ਪ੍ਰਧਾਨ ਮੰਤਰੀ ਨੇ ਮਹੰਤ ਸੁਭਦ੍ਰਾ ਆਤਯਾ ਨਾਲ ਮੁਲਾਕਾਤ ਕੀਤੀ
November 14th, 06:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਾਲਿਕਾਵਾਂ (ਬਾਲੜੀਆਂ) ਦੀ ਸਿੱਖਿਆ ਅਤੇ ਉਨ੍ਹਾਂ ਦੇ ਸਸ਼ਕਤੀਕਰਣ ਲਈ ਪ੍ਰਸਿੱਧ ਮਹੰਤ ਸੁਭਦ੍ਰਾ ਆਤਯਾ ਨਾਲ ਅੱਜ ਮੁਲਾਕਾਤ ਕੀਤੀ।Today world needs govts that are inclusive, move ahead taking everyone along: PM Modi
February 14th, 02:30 pm
At the invitation of His Highness Sheikh Mohamed bin Rashid Al Maktoum, Vice President, Prime Minister, Defence Minister, and the Ruler of Dubai, Prime Minister Narendra Modi participated in the World Governments Summit in Dubai as Guest of Honour, on 14 February 2024. In his address, the Prime Minister shared his thoughts on the changing nature of governance. He highlighted India’s transformative reforms based on the mantra of Minimum Government, Maximum Governance”.ਪ੍ਰਧਾਨ ਮੰਤਰੀ ਦੀ ਵਿਸ਼ਵ ਸਰਕਾਰ ਸਮਿਟ (World Governments Summit) 2024 ਵਿੱਚ ਸ਼ਮੂਲੀਅਤ
February 14th, 02:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 14 ਫਰਵਰੀ 2024 ਨੂੰ ਦੁਬਈ ਵਿੱਚ ਵਿਸ਼ਵ ਸਰਕਾਰ ਸਮਿਟ (World Governments Summit) ਵਿੱਚ ਸਨਮਾਨਿਤ ਮਹਿਮਾਨ(Guest of Honour) ਦੇ ਰੂਪ ਵਿੱਚ ਹਿੱਸਾ ਲਿਆ। ਉਹ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਅਤੇ ਦੁਬਈ ਦੇ ਸ਼ਾਸਕ ਮਹਾਮਹਿਮ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (His Highness Sheikh Mohamed bin Rashid Al Maktoum) ਦੇ ਸੱਦੇ ‘ਤੇ ਸਮਿਟ ਵਿੱਚ ਗਏ ਹਨ। ਪ੍ਰਧਾਨ ਮੰਤਰੀ ਨੇ ਸੰਮੇਲਨ ਵਿੱਚ-“ਭਵਿੱਖ ਦੀਆਂ ਸਰਕਾਰਾਂ ਨੂੰ ਆਕਾਰ ਦੇਣਾ”( Shaping the Future Governments”) ਵਿਸ਼ੇ ‘ਤੇ ਵਿਸ਼ੇਸ਼ ਮੁੱਖ ਭਾਸ਼ਣ (special keynote address) ਦਿੱਤਾ। ਪ੍ਰਧਾਨ ਮੰਤਰੀ ਨੇ ਸਾਲ 2018 ਵਿੱਚ ਵਿਸ਼ਵ ਸਰਕਾਰ ਸਮਿਟ ਵਿੱਚ ਸਨਮਾਨਿਤ ਮਹਿਮਾਨ ਦੇ ਰੂਪ ਵਿੱਚ ਹਿੱਸਾ ਲਿਆ ਸੀ। ਇਸ ਵਾਰ ਸਮਿਟ ਵਿੱਚ 20 ਆਲਮੀ ਨੇਤਾਵਾਂ ਦੀ ਭਾਗੀਦਾਰੀ ਰਹੀ ਅਤੇ ਇਨ੍ਹਾਂ ਵਿੱਚ 10 ਰਾਸ਼ਟਰਪਤੀ ਅਤੇ 10 ਪ੍ਰਧਾਨ ਮੰਤਰੀ ਸ਼ਾਮਲ ਹਨ। ਆਲਮੀ ਇਕੱਠ ਵਿੱਚ 120 ਤੋਂ ਅਧਿਕ ਦੇਸ਼ਾਂ ਦੀਆਂ ਸਰਕਾਰਾਂ ਦੇ ਡੈਲੀਗੇਟਸ ਸ਼ਾਮਲ ਹੋਏ।'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਭਾਵਨਾ ਸਾਡੇ ਰਾਸ਼ਟਰ ਨੂੰ ਮਜ਼ਬੂਤ ਕਰਦੀ ਹੈ: 'ਮਨ ਕੀ ਬਾਤ' ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
March 26th, 11:00 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਵਿੱਚ ਅਸੀਂ ਅਜਿਹੇ ਹਜ਼ਾਰਾਂ ਲੋਕਾਂ ਦੀ ਚਰਚਾ ਕੀਤੀ ਹੈ ਜੋ ਦੂਸਰਿਆਂ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੰਦੇ ਹਨ। ਕਈ ਲੋਕ ਅਜਿਹੇ ਹੁੰਦੇ ਹਨ ਜੋ ਬੇਟੀਆਂ ਦੀ ਸਿੱਖਿਆ ਦੇ ਲਈ ਆਪਣੀ ਪੂਰੀ ਪੈਨਸ਼ਨ ਲਗਾ ਦਿੰਦੇ ਹਨ। ਕੋਈ ਆਪਣੇ ਪੂਰੇ ਜੀਵਨ ਦੀ ਕਮਾਈ ਵਾਤਾਵਰਣ ਅਤੇ ਜੀਵ ਸੇਵਾ ਦੇ ਲਈ ਸਮਰਪਿਤ ਕਰ ਦਿੰਦਾ ਹੈ। ਸਾਡੇ ਦੇਸ਼ ਵਿੱਚ ਪ੍ਰਮਾਰਥ ਨੂੰ ਏਨਾ ਉੱਪਰ ਰੱਖਿਆ ਗਿਆ ਹੈ ਕਿ ਦੂਸਰਿਆਂ ਦੇ ਸੁਖ ਦੇ ਲਈ ਲੋਕ ਆਪਣਾ ਸਭ ਕੁਝ ਦਾਨ ਕਰਨ ਵਿੱਚ ਵੀ ਸੰਕੋਚ ਨਹੀਂ ਕਰਦੇ। ਇਸ ਲਈ ਤਾਂ ਸਾਨੂੰ ਬਚਪਨ ਤੋਂ ਸ਼ਿਵੀ ਅਤੇ ਦਧੀਚੀ ਵਰਗੇ ਦੇਹਦਾਨੀਆਂ ਦੀਆਂ ਗਾਥਾਵਾਂ ਸੁਣਾਈਆਂ ਜਾਂਦੀਆਂ ਹਨ।Some parties using appeasement politics as shortcut to power: PM Modi in Kheda
