ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 20th, 08:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19 ਨਵੰਬਰ ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ ਦੇ ਦੌਰਾਨ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ (H.E. Mr. Luiz Inacio Lula da Silva) ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਲੂਲਾ ਦਾ ਉਨ੍ਹਾਂ ਦੀ ਪ੍ਰਾਹੁਣਾਚਾਰੀ ਦੇ ਲਈ ਧੰਨਵਾਦ ਕੀਤਾ ਅਤੇ ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਜੀ-20 ਅਤੇ ਆਈਬੀਐੱਸਏ (Brazil’s G20 and IBSA presidencies) ਦੇ ਸਫ਼ਲ ਆਯੋਜਨ ਦੇ ਲਈ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਗ਼ਰੀਬੀ ਅਤੇ ਭੁੱਖਮਰੀ ਦੇ ਖ਼ਿਲਾਫ਼ ਆਲਮੀ ਗਠਬੰਧਨ (Global Alliance Against Poverty and Hunger) ਸ਼ੁਰੂ ਕਰਨ ਵਿੱਚ ਬ੍ਰਾਜ਼ੀਲ ਦੁਆਰਾ ਸਮਰਥਿਤ ਪਹਿਲ ਦੀ ਸ਼ਲਾਘਾ ਕੀਤੀ ਅਤੇ ਇਸ ਦੇ ਲਈ ਭਾਰਤ ਦੀ ਤਰਫ਼ੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਜੀ-20 ਟ੍ਰੌਇਕਾ ਮੈਂਬਰ (G 20 Troika member) ਦੇ ਰੂਪ ਵਿੱਚ ਟਿਕਾਊ ਵਿਕਾਸ ਅਤੇ ਆਲਮੀ ਸ਼ਾਸਨ ਸੁਧਾਰ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ-20 ਏਜੰਡਾ (Brazilian G 20 agenda) ਦੇ ਪ੍ਰਤੀ ਭਾਰਤ ਦੇ ਸਮਰਥਨ ਦਾ ਭੀ ਉਲੇਖ ਕੀਤਾ, ਜਿਸ ਵਿੱਚ ਗਲੋਬਲ ਸਾਊਥ (Global South) ਦੀਆਂ ਚਿੰਤਾਵਾਂ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਸ਼੍ਰੀ ਮੋਦੀ ਨੇ ਅਗਲੇ ਵਰ੍ਹੇ ਹੋਣ ਵਾਲੇ ਬ੍ਰਿਕਸ ਅਤੇ ਸੀਓਪੀ 30 (BRICS and COP 30) ਵਿੱਚ ਬ੍ਰਾਜ਼ੀਲ ਦੀ ਲੀਡਰਸ਼ਿਪ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸੈਸ਼ਨ ਵਿਖੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
November 20th, 01:40 am
