Any country can move forward only by being proud of its heritage and preserving it: PM Modi
November 11th, 11:30 am
PM Modi participated in the 200th anniversary celebration of Shree Swaminarayan Mandir in Vadtal, Gujarat. Noting that the 200th year celebrations in Vadtal dham was not mere history, Shri Modi remarked that it was an event of a huge importance for many disciples including him who had grown up with utmost faith in Vadtal Dham. He added that this occasion was a testimony to the eternal flow of Indian culture.PM Modi participates in 200th year celebrations of Shree Swaminarayan Mandir in Vadtal, Gujarat
November 11th, 11:15 am
PM Modi participated in the 200th anniversary celebration of Shree Swaminarayan Mandir in Vadtal, Gujarat. Noting that the 200th year celebrations in Vadtal dham was not mere history, Shri Modi remarked that it was an event of a huge importance for many disciples including him who had grown up with utmost faith in Vadtal Dham. He added that this occasion was a testimony to the eternal flow of Indian culture.If the world praises India it's because of your vote which elected a majority government in the Centre: PM Modi in Mudbidri
May 03rd, 11:01 am
Continuing his election campaigning spree, Prime Minister Narendra Modi today addressed a mega public meeting in Karnataka’s Mudbidri. May 10th, the day of the polls, is fast approaching. The BJP is determined to make Karnataka the top state and BJP's resolve is to make Karnataka a manufacturing super power. This is our roadmap for the coming years,” stated PM Modi.PM Modi addresses public meetings in Karnataka’s Mudbidri, Ankola and Bailhongal
