The next 25 years are crucial to transform India into a 'Viksit Bharat': PM Modi
January 25th, 12:00 pm
PM Modi addressed the people of India at Nav Matdata Sammelan. He said, “The age between 18 to 25 shapes the life of a youth as they witness dynamic changes in their lives”. He added that along with these changes they also become a part of various responsibilities and during this Amrit Kaal, strengthening the democratic process of India is also the responsibility of India’s youth. He said, “The next 25 years are crucial for both India and its youth. It is the responsibility of the youth to transform India into a Viksit Bharat by 2047.”PM Modi’s address at the Nav Matdata Sammelan
January 25th, 11:23 am
PM Modi addressed the people of India at Nav Matdata Sammelan. He said, “The age between 18 to 25 shapes the life of a youth as they witness dynamic changes in their lives”. He added that along with these changes they also become a part of various responsibilities and during this Amrit Kaal, strengthening the democratic process of India is also the responsibility of India’s youth. He said, “The next 25 years are crucial for both India and its youth. It is the responsibility of the youth to transform India into a Viksit Bharat by 2047.”ਦਿੱਲੀ ਦੇ ਦਵਾਰਕਾ ਵਿੱਚ ਵਿਜੈਦਸ਼ਮੀ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 24th, 06:32 pm
ਮੈਂ ਸਮੁੱਚੇ ਭਾਰਤਵਾਸੀਆਂ ਨੂੰ ਸ਼ਕਤੀ ਉਪਾਸਨਾ ਪਰਵ ਨਵਰਾਤ੍ਰ ਅਤੇ ਵਿਜੈ ਪਰਵ ਵਿਜੈਦਸ਼ਮੀ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ। ਵਿਜੈਦਸ਼ਮੀ ਦਾ ਇਹ ਪਰਵ, ਅਨਿਆਂ ‘ਤੇ ਨਿਆਂ ਦੀ ਜਿੱਤ, ਅਹੰਕਾਰ ‘ਤੇ ਵਿਨਿਮਰਤਾ ਦੀ ਜਿੱਤ ਅਤੇ ਆਵੇਸ਼ ‘ਤੇ ਧੀਰਜ ਦੀ ਜਿੱਤ ਦਾ ਪਰਵ ਹੈ। ਇਹ ਅੱਤਿਆਚਾਰੀ ਰਾਵਣ ‘ਤੇ ਭਗਵਾਨ ਸ਼੍ਰੀ ਰਾਮ ਦੀ ਜਿੱਤ ਦਾ ਪਰਵ ਹੈ। ਅਸੀਂ ਇਸੇ ਭਾਵਨਾ ਦੇ ਨਾਲ ਹਰ ਵਰ੍ਹੇ ਰਾਵਣ ਦਹਿਨ ਕਰਦੇ ਹਾਂ। ਲੇਕਿਨ ਸਿਰਫ਼ ਇੰਨਾ ਹੀ ਕਾਫੀ ਨਹੀਂ ਹੈ। ਇਹ ਪਰਵ ਸਾਡੇ ਲਈ ਸੰਕਲਪਾਂ ਦਾ ਵੀ ਪਰਵ ਹੈ, ਆਪਣੇ ਸੰਕਲਪਾਂ ਨੂੰ ਦੋਹਰਾਉਣ ਦਾ ਵੀ ਪਰਵ ਹੈ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਦਵਾਰਕਾ ਵਿੱਚ ਵਿਜੈਦਸ਼ਮੀ ਸਮਾਰੋਹ ਨੂੰ ਸੰਬੋਧਿਤ ਕੀਤਾ
October 24th, 06:31 pm
ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਜੈਦਸ਼ਮੀ ਅਨਿਆਂ ‘ਤੇ ਨਿਆਂ ਦੀ, ਅਹੰਕਾਰ ‘ਤੇ ਨਿਮਰਤਾ ਦੀ, ਅਤੇ ਗੁੱਸੇ ‘ਤੇ ਸਬਰ ਦੀ ਜਿੱਤ ਦਾ ਪਰਵ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸੰਕਲਪਾਂ ਨੂੰ ਦੋਹਰਾਉਣ ਦਾ ਵੀ ਵਿਸ਼ੇਸ਼ ਸ਼ੁਭ ਦਿਨ ਹੈ।ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਐਵਾਰਡ ਸਮਾਰੋਹ 2023 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 01st, 12:00 pm
