ਗੋਆ ਵਿੱਚ 9ਵੀਂ ਵਿਸ਼ਵ ਆਯੁਰਵੇਦ ਕਾਂਗਰਸ ਦੇ ਸਮਾਪਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 04:15 pm
ਮੈਂ ਗੋਆ ਦੀ ਖੂਬਸੂਰਤ ਧਰਤੀ 'ਤੇ ਵਰਲਡ ਆਯੁਰਵੇਦ ਕਾਂਗਰਸ ਦੇ ਲਈ ਦੇਸ਼-ਵਿਦੇਸ਼ ਤੋਂ ਇਕੱਠੇ ਹੋਏ ਆਪ ਸਾਰੇ ਸਾਥੀਆਂ ਦਾ ਸੁਆਗਤ ਕਰਦਾ ਹਾਂ। ਵਰਲਡ ਆਯੁਰਵੇਦ ਕਾਂਗਰਸ ਦੀ ਸਫ਼ਲਤਾ ਦੇ ਲਈ ਮੈਂ ਆਪ ਸਭ ਨੂੰ ਹਿਰਦੇ ਤੋਂ ਸ਼ੁਭਕਾਮਨਾਵਾਂ ਦਿੰਦਾ ਹਾਂ। ਇਹ ਆਯੋਜਨ ਇੱਕ ਐਸੇ ਸਮੇਂ ਵਿੱਚ ਹੋ ਰਿਹਾ ਹੈ, ਜਦੋਂ ਭਾਰਤ ਦੀ ਆਜ਼ਾਦੀ ਕੇ ਅੰਮ੍ਰਿਤਕਾਲ ਦੀ ਯਾਤਰਾ ਸ਼ੁਰੂ ਹੈ। ਆਪਣੇ ਗਿਆਨ-ਵਿਗਿਆਨ ਅਤੇ ਸੱਭਿਆਚਾਰਕ ਅਨੁਭਵ ਤੋਂ ਵਿਸ਼ਵ ਦੇ ਕਲਿਆਣ ਦਾ ਸੰਕਲਪ ਅੰਮ੍ਰਿਤਕਾਲ ਦਾ ਇੱਕ ਬੜਾ ਲਕਸ਼ ਹੈ। ਅਤੇ, ਆਯੁਰਵੇਦ ਇਸ ਦੇ ਲਈ ਇੱਕ ਮਜ਼ਬੂਤ ਅਤੇ ਪ੍ਰਭਾਵੀ ਮਾਧਿਅਮ ਹੈ। ਭਾਰਤ ਇਸ ਸਾਲ G-20 ਸਮੂਹ ਦੀ ਪ੍ਰਧਾਨਗੀ ਅਤੇ ਮੇਜ਼ਬਾਨੀ ਵੀ ਕਰ ਰਿਹਾ ਹੈ। ਅਸੀਂ G-20 ਸਮਿਟ ਦਾ ਵੀ ਥੀਮ ਰੱਖਿਆ ਹੈ- “One Earth, One Family, One Future”! ਐਸੇ ਹੀ ਵਿਸ਼ਿਆਂ ’ਤੇ ਆਪ ਸਾਰੇ ਵਰਲਡ ਆਯੁਰਵੇਦ ਕਾਂਗਰਸ ਦੇ ਇਸ ਆਯੋਜਨ ਵਿੱਚ ਚਰਚਾ ਕਰੋਗੇ, ਪੂਰੇ ਵਿਸ਼ਵ ਦੀ ਸਿਹਤ ਦੇ ਲਈ ਵਿਮਰਸ਼ ਕਰੋਗੇ। ਮੈਨੂੰ ਖੁਸ਼ੀ ਹੈ ਕਿ ਦੁਨੀਆ ਦੇ 30 ਤੋਂ ਜ਼ਿਆਦਾ ਦੇਸ਼ਾਂ ਨੇ ਆਯੁਰਵੇਦ ਨੂੰ ਟ੍ਰੈਡਿਸ਼ਨਲ Medicine ਦੇ ਇੱਕ ਸਿਸਟਮ ਦੇ ਰੂਪ ਵਿੱਚ ਮਾਨਤਾ ਦੇ ਰੱਖੀ ਹੈ। ਸਾਨੂੰ ਮਿਲ ਕੇ ਇਸ ਨੂੰ ਹੋਰ ਜ਼ਿਆਦਾ ਤੋਂ ਜ਼ਿਆਦਾ ਦੇਸ਼ਾਂ ਤੱਕ ਪਹੁੰਚਾਉਣਾ ਹੈ, ਆਯੁਰਵੇਦ ਨੂੰ ਮਾਨਤਾ ਦਿਵਾਉਣੀ ਹੈ।PM addresses valedictory function of 9th World Ayurveda Congress
December 11th, 04:00 pm
PM Modi addressed the valedictory function of the 9th World Ayurveda Congress. He also inaugurated three National Ayush Institutes. Dwelling upon the philosophical underpinnings of Ayurveda the PM said, Ayurveda goes beyond treatment and promotes wellness, as he pointed out that the world is shifting towards this ancient way of life after going through various changes in trends.PM greets citizens on Dhanteras
October 22nd, 08:40 pm