May 03rd, 11:00 am
Continuing his election campaigning spree, Prime Minister Narendra Modi today addressed a mega public meeting in Karnataka’s Mudbidri. May 10th, the day of the polls, is fast approaching. The BJP is determined to make Karnataka the top state and BJP's resolve is to make Karnataka a manufacturing super power. This is our roadmap for the coming years,” stated PM Modi.ਨਵੀਂ ਦਿੱਲੀ ਵਿੱਚ ਮਹਾਰਿਸ਼ੀ ਦਯਾਨੰਦ ਸਰਸਵਤੀ ਦੀ 200ਵੀਂ ਜਯੰਤੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 12th, 11:00 am
ਪ੍ਰੋਗਰਾਮ ਵਿੱਚ ਉਪਸਥਿਤ ਗੁਜਰਾਤ ਦੇ ਰਾਜਪਾਲ ਸ਼੍ਰੀਮਾਨ ਆਚਾਰਿਆ ਦੇਵਵ੍ਰਤ ਜੀ, ਸਾਰਵਦੇਸ਼ਿਕ ਆਰਯ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਸ਼੍ਰੀ ਸੁਰੇਸ਼ ਚੰਦ੍ਰ ਆਰਯ ਜੀ, ਦਿੱਲੀ ਆਰਯ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਸ਼ੀ ਧਰਮਪਾਲ ਆਰਯ ਜੀ, ਸ਼੍ਰੀ ਵਿਨੈ ਆਰਯ ਜੀ, ਮੰਤਰੀ ਮੰਡਲ ਦੇ ਮੇਰੇ ਸਾਥੀ ਜੀ, ਕਿਸ਼ਨ ਰੇੱਡੀ ਜੀ, ਮੀਨਾਕਸ਼ੀ ਲੇਖੀ ਜੀ, ਅਰਜੁਨ ਰਾਮ ਮੇਘਵਾਲ ਜੀ, ਸਾਰੇ ਪ੍ਰਤੀਨਿਧੀਗਣ, ਉਪਸਥਿਤ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਮਹਾਰਿਸ਼ੀ ਦਯਾਨੰਦ ਸਰਸਵਤੀ ਦੇ 200ਵੇਂ ਜਯੰਤੀ ਸਮਾਰੋਹ ਦਾ ਉਦਘਾਟਨ ਕੀਤਾ
February 12th, 10:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਵਿੱਚ ਮਹਾਰਿਸ਼ੀ ਦਯਾਨੰਦ ਸਰਸਵਤੀ ਦੀ 200ਵੀਂ ਜਯੰਤੀ ਦੀ ਯਾਦ ਵਿੱਚ ਸਾਲ ਭਰ ਚੱਲਣ ਵਾਲੇ ਜਸ਼ਨਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸ਼ਰਧਾਂਜਲੀ ਵਜੋਂ ਇੱਕ ਲੋਗੋ ਵੀ ਜਾਰੀ ਕੀਤਾ।ਪ੍ਰਧਾਨ ਮੰਤਰੀ ਨੇ ਦੋ ਦਿਨਾਂ ਵਿੱਚ 10 ਲੱਖ ਤੋਂ ਵੱਧ ਸੁਕੰਨਿਆ ਸਮਰਿਧੀ ਖਾਤਾ ਖੋਲ੍ਹਣ ਲਈ ਭਾਰਤੀਯ ਡਾਕ (ਇੰਡੀਆ ਪੋਸਟ) ਨੂੰ ਵਧਾਈਆਂ ਦਿੱਤੀਆਂ
February 11th, 09:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੋ ਦਿਨਾਂ ਵਿੱਚ 10 ਲੱਖ ਤੋਂ ਵੱਧ ਸੁਕੰਨਿਆ ਸਮਰਿਧੀ ਖਾਤਾ ਖੋਲ੍ਹਣ ਲਈ ਇੰਡੀਆ ਪੋਸਟ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਲੜਕੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਵਿੱਚ ਮਦਦ ਮਿਲੇਗੀ।ਮਰੋਲ, ਮਹਾਰਾਸ਼ਟਰ ਵਿੱਚ ਅਲਜਮੇਯਾ-ਤੁਸ-ਸੈਫਿਯਾ ਦੇ ਨਵੇਂ ਪਰਿਸਰ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 10th, 08:27 pm
His Holiness ਸੈਯਦਨਾ ਮੁਫਦੱਲ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਜੀ, ਇਸ ਕਾਰਯਕ੍ਰਮ(ਪ੍ਰੋਗਰਾਮ) ਵਿੱਚ ਮੌਜੂਦ ਅਨੇਕ ਸਾਰੇ ਸਤਿਕਾਰਯੋਗ ਮਹਾਨੁਭਾਵ!ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਅਲਜਾਮੀਆ-ਤੁਸ-ਸੈਫਿਯਾਹ ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ
February 10th, 04:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਰੋਲ, ਮੁੰਬਈ ਵਿਖੇ ਅਲਜਾਮੀਆ-ਤੁਸ-ਸੈਫਿਯਾਹ (ਸੈਫੀ ਅਕੈਡਮੀ) ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਅਲਜਾਮੀਆ-ਤੁਸ-ਸੈਫਿਯਾਹ ਦਾਊਦੀ ਬੋਹਰਾ ਭਾਈਚਾਰੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਹੈ। ਪਰਮ ਪਾਵਨ ਸਯਦਨਾ ਮੁਫੱਦਲ ਸੈਫੂਦੀਨ ਦੇ ਪਥਪ੍ਰਦਰਸ਼ਨ ਵਿੱਚ, ਸੰਸਥਾ ਸਮਾਜ ਦੀਆਂ ਲਰਨਿੰਗ ਪਰੰਪਰਾਵਾਂ ਅਤੇ ਸਾਹਿਤਕ ਸੱਭਿਆਚਾਰ ਦੀ ਰੱਖਿਆ ਲਈ ਕੰਮ ਕਰ ਰਹੀ ਹੈ।ਉੱਤਰ ਪ੍ਰਦੇਸ਼ ਦੇ ਬਸਤੀ ਵਿੱਚ ਦੂਸਰੇ ਸਾਂਸਦ ਖੇਲ ਮਹਾਕੁੰਭ ਦੇ ਉਦਘਾਟਨ ਸਮੇਂ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 18th, 04:39 pm
ਯੂਪੀ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਸੰਸਦ ਵਿੱਚ ਮੇਰੇ ਸਾਥੀ ਸਾਡੇ ਯੁਵਾ ਮਿੱਤਰ ਭਾਈ ਹਰੀਸ਼ ਦ੍ਵਿਵੇਦੀ ਜੀ, ਵਿਭਿੰਨ ਖੇਡਾਂ ਦੇ ਖਿਡਾਰੀ, ਰਾਜ ਸਰਕਾਰ ਦੇ ਮੰਤਰੀਗਣ, ਵਿਧਾਇਕਗਣ ਹੋਰ ਸਾਰੇ ਜਨਪ੍ਰਤੀਨਿਧੀ, ਹੋਰ ਸਾਰੇ ਵਰਿਸ਼ਠ ਮਹਾਨੁਭਾਵ ਅਤੇ ਵਿਸ਼ਾਲ ਸੰਖਿਆ ਵਿੱਚ ਮੈਂ ਦੇਖ ਰਿਹਾ ਹਾਂ ਚਾਰੋਂ ਤਰਫ਼ ਨੌਜਵਾਨ ਹੀ ਨੌਜਵਾਨ ਹਨ। ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਬਸਤੀ ਜ਼ਿਲ੍ਹੇ ਵਿੱਚ ਸਾਂਸਦ ਖੇਲ ਮਹਾਕੁੰਭ 2022-23 ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ
January 18th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਾਂਸਦ ਖੇਲ ਮਹਾਕੁੰਭ 2022-23 ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ। ਸਾਲ 2021 ਤੋਂ ਬਸਤੀ ਤੋਂ ਸਾਂਸਦ ਸ਼੍ਰੀ ਹਰੀਸ਼ ਦਿਵੇਦੀ ਦੁਆਰਾ ਬਸਤੀ ਜ਼ਿਲੇ ਵਿੱਚ ਸਾਂਸਦ ਖੇਲ ਮਹਾਕੁੰਭ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਖੇਲ ਮਹਾਕੁੰਭ ਵਿੱਚ ਕੁਸ਼ਤੀ, ਕਬੱਡੀ, ਖੋ-ਖੋ, ਬਾਸਕਟਬਾਲ, ਫੁੱਟਬਾਲ, ਹਾਕੀ, ਵਾਲੀਬਾਲ, ਜਿਹੀਆਂ ਇਨਡੋਰ ਅਤੇ ਆਊਟਡੋਰ ਖੇਡਾਂ ਵਿੱਚ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ। ਖੇਲ ਮਹਾਕੁੰਭ ਦੌਰਾਨ ਹੈਂਡਬਾਲ, ਸ਼ਤਰੰਜ, ਕੈਰਮ, ਬੈਡਮਿੰਟਨ, ਟੇਬਲ ਟੈਨਿਸ ਆਦਿ ਤੋਂ ਇਲਾਵਾ ਲੇਖ ਲਿਖਣ, ਪੇਂਟਿੰਗ, ਰੰਗੋਲੀ ਬਣਾਉਣ ਆਦਿ ਦੇ ਮੁਕਾਬਲੇ ਵੀ ਕਰਵਾਏ ਜਾਂਦੇ ਹਨ।ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਭਾਵਨਗਰ ਵਿੱਚ ਸਮੂਹਿਕ ਵਿਆਹ ਸਮਾਰੋਹ 'ਪਾਪਾ ਨੀ ਪਰੀ' ਲਗਨੋਤਸਵ 2022 ਵਿੱਚ ਹਿੱਸਾ ਲਿਆ
November 06th, 05:32 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਭਾਵਨਗਰ ਵਿੱਚ ਇੱਕ ਸਮੂਹਿਕ ਵਿਆਹ ਸਮਾਰੋਹ - 'ਪਾਪਾ ਨੀ ਪਰੀ' ਲਗਨੋਤਸਵ 2022 ਵਿੱਚ ਹਿੱਸਾ ਲਿਆ। ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇਕੱਠੇ ਸਾਢੇ ਪੰਜ ਸੌ ਤੋਂ ਅਧਿਕ ਬੇਟੇ-ਬੇਟੀਆਂ ਦਾ ਨਵਾਂ ਜੀਵਨ ਸ਼ੁਰੂ ਹੋ ਰਿਹਾ ਹੈ ਅਤੇ ਭਾਵਨਗਰ ਇਸ ਦਾ ਸਾਖੀ ਬਣ ਰਿਹਾ ਹੈ। ਅਸੀਂ ਸਾਰੇ ਸਮਾਜ ਦੀ ਸ਼ਕਤੀ, ਕਰਮ ਅਤੇ ਕਰਤੱਵ ਦੇ ਪਥ ਦੀ ਭਗਤੀ ਨੂੰ ਦੇਖ ਰਹੇ ਹਾਂ।ਗੁਜਰਾਤ ਦੇ ਮੋਢੇਰਾ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਸਮਰਪਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 09th, 04:47 pm
ਅੱਜ ਮੋਢੇਰਾ ਦੇ ਲਈ, ਮੇਹਸਾਣਾ ਦੇ ਲਈ ਅਤੇ ਪੂਰੇ ਨੌਰਥ ਗੁਜਰਾਤ ਦੇ ਲਈ ਵਿਕਾਸ ਦੀ ਨਵੀਂ ਊਰਜਾ ਦਾ ਸੰਚਾਰ ਹੋਇਆ ਹੈ। ਬਿਜਲੀ-ਪਾਣੀ ਤੋਂ ਲੈ ਕੇ ਰੋਡ-ਰੇਲ ਤੱਕ, ਡੇਅਰੀ ਤੋਂ ਲੈ ਕੇ ਕੌਸ਼ਲ ਵਿਕਾਸ ਅਤੇ ਸਿਹਤ ਨਾਲ ਜੁੜੇ ਅਨੇਕ ਪ੍ਰੋਜੈਕਟਸ ਦਾ ਅੱਜ ਲੋਕਅਰਪਣ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਹਜ਼ਾਰਾਂ ਕਰੋੜ ਰੁਪਏ ਤੋਂ ਅਧਿਕ ਦੇ ਇਹ ਪ੍ਰੋਜੈਕਟਸ, ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨਗੇ, ਕਿਸਾਨਾਂ ਅਤੇ ਪਸ਼ੂਪਾਲਕਾਂ ਦੀ ਆਮਦਨ ਵਧਾਉਣ ਵਿੱਚ ਮਦਦ ਕਰਨਗੇ ਅਤੇ ਇਸ ਪੂਰੇ ਖੇਤਰ ਵਿੱਚ ਹੈਰੀਟੇਜ ਟੂਰਿਜ਼ਮ ਨਾਲ ਜੁੜੀਆਂ ਸੁਵਿਧਾਵਾਂ ਨੂੰ ਵੀ ਵਿਸਤਾਰ ਦੇਣਗੇ। ਆਪ ਸਭ ਨੂੰ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦੇ ਲਈ ਬਹੁਤ-ਬਹੁਤ ਵਧਾਈ। ਇਹ ਮੇਹਸਾਣਾ ਵਾਲਿਆਂ ਨੇ ਰਾਮ-ਰਾਮ।PM lays foundation stone and dedicates to the nation various projects worth over Rs 3900 crore in Modhera, Mehsana, Gujarat
October 09th, 04:46 pm
PM Modi laid the foundation stone and dedicated various projects worth over Rs 3900 crore to the nation in Modhera. The Prime Minister said earlier Modhera was known for Surya Mandir but now Surya Mandir has inspired Saur Gram and that has made a place on the environment and energy map of the world.ਮੱਧ ਪ੍ਰਦੇਸ਼ ਦੇ ਸ਼ਿਓਪੁਰ ਵਿੱਚ ਮਹਿਲਾ ਸੈਲਫ ਹੈਲਪ ਗਰੁੱਪਾਂ ਦੀ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 17th, 01:03 pm
ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂਭਾਈ ਪਟੇਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਮੰਤਰੀ ਪਰਿਸ਼ਦ ਦੇ ਮੇਰੇ ਸਾਥੀਗਣ, ਮੱਧ ਪ੍ਰਦੇਸ਼ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕ ਸਾਥੀ, ਵਿਸ਼ਾਲ ਸੰਖਿਆ ਵਿੱਚ ਪਹੁੰਚੇ ਹੋਏ ਹੋਰ ਸਾਰੇ ਮਹਾਨੁਭਾਵ ਅਤੇ ਅੱਜ ਇਸ ਪ੍ਰੋਗਰਾਮ ਦੇ ਕੇਂਦਰ ਬਿੰਦੂ ਵਿੱਚ ਹਨ, ਜਿਨ੍ਹਾਂ ਦੇ ਲਈ ਇਹ ਪ੍ਰੋਗਰਾਮ ਹੈ, ਐਸੀ ਬਹੁਤ ਬੜੀ ਸੰਖਿਆ ਵਿੱਚ ਉਪਸਥਿਤ ਸਵੈ-ਸਹਾਇਤਾ ਸਮੂਹ ਨਾਲ ਜੁੜੀਆਂ ਮਾਤਾਵਾਂ - ਭੈਣਾਂ ਨੂੰ ਪ੍ਰਣਾਮ!PM addresses Women Self Help Groups Conference in Karahal, Madhya Pradesh
September 17th, 01:00 pm
PM Modi participated in Self Help Group Sammelan organised at Sheopur, Madhya Pradesh. The PM highlighted that in the last 8 years, the government has taken numerous steps to empower the Self Help Groups. “Today more than 8 crore sisters across the country are associated with this campaign. Our goal is that at least one sister from every rural family should join this campaign”, PM Modi remarked.ਸ਼੍ਰੀ ਹਰਮੋਹਨ ਸਿੰਘ ਯਾਦਵ ਦੀ 10ਵੀਂ ਪੁਣਯਤਿਥੀ (ਬਰਸੀ) ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 25th, 04:31 pm
ਮੈਂ ਸਵਰਗੀ ਹਰਮੋਹਨ ਸਿੰਘ ਯਾਦਵ ਜੀ ਉਨ੍ਹਾਂ ਦੀ ਪੁਣਯਤਿਥੀ (ਬਰਸੀ) ’ਤੇ ਉਨ੍ਹਾਂ ਨੂੰ ਆਦਰਪੂਰਵਕ ਨਮਨ ਕਰਦਾ ਹਾਂ, ਆਪਣੀ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਮੈਂ ਸੁਖਰਾਮ ਜੀ ਦਾ ਵੀ ਆਭਾਰ ਵਿਅਕਤ ਕਰਦਾ ਹਾਂ ਕਿ ਉਨ੍ਹਾਂ ਨੇ ਇਸ ਪ੍ਰੋਗਰਾਮ ਦੇ ਲਈ ਮੈਨੂੰ ਇਤਨੇ ਸਨੇਹ ਦੇ ਨਾਲ ਸੱਦਾ ਦਿੱਤਾ। ਮੇਰੀ ਹਾਰਦਿਕ ਇੱਛਾ ਵੀ ਸੀ ਕਿ ਮੈਂ ਇਸ ਪ੍ਰੋਗਰਾਮ ਦੇ ਲਈ ਕਾਨਪੁਰ ਆ ਕੇ ਆਪ ਸਭ ਦੇ ਦਰਮਿਆਨ ਉਪਸਥਿਤ ਰਹਾਂ। ਲੇਕਿਨ ਅੱਜ, ਸਾਡੇ ਦੇਸ਼ ਦੇ ਲਈ ਇੱਕ ਬਹੁਤ ਬੜਾ ਲੋਕਤਾਂਤ੍ਰਿਕ ਅਵਸਰ ਵੀ ਹੈ।ਪ੍ਰਧਾਨ ਮੰਤਰੀ ਨੇ ਸਵਰਗੀ ਸ਼੍ਰੀ ਹਰਮੋਹਨ ਸਿੰਘ ਯਾਦਵ ਦੀ 10ਵੀਂ ਪੁਣਯਤਿਥੀ 'ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
July 25th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵਰਗੀ ਸ਼੍ਰੀ ਹਰਮੋਹਨ ਸਿੰਘ ਯਾਦਵ, ਸਾਬਕਾ ਸੰਸਦ ਮੈਂਬਰ, ਐੱਮਐੱਲਸੀ, ਵਿਧਾਇਕ ਅਤੇ ਸ਼ੌਰਯ ਚੱਕਰ ਪੁਰਸਕਾਰ ਨਾਲ ਸਨਮਾਨਿਤ ਅਤੇ ਯਾਦਵ ਭਾਈਚਾਰੇ ਦੀ ਇੱਕ ਮਹਾਨ ਸ਼ਖ਼ਸੀਅਤ ਅਤੇ ਨੇਤਾ ਦੀ 10ਵੀਂ ਪੁਣਯਤਿਥੀ 'ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ।ਸੰਯੁਕਤ ਬਿਆਨ: 6ਵਾਂ ਇੰਡੀਆ-ਜਰਮਨੀ ਇੰਟਰ-ਗਵਰਨਮੈਂਟਲ ਕੰਸਲਟੇਸ਼ਨਸ
May 02nd, 08:28 pm
ਅੱਜ ਫੈਡਰਲ ਚਾਂਸਲਰ ਓਲਾਫ ਸ਼ੋਲਜ਼ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਹਿ-ਪ੍ਰਧਾਨਗੀ ਹੇਠ, ਫੈਡਰਲ ਰੀਪਬਲਿਕ ਆਵ੍ ਜਰਮਨੀ ਅਤੇ ਭਾਰਤ ਗਣਰਾਜ ਦੀਆਂ ਸਰਕਾਰਾਂ ਨੇ ਇੰਟਰ-ਗਵਰਨਮੈਂਟਲ ਕੰਸਲਟੇਸ਼ਨਸ ਦੇ ਛੇਵੇਂ ਦੌਰ ਦਾ ਆਯੋਜਨ ਕੀਤਾ। ਦੋਵਾਂ ਨੇਤਾਵਾਂ ਤੋਂ ਇਲਾਵਾ, ਦੋਵਾਂ ਵਫ਼ਦਾਂ ਵਿੱਚ ਅਨੁਸੂਚੀ ਵਿੱਚ ਜ਼ਿਕਰ ਕੀਤੇ ਮੰਤਰਾਲਿਆਂ ਦੇ ਮੰਤਰੀ ਅਤੇ ਹੋਰ ਉੱਚ ਨੁਮਾਇੰਦੇ ਸ਼ਾਮਲ ਸਨ।ਕੱਛ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਇੱਕ ਸੈਮੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 08th, 06:03 pm
ਮੈਂ ਆਪ ਸਾਰਿਆਂ ਨੂੰ, ਦੇਸ਼ ਦੀਆਂ ਸਾਰੀਆਂ ਮਹਿਲਾਵਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਅਨੇਕ ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ। ਇਸ ਅਵਸਰ ’ਤੇ ਦੇਸ਼ ਦੀਆਂ ਆਪ ਮਹਿਲਾ ਸੰਤਾਂ ਅਤੇ ਸਾਧਵੀਆਂ ਦੁਆਰਾ ਇਸ ਅਭਿਨਵ ਕਾਰਜਕ੍ਰਮ ਦਾ ਆਯੋਜਨ ਕੀਤਾ ਗਿਆ ਹੈ। ਮੈਂ ਆਪ ਸਭ ਦਾ ਅਭਿਨੰਦਨ ਕਰਦਾ ਹਾਂ।