵਿੱਚ 50,700 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
September 14th, 11:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਬੀਨਾ ਵਿੱਚ 50,700 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ 49,000 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤੇ ਜਾਣ ਵਾਲੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਿਡ (ਬੀਪੀਸੀਐੱਲ) ਦੀ ਬੀਨਾ ਰਿਫਾਇਨਰੀ ਵਿੱਚ ਪੈਟਰੋਕੈਮੀਕਲ ਕੰਪਲੈਕਸ, ਨਰਮਦਾਪੁਰਮ ਜ਼ਿਲ੍ਹੇ ਵਿੱਚ ਇੱਕ ‘ਪਾਵਰ ਐਂਡ ਰਿਨਿਊਏਬਲ ਐਨਰਜੀ ਮੈਨੂਫੈਕਚਰਿੰਗ ਜ਼ੋਨ’; ਇੰਦੌਰ ਵਿੱਚ ਦੋ ਆਈਟੀ ਪਾਰਕ; ਰਤਲਾਮ ਵਿੱਚ ਇੱਕ ਮੈਗਾ ਇੰਡਸਟ੍ਰੀਅਲ ਪਾਰਕ ਅਤੇ ਮੱਧ ਪ੍ਰਦੇਸ਼ ਵਿੱਚ ਛੇ ਨਵੇਂ ਇੰਡਸਟ੍ਰੀਅਲ ਏਰੀਆਜ਼ ਸ਼ਾਮਲ ਹਨ।