November 27th, 03:10 pm
Addressing his second rally of the day, the PM said, “The difference between the BJP and its opponents is that we serve the poor, while parties like the Congress only have cheated the poor. We have done so much for the poor in the country in just eight years, but the Congress kept on giving the slogan of 'Garibi Hatao' for decades. Today even the renowned experts of the world are agreeing that due to the efforts of the BJP government, poverty is reducing rapidly in the country.”We don’t spare terrorists; instead we break into their mastermind's homes and kill them: PM Modi in Surat
November 27th, 03:00 pm
In his final rally of the day, Prime Minister Modi iterated, “When the economy expands, everyone benefits from it. When the economy progresses, the poor also progress, the businessmen and entrepreneurs also progress. When the BJP government came to power at the centre in 2014, the country's economy was at number 10. In just eight years, the country's economy has now come at number 5.”This election is being fought be the people of Gujarat: PM Modi in Netrang
November 27th, 02:46 pm
Amidst the ongoing election campaigning in Gujarat, PM Modi's rally spree continued as he addressed a public meeting in Gujarat’s Netrang today. PM Modi highlighted about the Sankalp Patra released by the state BJP unit for developed Gujarat. He said, “Several resolutions have been taken in the Sankalp Patra to increase the economy of Gujarat, to empower the poor, middle class of the state and for Sabka Sath, Sabka Vikas.”PM Modi campaigns in Gujarat’s Netrang, Kheda and Surat
November 27th, 02:45 pm
Amidst the ongoing election campaigning in Gujarat, PM Modi's rally spree continued as he addressed a public meeting in Gujarat’s Netrang today. PM Modi highlighted about the Sankalp Patra released by the state BJP unit for developed Gujarat. He said, “Several resolutions have been taken in the Sankalp Patra to increase the economy of Gujarat, to empower the poor, middle class of the state and for Sabka Sath, Sabka Vikas.”Women empowerment is important for rapid development of 21st century India: PM
