ਕੈਬਨਿਟ ਨੇ ਦਿੱਲੀ ਮੈਟਰੋ ਫੇਜ IV ਪ੍ਰੋਜੈਕਟ ਦੇ ਰਿਠਾਲਾ-ਕੁੰਡਲੀ ਕੌਰੀਡੋਰ ਨੂੰ ਮੰਜ਼ੂਰੀ ਦਿੱਤੀ
December 06th, 08:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ, ਕੇਂਦਰੀ ਕੈਬਨਿਟ ਨੇ ਦਿੱਲੀ ਮੈਟਰੋ ਦੇ ਫੇਜ-IV ਪ੍ਰੋਜੈਕਟ ਦੇ 26.463 ਕਿਲੋਮੀਟਰ ਲੰਬੇ ਰਿਠਾਲਾ-ਨਰੇਲਾ-ਨਾਥੂਪੁਰ (ਕੁੰਡਲੀ) ਕੌਰੀਡੋਰ ਨੂੰ ਮੰਜ਼ੂਰੀ ਦੇ ਦਿੱਤੀ ਹੈ ਜੋ ਰਾਸ਼ਟਰੀ ਰਾਜਧਾਨੀ ਅਤੇ ਗੁਆਂਢੀ ਰਾਜ ਹਰਿਆਣਾ ਦਰਮਿਆਨ ਸੰਪਰਕ ਨੂੰ ਹੋਰ ਵਧਾਏਗਾ। ਇਸ ਕੌਰੀਡੋਰ ਨੂੰ ਮੰਜ਼ੂਰੀ ਮਿਲਣ ਦੀ ਮਿਤੀ ਤੋਂ 4 ਸਾਲਾਂ ਵਿੱਚ ਪੂਰਾ ਕੀਤਾ ਜਾਣਾ ਤੈਅ ਹੈ।ਪ੍ਰਧਾਨ ਮੰਤਰੀ 20 ਅਕਤੂਬਰ ਨੂੰ ਭਾਰਤ ਦੇ ਪਹਿਲੇ ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ (ਆਰਆਰਟੀਐੱਸ) ਦੀ ਸ਼ੁਰੂਆਤ ਕਰਨਗੇ
October 18th, 04:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਅਕਤੂਬਰ ਨੂੰ ਸਵੇਰੇ ਲਗਭਗ 11:15 ਵਜੇ ਉੱਤਰ ਪ੍ਰਦੇਸ਼ ਦੇ ਸਾਹਿਬਾਬਾਦ ਰੈਪਿਡਐਕਸ ਸਟੇਸ਼ਨ ‘ਤੇ ਦਿੱਲੀ-ਗਾਜ਼ੀਆਬਾਦ-ਮੇਰਠ ਆਰਆਰਟੀਐੱਸ ਕੌਰੀਡੋਰ ਦੇ ਪ੍ਰਾਥਮਿਕਤਾ ਵਾਲੇ ਸੈਕਸ਼ਨ ਦਾ ਉਦਘਾਟਨ ਕਰਨਗੇ। ਉਹ ਭਾਰਤ ਵਿੱਚ ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ (ਆਰਆਰਟੀਐੱਸ) ਦੇ ਲਾਂਚ ਦੇ ਨਾਲ ਸਾਹਿਬਾਬਾਦ ਨੂੰ ਦੁਹਾਈ ਡਿਪੋ ਨਾਲ ਜੋੜਨ ਵਾਲੀ ਰੈਪਿਡਐਕਸ ਟ੍ਰੇਨ ਨੂੰ ਵੀ ਰਵਾਨਾ ਕਰਨਗੇ। ਦੁਪਹਿਰ ਕਰੀਬ 12 ਵਜੇ ਪ੍ਰਧਾਨ ਮੰਤਰੀ ਸਾਹਿਬਾਬਾਦ ਵਿੱਚ ਇੱਕ ਜਨਤਕ ਪ੍ਰੋਗਰਾਮ ਦੀ ਪ੍ਰਧਾਨਗੀ ਕਰਨਗੇ ਜਿੱਥੇ ਉਹ ਦੇਸ਼ ਵਿੱਚ ਆਰਆਰਟੀਐੱਸ ਦੇ ਲਾਂਚ ਦੇ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਨਗੇ। ਇਸ ਦੇ ਇਲਾਵਾ, ਉਹ ਬੰਗਲੁਰੂ ਮੈਟਰੋ ਦੇ ਪੂਰਬ-ਪੱਛਮ ਗਲਿਆਰੇ ਦੇ ਦੋ ਹਿੱਸਿਆਂ ਨੂੰ ਵੀ ਰਾਸ਼ਟਰ ਨੂੰ ਸਮਰਪਿਤ ਕਰਨਗੇ।ਪ੍ਰਧਾਨ ਮੰਤਰੀ ਨੇ ਗਾਜ਼ੀਆਬਾਦ-ਅਲੀਗੜ੍ਹ ਐਕਸਪ੍ਰੈੱਸਵੇਅ ‘ਤੇ 100 ਲੇਨ ਕਿਲੋਮੀਟਰ ਦੀ ਦੂਰੀ ‘ਤੇ ਬਿਟੁਮਿਨਸ ਕੰਕ੍ਰੀਟ ਵਿਛਾਏ ਜਾਣ ਦੀ ਸ਼ਲਾਘਾ ਕੀਤੀ ਇੱਕ ਬਹੁਤ ਹੀ ਮਹੱਤਵਪੂਰਨ ਰਾਜਮਾਰਗ ‘ਤੇ ਇੱਕ ਜ਼ਿਕਰਯੋਗ ਉਪਲਬਧੀ
May 19th, 09:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਾਜ਼ੀਆਬਾਦ-ਅਲੀਗੜ੍ਹ ਐਕਸਪ੍ਰੈੱਸਵੇਅ ‘ਤੇ 100 ਲੇਨ ਕਿਲੋਮੀਟਰ ਦੀ ਦੂਰੀ ‘ਤੇ ਬਿਟੁਮਿਨਸ ਕੰਕ੍ਰੀਟ ਵਿਛਾਏ ਜਾਣ ਦੀ ਸ਼ਲਾਘਾ ਕੀਤੀ ਹੈ ਅਤੇ ਕਿਹਾ ਹੈ ਕਿ ਇੱਕ ਬਹੁਤ ਹੀ ਮਹੱਤਵਪੂਰਨ ਰਾਜਮਾਰਗ ‘ਤੇ ਇਹ ਇੱਕ ਜ਼ਿਕਰਯੋਗ ਉਪਲਬਧੀ ਹੈ।This election is about keeping history-sheeters out & scripting a new history: PM Modi
February 04th, 12:01 pm
Prime Minister Narendra Modi today addressed at virtual Jan Chaupal in Uttar Pradesh's Meerut, Ghaziabad, Aligarh, Hapur, Noida. PM Modi said, “This election is about keeping the history sheeters out and to create a new history. I am delighted that people of UP have made up their minds that they won't allow rioters and mafia to take control of UP from behind the curtains.”PM Modi addresses a virtual Jan Chaupal in Western Uttar Pradesh
February 04th, 12:00 pm
