16ਵੇਂ ਬ੍ਰਿਕਸ ਸਮਿਟ ਦੇ ਖੁੱਲ੍ਹੇ ਸੰਪੂਰਨ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ

October 23rd, 05:22 pm

ਅਤੇ, ਬ੍ਰਿਕਸ ਨਾਲ ਜੁੜੇ ਨਵੇਂ ਸਾਥੀਆਂ ਦਾ ਭੀ ਇੱਕ ਵਾਰ ਫਿਰ ਤੋਂ ਹਾਰਦਿਕ ਸੁਆਗਤ ਕਰਦਾ ਹਾਂ। ਨਵੇਂ ਸਰੂਪ ਵਿੱਚ ਬ੍ਰਿਕਸ ਵਿਸ਼ਵ ਦੀ 40 ਪ੍ਰਤੀਸ਼ਤ ਮਾਨਵਤਾ ਅਤੇ ਲਗਭਗ 30 ਪ੍ਰਤੀਸ਼ਤ ਅਰਥਵਿਵਸਥਾ ਦੀ ਪ੍ਰਤੀਨਿਧਤਾ ਕਰਦਾ ਹੈ।

ਪ੍ਰਧਾਨ ਮੰਤਰੀ ਨੇ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ

October 23rd, 03:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਜ਼ਾਨ ਵਿੱਚ ਰੂਸ ਦੀ ਪ੍ਰਧਾਨਗੀ ਵਿੱਚ ਆਯੋਜਿਤ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ।

ਅਹਿਮਦਾਬਾਦ, ਗੁਜਰਾਤ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ/ਉਦਘਾਟਨ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 16th, 04:30 pm

ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ ਜੀ, ਰਾਜ ਦੇ ਲੋਕਪ੍ਰਿਅ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸੀ ਆਰ ਪਾਟਿਲ, ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਇਸ ਪ੍ਰੋਗਰਾਮ ਵਿੱਚ ਜੁੜੇ ਹੋਏ ਸਾਰੇ ਰਾਜਪਾਲ ਮਹੋਦਯ, ਉੱਪ ਮੁੱਖ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨ ਪ੍ਰਤੀਨਿਧੀ ਅਤੇ ਵਿਸ਼ਾਲ ਸੰਖਿਆ ਵਿੱਚ ਇੱਥੇ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿੱਚ 8,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

September 16th, 04:02 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ, ਗੁਜਰਾਤ ਵਿੱਚ 8,000 ਕਰੋੜ ਰੁਪਏ ਤੋਂ ਵੱਧ ਦੇ ਰੇਲਵੇ, ਸੜਕ, ਬਿਜਲੀ, ਹਾਊਸਿੰਗ ਅਤੇ ਵਿੱਤ ਖੇਤਰਾਂ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਤੋਂ ਪਹਿਲਾਂ ਦਿਨ ਵਿੱਚ, ਸ਼੍ਰੀ ਮੋਦੀ ਨੇ ਅਹਿਮਦਾਬਾਦ ਅਤੇ ਭੁਜ ਵਿਚਕਾਰ ਭਾਰਤ ਦੀ ਪਹਿਲੀ ਨਮੋ ਭਾਰਤ ਰੈਪਿਡ ਰੇਲ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਨਾਗਪੁਰ ਤੋਂ ਸਿਕੰਦਰਾਬਾਦ, ਕੋਲ੍ਹਾਪੁਰ ਤੋਂ ਪੁਣੇ, ਆਗਰਾ ਕੈਂਟ ਤੋਂ ਬਨਾਰਸ, ਦੁਰਗ ਤੋਂ ਵਿਸ਼ਾਖਾਪਟਨਮ, ਪੁਣੇ ਤੋਂ ਹੁਬਲੀ ਅਤੇ ਵਾਰਾਣਸੀ ਤੋਂ ਦਿੱਲੀ ਤੱਕ ਦੀ ਪਹਿਲੀ 20 ਡੱਬਿਆਂ ਵਾਲੀ ਵੰਦੇ ਭਾਰਤ ਟ੍ਰੇਨ ਨੂੰ ਵੀ ਹਰੀ ਝੰਡੀ ਦਿਖਾਈ। ਇਸ ਤੋਂ ਇਲਾਵਾ, ਉਨ੍ਹਾਂ ਨੇ ਅੰਤਰਰਾਸ਼ਟਰੀ ਵਿੱਤੀ ਸੇਵਾ ਕੇਂਦਰ ਅਥਾਰਿਟੀ ਦੀ ਸਿੰਗਲ ਵਿੰਡੋ ਆਈਟੀ ਸਿਸਟਮ (ਐੱਸਡਬਲਿਊਆਈਟੀਐੱਸ) ਦੀ ਸ਼ੁਰੂਆਤ ਕੀਤੀ।