ਅੱਜ ਦੇ session ਦਾ ਥੀਮ ਬਹੁਤ ਪ੍ਰਾਸਂਗਿਕ ਹੈ, ਸਾਡੀ ਭਾਵੀ ਪੀੜ੍ਹੀ ਦੇ ਭਵਿੱਖ ਨਾਲ ਜੁੜਿਆ ਹੈ। ਨਵੀਂ ਦਿੱਲੀ G-20 ਸਮਿਟ ਦੇ ਦੌਰਾਨ, ਅਸੀਂ SDGs ਨੂੰ ਗਤੀ ਦੇਣ ਦੇ ਲਈ ਵਾਰਾਣਸੀ Action ਪਲਾਨ ਅਪਣਾਇਆ ਸੀ। 2030 ਤੱਕ Renewable ਐਨਰਜੀ ਨੂੰ ਤਿੰਨ ਗੁਣਾ ਅਤੇ energy efficiency rate ਨੂੰ ਦੋ ਗੁਣਾ ਕਰਨ ਦਾ ਸੰਕਲਪ ਲਿਆ ਸੀ। ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਇਨ੍ਹਾਂ ਨੂੰ ਲਾਗੂ ਕਰਨ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਅਸੀਂ ਇਸ ਦਾ ਸੁਆਗਤ ਕਰਦੇ ਹਾਂ। ਇਸ ਸਬੰਧ ਵਿੱਚ, Sustainable Development Agenda ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਅਤੇ ਪ੍ਰਯਾਸਾਂ ਨੂੰ ਤੁਹਾਡੇ ਸਾਹਮਣੇ ਰੱਖਣਾ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸੈਸ਼ਨ ਨੂੰ ਸੰਬੋਧਨ ਕੀਤਾ
November 20th, 01:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸਮਿਟ ਦੇ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੀਂ ਦਿੱਲੀ ਜੀ-20 ਸਮਿਟ ਦੇ ਦੌਰਾਨ ਸਮੂਹ ਨੇ 2030 ਤੱਕ ਅਖੁੱਟ ਊਰਜਾ ਸਮਰੱਥਾ ਨੂੰ ਤਿੰਨ ਗੁਣਾ ਅਤੇ ਊਰਜਾ ਦਕਸ਼ਤਾ ਦਰ ਨੂੰ ਦੁੱਗਣਾ ਕਰਨ ਦਾ ਸੰਕਲਪ ਲਿਆ ਸੀ। ਉਨ੍ਹਾਂ ਨੇ ਟਿਕਾਊ ਵਿਕਾਸ ਪ੍ਰਾਥਮਿਕਤਾਵਾਂ ਨੂੰ ਅੱਗੇ ਵਧਾਉਣ ਦੇ ਲਈ ਬ੍ਰਾਜ਼ੀਲ ਦੇ ਫ਼ੈਸਲੇ ਦਾ ਸੁਆਗਤ ਕੀਤਾ।The Government is committed to carrying out structural reforms to make India a Viksit Bharat: PM Modi
October 04th, 07:45 pm
Prime Minister Narendra Modi addressed the Kautilya Economic Conclave in New Delhi. “Government is following the mantra of Reform, Perform and Transform and continuously taking decisions to move the country forward”, the Prime Minister said as he credited its impact for the reelection of a government for the third consecutive time after 60 years.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਦੇ ਤੀਸਰੇ ਐਡੀਸ਼ਨ ਨੂੰ ਸੰਬੋਧਨ ਕੀਤਾ
