ਸੁਪਰੀਮ ਕੋਰਟ ਵਿਖੇ ਸੰਵਿਧਾਨ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 26th, 08:15 pm
ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਜੀ, ਜਸਟਿਸ ਬੀਆਰ ਗਵਈ ਜੀ, ਜਸਟਿਸ ਸੂਰਯਕਾਂਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਸ਼੍ਰੀ ਵੈਂਕਟਰਮਾਨੀ ਜੀ, ਬਾਰ ਕੌਂਸਲ ਦੇ ਪ੍ਰਧਾਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਕਪਿਲ ਸਿੱਬਲ ਜੀ, ਸੁਪਰੀਮ ਕੋਰਟ ਦੇ ਨਿਆਂਮੂਰਤੀ ਗਣ, ਸਾਬਕਾ ਚੀਫ਼ ਜਸਟਿਸ ਗਣ, ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ
November 26th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਸ਼੍ਰੀ ਸੰਜੀਵ ਖੰਨਾ, ਸੁਪਰੀਮ ਕੋਰਟ ਦੇ ਜੱਜ, ਜਸਟਿਸ ਸ਼੍ਰੀ ਬੀ.ਆਰ. ਗਵਈ ਅਤੇ ਜਸਟਿਸ ਸ਼੍ਰੀ ਸੂਰਯਕਾਂਤ, ਕਾਨੂੰਨ ਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ, ਭਾਰਤ ਦੇ ਅਟਾਰਨੀ ਜਨਰਲ ਅਤੇ ਹੋਰ ਪਤਵੰਤੇ ਉਪਸਥਿਤ ਸਨ।ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।INDI alliance has ruined both industry and agriculture in Punjab: PM Modi in Hoshiarpur, Punjab
May 30th, 11:53 am
Prime Minister Narendra Modi concluded his 2024 election campaign with a spirited public rally in Hoshiarpur, Punjab, paying homage to the sacred land of Guru Ravidas Ji and emphasizing his government's commitment to development and heritage preservation.PM Modi addresses a public meeting in Hoshiarpur, Punjab
May 30th, 11:14 am
Prime Minister Narendra Modi concluded his 2024 election campaign with a spirited public rally in Hoshiarpur, Punjab, paying homage to the sacred land of Guru Ravidas Ji and emphasizing his government's commitment to development and heritage preservation.Bengal's enthusiasm for democracy is commendable: PM in Malda Uttar
April 26th, 11:15 am
Prime Minister Narendra Modi addressed a huge public gathering in Malda Uttar, West Bengal. He urged people to participate in the ongoing elections. PM Modi emphasized the importance of every vote in strengthening democracy and upholding the Constitution.PM Modi addresses a public meeting in Malda Uttar, West Bengal
April 26th, 10:46 am
Prime Minister Narendra Modi addressed a huge public gathering in Malda Uttar, West Bengal. He urged people to participate in the ongoing elections. PM Modi emphasized the importance of every vote in strengthening democracy and upholding the Constitution.Congress has always instilled fear in Dalits, sometimes in tribals, sometimes in minorities: PM in Banswara
April 21st, 02:30 pm
Campaigning for the 2024 Lok Sabha election has intensified, with Prime Minister Narendra Modi, the star campaigner for the NDA, amplifying his support for BJP candidates in Rajasthan. PM Modi addressed public meetings in Banswara today. Addressing the event, he said, “In the first phase of voting, half of Rajasthan has taught Congress a good lesson. Rajasthan, deeply rooted in patriotism, knows that Congress can never build a strong India.”PM Modi delivers high-octane speeches at public meetings in Jalore and Banswara, Rajasthan
April 21st, 02:00 pm
