ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2024 ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 09th, 08:30 pm
ਗਯਾਨਾ ਦੇ ਪੀਐੱਮ ਸ਼੍ਰੀਮਾਨ ਮਾਰਕ ਫਿਲਿਪਸ ਜੀ, ਸ਼੍ਰੀ ਵਿਨੀਤ ਜੈਨ ਜੀ, ਇੰਡਸਟ੍ਰੀ ਦੇ ਲੀਡਰਸ, CEOs, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2024 (ET Now Global Business Summit 2024) ਨੂੰ ਸੰਬੋਧਨ ਕੀਤਾ
February 09th, 08:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਹੋਟਲ ਤਾਜ ਪੈਲੇਸ ਵਿੱਚ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2024 (ET Now Global Business Summit 2024) ਨੂੰ ਸੰਬੋਧਨ ਕੀਤਾ।ਨਵੀਂ ਦਿੱਲੀ ਵਿੱਚ ਇਕੋਨੌਮਿਕ ਟਾਈਮਸ ਗਲੋਬਲ ਬਿਜ਼ਨਸ ਸਮਿਟ 2023 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 17th, 08:59 pm
ਮੈਂ ਆਪਣੀ ਬਾਤ ‘ਤੇ ਆਉਣ ਤੋਂ ਪਹਿਲਾਂ ਮੈਂ ਸ਼ਿਵ ਸ਼ਕਤੀ ਅਤੇ ਲਕਸ਼ਮੀ ਉਪਾਸਨਾ ਦੀ ਤਰਫ਼ ਥੋੜਾ, ਤੁਸੀਂ ਸੁਝਾਅ ਦਿੱਤਾ ਇਨਕਮ tax ਵਧਾਉਣ ਦੇ ਲਈ, ਪਤਾ ਨਹੀਂ ਇਹ ਲੋਕ ਕੀ ਕਰਨਗੇ ਬਾਅਦ ਵਿੱਚ, ਲੇਕਿਨ ਤੁਹਾਡੀ ਜਾਣਕਾਰੀ ਦੇ ਲਈ ਇਸ ਵਾਰ ਬਜਟ ਵਿੱਚ ਇੱਕ ਬਹੁਤ ਮਹੱਤਵਪੂਰਨ ਨਿਰਣੇ (ਫ਼ੈਸਲਾ) ਲਿਆ ਗਿਆ ਹੈ ਅਤੇ ਮਹਿਲਾਵਾਂ ਵਿਸ਼ੇਸ਼ ਤੌਰ ‘ਤੇ ਅਗਰ ਬੈਂਕ deposit ਕਰਦੀਆਂ ਹਨ ਅਤੇ ਦੋ ਸਾਲ ਦਾ ਸਮਾਂ ਤੈਅ ਕੀਤਾ ਹੈ, ਤਾਂ ਉਨ੍ਹਾਂ ਨੂੰ assured ਇੱਕ ਵਿਸ਼ਿਸ਼ਟ ਪ੍ਰਕਾਰ ਦਾ ਵਿਆਜ ਦਿੱਤਾ ਜਾਵੇਗਾ ਅਤੇ ਇਹ ਮੈਂ ਸਮਝਦਾ ਹਾਂ ਕਿ ਤੁਸੀਂ ਜੋ ਕਹਿ ਰਹੇ ਹੋ ਉਸ ਦਾ ਇੱਕ ਅੱਛਾ ਕਦਮ ਅਤੇ ਸ਼ਾਇਦ ਇਹ ਤੁਹਾਨੂੰ ਪਸੰਦ ਆਵੇਗਾ। ਹੁਣ ਇਹ ਤੁਹਾਡੇ ਐਡੀਟੋਰੀਅਲ ਡਿਪਾਰਟਮੈਂਟ ਦਾ ਕੰਮ ਹੈ, ਉਹ ਸਾਰੀਆਂ ਚੀਜਾਂ ਲੱਭ ਕੇ ਕਦੇ ਉਚਿਤ ਲਗੇ ਤਾਂ ਜਗ੍ਹਾਂ ਦੇ ਦਵੇ ਇਸ ਨੂੰ। ਦੇਸ਼ ਅਤੇ ਦੁਨੀਆ ਭਰ ਤੋਂ ਆਏ, ਬਿਜ਼ਨਸ ਲੀਡਰਸ ਦਾ ਮੈਂ ਅਭਿਨੰਦਨ ਕਰਦਾ ਹਾਂ, ਸੁਆਗਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਇਕੋਨੌਮਿਕ ਟਾਈਮਸ ਗਲੋਬਲ ਬਿਜ਼ਨਸ ਸਮਿਟ ਨੂੰ ਸੰਬੋਧਿਤ ਕੀਤਾ
February 17th, 08:02 pm
ਇਕੱਠ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਤਿੰਨ ਸਾਲ ਪਹਿਲਾਂ ਜਦੋਂ ਉਹ ਈਟੀ ਗਲੋਬਲ ਬਿਜ਼ਨਸ ਸਮਿਟ ਵਿੱਚ ਆਏ ਸਨ, ਤਦ ਤੋਂ ਹੁਣ ਤੱਕ ਬਹੁਤ ਬਦਲਾਵ ਹੋ ਚੁੱਕਿਆ ਹੈ। ਉਨ੍ਹਾਂ ਨੇ ਯਾਦ ਕਰਦੇ ਹੋਏ ਕਿਹਾ ਕਿ ਪਿਛਲੀ ਸਮਿਟ ਦੇ ਤਿੰਨ ਦਿਨ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਕੋਵਿਡ ਨੂੰ ਮਹਾਮਾਰੀ ਘੋਸ਼ਿਤ ਕਰ ਦਿੱਤਾ ਸੀ ਅਤੇ ਫਿਰ ਪੂਰੀ ਦੁਨੀਆ ਤੇ ਭਾਰਤ ਵਿੱਚ ਤੇਜ਼ੀ ਨਾਲ ਭਾਰੀ ਬਦਲਾਵ ਆਉਣ ਲਗੇ ਸਨ।ਪ੍ਰਧਾਨ ਮੰਤਰੀ 17 ਫਰਵਰੀ ਨੂੰ ਇਕੋਨੌਮਿਕ ਟਾਈਮਜ਼ ਗਲੋਬਲ ਬਿਜਨਸ ਸਮਿੱਟ ਨੂੰ ਸੰਬੋਧਨ ਕਰਨਗੇ
February 16th, 07:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਫਰਵਰੀ ਨੂੰ ਸ਼ਾਮ ਕਰੀਬ 7:40 ਵਜੇ ਦਿਲੀ ਦੇ ਹੋਟਲ ਤਾਜ ਪੈਲੇਸ ਵਿੱਚ ਇਕੋਨੌਮਿਕ ਟਾਈਮਜ਼ ਗਲੋਬਲ ਬਿਜਨਸ ਸਮਿੱਟ ਨੂੰ ਸੰਬੋਧਨ ਕਰਨਗੇ।ਲਖਨਊ, ਉੱਤਰ ਪ੍ਰਦੇਸ਼ ਵਿੱਚ ਗਲੋਬਲ ਇਨਵੈਸਟਰ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 10th, 11:01 am
ਉੱਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਉਪ- ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਯਾ ਜੀ, ਬ੍ਰਜੇਸ਼ ਪਾਠਕ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸੀਨੀਅਰ ਸਹਿਯੋਗੀ ਅਤੇ ਇਹੀ ਲਖਨਊ ਦੇ ਪ੍ਰਤੀਨਿਧੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਵਿਭਿੰਨ ਦੇਸ਼ਾਂ ਤੋਂ ਆਏ ਸਾਰੇ ਸੀਨੀਅਰ ਮਹਾਨੁਭਾਵ, ਯੂਪੀ ਦੇ ਸਾਰੇ ਮੰਤਰੀਗਣ ਅਤੇ ਗਲੋਬਲ ਇਨਵੈਸਟਰ ਸਮਿੱਟ ਵਿੱਚ ਪਧਾਰੇ ਇੰਡਸਟ੍ਰੀ ਜਗਤ ਦੇ ਸਨਮਾਣਯੋਗ ਮੈਂਬਰ, global investor fraternity, ਪੌਲਿਸੀ ਮੇਕਰਸ, ਕੌਰਪੋਰੇਟ ਲੀਡਰਸ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਦਾ ਉਦਘਾਟਨ ਕੀਤਾ
February 10th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਦਾ ਉਦਘਾਟਨ ਕੀਤਾ। ਉਨ੍ਹਾਂ ਗਲੋਬਲ ਟ੍ਰੇਡ ਸ਼ੋਅ ਦਾ ਉਦਘਾਟਨ ਵੀ ਕੀਤਾ ਅਤੇ ਪ੍ਰੋਗਰਾਮ ਦੌਰਾਨ ਇਨਵੈਸਟ ਯੂਪੀ 2.0 ਦੀ ਸ਼ੁਰੂਆਤ ਕੀਤੀ। ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਉੱਤਰ ਪ੍ਰਦੇਸ਼ ਸਰਕਾਰ ਦਾ ਫਲੈਗਸ਼ਿਪ ਨਿਵੇਸ਼ ਸੰਮੇਲਨ ਹੈ, ਜੋ ਸਮੂਹਿਕ ਤੌਰ 'ਤੇ ਵਪਾਰਕ ਮੌਕਿਆਂ ਦੀ ਪੜਚੋਲ ਕਰਨ ਅਤੇ ਸਾਂਝੇਦਾਰੀ ਬਣਾਉਣ ਲਈ ਨੀਤੀ ਨਿਰਮਾਤਾਵਾਂ, ਉਦਯੋਗ ਦੇ ਆਗੂਆਂ, ਅਕਾਦਮੀਆ, ਬੁੱਧੀਜੀਵੀਆਂ ਅਤੇ ਦੁਨੀਆ ਭਰ ਦੇ ਨੇਤਾਵਾਂ ਨੂੰ ਇੱਕ ਮੰਚ 'ਤੇ ਇਕੱਠਾ ਕਰੇਗਾ। ਪ੍ਰਧਾਨ ਮੰਤਰੀ ਨੇ ਪ੍ਰਦਰਸ਼ਨੀ ਦਾ ਇੱਕ ਦੌਰਾ ਵੀ ਕੀਤਾ।India has become an important part of the global economy: PM Modi at ET Global Business Summit
March 06th, 07:42 pm
At The Economic Times Global Business Summit, PM Modi said the country is going through massive change. He said India has become an important part of the global economy.PM addresses Economic Times Global Business Summit
March 06th, 07:41 pm
At The Economic Times Global Business Summit, PM Modi said the country is going through massive change. He said India has become an important part of the global economy.Today change is clearly visible: PM Modi at ET Global Business Summit
February 23rd, 09:46 am
Addressing the ET Global Business Summit, PM Modi said India today is a country where the impossible is now possible, which stood out in contrast to the sentiment prevalent in the previous government where the only competition was over corruption. PM Modi said that while for decades, a narrative was made that certain things are just impossible in India, the progress achieved since 2014 shows nothing is impossible for 130 crore Indians.PM Modi addresses ET-Global Business Summit
February 23rd, 09:45 am