The Prime Minister, Shri Narendra Modi has greeted the citizens on the auspicious occasion of Dhanteras. Highlighting the close association of Dhanteras with health and wellness, the Prime Minister recognised the global attention drawn towards India’s traditional medicines & Yoga and lauded the efforts of those working in these fields. He also shared his recent speech at the Global Ayush Summit.ਗੁਜਰਾਤ ਦੇ ਗਾਂਧੀਨਗਰ ਵਿੱਚ ਗਲੋਬਲ ਆਯੁਸ਼ ਇਨਵੈਸਟਮੈਂਟ ਅਤੇ ਇਨੋਵੇਸ਼ਨ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 20th, 03:53 pm
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸਨਮਾਨਯੋਗ ਪ੍ਰਵਿੰਦ ਜਗਨਨਾਥ ਜੀ, WHO ਦੇ ਡਾਇਰੈਕਟਰ ਜਨਰਲ ਡਾਕਟਰ ਟੇਡਰੋਸ, ਗੁਜਰਾਤ ਦੇ ਊਰਜਾਵਾਨ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸਰਬਾਨੰਦ ਸੋਨੋਵਾਲ ਜੀ, ਮਨਸੁਖ ਭਾਈ ਮਾਂਡਵੀਯਾ ਜੀ, ਮਹੇਂਦਰ ਭਾਈ ਮੁੰਜਪਰਾ ਜੀ, ਦੇਸ਼ ਵਿਦੇਸ਼ ਤੋਂ ਆਏ ਸਾਰੇ diplomats, scientists, entrepreneurs ਅਤੇ experts, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਗਾਂਧੀਨਗਰ ਵਿੱਚ ਗਲੋਬਲ ਆਯੁਸ਼ ਨਿਵੇਸ਼ ਅਤੇ ਨਵੀਨਤਾ ਸੰਮੇਲਨ ਦਾ ਉਦਘਾਟਨ ਕੀਤਾ
April 20th, 11:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ, ਗੁਜਰਾਤ ਵਿੱਚ ਮਹਾਤਮਾ ਮੰਦਿਰ ਵਿੱਚ ਗਲੋਬਲ ਆਯੁਸ਼ ਨਿਵੇਸ਼ ਅਤੇ ਨਵੀਨਤਾ ਸੰਮੇਲਨ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ੍ਰੀ ਪ੍ਰਵਿੰਦ ਕੁਮਾਰ ਜੁਗਨਾਥ ਅਤੇ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਦੇ ਡਾਇਰੈਕਟਰ-ਜਨਰਲ ਡਾ. ਟੇਡਰੋਸ ਗ਼ੈਬਰੇਯਸਸ ਮੌਜੂਦ ਸਨ। ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ, ਸ਼੍ਰੀ ਸਬਾਨੰਦ ਸੋਨੋਵਾਲ, ਸ਼੍ਰੀ ਮੁੰਜਪਾਰਾ ਮਹੇਂਦਰਭਾਈ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ ਮੌਜੂਦ ਸਨ। 3 ਦਿਨ ਚੱਲਣ ਵਾਲੇ ਇਸ ਸੰਮੇਲਨ ਵਿੱਚ ਲਗਭਗ 90 ਉੱਘੇ ਬੁਲਾਰਿਆਂ ਅਤੇ 100 ਪ੍ਰਦਰਸ਼ਕਾਂ ਦੀ ਮੌਜੂਦਗੀ ਦੇ ਨਾਲ 5 ਪਲੈਨਰੀ ਸੈਸ਼ਨ, 8 ਗੋਲਮੇਜ਼, 6 ਵਰਕਸ਼ਾਪਾਂ ਅਤੇ 2 ਸਿੰਪੋਜ਼ੀਅਮ ਹੋਣਗੇ। ਇਹ ਸੰਮੇਲਨ ਨਿਵੇਸ਼ ਦੀ ਸੰਭਾਵਨਾ ਨੂੰ ਉਜਾਗਰ ਕਰਨ ਵਿੱਚ ਮਦਦ ਕਰੇਗਾ ਅਤੇ ਨਵੀਨਤਾ, ਖੋਜ ਅਤੇ ਵਿਕਾਸ, ਸਟਾਰਟ-ਅੱਪ ਈਕੋਸਿਸਟਮ ਅਤੇ ਵੈੱਲਨੈੱਸ ਉਦਯੋਗ ਨੂੰ ਹੁਲਾਰਾ ਦੇਵੇਗਾ। ਇਹ ਉਦਯੋਗ ਨੇਤਾਵਾਂ, ਸਿੱਖਿਆ ਸ਼ਾਸਤਰੀਆਂ ਅਤੇ ਵਿਦਵਾਨਾਂ ਨੂੰ ਇਕੱਠੇ ਲਿਆਉਣ ਅਤੇ ਭਵਿੱਖ ਦੇ ਸਹਿਯੋਗ ਲਈ ਇੱਕ ਪਲੈਟਫੌਰਮ ਵਜੋਂ ਕੰਮ ਕਰਨ ਵਿੱਚ ਮਦਦ ਕਰੇਗਾ।