June 18th, 12:31 pm
The Prime Minister, Shri Narendra Modi today participated in Gujarat Gaurav Abhiyan at Vadodara today. He inaugurated and laid the foundation stone of development projects worth Rs 21,000 crores. Beneficiaries, Chief Minister Shri Bhupendrabhai Patel, Union and State Ministers, People’s representatives and other dignitaries were among those present on the occasion.PM participates in Gujarat Gaurav Abhiyan at Vadodara
June 18th, 12:30 pm
The Prime Minister, Shri Narendra Modi today participated in Gujarat Gaurav Abhiyan at Vadodara today. He inaugurated and laid the foundation stone of development projects worth Rs 21,000 crores. Beneficiaries, Chief Minister Shri Bhupendrabhai Patel, Union and State Ministers, People’s representatives and other dignitaries were among those present on the occasion.At Pariksha Pe Charcha, PM Modi emphasises educating the girl child
April 01st, 08:15 pm
Seema Chintan Desai, a parent from Navsari, Gujarat, asked PMModi about how society can contribute towards the upliftment of rural girls. To this, PM Modi replied that situation of girls has improved a lot compared to earlier times when girl education was ignored. He stressed that no society can improve without ensuring proper education of the girls.BJP Govt in UP means control over Dangaraaj, Mafiaraaj, Gundaraaj: PM Modi in Sitapur
February 16th, 03:46 pm
Amidst the ongoing election campaigning in Uttar Pradesh, PM Modi’s rally spree continued as he addressed a public meeting in Sitapur today. PM Modi paid tribute to Sant Ravidas Ji on the occasion of his birth anniversary, he said, “For decades, the devotees of Sant Ravidas ji demanded development of his birthplace, but previous governments came here during elections, took photographs and left. It is a matter of happiness for me that I am the MP of Kashi where Sant Ravidas ji was born. We are redeveloping Sant Ravidas Ji’s birthplace.”PM Modi addresses public meeting in Sitapur, Uttar Pradesh
February 16th, 03:45 pm