ਬੋਇੰਗ ਇੰਡੀਆ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ ਦੇ ਉਦਘਾਟਨ ਅਤੇ ਬੋਇੰਗ ਸੁਕੰਨਿਆ ਪ੍ਰੋਗਰਾਮ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 19th, 03:15 pm

ਕਰਨਾਟਕ ਦੇ ਗਵਰਨਰ, ਸ਼੍ਰੀਮਾਨ ਥਾਵਰਚੰਦ ਜੀ ਗਹਿਲੋਤ, ਮੁੱਖ ਮੰਤਰੀ ਸ਼੍ਰੀਮਾਨ ਸਿੱਧਾਰਮੈਯਾ ਜੀ, ਕਰਨਾਟਕ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕ ਜੀ, ਭਾਰਤ ਵਿੱਚ ਬੋਇੰਗ ਕੰਪਨੀ ਦੀ ਸੀ. ਓ. ਓ. ਸ਼੍ਰੀਮਤੀ ਸਟੈਫਨੀ ਪੋਪ, ਹੋਰ ਇੰਡਸਟ੍ਰੀ ਪਾਰਟਨਰਸ, ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਨਵੇਂ ਅਤਿ-ਆਧੁਨਿਕ ਬੋਇੰਗ ਇੰਡੀਆ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ ਕੈਂਪਸ ਦਾ ਉਦਘਾਟਨ ਕੀਤਾ

January 19th, 02:52 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਬੰਗਲੁਰੂ ਵਿੱਚ ਨਵੇਂ ਅਤਿ-ਆਧੁਨਿਕ ਬੋਇੰਗ ਇੰਡੀਆ ਇੰਜਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ (ਬੀਆਈਈਟੀਸੀ- BIETC) ਕੈਂਪਸ ਦਾ ਉਦਘਾਟਨ ਕੀਤਾ। 1,600 ਕਰੋੜ ਰੁਪਏ ਦੇ ਨਿਵੇਸ਼ ਨਾਲ ਬਣਿਆ 43 ਏਕੜ ਦਾ ਇਹ ਕੈਂਪਸ ਬੋਇੰਗ ਦਾ ਅਮਰੀਕਾ ਤੋਂ ਬਾਹਰ ਅਜਿਹਾ ਸਭ ਤੋਂ ਬੜਾ ਨਿਵੇਸ਼ ਹੈ। ਪ੍ਰਧਾਨ ਮੰਤਰੀ ਨੇ ਬੋਇੰਗ ਸੁਕੰਨਿਆ ਪ੍ਰੋਗਰਾਮ ਦੀ ਵੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਦੇਸ਼ ਦੇ ਵਧ-ਫੁੱਲ ਰਹੇ ਹਵਾਬਾਜ਼ੀ ਖੇਤਰ ਵਿੱਚ ਭਾਰਤ ਭਰ ਤੋਂ ਵੱਧ ਤੋਂ ਵੱਧ ਲੜਕੀਆਂ ਦੇ ਦਾਖਲੇ ਨੂੰ ਸਮਰਥਨ ਦੇਣਾ ਹੈ।