Addressing the ET Global Business Summit, PM Modi said India today is a country where the impossible is now possible, which stood out in contrast to the sentiment prevalent in the previous government where the only competition was over corruption. PM Modi said that while for decades, a narrative was made that certain things are just impossible in India, the progress achieved since 2014 shows nothing is impossible for 130 crore Indians.Congress divides, BJP unites: PM Modi
October 10th, 05:44 pm
Prime Minister Narendra Modi today interacted with BJP booth Karyakartas from five Lok Sabha seats - Raipur, Mysore, Damoh, Karauli-Dholpur and Agra. During the interaction, PM Modi said that BJP was a 'party with a difference'. He said that the BJP was a cadre-driven party whose identity was not limited to a single family or clan.PM Modi interacts with BJP Karyakartas from Five Lok Sabha Seats via NaMo App.
October 10th, 05:40 pm
Prime Minister Narendra Modi today interacted with BJP booth Karyakartas from five Lok Sabha seats - Raipur, Mysore, Damoh, Karauli-Dholpur and Agra. During the interaction, PM Modi said that BJP was a 'party with a difference'. He said that the BJP was a cadre-driven party whose identity was not limited to a single family or clan.Social Media Corner 24 February 2018
February 24th, 08:14 pm
Your daily dose of governance updates from Social Media. Your tweets on governance get featured here daily. Keep reading and sharing!Speed + Scale + Sensitivity = Success, says PM Modi at ET Global Business Summit
February 23rd, 09:57 pm
At the Economic Times Global Business Summit, PM Narendra Modi today spoke at length about transformations taking place in India. He highlighted how India, once mentioned as 'Fragile Five', was rapidly moving towards becoming a 'Five Trillion Dollar Economy' as a result of the economic reforms ushered in the country under the NDA Government.PM addresses Economic Times Global Business Summit
February 23rd, 09:52 pm
At the Economic Times Global Business Summit, PM Narendra Modi today spoke at length about transformations taking place in India. He highlighted how India, once mentioned as 'Fragile Five', was rapidly moving towards becoming a 'Five Trillion Dollar Economy' as a result of the economic reforms ushered in the country under the NDA Government.