Amidst the ongoing election campaigning in Uttar Pradesh, PM Modi’s rally spree continued as he addressed a public meeting in Sitapur today. PM Modi paid tribute to Sant Ravidas Ji on the occasion of his birth anniversary, he said, “For decades, the devotees of Sant Ravidas ji demanded development of his birthplace, but previous governments came here during elections, took photographs and left. It is a matter of happiness for me that I am the MP of Kashi where Sant Ravidas ji was born. We are redeveloping Sant Ravidas Ji’s birthplace.”ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 08th, 11:31 am
ਅੱਜ ਦੇਸ਼ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਮਨਾ ਰਿਹਾ ਹੈ। 75 ਸਾਲ ਦਾ ਆਜ਼ਾਦੀ ਦੇ ਕਾਲਖੰਡ ਵਿੱਚ ਦੇਸ਼ ਨੂੰ ਦਿਸ਼ਾ ਦੇਣ ਦਾ, ਦੇਸ਼ ਨੂੰ ਗਤੀ ਦੇਣ ਦਾ ਅਨੇਕ ਪੱਧਰ ’ਤੇ ਪ੍ਰਯਾਸ ਹੋਏ ਹਨ। ਅਤੇ ਉਨ੍ਹਾਂ ਸਭ ਦਾ ਲੇਖਾ-ਜੋਖਾ ਲੈ ਕੇ ਜੋ ਅੱਛਾ ਹੈ ਉਸ ਨੂੰ ਅੱਗੇ ਵਧਾਉਣਾ, ਜੋ ਕਮੀਆਂ ਹਨ ਉਸ ਨੂੰ correct ਕਰਨਾ ਅਤੇ ਜਿੱਥੇ ਨਵੇਂ initiative ਲੈਣ ਦੀ ਜ਼ਰੂਰਤ ਹੈ ਉਹ ਨਵੇਂ initiative ਲੈਣਾ ਅਤੇ ਦੇਸ਼ ਜਦੋਂ ਆਜ਼ਾਦੀ ਦੇ 100 ਸਾਲ ਮਨਾਏਗਾ, ਤਦ ਸਾਨੂੰ ਦੇਸ਼ ਨੂੰ ਕਿੱਥੇ ਲੈ ਜਾਣਾ ਹੈ, ਕੈਸੇ ਲੈ ਜਾਣਾ ਹੈ, ਕਿਨ੍ਹਾਂ-ਕਿਨ੍ਹਾਂ ਯੋਜਨਾਵਾਂ ਦੇ ਸਹਾਰੇ ਅਸੀਂ ਲੈ ਜਾ ਸਕਦੇ ਹਾਂ, ਇਸ ਦੇ ਲਈ ਇਹ ਬਹੁਤ ਹੀ ਮਹੱਤਵਪੂਰਨ ਸਮਾਂ ਹੈ। ਅਤੇ ਅਸੀਂ ਸਾਰੇ ਰਾਜਨੀਤਕ ਨੇਤਾਵਾਂ ਨੇ ਰਾਜਨੀਤਕ ਖੇਤਰ ਦੇ ਕਾਰਜਕਰਤਾਵਾਂ ਨੇ ਆਪਣਾ ਧਿਆਨ ’ਤੇ ਵੀ ਅਤੇ ਦੇਸ਼ ਦਾ ਧਿਆਨ ਵੀ ਆਉਣ ਵਾਲੇ 25 ਸਾਲ ਦੇ ਲਈ ਦੇਸ਼ ਨੂੰ ਕੈਸੇ ਅੱਗੇ ਲੈ ਜਾਣਾ, ਇਸ ਦੇ ਲਈ ਕੇਂਦ੍ਰਿਤ ਕਰਨਾ ਚਾਹੀਦਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਸ ਤੋਂ ਜੋ ਸੰਕਲਪ ਉੱਭਰਨਗੇ, ਉਸ ਸੰਕਲਪ ਵਿੱਚ ਸਭ ਕਾ ਸਾਮੂਹਿਕ ਭਾਗੀਦਾਰੀ ਹੋਵੇਗੀ। ਸਭ ਦਾ ownership ਹੋਵੇਗੀ ਅਤੇ ਉਸ ਦੇ ਕਾਰਨ ਜੋ 75 ਸਾਲ ਦੀ ਗਤੀ ਸੀ, ਉਸ ਤੋਂ ਅਨੇਕ ਗੁਣਾ ਗਤੀ ਦੇ ਨਾਲ ਅਸੀਂ ਦੇਸ਼ ਨੂੰ ਬਹੁਤ ਕੁਝ ਦੇ ਸਕਦੇ ਹਾਂ।PM’s reply to the Motion of Thanks on the President’s Address in Rajya Sabha
February 08th, 11:30 am
The Prime Minister, Shri Narendra Modi, today replied to the motion of thanks on the President’s address to Parliament, in the Rajya Sabha. The Prime Minister said “This is a very important time to think, where to take the nation and how to take the nation ahead, when it celebrates 100 years of Independence.” He also believed that in order to complete the resolution for this we will need collective partnership and collective ownership.Double engine government is working with double speed for Uttar Pradesh’s development: PM
January 31st, 01:31 pm