ਪ੍ਰਧਾਨ ਮੰਤਰੀ ਨੇ ਗਿਫ਼ਟ ਸਿਟੀ ਵਿਖੇ ਗਲੋਬਲ ਫਿਨਟੈਕ ਫੋਰਮ ਵਿੱਚ ਹਿੱਸਾ ਲਿਆ

January 10th, 10:06 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਿਫ਼ਟ ਸਿਟੀ ਵਿਖੇ ਗਲੋਬਲ ਫਿਨਟੈਕ ਫੋਰਮ ਵਿੱਚ ਹਿੱਸਾ ਲਿਆ।

ਗਾਂਧੀਨਗਰ, ਗੁਜਰਾਤ ਵਿੱਚ ਵਾਇਬ੍ਰੈਂਟ ਗੁਜਰਾਤ ਸਮਿਟ 2024 ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 10th, 10:30 am

His Excellency Mr. Filipe Nyusi, President of Mozambique, His Excellency Mr. Ramos-Horta, President of President of Timor-Leste, His Excellency Mr. Petr Fiala, Prime Minister of Czech Republic, ਗੁਜਰਾਤ ਦੇ ਗਵਰਨਰ ਅਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਦੇਸ਼-ਵਿਦੇਸ਼ ਤੋਂ ਆਏ ਹੋਏ ਸਾਰੇ ਵਿਸ਼ੇਸ਼ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ !

ਪ੍ਰਧਾਨ ਮੰਤਰੀ ਨੇ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ ਦੇ 10ਵੇਂ ਐਡੀਸ਼ਨ ਦਾ ਉਦਘਾਟਨ ਕੀਤਾ

January 10th, 09:40 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ ਦੇ ਮਹਾਤਮਾ ਮੰਦਿਰ ਵਿੱਚ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਦੇ 10ਵੇਂ ਐਡੀਸ਼ਨ ਦਾ ਉਦਘਾਟਨ ਕੀਤਾ। ਇਸ ਸਾਲ ਦੇ ਸਮਿਟ ਦਾ ਵਿਸ਼ਾ ‘ਭਵਿੱਖ ਦਾ ਪ੍ਰਵੇਸ਼ ਦੁਆਰ’ ਹੈ ਅਤੇ ਇਸ ਵਿੱਚ 34 ਭਾਗੀਦਾਰ ਦੇਸ਼ਾਂ ਅਤੇ 16 ਭਾਗੀਦਾਰ ਸੰਗਠਨਾਂ ਦੀ ਭਾਗੀਦਾਰੀ ਸ਼ਾਮਲ ਹੈ। ਸਮਿਟ ਦਾ ਉਪਯੋਗ ਉੱਤਰ-ਪੂਰਬ ਖੇਤਰ ਵਿਕਾਸ ਮੰਤਰਾਲੇ ਦੁਆਰਾ ਉੱਤਰ-ਪੂਰਬ ਖੇਤਰ ਵਿੱਚ ਨਿਵੇਸ਼ ਦੇ ਅਵਸਰਾਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪਲੈਟਫਾਰਮ ਦੇ ਰੂਪ ਵਿੱਚ ਵੀ ਕੀਤਾ ਜਾ ਰਿਹਾ ਹੈ।