Campaigning for the 2024 Lok Sabha election has intensified, with Prime Minister Narendra Modi, the star campaigner for the NDA, amplifying his support for BJP candidates in Rajasthan. PM Modi addressed public meetings in Jalore and Banswara today. Addressing the event, he said, “In the first phase of voting, half of Rajasthan has taught Congress a good lesson. Rajasthan, deeply rooted in patriotism, knows that Congress can never build a strong India.”RJD has given only two things to Bihar, Jungle Raj and Corruption: PM Modi in Gaya
April 16th, 10:30 am
Amidst the ongoing election campaigning, Prime Minister Narendra Modi addressed a public meeting in Gaya, Bihar. Seeing the massive crowd, PM Modi said, “This immense public support, your enthusiasm, clearly indicates - June 4, 400 Paar! Gaya and Aurangabad have announced today – Phir Ek Baar, Modi Sarkar!”PM Modi addresses public meetings in Gaya and Purnea, Bihar
April 16th, 10:00 am
Amidst the ongoing election campaigning, Prime Minister Narendra Modi addressed public meetings in Gaya and Purnea, Bihar. Seeing the massive crowd, PM Modi said, “This immense public support, your enthusiasm, clearly indicates - June 4, 400 Paar! Bihar has announced today – Phir Ek Baar, Modi Sarkar! This election is for 'Viksit Bharat' and 'Viksit Bihar'.”It's misfortune of the country that the people of INDI Alliance are challenging Shakti: PM Modi in Saharanpur
April 06th, 11:00 am
Today, amidst the fervent campaigning for the Lok Sabha elections, Prime Minister Narendra Modi made a resounding speech in Saharanpur, Uttar Pradesh. He said, “Ten years ago, I came to Saharanpur for an election rally. I assured you that I would not let the country bow down, I would not let the country stop. At that time, our country was the 11th economic power in the world. In just 10 years, we have made India the 5th largest economic power in the world.”PM Modi addresses a public meeting in Saharanpur, Uttar Pradesh
April 06th, 10:21 am
Today, amidst the fervent campaigning for the Lok Sabha elections, Prime Minister Narendra Modi made a resounding speech in Saharanpur, Uttar Pradesh. He said, “Ten years ago, I came to Saharanpur for an election rally. I assured you that I would not let the country bow down, I would not let the country stop. At that time, our country was the 11th economic power in the world. In just 10 years, we have made India the 5th largest economic power in the world.”ਪ੍ਰਧਾਨ ਮੰਤਰੀ 8-10 ਮਾਰਚ ਤੱਕ ਅਸਾਮ, ਅਰੁਣਾਚਲ ਪ੍ਰਦੇਸ਼, ਪੱਛਮ ਬੰਗਾਲ ਅਤੇ ਉੱਤਰ ਪ੍ਰਦੇਸ਼ ਦੇ ਦੌਰੇ ‘ਤੇ ਰਹਿਣਗੇ
March 08th, 04:12 pm