ਪ੍ਰੋਗਰਾਮ ਵਿੱਚ ਉਪਸਥਿਤ ਮਾਣਯੋਗ ਸ਼੍ਰੀ ਸ਼ਰਦ ਪਵਾਰ ਜੀ, ਰਾਜਪਾਲ ਸ਼੍ਰੀਮਾਨ ਰਮੇਸ਼ ਬੈਸ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਦੇਵੇਂਦਰ, ਫਡਣਵੀਸ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਅਜੀਤ ਪਵਾਰ ਜੀ, ਟ੍ਰਸਟ ਦੇ ਪ੍ਰਧਾਨ ਸ਼੍ਰੀਮਾਨ ਦੀਪਕ ਤਿਲਕ ਜੀ, ਸਾਬਕਾ ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀਮਾਨ ਸੁਸ਼ੀਲ ਕੁਮਾਰ ਸ਼ਿੰਦੇ ਜੀ, ਤਿਲਕ ਪਰਿਵਾਰ ਦੇ ਸਾਰੇ ਸਨਮਾਨਿਤ ਮੈਂਬਰਗਣ ਤੇ ਉਪਸਥਿਤ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੂੰ ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ
August 01st, 11:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਲੋਕਮਾਨਯ ਤਿਲਕ ਦੀ ਵਿਰਾਸਤ ਦਾ ਸਨਮਾਨ ਕਰਨ ਲਈ ਤਿਲਕ ਸਮਾਰਕ ਮੰਦਿਰ ਟਰੱਸਟ ਦੁਆਰਾ 1983 ਵਿੱਚ ਇਸ ਪੁਰਸਕਾਰ ਦੀ ਸਥਾਪਨਾ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਨਕਦ ਪੁਰਸਕਾਰ ਦੀ ਰਾਸ਼ੀ ਨਮਾਮੀ ਗੰਗੇ ਪ੍ਰੋਜੈਕਟ ਨੂੰ ਦਾਨ ਵਿੱਚ ਦਿੱਤੀ।ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ ਗੀਤਾ ਪ੍ਰੈੱਸ ਦੇ ਸ਼ਤਾਬਦੀ ਸਮਾਗਮਾਂ ਦੇ ਸਮਾਪਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 07th, 04:00 pm
ਸਾਵਨ ਦਾ ਪਵਿੱਤਰ ਮਹੀਨਾ, ਇੰਦਰਦੇਵ ਦਾ ਅਸ਼ੀਰਵਾਦ, ਸ਼ਿਵਾਵਤਾਰ ਗੁਰੂ ਗੋਰਖਨਾਥ ਦੀ ਤਪੋਸਥਲੀ, ਅਤੇ ਅਨੇਕਾਨੇਕ ਸੰਤਾਂ ਦੀ ਕਰਮਸਥਲੀ ਇਹ ਗੀਤਾ ਪ੍ਰੈੱਸ ਗੋਰਖੁਪਰ! ਜਦੋਂ ਸੰਤਾਂ ਦਾ ਅਸ਼ੀਰਵਾਦ ਫਲੀਭੂਤ ਹੁੰਦਾ ਹੈ, ਤਦ ਇਸ ਤਰ੍ਹਾਂ ਦੇ ਸੁਖਦ ਅਵਸਰ ਦਾ ਲਾਭ ਮਿਲਦਾ ਹੈ। ਇਸ ਵਾਰ ਦਾ ਮੇਰਾ ਗੋਰਖਪੁਰ ਦਾ ਦੌਰਾ, ‘ਵਿਕਾਸ ਭੀ, ਵਿਰਾਸਤ ਭੀ’ ਇਸ ਨੀਤੀ ਦੀ ਇੱਕ ਅਦਭੁਤ ਉਦਾਹਰਣ ਹੈ। ਮੈਨੂੰ ਹੁਣੇ ਚਿਤ੍ਰਮਯ ਸ਼ਿਵ ਪੁਰਾਣ ਅਤੇ ਨੇਪਾਲੀ ਭਾਸ਼ਾ ਵਿੱਚ ਸ਼ਿਵ ਪੁਰਾਣ ਦੇ ਵਿਮੋਚਨ ਦਾ (ਨੂੰ ਜਾਰੀ ਕਰਨ ਦਾ) ਸੁਭਾਗ ਮਿਲਿਆ ਹੈ। ਗੀਤਾ ਪ੍ਰੈੱਸ ਦੇ ਇਸ ਕਾਰਜਕ੍ਰਮ ਦੇ ਬਾਅਦ ਮੈਂ ਗੋਰਖਪੁਰ ਰੇਲਵੇ ਸਟੇਸ਼ਨ ਜਾਵਾਂਗਾ। ਅੱਜ ਤੋਂ ਹੀ ਗੋਰਖਪੁਰ ਰੇਲਵੇ ਸਟੇਸ਼ਨ ਦੇ ਆਧੁਨਿਕੀਕਰਣ ਦਾ ਕੰਮ ਵੀ ਸ਼ੁਰੂ ਹੋਣ ਜਾ ਰਿਹਾ ਹੈ। ਅਤੇ ਮੈਂ ਜਦੋਂ ਤੋਂ ਸੋਸ਼ਲ ਮੀਡੀਆ ‘ਤੇ ਇਸ ਦੀਆਂ ਤਸਵੀਰਾਂ ਪਾਈਆਂ ਹਨ, ਲੋਕ ਹੈਰਾਨ ਹੋ ਕੇ ਦੇਖ ਰਹੇ ਹਨ। ਲੋਕਾਂ ਨੇ ਕਦੇ ਸੋਚਿਆ ਹੀ ਨਹੀਂ ਸੀ ਕਿ ਰੇਲਵੇ ਸਟੇਸ਼ਨਾਂ ਦਾ ਵੀ ਇਸ ਤਰ੍ਹਾਂ ਕਾਇਆਕਲਪ ਹੋ ਸਕਦਾ ਹੈ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ ਗੀਤਾ ਪ੍ਰੈੱਸ ਦੇ ਸ਼ਤਾਬਦੀ ਸਮਾਰੋਹ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
July 07th, 03:23 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ ਇਤਿਹਾਸਿਕ ਗੀਤਾ ਪ੍ਰੈੱਸ ਦੇ ਸ਼ਤਾਬਦੀ ਸਮਾਰੋਹ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ ਅਤੇ ਚਿਤ੍ਰਮਯ ਸ਼ਿਵ ਪੁਰਾਣ ਗ੍ਰੰਥ ਦਾ ਵਿਮੋਚਨ ਕੀਤਾ। ਪ੍ਰਧਾਨ ਮੰਤਰੀ ਗੀਤਾ ਪ੍ਰੈੱਸ ਪਰਿਸਰ ਵਿੱਚ ਲੀਲਾ ਚਿਤ੍ਰ ਮੰਦਿਰ ਵੀ ਗਏ ਅਤੇ ਭਗਵਾਨ ਸ਼੍ਰੀ ਰਾਮ ਦੇ ਚਿਤ੍ਰ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ ਨੇ ਗੀਤਾ ਜਯੰਤੀ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
December 03rd, 12:43 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੀਤਾ ਜਯੰਤੀ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।India's youth wants to do something new and at a large scale: PM Modi during Mann Ki Baat
August 29th, 11:30 am
During Mann Ki Baat, PM Narendra Modi paid tribute to Major Dhyanchand and spoke about our Olympians, who have made the country proud on the world stage. He applauded the country’s youth for their ability to take risks and move ahead. The PM highlighted the efforts of our skilled manpower and paid tributes to Bhagwaan Vishwakarma.75th episode of Mann Ki Baat: PM Modi thanks people for making the programme a success
March 28th, 11:30 am
During the 75th episode of Mann Ki Baat, PM Modi reflected back on some various subjects that been been discussed till date and thanked the people for contributing their insights for the programme. PM Modi spoke about India's fight against Covid-19 and the ongoing vaccination drive. He appreciated the increasing participation of women in every field as well as applauded several inpiduals across length and breadth of the country for their efforts.Srimad Bhagavadgita teaches us how to serve the world and the people: PM Modi
March 09th, 05:02 pm
PM Modi released a Manuscript with commentaries by 21 scholars on shlokas of Srimad Bhagavadgita. He noted that our democracy gives us freedom of our thoughts, freedom of work, equal rights in every sphere of our life. This freedom comes from the democratic institutions that are the guardians of our constitution. Therefore, he said, whenever we talk of our rights, we should also remember our democratic duties.PM releases Manuscript with commentaries by 21 scholars on shlokas of Srimad Bhagavadgita
March 09th, 05:00 pm
PM Modi released a Manuscript with commentaries by 21 scholars on shlokas of Srimad Bhagavadgita. He noted that our democracy gives us freedom of our thoughts, freedom of work, equal rights in every sphere of our life. This freedom comes from the democratic institutions that are the guardians of our constitution. Therefore, he said, whenever we talk of our rights, we should also remember our democratic duties.PM to release Manuscript with commentaries by 21 scholars on shlokas of Srimad Bhagavadgita on 9th March