ਪ੍ਰਧਾਨ ਮੰਤਰੀ 8 ਤੋਂ 10 ਜਨਵਰੀ ਤੱਕ ਗੁਜਰਾਤ ਦੇ ਦੌਰੇ ‘ਤੇ ਰਹਿਣਗੇ

January 07th, 03:11 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8 ਤੋਂ 10 ਜਨਵਰੀ 2023 ਤੱਕ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਰਹਿਣਗੇ। 09 ਜਨਵਰੀ ਨੂੰ ਸਵੇਰੇ ਲਗਭਗ 9:30 ਵਜੇ ਪ੍ਰਧਾਨ ਮੰਤਰੀ ਗਾਂਧੀਨਗਰ ਦੇ ਮਹਾਤਮਾ ਮੰਦਿਰ ਪਹੁੰਚਣਗੇ, ਜਿੱਥੇ ਉਹ ਗਲੋਬਲ ਲੀਡਰਾਂ ਦੇ ਨਾਲ ਦੁੱਵਲੀ ਮੀਟਿੰਗ ਕਰਨਗੇ। ਉਸ ਤੋਂ ਬਾਅਦ ਉਹ ਟੌਪ ਗਲੋਬਲ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਨਗੇ। ਦੁਪਹਿਰ ਲਗਭਗ ਤਿੰਨ ਵਜੇ ਉਹ ਵਾਇਬ੍ਰੈਂਟ ਗੁਜਰਾਤ ਗਲੋਬਲ ਟ੍ਰੇਡ ਸ਼ੋਅ ਦਾ ਉਦਘਾਟਨ ਕਰਨਗੇ।

ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇਨਫਿਨਿਟੀ ਫੋਰਮ ਦੇ ਦੂਸਰੇ ਐਡੀਸ਼ਨ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 09th, 11:09 am

ਨਮਸਕਾਰ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ, ਰਾਜ ਸਰਕਾਰ ਦੇ ਮੰਤਰੀ, IFSCA ਦੇ ਚੇਅਰਮੈਨ ਕੇ ਰਾਜਰਮਨ ਜੀ, ਦੁਨੀਆ ਦੇ ਸਨਮਾਨਿਤ financial institutions ਅਤੇ ਵਿਭਿੰਨ ਸੰਸਥਾਵਾਂ ਦੇ leaders, ਦੇਵੀਓ ਅਤੇ ਸੱਜਣੋਂ,

ਪ੍ਰਧਾਨ ਮੰਤਰੀ ਨੇ ਇਨਫਿਨਿਟੀ ਫੋਰਮ 2.0 (Infinity Forum 2.0) ਨੂੰ ਸੰਬੋਧਨ ਕੀਤਾ

December 09th, 10:40 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਫਿਨਟੈੱਕ(FinTech) ਨਾਲ ਸਬੰਧਿਤ ਗਲੋਬਲ ਥੌਟ ਲੀਡਰਸ਼ਿਪ ਪਲੈਟਫਾਰਮ-ਇਨਫਿਨਿਟੀ ਫੋਰਮ ਦੇ ਦੂਸਰੇ ਐਡੀਸ਼ਨ ਨੂੰ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੰਬੋਧਨ ਕੀਤਾ। ਇਨਫਿਨਿਟੀ ਫੋਰਮ ਦਾ ਦੂਸਰਾ ਐਡੀਸ਼ਨ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਦੇ ਪਹਿਲਾਂ ਦੇ ਪ੍ਰੋਗਰਾਮ ਦੇ ਰੂਪ ਵਿੱਚ ਭਾਰਤ ਸਰਕਾਰ ਦੀ ਸਰਪ੍ਰਸਤੀ ਵਿੱਚ ਇੰਟਰਨੈਸ਼ਨਲ ਫਾਇਨੈਂਸ਼ਿਅਲ ਸਰਵਿਸਿਜ਼ ਸੈਂਟਰਸ ਅਥਾਰਿਟੀ (ਆਈਐੱਫਐੱਸਸੀਓ) ਅਤੇ ਗਿਫਟ ਸਿਟੀ ਦੁਆਰਾ ਸੰਯੁਕਤ ਤੌਰ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਇਨਫਿਨਿਟੀ ਫੋਰਮ ਦੇ ਦੂਸਰੇ ਐਡੀਸ਼ਨ ਦਾ ਥੀਮ ‘ਗਿਫਟ-ਆਈਐੱਫਐੱਸਸੀ : ਨਰਵ ਸੈਂਟਰ ਫੌਰ ਨਿਊ ਏਜ ਗਲੋਬਲ ਫਾਇਨੈਂਸ਼ਿਅਲ ਸਰਵਿਸਿਜ਼’(‘GIFT-IFSC: Nerve Centre for New Age Global Financial Services’) ਹੈ।