Ahead of the upcoming Assembly elections, Prime Minister Narendra Modi today addressed his first virtual rally in five districts of Uttar Pradesh. These districts are Saharanpur, Shamli, Muzaffarnagar, Baghpat and GautamBuddha Nagar. Addressing the first virtual rally 'Jan Chaupal', PM Modi said, “The illegal occupation of the homes, land and shops of the poor, Dalits, backwards and the downtrodden was a sign of socialism five years ago.”PM Modi's Jan Chaupal with the people of Uttar Pradesh
January 31st, 01:30 pm
Ahead of the upcoming Assembly elections, Prime Minister Narendra Modi today addressed his first virtual rally in five districts of Uttar Pradesh. These districts are Saharanpur, Shamli, Muzaffarnagar, Baghpat and GautamBuddha Nagar. Addressing the first virtual rally 'Jan Chaupal', PM Modi said, “The illegal occupation of the homes, land and shops of the poor, Dalits, backwards and the downtrodden was a sign of socialism five years ago.”No power can stop the country whose youth is moving ahead with the resolve of Nation First: PM Modi
January 28th, 01:37 pm
Prime Minister Narendra Modi addressed the National Cadet Corps Rally at Cariappa Ground in New Delhi. The PM talked about the steps being taken to strengthen the NCC in the country in a period when the country is moving forward with new resolutions. He elaborated on the steps being taken to open the doors of the defence establishments for girls and women.ਪ੍ਰਧਾਨ ਮੰਤਰੀ ਨੇ ਕਰਿਅੱਪਾ ਮੈਦਾਨ ਵਿਖੇ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 28th, 01:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਿਅੱਪਾ ਮੈਦਾਨ ਵਿਖੇ ਨੈਸ਼ਨਲ ਕੈਡਿਟ ਕੋਰ (ਐੱਨਸੀਸੀ) ਰੈਲੀ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਗਾਰਡ ਆਵ੍ ਆਨਰ ਦਾ ਨਿਰੀਖਣ ਕੀਤਾ, ਐੱਨਸੀਸੀ ਟੁਕੜੀਆਂ ਦੁਆਰਾ ਮਾਰਚ ਪਾਸਟ ਦੀ ਸਮੀਖਿਆ ਕੀਤੀ ਅਤੇ ਐੱਨਸੀਸੀ ਕੈਡਿਟਾਂ ਨੂੰ ਆਰਮੀ ਐਕਸ਼ਨ, ਸਲਿਦਰਿੰਗ, ਮਾਇਕ੍ਰੋਲਾਈਟ ਫਲਾਇੰਗ, ਪੈਰਾਸੇਲਿੰਗ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ ਦੇਖਿਆ। ਬਿਹਤਰੀਨ ਕੈਡਿਟਾਂ ਨੇ ਪ੍ਰਧਾਨ ਮੰਤਰੀ ਤੋਂ ਮੈਡਲ ਅਤੇ ਬੈਟਨ ਵੀ ਪ੍ਰਾਪਤ ਕੀਤੇ।ਪੁਦੂਚੇਰੀ ਵਿੱਚ 25ਵੇਂ ਨੈਸ਼ਨਲ ਯੂਥ ਫੈਸਟੀਵਲ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 12th, 03:02 pm
ਪੁਦੂਚੇਰੀ ਦੇ ਲੈਫਟੀਨੈਂਟ ਗਵਰਨਰ ਤਮਿਲ-ਸਾਈ ਜੀ, ਮੁੱਖ ਮੰਤਰੀ ਐੱਨ ਰੰਗਾਸਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਨਾਰਾਇਣ ਰਾਣੇ ਜੀ, ਸ਼੍ਰੀ ਅਨੁਰਾਗ ਠਾਕੁਰ ਜੀ, ਸ਼੍ਰੀ ਨਿਸ਼ੀਤ ਪ੍ਰਮਾਣਿਕ ਜੀ, ਸ਼੍ਰੀ ਭਾਨੂ ਪ੍ਰਤਾਪ ਸਿੰਘ ਵਰਮਾ ਜੀ, ਪੁਦੂਚੇਰੀ ਸਰਕਾਰ ਦੇ ਸੀਨੀਅਰ ਮੰਤਰੀਗਣ, ਸਾਂਸਦ ਗਣ, ਵਿਧਾਇਕ ਗਣ, ਦੇਸ਼ ਦੇ ਹੋਰ ਰਾਜਾਂ ਦੇ ਮੰਤਰੀਗਣ, ਅਤੇ ਮੇਰੇ ਯੁਵਾ ਸਾਥੀਓ! ਵਣੱਕਮ! ਆਪ ਸਭ ਨੂੰ ਰਾਸ਼ਟਰੀ ਯੁਵਾ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ!