The relationship between India and Kuwait is one of civilizations, seas and commerce: PM Modi
December 21st, 06:34 pm
PM Modi addressed a large gathering of the Indian community in Kuwait. Indian nationals representing a cross-section of the community in Kuwait attended the event. The PM appreciated the hard work, achievement and contribution of the community to the development of Kuwait, which he said was widely recognised by the local government and society.Prime Minister Shri Narendra Modi addresses Indian Community at ‘Hala Modi’ event in Kuwait
December 21st, 06:30 pm
PM Modi addressed a large gathering of the Indian community in Kuwait. Indian nationals representing a cross-section of the community in Kuwait attended the event. The PM appreciated the hard work, achievement and contribution of the community to the development of Kuwait, which he said was widely recognised by the local government and society.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਜਨਵਰੀ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ
January 11th, 11:12 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਜਨਵਰੀ 2024 ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਕਰੀਬ 12:15 ਵਜੇ ਨਾਸਿਕ ਪਹੁੰਚਣਗੇ, ਜਿੱਥੇ ਉਹ 27ਵੇਂ ਰਾਸ਼ਟਰੀ ਯੁਵਾ ਮਹੋਤਸਵ ਦਾ ਉਦਘਾਟਨ ਕਰਨਗੇ। ਦੁਪਹਿਰ ਕਰੀਬ 3:30 ਵਜੇ ਪ੍ਰਧਾਨ ਮੰਤਰੀ ਮੁੰਬਈ ਵਿੱਚ ਅਟਲ ਬਿਹਾਰੀ ਵਾਜਪੇਈ ਸੇਵਾਰੀ-ਨਹਾਵਾ ਸ਼ੇਵਾ ਅਟਲ ਸੇਤੂ ਦਾ ਉਦਘਾਟਨ ਕਰਨਗੇ। ਲਗਭਗ 4:15 ਵਜੇ, ਪ੍ਰਧਾਨ ਮੰਤਰੀ ਨਵੀਂ ਮੁੰਬਈ ਵਿੱਚ ਇੱਕ ਜਨਤਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ, ਜਿੱਥੇ ਉਹ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਸੂਰਤ, ਗੁਜਰਾਤ ਵਿੱਚ ਸੂਰਤ ਡਾਇਮੰਡ ਬੋਰਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 17th, 12:00 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੁਪੇਂਦਰ ਭਾਈ ਪਟੇਲ, ਸਥਾਨਕ ਸਾਂਸਦ, ਸੀ ਆਰ ਪਾਟਿਲ, ਕੇਂਦਰੀ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ, ਦੇਸ਼ ਦੀ ਡਾਇਮੰਡ ਇੰਟਸਟਰੀ ਦੇ ਜਾਣੇ-ਮਾਣੇ ਸਾਰੇ ਚਿਹਰੇ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਨਮਸਕਾਰ।ਪ੍ਰਧਾਨ ਮੰਤਰੀ ਨੇ ਸੂਰਤ ਡਾਇਮੰਡ ਬੋਰਸ ਦਾ ਉਦਘਾਟਨ ਕੀਤਾ
December 17th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੂਰਤ ਵਿੱਚ ਸੂਰਤ ਡਾਇਮੰਡ ਬੋਰਸ ਦਾ ਉਦਘਾਟਨ ਕੀਤਾ। ਇਸ ਪ੍ਰੋਗਰਾਮ ਤੋਂ ਪਹਿਲਾਂ, ਪ੍ਰਧਾਨ ਮੰਤਰੀ ਪੰਚਤਤਵ ਗਾਰਡਨ ਵੀ ਦੇਖਣ ਗਏ, ਸੂਰਤ ਡਾਇਮੰਡ ਬੋਰਸ ਅਤੇ ਸਪਾਈਨ-4 ਦਾ ਹਰਿਤ ਭਵਨ ਵੀ ਦੇਖਿਆ ਅਤੇ ਵਿਜ਼ੀਟਰ ਬੁਕਲੈੱਟ ‘ਤੇ ਹਸਤਾਖਰ ਕੀਤੇ। ਇਸ ਸਮਾਰੋਹ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਸੂਰਤ ਹਵਾਈ ਅੱਡੇ ‘ਤੇ ਨਵੇਂ ਟਰਮੀਨਲ ਭਵਨ ਦਾ ਵੀ ਉਦਘਾਟਨ ਕੀਤਾ।PM addresses 18th Annual India-Russia Summit
June 01st, 08:05 pm
PM Narendra Modi while addressing the India-Russia business forum today said, “Trade, commerce, innovation and engineering are sectors of immense importance and companies from Russia could explore the opportunities Indian market has to offer.” PM Modi also expressed content over enhanced defence ties between India and Russia in recent years.PM Modi inaugurates Diamond Manufacturing Unit in Surat, Gujarat
April 17th, 10:56 am
PM Narendra Modi inaugurated the Diamond Manufacturing Unit of M/s Hare Krishna Exports Pvt Ltd in Surat. The Prime Minister said Surat has made a mark in the diamond industry but there is now need to look at the entire gems and jewellery sector. He said that as far as the gems and jewellery sector is concerned, our aim should not only be ‘Make in India’ but also 'Design in India'.