October 04th, 07:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਨੂੰ ਸੰਬੋਧਨ ਕੀਤਾ। ਵਿੱਤ ਮੰਤਰਾਲੇ ਦੇ ਸਹਿਯੋਗ ਨਾਲ ਇੰਸਟੀਟਿਊਟ ਆਫ ਇਕੋਨੋਮਿਕ ਗ੍ਰੋਥ ਦੁਆਰਾ ਆਯੋਜਿਤ, ਕੌਟਿਲਯ ਆਰਥਿਕ ਕਨਕਲੇਵ ਹਰਿਤ ਬਦਲਾਅ ਦਾ ਵਿੱਤ ਪੋਸ਼ਣ, ਭੂ-ਆਰਥਿਕ ਵਿਖੰਡਨ ਅਤੇ ਵਿਕਾਸ ਦੇ ਲਈ ਉਸ ਦੇ ਨਿਹਿਤ ਅਤੇ ਦ੍ਰਿੜ੍ਹਤਾ ਕਾਇਮ ਰੱਖਣ ਲਈ ਨੀਤੀਗਤ ਕਾਰਵਾਈ ਦੇ ਸਿਧਾਂਤਾਂ ਵਰਗੇ ਵਿਸ਼ਿਆਂ ‘ਤੇ ਧਿਆਨ ਕੇਂਦ੍ਰਿਤ ਕਰੇਗਾ।ਗਾਂਧੀਨਗਰ, ਗੁਜਰਾਤ ਵਿੱਚ ਰੀ-ਇਨਵੈਸਟ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 16th, 11:30 am
ਗੁਜਰਾਤ ਦੇ ਗਵਰਨਰ ਸ਼੍ਰੀ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਚੰਦਰਬਾਬੂ ਨਾਇਡੂ ਜੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀਮਾਨ ਭਜਨ ਲਾਲ ਸ਼ਰਮਾ ਜੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਮੋਹਨ ਯਾਦਵ ਜੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਜੀ ਵੀ ਇੱਥੇ ਦੇਖ ਰਹੇ ਹਨ ਮੈ, ਗੋਆ ਦੇ ਮੁੱਖ ਮੰਤਰੀ ਵੀ ਦਿਖਾਈ ਦੇ ਰਹੇ ਹਨ, ਅਤੇ ਕਈ ਰਾਜਾਂ ਦੇ ਊਰਜਾ ਮੰਤਰੀ ਵੀ ਮੈਨੂੰ ਦਿਖ ਰਹੇ ਹਨ। ਉਸੇ ਪ੍ਰਕਾਰ ਨਾਲ ਵਿਦੇਸ਼ ਦੇ ਮਹਿਮਾਨ, ਜਰਮਨੀ ਦੀ Economic Cooperation Minister, Denmark ਦੇ Industry Business Minister, ਮੰਤਰੀ ਮੰਡਲ ਦੇ ਮੇਰੇ ਸਾਥੀ ਪ੍ਰਹਿਲਾਦ ਜੋਸ਼ੀ, ਸ਼੍ਰੀਪਦ ਨਾਇਕ ਜੀ, ਅਤੇ ਦੁਨੀਆ ਦੇ ਕਈ ਦੇਸ਼ਾਂ ਤੋਂ ਆਏ ਹੋਏ ਸਾਰੇ delegates, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ
September 16th, 11:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਸਥਿਤ ਮਹਾਤਮਾ ਮੰਦਿਰ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ। ਇਸ ਤਿੰਨ ਦਿਨਾਂ ਸੰਮੇਲਨ ਦੇ ਦੌਰਾਨ ਭਾਰਤ ਦੀ 200 ਗੀਗਾਵਾਟ ਤੋਂ ਅਧਿਕ ਸਥਾਪਿਤ ਗੈਰ-ਜੀਵਾਸ਼ਮ ਈਂਧਣ ਸਮਰੱਥਾ ਦੀ ਜ਼ਿਕਰਯੋਗ ਉਪਲਬਧੀ ਵਿੱਚ ਮਹੱਤਵਪੂਰਨ ਤੌਰ ‘ਤੇ ਯੋਗਦਾਨ ਕਰਨ ਵਾਲੇ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ। ਸ੍ਰੀ ਮੋਦੀ ਨੇ ਜਨਤਕ ਅਤੇ ਨਿਜੀ ਖੇਤਰ ਦੀ ਕੰਪਨੀਆਂ, ਸਟਾਰਟ-ਅਪਸ ਅਤੇ ਪ੍ਰਮੁੱਖ ਉੱਦਮੀਆਂ ਦੇ ਅਤਿਆਧੁਨਿਕ ਇਨੋਵੇਸ਼ਨਾਂ ਨੂੰ ਦਰਸਾਉਣ ਵਾਲੀ ਪ੍ਰਦਰਸ਼ਨੀ ਦਾ ਵੀ ਅਵਲੋਕਨ ਕੀਤਾ।NDA formed on principles of 'Nation First', not for power: Shri Narendra Modi Ji
June 07th, 12:15 pm
