ਕੈਬਨਿਟ ਨੇ ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ (Pradhan Mantri Janjatiya Unnat Gram Abhiyan) ਨੂੰ ਪ੍ਰਵਾਨਗੀ ਦਿੱਤੀ
September 18th, 03:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਆਦਿਵਾਸੀ ਬਹੁਗਿਣਤੀ ਵਾਲੇ ਪਿੰਡਾਂ ਅਤੇ ਖ਼ਾਹਿਸ਼ੀ ਜ਼ਿਲ੍ਹਿਆਂ ਵਿੱਚ ਕਬਾਇਲੀ ਪਰਿਵਾਰਾਂ ਲਈ ਸੰਤ੍ਰਿਪਤ ਕਵਰੇਜ ਅਪਣਾ ਕੇ, ਜਨਜਾਤੀਯ ਭਾਈਚਾਰਿਆਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਸੁਧਾਰ ਕਰਨ ਲਈ ਕੁੱਲ 79,156 ਕਰੋੜ ਰੁਪਏ (ਕੇਂਦਰੀ ਹਿੱਸਾ: 56,333 ਕਰੋੜ ਰੁਪਏ ਅਤੇ ਰਾਜ ਦਾ ਹਿੱਸਾ: 22,823 ਕਰੋੜ ਰੁਪਏ) ਦੇ ਕੁੱਲ ਖਰਚੇ ਨਾਲ ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ ਨੂੰ ਮਨਜ਼ੂਰੀ ਦਿੱਤੀ।ਕੈਬਨਿਟ ਨੇ ਵਿੱਤ ਵਰ੍ਹੇ 2024-25 ਤੋਂ 2028-29 ਤੱਕ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ- IV (PMGSY-IV) ਦੇ ਲਾਗੂਕਰਨ ਨੂੰ ਪ੍ਰਵਾਨਗੀ ਦਿੱਤੀ
September 11th, 08:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਗ੍ਰਾਮੀਣ ਵਿਕਾਸ ਵਿਭਾਗ ਦੇ “ਵਿੱਤ ਵਰ੍ਹੇ 2024-25 ਤੋਂ 2028-29 ਤੱਕ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ -IV (PMGSY-IV) ਦੇ ਲਾਗੂਕਰਨ ਦੇ ਪ੍ਰਸਤਾਵ” ਨੂੰ ਪ੍ਰਵਾਨਗੀ ਦੇ ਦਿੱਤੀ।ਪ੍ਰਧਾਨ ਮੰਤਰੀ ਨੇ 43ਵੇਂ ਪ੍ਰਗਤੀ ਸੰਵਾਦ ਦੀ ਪ੍ਰਧਾਨਗੀ ਕੀਤੀ
October 25th, 09:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਦੇ 43ਵੇਂ ਸੰਸਕਰਣ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੇਂਦਰ ਅਤੇ ਰਾਜ ਸਰਕਾਰਾਂ ਦੀ ਭਾਗੀਦਾਰੀ ਨਾਲ ਇਹ ਪੂਰਵ-ਸਰਗਰਮ ਸ਼ਾਸਨ ਅਤੇ ਯੋਜਨਾਬੱਧ ਲਾਗੂ ਕਰਨ ਦੇ ਲਈ ਇੱਕ ਆਈਸੀਟੀ-ਅਧਾਰਿਤ ਬਹੁ-ਆਯਾਮੀ ਪਲੈਟਫਾਰਮ ਹੈ।ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਨੈਸ਼ਨਲ ਲੌਜਿਸਟਿਕਸ ਪਾਲਿਸੀ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 17th, 05:38 pm
ਆਜ਼ਾਦੀ ਕੇ ਅੰਮ੍ਰਿਤਕਾਲ ਵਿੱਚ ਅੱਜ ਦੇਸ਼ ਨੇ ਵਿਕਸਿਤ ਭਾਰਤ ਦੇ ਨਿਰਮਾਣ ਦੀ ਤਰਫ਼ ਇੱਕ ਮਹੱਤਵਪੂਰਨ ਕਦਮ ਉਠਾਇਆ ਹੈ। ਭਾਰਤ ਵਿੱਚ Last Mile Delivery ਤੇਜ਼ੀ ਨਾਲ ਹੋਵੇ, ਟ੍ਰਾਂਸਪੋਰਟ ਨਾਲ ਜੁੜੀਆਂ ਚੁਣੌਤੀਆਂ ਸਮਾਪਤ ਹੋਣ, ਸਾਡੇ ਮੈਨੂਫੈਕਚਰਰਸ ਦਾ, ਸਾਡੇ ਉਦਯੋਗਾਂ ਦਾ ਸਮਾਂ ਅਤੇ ਪੈਸਾ ਦੋਨੋਂ ਬਚਣ, ਉਸੇ ਪ੍ਰਕਾਰ ਨਾਲ ਸਾਡਾ ਜੋ ਐਗਰੋ ਪ੍ਰੋਡਕਟ ਹੈ। ਵਿਲੰਭ ਦੇ ਕਾਰਨ ਉਸ ਦੀ ਜੋ ਬਰਬਾਦੀ ਹੁੰਦੀ ਹੈ। ਉਸ ਤੋਂ ਅਸੀਂ ਕਿਵੇਂ ਮੁਕਤੀ ਪ੍ਰਾਪਤ ਕਰੀਏ?PM launches National Logistics Policy
September 17th, 05:37 pm
PM Modi launched the National Logistics Policy. He pointed out that the PM Gatishakti National Master Plan will be supporting the National Logistics Policy in all earnest. The PM also expressed happiness while mentioning the support that states and union territories have provided and that almost all the departments have started working together.ਪ੍ਰਧਾਨ ਮੰਤਰੀ ਨੇ 40ਵੀਂ ਪ੍ਰਗਤੀ (PRAGATI) ਗੱਲਬਾਤ ਦੀ ਪ੍ਰਧਾਨਗੀ ਕੀਤੀ
May 25th, 07:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸ਼ਾਮਲ ਕਰਦੇ ਹੋਏ ਪ੍ਰੋ-ਐਕਟਿਵ ਗਵਰਨੈਂਸ ਐਂਡ ਟਾਈਮਲੀ ਇੰਪਲੀਮੈਂਟੇਸ਼ਨ ਲਈ ਆਈਸੀਟੀ (ICT) ਅਧਾਰਿਤ ਮਲਟੀ–ਮੋਡਲ ਪਲੈਟਫਾਰਮ ‘ਪ੍ਰਗਤੀ’ (PRAGATI) ਦੇ 40ਵੇਂ ਸੰਸਕਰਣ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।