8 ਮਾਰਚ ਨੂੰ ਪ੍ਰਧਾਨ ਮੰਤਰੀ ਅਸਾਮ ਦੀ ਯਾਤਰਾ ਕਰਨਗੇ। 9 ਮਾਰਚ ਨੂੰ ਸਵੇਰੇ ਲਗਭਗ 5:45 ਵਜੇ ਪ੍ਰਧਾਨ ਮੰਤਰੀ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਦੌਰਾ ਕਰਨਗੇ। ਸਵੇਰੇ ਸਾਢੇ 10 ਵਜੇ, ਈਟਾਨਗਰ ਜਾਣਗੇ ਅਤੇ ਉੱਥੇ ਵਿਕਸਿਤ ਭਾਰਤ ਵਿਕਸਿਤ ਉੱਤਰ ਪੂਰਬ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਉਹ ਸੇਲਾ ਟਨਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਕਰੀਬ 10,000 ਕਰੋੜ ਰੁਪਏ ਦੀ ਉੱਨਤੀ (UNNATI) ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਮਣੀਪੁਰ, ਮੇਘਾਲਿਆ, ਨਾਗਾਲੈਂਡ, ਸਿੱਕਿਮ, ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਕਰੀਬ 55,600 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਭੀ ਰੱਖਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੁਪਹਿਰੇ ਲਗਭਗ 12:15 ਵਜੇ ਜੋਰਹਾਟ ਵਿਖੇ ਪਹੁੰਚਣਗੇ ਅਤੇ ਪ੍ਰਸਿੱਧ ਅਹੋਮ ਜਨਰਲ ਲਚਿਤ ਬੋਰਫੁਕਨ (Ahom general Lachit Borphukan) ਦੀ ਸ਼ਾਨਦਾਰ ਪ੍ਰਤਿਮਾ ਤੋਂ ਪਰਦਾ ਹਟਾਉਣਗੇ। ਉਹ ਜੋਰਹਾਟ ਵਿਖੇ ਇੱਕ ਪਬਲਿਕ ਪ੍ਰੋਗਰਾਮ ਵਿੱਚ ਭੀ ਹਿੱਸਾ ਲੈਣਗੇ ਅਤੇ ਅਸਾਮ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਓਡੀਸ਼ਾ ਦੇ ਜਾਜਪੁਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 05th, 05:30 pm
ਓਡੀਸ਼ਾ ਦੇ ਰਾਜਪਾਲ ਸ਼੍ਰੀਮਾਨ ਰਘੁਵਰ ਦਾਸ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਨਵੀਨ ਪਟਨਾਇਕ ਜੀ, ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਧਰਮੇਂਦਰ ਪ੍ਰਧਾਨ ਜੀ, ਬਿਸ਼ਵੇਸ਼ਵਰ ਟੁਡੁ ਜੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!My duty is to work for the empowerment of all, and all the people of Odisha are Modi ka Parivar: PM Modi
March 05th, 04:55 pm
On his visit to Odisha, PM Modi addressed a jubilant crowd in Jajpur and paid his tributes to former CM Biju Pattnaik on his birth anniversary. He said, The presence of innumerable people here is a testimony to 400+ seats for the N.D.A. in 2024. He added, The vision for 400+ seats for N.D.A. will enable India to become the 3rd largest economy on the back of strong decision-making & robust policy implementation.PM Modi addresses a jubilant crowd at Jajpur, Odisha
March 05th, 04:00 pm
On his visit to Odisha, PM Modi addressed a jubilant crowd in Jajpur and paid his tributes to former CM Biju Pattnaik on his birth anniversary. He said, The presence of innumerable people here is a testimony to 400+ seats for the N.D.A. in 2024. He added, The vision for 400+ seats for N.D.A. will enable India to become the 3rd largest economy on the back of strong decision-making & robust policy implementation.ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਚੰਡੀਖੋਲ ਵਿਖੇ 19,600 ਕਰੋੜ ਰੁਪਏ ਤੋਂ ਅਧਿਕ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ
March 05th, 01:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਚੰਡੀਖੋਲ ਵਿਖੇ 19,600 ਕਰੋੜ ਰੁਪਏ ਤੋਂ ਅਧਿਕ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਇਹ ਪ੍ਰੋਜੈਕਟ ਤੇਲ ਤੇ ਗੈਸ, ਰੇਲ, ਸੜਕ, ਟ੍ਰਾਂਸਪੋਰਟ ਤੇ ਰਾਜਮਾਰਗ ਅਤੇ ਪਰਮਾਣੂ ਊਰਜਾ ਸਹਿਤ ਅਨੇਕ ਖੇਤਰਾਂ ਨਾਲ ਸਬੰਧਿਤ ਹਨ।The devotion of the people is unparalleled, and their love is my good fortune: PM Modi
January 17th, 01:55 pm
Prime Minister Narendra Modi addressed the Shakthikendra Incharges Sammelan in Kochi, Kerala. He expressed his heartfelt gratitude for the love and warmth received from the people of Kerala. He acknowledged the overwhelming response, from the moment he landed at Kochi Airport to the thousands who blessed him along the way.