Speaking at the NDA parliamentary meeting in the Samvidhan Sadan, Shri Narendra Modi Ji said the NDA was an organic alliance and said the group worked on the principle of 'Nation First'. He asserted that the alliance was the most successful in India's political history.Shri Narendra Modi Ji addresses the NDA Parliamentary Meet in the Samvidhan Sadan
June 07th, 12:05 pm
Speaking at the NDA parliamentary meeting in the Samvidhan Sadan, Shri Narendra Modi Ji said the NDA was an organic alliance and said the group worked on the principle of 'Nation First'. He asserted that the alliance was the most successful in India's political history.ਇੰਟਰਨੈਸ਼ਨਲ ਐਨਰਜੀ ਏਜੰਸੀ ਦੀ ਮੰਤਰੀ ਪੱਧਰੀ ਬੈਠਕ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 14th, 02:45 pm
ਇੰਟਰਨੈਸ਼ਨਲ ਐਨਰਜੀ ਏਜੰਸੀ ਦੀ ਮੰਤਰੀ ਪੱਧਰੀ ਬੈਠਕ ਵਿੱਚ ਮੌਜੂਦ ਸਾਰਿਆਂ ਨੂੰ ਸ਼ੁਭਕਾਮਨਾਵਾਂ। ਇਹ ਮਹੱਤਵਪੂਰਨ ਹੈ ਕਿ ਇੰਟਰਨੈਸ਼ਨਲ ਐਨਰਜੀ ਏਜੰਸੀ (ਆਈਈਏ) ਆਪਣੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਮਨਾ ਰਹੀ ਹੈ। ਇਸ ਮੀਲ ਪੱਥਰ ਲਈ ਵਧਾਈਆਂ। ਮੈਂ ਇਸ ਬੈਠਕ ਦੀ ਸਹਿ-ਪ੍ਰਧਾਨਗੀ ਕਰਨ ਲਈ ਆਇਰਲੈਂਡ ਅਤੇ ਫਰਾਂਸ ਦਾ ਭੀ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਊਰਜਾ ਏਜੰਸੀ ਦੀ ਮੰਤਰੀ ਪੱਧਰੀ ਬੈਠਕ ਨੂੰ ਸੰਬੋਧਨ ਕੀਤਾ
February 14th, 02:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅੰਤਰਰਾਸ਼ਟਰੀ ਊਰਜਾ ਏਜੰਸੀ (International Energy Agency) ਦੀ ਮੰਤਰੀ ਪੱਧਰੀ ਬੈਠਕ (Ministerial Meeting) ਨੂੰ ਸੰਬੋਧਨ ਕੀਤਾ।ਗੋਆ ਦੇ ਇੰਡੀਆ ਐਨਰਜੀ ਵੀਕ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 06th, 12:00 pm
ਗੋਆ ਦੇ ਰਾਜਪਾਲ ਸ਼੍ਰੀਮਾਨ ਪੀਐੱਸ ਸ਼੍ਰੀਧਰਨ ਪਿੱਲਈ ਜੀ, ਗੋਆ ਦੇ ਯੁਵਾ ਮੁੱਖ ਮੰਤਰੀ ਸ਼੍ਰੀ ਪ੍ਰਮੋਦ ਸਾਵੰਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਹਰਦੀਪ ਸਿੰਘ ਪੁਰੀ ਜੀ, ਰਾਮੇਸ਼ਵਰ ਤੇਲੀ ਜੀ, ਵਿਭਿੰਨ ਦੇਸ਼ਾਂ ਤੋਂ ਆਏ ਅਤਿਥੀਗਣ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਇੰਡੀਆ ਐਨਰਜੀ ਵੀਕ 2024 ਦਾ ਉਦਘਾਟਨ ਕੀਤਾ