Prime Minister Narendra Modi today addressed at virtual Jan Chaupal in Uttar Pradesh's Meerut, Ghaziabad, Aligarh, Hapur, Noida. PM Modi said, “This election is about keeping the history sheeters out and to create a new history. I am delighted that people of UP have made up their minds that they won't allow rioters and mafia to take control of UP from behind the curtains.”PM to attend the 50th Raising Day Ceremony of CISF on 10th March 2019
March 09th, 05:18 pm
The Prime Minister, Shri Narendra Modi, will attend the 50th Raising Day ceremony of Central Industrial Security Forces(CISF), at Ghaziabad, on March 10, 2019.This Election Is About Putting an End to Vanvas of Development in Uttar Pradesh: PM Modi
February 08th, 08:41 pm
PM Modi addressed a public meeting in Ghaziabad, Uttar Pradesh. Shri Modi said that this election was about putting an end to the ‘Vanvas’ of development in the state. Prime Minister expressed concern over lack of job opportunities for youth in the state. Shri Modi said that BJP Government is committed to ensure employment opportunities for youth of Uttar Pradesh. The PM also assured that interests of small and medium traders would be protected.Prime Minister Modi addresses public meeting in Ghaziabad, Uttar Pradesh
February 08th, 08:40 pm
PM Modi today addressed a public meeting in Ghaziabad, UP. Shri Modi said that this election was about putting an end to the ‘Vanvas’ of development in the state. He further added, “This election is about making Uttar Pradesh, Uttam Pradesh.” PM Modi said that Centre was committed to root out corruption and would continue to take steps in that direction. He urged people of UP to vote for a BJP Government that would ensure welfare of farmers, proper education for children, employment for youth and proper medication for the elderly.Social Media Corner 8 February 2017
February 08th, 08:11 pm
Your daily dose of governance updates from Social Media. Your tweets on governance get featured here daily. Keep reading and sharing!PM approves grant of Rs. 3 Lakh from PMNRF for the treatment of Smt. Doris Francis
December 02nd, 05:02 pm
PM Narendra Modi approved a grant of Rs. 3 Lakh from PMNRF for the treatment of Doris Francis, yesterday. PMO took cognizance of a news regarding services rendered by Doris Francis and her sickness due to cancer.