ਪ੍ਰਧਾਨ ਮੰਤਰੀ 9 ਦਸੰਬਰ ਨੂੰ ਇਨਫਿਨਿਟੀ ਫੋਰਮ (Infinity Forum) 2.0 ਨੂੰ ਸੰਬੋਧਨ ਕਰਨਗੇ

December 07th, 03:05 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 9 ਦਸੰਬਰ, 2023 ਨੂੰ ਸਵੇਰੇ 10.30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਫਿਨਟੈੱਕ ਨਾਲ ਸਬੰਧਿਤ ਗਲੋਬਲ ਥੌਟ ਲੀਡਰਸ਼ਿਪ ਪਲੈਟਫਾਰਮ(global thought leadership platform on FinTech)-ਇਨਫਿਨਿਟੀ ਫੋਰਮ ਦੇ ਦੂਸਰੇ ਸੰਸਕਰਣ (second edition of Infinity Forum)ਨੂੰ ਸੰਬੋਧਨ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਇਕੱਠ ਨੂੰ ਭੀ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ 12 ਮਈ ਨੂੰ ਗੁਜਰਾਤ ਜਾਣਗੇ

May 11th, 12:50 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਮਈ ਨੂੰ ਗੁਜਰਾਤ ਦਾ ਦੌਰਾ ਕਰਨਗੇ। ਲਗਭਗ 10:30 ਵਜੇ ਸਵੇਰੇ ਪ੍ਰਧਾਨ ਮੰਤਰੀ ਗਾਂਧੀਨਗਰ ਵਿੱਚ ਅਖਿਲ ਭਾਰਤੀਯ ਸ਼ਿਕਸ਼ਾ ਸੰਘ ਅਧਿਵੇਸ਼ਨ ਵਿੱਚ ਸ਼ਾਮਲ ਹੋਣਗੇ। ਉਸ ਦੇ ਬਾਅਦ, ਉਹ 12 ਵਜੇ ਦੁਪਹਿਰ ਨੂੰ ਗਾਂਧੀਨਗਰ ਵਿੱਚ ਲਗਭਗ 4400 ਕਰੋੜ ਰੁਪਏ ਦੀ ਲਾਗਤ ਵਾਲੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਲਗਭਗ 3 ਵਜੇ ਦੁਪਹਿਰ ਬਾਅਦ ਪ੍ਰਧਾਨ ਮੰਤਰੀ ਗਿਫਟ ਸਿਟੀ ਜਾਣਗੇ।

GIFT City celebrates both wealth and wisdom: PM Modi

July 29th, 03:42 pm

PM Modi laid the foundation stone of the headquarters building of the International Financial Services Centres Authority (IFSCA) in GIFT City, Gandhinagar. The Prime Minister noted that GIFT City was making a strong mark as a hub of commerce and technology. GIFT City celebrates both wealth and wisdom, he remarked.

PM lays foundation stone of IFSCA headquarters at GIFT City in Gandhinagar

July 29th, 03:41 pm

PM Modi laid the foundation stone of the headquarters building of the International Financial Services Centres Authority (IFSCA) in GIFT City, Gandhinagar. The Prime Minister noted that GIFT City was making a strong mark as a hub of commerce and technology. GIFT City celebrates both wealth and wisdom, he remarked.

'ਵਿਕਾਸ ਅਤੇ ਖ਼ਾਹਿਸ਼ੀ ਅਰਥਵਿਵਸਥਾ ਦੇ ਲਈ ਵਿੱਤ-ਪੋਸ਼ਣ' ਬਾਰੇ ਬਜਟ ਉਪਰੰਤ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 08th, 02:23 pm