February 06th, 11:18 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਇੰਡੀਆ ਐਨਰਜੀ ਵੀਕ, 2024 ਦਾ ਉਦਘਾਟਨ ਕੀਤਾ। ਇੰਡੀਆ ਐਨਰਜੀ ਵੀਕ 2024 ਦੇਸ਼ ਦੀ ਸਰਬਉੱਚ ਅਤੇ ਇੱਕਮਾਤਰ ਵਿਸ਼ਿਸ਼ਟ ਊਰਜਾ ਪ੍ਰਦਰਸ਼ਨੀ ਅਤੇ ਕਾਨਫਰੰਸ ਹੈ। ਇਹ ਭਾਰਤ ਦੇ ਊਰਜਾ ਪਾਰਗਮਨ ਲਕਸ਼ਾਂ ਨੂੰ ਪ੍ਰੇਰਿਤ ਕਰਨ ਦੇ ਲਈ ਸੰਪੂਰਨ ਊਰਜਾ ਵੈਲਿਊ ਚੇਨ ਨੂੰ ਇੱਕ ਮੰਚ ਪ੍ਰਦਾਨ ਕਰਦਾ ਹੈ। ਪ੍ਰਧਾਨ ਮੰਤਰੀ ਨੇ ਆਲਮੀ ਤੇਲ ਅਤੇ ਗੈਸ ਮੁੱਖ ਕਾਰਜਕਾਰੀ ਅਧਿਕਾਰੀਆਂ ਅਤੇ ਮਾਹਿਰਾਂ ਦੇ ਨਾਲ ਇੱਕ ਬੈਠਕ ਭੀ ਕੀਤੀ।ਪੰਡਿਤ ਮਦਨ ਮੋਹਨ ਮਾਲਵੀਆ ਸੰਪੂਰਨ ਵਾਡਗਮਯ ਦੇ ਲੋਕਅਰਪਣ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 25th, 04:31 pm
ਸਰਬਪ੍ਰਥਮ ਆਪ ਸਭ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ। ਅੱਜ ਦਾ ਦਿਨ ਭਾਰਤ ਅਤੇ ਭਾਰਤੀਅਤਾ ਵਿੱਚ ਆਸਥਾ ਰੱਖਣ ਵਾਲੇ ਕਰੋੜਾਂ ਲੋਕਾਂ ਦੇ ਲਈ ਇੱਕ ਪ੍ਰੇਰਣਾ ਪਰਵ ਦੀ ਤਰ੍ਹਾਂ ਹੁੰਦਾ ਹੈ। ਅੱਜ ਮਹਾਮਨਾ ਮਦਨ ਮੋਹਨ ਮਾਲਵੀਆ ਜੀ ਦੀ ਜਨਮ ਜਯੰਤੀ ਹੈ। ਅੱਜ ਅਟਲ ਜੀ ਦੀ ਵੀ ਜਯੰਤੀ ਹੈ। ਮੈਂ ਅੱਜ ਦੇ ਇਸ ਪਾਵਨ ਅਵਸਰ ‘ਤੇ ਮਹਾਮਨਾ ਮਾਲਵੀਆ ਜੀ ਦੇ ਸ਼੍ਰੀ ਚਰਣਾਂ ਵਿੱਚ ਪ੍ਰਣਾਮ ਕਰਦਾ ਹਾਂ। ਅਟਲ ਜੀ ਨੂੰ ਆਦਰਪੂਰਵਕ ਸ਼ਰਧਾਂਜਲੀ ਦਿੰਦਾ ਹਾਂ। ਅਟਲ ਜੀ ਦੀ ਜਯੰਤੀ ਦੇ ਜਸ਼ਨ ਵਿੱਚ ਅੱਜ ਦੇਸ਼ Good Governance Day – ਸੁਸ਼ਾਸਨ ਦਿਵਸ ਦੇ ਰੂਪ ਵਿੱਚ ਮਨਾ ਰਿਹਾ ਹੈ। ਮੈਂ ਸਮੁੱਚੇ ਦੇਸ਼ਵਾਸੀਆਂ ਨੂੰ ਸੁਸ਼ਾਸਨ ਦਿਵਸ ਦੀ ਵੀ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਪੰਡਿਤ ਮਦਨ ਮੋਹਨ ਮਾਲਵੀਆ ਦੀ 162ਵੀਂ ਜਯੰਤੀ ਦੇ ਅਵਸਰ ‘ਤੇ ‘ਪੰਡਿਤ ਮਦਨ ਮੋਹਨ ਮਾਲਵੀਆ ਦੀਆਂ ਸੰਪੂਰਨ ਰਚਨਾਵਾਂ ਦਾ ਲੋਕਅਰਪਣ ਕੀਤਾ
December 25th, 04:30 pm
ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਦੀ 162ਵੀਂ ਜਯੰਤੀ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਇੱਕ ਪ੍ਰੋਗਰਾਮ ਵਿੱਚ ‘ਪੰਡਿਤ ਮਦਨ ਮੋਹਨ ਮਾਲਵੀਆ ਸੰਪੂਰਨ ਵਾਡਗਮਯ’ (Collected Works) ਦੀ 11 ਖੰਡਾਂ ਦੀ ਪਹਿਲੀ ਲੜੀ ਨੂੰ ਜਾਰੀ ਕੀਤਾ। ਸ਼੍ਰੀ ਮੋਦੀ ਨੇ ਪੰਡਿਤ ਮਦਨ ਮੋਹਨ ਮਾਲਵੀਆ ਨੂੰ ਪੁਸ਼ਪਾਂਜਲੀ ਵੀ ਅਰਪਿਤ ਕੀਤੀ। ਬਨਾਰਸ ਹਿੰਦੂ ਯੂਨੀਵਰਸਿਟੀ ਦੇ ਪ੍ਰਸਿੱਧ ਸੰਸਥਾਪਕ ਪੰਡਿਤ ਮਦਨ ਮੋਹਨ ਮਾਲਵੀਆ ਦਾ ਆਧੁਨਿਕ ਭਾਰਤ ਦੇ ਨਿਰਮਾਤਾਵਾਂ ਵਿੱਚ ਅਗ੍ਰਣੀ ਸਥਾਨ ਹੈ। ਉਨ੍ਹਾਂ ਨੂੰ ਮਹਾਨ ਵਿਦਵਾਨ ਅਤੇ ਸੁਤੰਤਰਤਾ ਸੈਨਾਨੀ ਦੇ ਰੂਪ ਵਿੱਚ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਲੋਕਾਂ ਵਿੱਚ ਰਾਸ਼ਟਰੀ ਚੇਤਨਾ ਜਗਾਉਣ ਦੇ ਲਈ ਬਹੁਤ ਕੰਮ ਕੀਤਾ।ਕੀਨੀਆ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ
December 05th, 01:33 pm
ਰਾਸ਼ਟਰਪਤੀ ਰੂਟੋ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ। ਮੈਨੂੰ ਖੁਸ਼ੀ ਹੈ ਕਿ ਅਫਰੀਕਨ ਯੂਨੀਅਨ ਦੇ G20 ਵਿੱਚ ਸ਼ਾਮਲ ਹੋਣ ਦੇ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੀ ਯਾਤਰਾ ਹੋ ਰਹੀ ਹੈ।ਕੌਪ(COP)-28 ਦੇ ਐੱਚਓਐੱਸ/ਐੱਚਓਜੀ (HoS/HoG) ਦੇ ਉੱਚ ਪੱਧਰੀ ਹਿੱਸੇ (ਹਾਈ ਲੈਵਲ ਸੈੱਗਮੈਂਟ) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਸੰਬੋਧਨ
December 01st, 03:55 pm
ਮੇਰੇ ਦੁਆਰਾ ਉਠਾਏ ਗਏ ਕਲਾਇਮੇਟ ਜਸਟਿਸ, ਕਲਾਇਮੇਟ ਫਾਇਨੈਂਸ ਅਤੇ ਗ੍ਰੀਨ ਕ੍ਰੈਡਿਟ ਜਿਹੇ ਵਿਸ਼ਿਆਂ ਨੂੰ ਤੁਸੀਂ ਨਿਰੰਤਰ ਸਮਰਥਨ ਦਿੱਤਾ ਹੈ।ਦੂਸਰੇ ਵੌਇਸ ਆਵ੍ ਗਲੋਬਲ ਸਾਊਥ ਸਮਿਟ ਦੇ ਉਦਘਾਟਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ ਦਾ ਮੂਲ-ਪਾਠ
November 17th, 04:03 pm
ਦੂਸਰੇ Voice of Global South ਸਮਿਟ ਦੇ ਉਦਘਾਟਨ-ਸੈਸ਼ਨ ਵਿੱਚ, 140 ਕਰੋੜ ਭਾਰਤਵਾਸੀਆਂ ਦੀ ਤਰਫ਼ੋਂ, ਮੈਂ ਆਪ ਸਭ ਦਾ, ਹਾਰਦਿਕ ਸੁਆਗਤ ਕਰਦਾ ਹਾਂ। Voice of Global South 21ਵੀਂ ਸਦੀ ਦੀ ਬਦਲਦੀ ਹੋਈ ਦੁਨੀਆ ਦਾ ਸਭ ਤੋਂ ਅਨੂਠਾ ਮੰਚ ਹੈ। ਭੂਗੋਲਿਕ ਰੂਪ ਨਾਲ Global South ਤਾਂ ਹਮੇਸ਼ਾ ਤੋਂ ਰਿਹਾ ਹੈ। ਲੇਕਿਨ ਉਸ ਨੂੰ ਇਸ ਪ੍ਰਕਾਰ ਨਾਲ Voice ਪਹਿਲੀ ਵਾਰ ਮਿਲ ਰਹੀ ਹੈ। ਅਤੇ ਇਹ ਸਾਡੇ ਸਭ ਦੇ ਸਾਂਝੇ ਪ੍ਰਯਾਸਾਂ ਨਾਲ ਸੰਭਵ ਹੋਇਆ ਹੈ। ਅਸੀਂ 100 ਤੋਂ ਜ਼ਿਆਦਾ ਅਲੱਗ-ਅਲੱਗ ਦੇਸ਼ ਹਾਂ, ਲੇਕਿਨ ਸਾਡੇ ਹਿਤ ਸਮਾਨ ਹਨ, ਸਾਡੀਆਂ ਪ੍ਰਾਥਮਿਕਤਾਵਾਂ ਸਮਾਨ ਹਨ।