March 07th, 08:43 pm
Prime Minister Shri Narendra Modi will release 11 Volumes of Manuscript with commentaries by 21 scholars on shlokas of Srimad Bhagavadgita on 9th March 2021 at 5 PM at Lok Kalyan Marg, New Delhi. J&K Lt.Let us make ‘vocal for local’ our New Year resolution: PM Modi during Mann Ki Baat
December 27th, 11:30 am
During Mann Ki Baat, PM Narendra Modi shared about the several letters he received from people, urged people to make 'local for vocal' a New Year resolution, paid rich tributes to Sikh Gurus for their valour and sacrifice as well as expressed happiness over rise in number of leopards. PM Modi also shared various inspiring stories about India's youth, spoke about Kashmir's Kesar getting GI tag recognition and eliminating single use plastic.Influence of Guru Nanak Dev Ji is distinctly visible all over the world: PM Modi during Mann Ki Baat
November 29th, 11:00 am
During Mann Ki Baat, PM Modi spoke on a wide range of subjects. He mentioned how in the last few years, India has successfully brought back many stolen idols and artifacts from several nations. PM Modi remembered Guru Nanak Dev Ji and said His influence is distinctly visible across the globe. He paid rich tributes to Sri Aurobindo and spoke at length about his Swadeshi philosophy. PM Modi highlighted the recent agricultural reforms and added how they have helped open new doors of possibilities for farmers.Unity is Power, Unity is Strength: PM Modi during Mann Ki Baat
October 25th, 11:00 am
During Mann Ki Baat, PM Modi extended Vijaya Dashami greetings to the fellow countrymen and appreciated the people for exercising restraint during the ongoing pandemic situation. He touched upon key issues like encouraging local products. He paid rich tributes to Sardar Patel and called upon the nation to further strengthen the bond of unity. He also remembered the ideals of Maharshi Valmiki and said his teachings continue to inspire everyone even today.Our future will be technology driven. We need to embrace it: PM Modi
July 31st, 11:36 am
Geeta meets PM on return from Pakistan
October 26th, 07:43 pm