ਵੌਇਸ ਆਫ਼ ਗਲੋਬਲ ਸਾਊਥ ਸਮਿਟ 3.0 ਦੇ ਉਦਘਾਟਨੀ ਨੇਤਾਵਾਂ ਦੇ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 17th, 10:00 am
140 ਕਰੋੜ ਭਾਰਤੀਆਂ ਦੀ ਤਰਫ ਤੋਂ, ਤੀਸਰੀ Voice of Global South ਸਮਿਟ ਵਿੱਚ ਆਪ ਸਾਰਿਆਂ ਦਾ ਹਾਰਦਿਕ ਸੁਆਗਤ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਿਲਿਸਤੀਨ ਦੇ ਰਾਸ਼ਟਰਪਤੀ ਨਾਲ ਗੱਲ ਕੀਤੀ
October 19th, 08:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਿਲਿਸਤੀਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਮਹਿਮੂਦ ਅੱਬਾਸ ਨਾਲ ਅੱਜ ਟੈਲੀਫੋਨ ’ਤੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਗਾਜ਼ਾ ਦੇ ਅਲ ਅਹਲੀ ਹਸਪਤਾਲ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਸੋਗ ਵਿਅਕਤ ਕੀਤਾ
October 18th, 01:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਾਜ਼ਾ ਦੇ ਅਲ ਅਹਲੀ ਹਸਪਤਾਲ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।