ਸਭ ਤੋਂ ਪਹਿਲਾਂ ਤਾਂ ਅੰਤਰਰਾਸ਼ਟਰੀ ਮਹਿਲਾ ਦਿਵਸ, ਆਪ ਸਭ ਨੂੰ ਸ਼ੁਭਕਾਮਨਾਵਾਂ ਅਤੇ ਇਹ ਵੀ ਗੌਰਵ ਦੀ ਬਾਤ ਹੈ ਕਿ ਅਸੀਂ ਅੱਜ ਜਦੋਂ ਬਜਟ ਦੇ ਸੰਦਰਭ ਵਿੱਚ ਚਰਚਾ ਕਰ ਰਹੇ ਹਾਂ ਤਾਂ ਭਾਰਤ ਜਿਹੇ ਵਿਸ਼ਾਲ ਦੇਸ਼ ਦੇ ਵਿੱਤ ਮੰਤਰੀ ਵੀ ਇੱਕ ਮਹਿਲਾ ਹਨ, ਜਿਸ ਨੇ ਇਸ ਵਾਰ ਦੇਸ਼ ਦਾ ਬੜਾ ਪ੍ਰਗਤੀਸ਼ੀਲ ਬਜਟ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ 'ਵਿਕਾਸ ਅਤੇ ਖ਼ਾਹਿਸ਼ੀ ਅਰਥਵਿਵਸਥਾ ਲਈ ਵਿੱਤ-ਪੋਸ਼ਣ' 'ਤੇ ਬਜਟ ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ

March 08th, 11:57 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਵਿਕਾਸ ਅਤੇ ਖ਼ਾਹਿਸ਼ੀ ਅਰਥਵਿਵਸਥਾ ਲਈ ਵਿੱਤ-ਪੋਸ਼ਣ’ ‘ਤੇ ਬਜਟ ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਦੁਆਰਾ ਸੰਬੋਧਿਤ ਕੀਤਾ ਗਿਆ ਇਹ ਦਸਵਾਂ ਬਜਟ ਉਪਰੰਤ ਵੈਬੀਨਾਰ ਹੈ।

ਇਨਫਿਨਿਟੀ ਫੋਰਮ, 2021 ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ

December 03rd, 11:23 am

ਮੈਨੂੰ ਪਹਿਲੇ 'ਇਨਫਿਨਿਟੀ ਫੋਰਮ' ਦਾ ਉਦਘਾਟਨ ਕਰਨ ਅਤੇ ਤੁਹਾਡੇ ਸਾਰਿਆਂ ਦਾ ਸੁਆਗਤ ਕਰਦਿਆਂ ਖੁਸ਼ੀ ਹੋ ਰਹੀ ਹੈ। 'ਇਨਫਿਨਿਟੀ ਫੋਰਮ' ਭਾਰਤ ਵਿੱਚ ਫਿਨ-ਟੈਕ ਦੀਆਂ ਬੇਅੰਤ ਸੰਭਾਵਨਾਵਾਂ ਨੂੰ ਦਰਸਾਉਂਦਾ ਹੈ। ਇਹ ਭਾਰਤ ਦੇ ਫਿਨਟੈੱਕ ਲਈ ਪੂਰੀ ਦੁਨੀਆ ਨੂੰ ਲਾਭ ਪ੍ਰਦਾਨ ਕਰਨ ਦੀ ਵਿਸ਼ਾਲ ਸੰਭਾਵਨਾ ਨੂੰ ਵੀ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਨੇ ਫਿਨਟੈੱਕ 'ਤੇ ਇੱਕ ਆਈਡੀਆ ਲੀਡਰਸ਼ਿਪ ਫੋਰਮ ਇਨਫਿਨਿਟੀ ਫੋਰਮ ਦਾ ਉਦਘਾਟਨ ਕੀਤਾ

December 03rd, 10:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸ ਜ਼ਰੀਏ ਫਿਨਟੈੱਕ 'ਤੇ ਇੱਕ ਆਈਡੀਆ ਲੀਡਰਸ਼ਿਪ ਫੋਰਮ, ਇਨਫਿਨਿਟੀ ਫੋਰਮ ਦਾ ਉਦਘਾਟਨ ਕੀਤਾ।